Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:07:34 AM

  • gold and silver prices take a long jump

    ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ,...

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

  • youth shot on birthday

    ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਦੇਸ਼ 'ਚੋਂ ਨਕਸਲਵਾਦ ਦੇ ਖਾਤਮੇ ਦੀ ਡੈੱਡਲਾਈਨ ਨੇੜੇ', ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਪੂਰਾ ਖਾਕਾ

NATIONAL News Punjabi(ਦੇਸ਼)

'ਦੇਸ਼ 'ਚੋਂ ਨਕਸਲਵਾਦ ਦੇ ਖਾਤਮੇ ਦੀ ਡੈੱਡਲਾਈਨ ਨੇੜੇ', ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਪੂਰਾ ਖਾਕਾ

  • Edited By Shubam Kumar,
  • Updated: 30 Mar, 2026 06:20 PM
National
amit shah presented the complete blueprint in the lok sabha
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਲੋਕ ਸਭਾ 'ਚ ਨਿਯਮ 193 ਦੇ ਤਹਿਤ ਨਕਸਲਵਾਦ ਦੇ ਮੁੱਦੇ 'ਤੇ ਅਹਿਮ ਚਰਚਾ ਚੱਲ ਰਹੀ ਹੈ, ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਦੀ ਰਣਨੀਤੀ ਅਤੇ ਪ੍ਰਾਪਤੀਆਂ ਦਾ ਵੇਰਵਾ ਪੇਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਨੇ ਇੱਕ ਸਾਲ ਪਹਿਲਾਂ ਐਲਾਨ ਕੀਤਾ ਸੀ ਕਿ 31 ਮਾਰਚ 2026 ਤੱਕ ਦੇਸ਼ ਵਿੱਚੋਂ ਨਕਸਲਵਾਦ ਦਾ ਪੂਰੀ ਤਰ੍ਹਾਂ ਅੰਤ ਕਰ ਦਿੱਤਾ ਜਾਵੇਗਾ, ਜਿਸ ਦੀ ਡੈੱਡਲਾਈਨ ਭਲਕੇ ਪੂਰੀ ਹੋ ਰਹੀ ਹੈ।

ਅਮਿਤ ਸ਼ਾਹ ਸੰਸਦ ਵਿੱਚ ਬੋਲਦਿਆਂ ਅਮਿਤ ਸ਼ਾਹ ਨੇ ਖੁਸ਼ੀ ਜ਼ਾਹਰ ਕੀਤੀ ਕਿ ਬਸਤਰ ਵਰਗੇ ਇਲਾਕਿਆਂ ਵਿੱਚੋਂ ਹੁਣ ਨਕਸਲਵਾਦ ਲਗਭਗ ਖ਼ਤਮ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਨਕਸਲਵਾਦ ਦੇ ਮੁੱਦੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਇੱਕ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਕਸਲਵਾਦ ਦਾ ਅਸਲ ਕਾਰਨ ਵਿਕਾਸ ਦੀ ਕਮੀ, ਗਰੀਬੀ ਜਾਂ ਬੇਇਨਸਾਫ਼ੀ ਨਹੀਂ ਹੈ, ਸਗੋਂ ਇਹ ਇੱਕ ਖ਼ਾਸ 'ਵਿਚਾਰਧਾਰਾ' ਦਾ ਨਤੀਜਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਤੰਤਰੀ ਵਿਵਸਥਾ ਵਿੱਚ ਬੇਇਨਸਾਫ਼ੀ ਹੋਣ 'ਤੇ ਹਥਿਆਰ ਚੁੱਕਣਾ ਕੋਈ ਤਰੀਕਾ ਨਹੀਂ ਹੈ ਅਤੇ ਮੋਦੀ ਸਰਕਾਰ ਅਜਿਹੀਆਂ ਗਤੀਵਿਧੀਆਂ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ।

ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਜ਼ਿਕਰ
 ਗ੍ਰਹਿ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਸਨਕਾਲ ਦੌਰਾਨ ਧਾਰਾ 370 ਹਟਾਉਣ ਅਤੇ ਰਾਮ ਮੰਦਰ ਦੀ ਉਸਾਰੀ ਵਰਗੇ ਇਤਿਹਾਸਕ ਕਾਰਜ ਹੋਏ ਹਨ, ਉਸੇ ਤਰ੍ਹਾਂ ਹੁਣ ਭਾਰਤ ਜਲਦੀ ਹੀ 'ਨਕਸਲ ਮੁਕਤ' ਬਣਨ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭੋਲੇ-ਭਾਲੇ ਆਦਿਵਾਸੀਆਂ ਨੂੰ ਇਹ ਕਹਿ ਕੇ ਗੁਮਰਾਹ ਕੀਤਾ ਗਿਆ ਸੀ ਕਿ ਇਹ ਲੜਾਈ ਉਨ੍ਹਾਂ ਦੇ ਹੱਕਾਂ ਅਤੇ ਨਿਆਂ ਲਈ ਲੜੀ ਜਾ ਰਹੀ ਹੈ।

ਬਸਤਰ ਵਿੱਚ ਵਿਕਾਸ ਅਤੇ ਕਾਂਗਰਸ 'ਤੇ ਨਿਸ਼ਾਨਾ 
ਅਮਿਤ ਸ਼ਾਹ ਨੇ ਦੱਸਿਆ ਕਿ ਛੱਤੀਸਗੜ੍ਹ ਦਾ ਬਸਤਰ ਖੇਤਰ, ਜੋ ਕਦੇ 'ਲਾਲ ਅੱਤਵਾਦ' ਦੇ ਪਰਛਾਵੇਂ ਹੇਠ ਸੀ, ਹੁਣ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜੇਕਰ ਪਿਛਲੇ 70 ਸਾਲਾਂ ਵਿੱਚ ਆਦਿਵਾਸੀ ਵਿਕਾਸ ਤੋਂ ਵਾਂਝੇ ਰਹੇ ਹਨ ਤਾਂ ਇਸ ਦਾ ਦੋਸ਼ੀ ਕੌਣ ਹੈ? ਉਨ੍ਹਾਂ ਅੱਗੇ ਕਿਹਾ ਕਿ ਨਕਸਲੀਆਂ ਨੇ 'ਰੇਡ ਕੋਰੀਡੋਰ' ਨੂੰ ਇਸ ਲਈ ਚੁਣਿਆ ਸੀ ਕਿਉਂਕਿ ਉੱਥੇ ਸ਼ਾਸਨ ਦੀ ਪਹੁੰਚ ਘੱਟ ਸੀ, ਪਰ ਹੁਣ ਮੋਦੀ ਸਰਕਾਰ ਹਰ ਘਰ ਤੱਕ ਵਿਕਾਸ ਪਹੁੰਚਾ ਰਹੀ ਹੈ।

ਸੁਰੱਖਿਆ ਬਲਾਂ ਦੀ ਸ਼ਲਾਘਾ ਅਤੇ ਤੁਲਨਾ 'ਤੇ ਇਤਰਾਜ਼
 ਗ੍ਰਹਿ ਮੰਤਰੀ ਨੇ ਨਕਸਲਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਅਰਧ ਸੈਨਿਕ ਬਲਾਂ, ਕੋਬਰਾ ਬਟਾਲੀਅਨ, ਸੀ.ਆਰ.ਪੀ.ਐਫ. (CRPF), ਰਾਜ ਪੁਲਸ ਅਤੇ ਸਥਾਨਕ ਆਦਿਵਾਸੀਆਂ ਸਿਰ ਬੰਨ੍ਹਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਉਨ੍ਹਾਂ ਮੈਂਬਰਾਂ ਦੀ ਸਖ਼ਤ ਨਿਖੇਧੀ ਕੀਤੀ ਜਿਨ੍ਹਾਂ ਨੇ ਕਥਿਤ ਤੌਰ 'ਤੇ ਨਕਸਲੀਆਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਅਤੇ ਭਗਵਾਨ ਬਿਰਸਾ ਮੁੰਡਾ ਨਾਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਇਸ ਤੁਲਨਾ ਨੂੰ ਪੂਰੀ ਤਰ੍ਹਾਂ ਅਣਉਚਿਤ ਦੱਸਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Amit Shah Lok Sabha Speech
  • Naxalism Eradication Deadline
  • Bastar Development

ਮੁੰਬਈ ਏਅਰਪੋਰਟ 'ਤੇ ਰਾਘਵ ਚੱਢਾ ਨੇ ਸਿਰਫ਼ 10 ਰੁਪਏ 'ਚ ਪੀਤੀ ਚਾਹ, VIDEO ਸ਼ੇਅਰ ਕਰ ਆਖੀ ਇਹ ਗੱਲ

NEXT STORY

Stories You May Like

  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • hardeep gill meets amit shah
    ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਗਿੱਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • tamil nadu legislative assembly cm vijay
    ਤਾਮਿਲਨਾਡੂ ਵਿਧਾਨ ਸਭਾ: ਸਰਕਾਰੀ ਸਮਾਗਮਾਂ ਦੀ ਸ਼ੁਰੂਆਤ 'ਚ "ਤਮਿਲ ਥਾਈ ਵਾਲਥੂ" ਗਾਉਣ ਦਾ ਮਤਾ ਪੇਸ਼
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • opposition lok sabha adjournment
    ਲੋਕ ਸਭਾ 'ਚ ਹੰਗਾਮੇ ਕਾਰਨ 13ਵੇਂ ਦਿਨ ਵੀ ਨਹੀਂ ਚੱਲ ਸਕਿਆ ਪ੍ਰਸ਼ਨਕਾਲ, ਕਾਰਵਾਈ ਹੋਈ ਮੁਲਤਵੀ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • these zodiac signs will get bumper benefits today
      ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਅਧੂਰੇ ਕੰਮ ਹੋਣਗੇ ਪੂਰੇ ਤੇ ਆਮਦਨ...
    • vande mataram  opening 2 paragraphs  congress
      ‘ਵੰਦੇ ਮਾਤਰਮ’ ਦੇ ਸਿਰਫ਼ ਸ਼ੁਰੂਆਤੀ 2 ਪੈਰੇ ਹੀ ਗਾਏਗੀ ਕਾਂਗਰਸ, ਜਾਣੋ ਕਿਉਂ
    • jharkhand exams  students  protests postponed
      ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ ਮੁਲਤਵੀ, ਸਰਕਾਰ ਨੂੰ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • important meeting of congress working committee concluded
      ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ, ਵੱਡੇ ਮੁੱਦਿਆਂ 'ਤੇ ਹੋਈ ਚਰਚਾ
    • schools and colleges will not open for 3 days in manipur
      ਮਣੀਪੁਰ 'ਚ 3 ਦਿਨ ਨਹੀਂ ਖੁੱਲ੍ਹਣਗੇ ਸਕੂਲ-ਕਾਲਜ, ਤਣਾਅ ਦਰਮਿਆਨ ਸਰਕਾਰ ਨੇ ਜਾਰੀ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • pradeep rai becomes president of supreme court bar association
      ਪ੍ਰਦੀਪ ਰਾਏ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸੀਜੇਆਈ ਨੇ ਦਿੱਤੀ...
    • supreme court directs in neet case
      ਨੀਟ ਮਾਮਲੇ ’ਚ ਸੁਪਰੀਮ ਕੋਰਟ ਦਾ ਨਿਰਦੇਸ਼, ਪੇਪਰ ਲੀਕ ਰੋਕਣ ਲਈ ਬਣਾਓ UPSC ਵਰਗਾ...
    • satinder jain sent to jail
      ਦਿੱਲੀ ਜਲ ਬੋਰਡ ਘੁਟਾਲਾ: ਸਤਿੰਦਰ ਜੈਨ ਨੂੰ ਵੱਡਾ ਝਟਕਾ, ਕੋਰਟ ਨੇ 14 ਦਿਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +