Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:45:45 PM

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਲੀਗੜ੍ਹ
  • ਏ. ਐੱਮ. ਯੂ. 'ਚ ਵਧਿਆ ਖਿਚਾਅ, ਵਿਦਿਆਰਥੀਆਂ ਦਾ ਧਰਨਾ ਜਾਰੀ

NATIONAL News Punjabi(ਦੇਸ਼)

ਏ. ਐੱਮ. ਯੂ. 'ਚ ਵਧਿਆ ਖਿਚਾਅ, ਵਿਦਿਆਰਥੀਆਂ ਦਾ ਧਰਨਾ ਜਾਰੀ

  • Updated: 05 May, 2018 10:48 AM
ਅਲੀਗੜ੍ਹ
amu university aligarh
  • Share
    • Facebook
    • Tumblr
    • Linkedin
    • Twitter
  • Comment

ਅਲੀਗੜ੍ਹ — ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਮੁਹੰਮਦ ਅਲੀ ਜਿੱਨਾਹ ਦੀ ਤਸਵੀਰ ਨੂੰ ਲੈ ਕੇ ਘਮਾਸਾਨ ਵਧਦਾ ਹੀ ਜਾ ਰਿਹਾ ਹੈ। ਵਿਦਿਆਰਥੀਆਂ ਦਾ ਧਰਨਾ ਸ਼ੁੱਕਰਵਾਰ ਵੀ ਜਾਰੀ ਰਿਹਾ।  ਏ. ਐੱਮ. ਯੂ. ਦੇ ਬਾਬ-ਏ-ਸਈਦ ਗੇਟ ਦੇ ਨੇੜੇ ਅਣ-ਮਿੱਥੇ ਸਮੇਂ ਦਾ ਧਰਨਾ ਦੇ ਰਹੇ ਵਿਦਿਆਰਥੀਆਂ ਨੇ ਅੱਜ ਉਥੇ ਹੀ ਜੁੰਮੇ ਦੀ ਨਮਾਜ਼ ਅਦਾ ਕੀਤੀ। ਜਮਾਤ ਵਿਚ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਏ. ਐੱਮ. ਯੂ. ਨਾਲ ਸਬੰਧ ਰੱਖਣ ਵਾਲੇ ਕਈ ਹੋਰ ਵਿਅਕਤੀ ਸ਼ਾਮਲ ਹੋਏ। 
ਵਿਖਾਵਾਕਾਰੀਆਂ ਨੇ ਅਗਲੇ 2 ਦਿਨਾਂ ਤਕ ਕੰਪਲੈਕਸ ਵਿਚ ਹੋਣ ਵਾਲੀਆਂ ਸਾਰੀਆਂ ਵਿਦਿਅਕ ਸਰਗਰਮੀਆਂ ਦਾ ਬਾਈਕਾਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਏ. ਐੱਮ. ਯੂ. ਦੇ ਕੁਲਪਤੀ ਤਾਰਿਖ ਮੰਸੂਰ ਨੇ ਅੱਜ ਜਵਾਹਰ ਲਾਲ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ ਜਿਥੇ ਬੁੱਧਵਾਰ ਨੂੰ ਪੁਲਸ ਲਾਠੀਚਾਰਜ ਨਾਲ ਜ਼ਖਮੀ ਹੋਏ ਵਿਦਿਆਰਥੀਆਂ ਦਾ ਇਲਾਜ ਚਲ ਰਿਹਾ ਹੈ। ਏ. ਐੱਮ. ਯੂ. ਟੀਚਰਜ਼ ਐਸੋਸੀਏਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਬੀਤੇ ਬੁੱਧਵਾਰ ਨੂੰ ਹਿੰਦੂ ਯੁਵਾ ਵਾਹਿਨੀ ਦੇ ਵਰਕਰਾਂ ਵਲੋਂ ਯੂਨੀਵਰਸਿਟੀ ਕੰਪਲੈਕਸ ਵਿਚ ਅਰਾਜਕਤਾ ਫੈਲਾਏ ਜਾਣ ਦੇ ਘਟਨਾਕ੍ਰਮ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 
ਅੱਜ ਮਾਮਲਾ ਵਧਦਾ ਦੇਖ ਜ਼ਿਲਾ ਪ੍ਰਸ਼ਾਸਨ ਨੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਕੈਂਪਸ ਦੀਆਂ ਸਾਰੀਆਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਨੂੰ ਫਿਲਹਾਲ 5 ਮਈ ਤਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਲਾਠੀਚਾਰਜ ਦੇ ਵਿਰੋਧ ਅਤੇ ਹਿੰਦੂ ਸੰਗਠਨਾਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਏ. ਐੱਮ. ਯੂ. ਸਟੂਡੈਂਟਸ ਯੂਨੀਅਨ ਨੇ ਕਲਾਸਾਂ ਦਾ ਬਾਈਕਾਟ ਕੀਤਾ ਹੋਇਆ ਹੈ। ਸ਼ੁੱਕਰਵਾਰ ਨੂੰ ਇਸ ਦਾ ਅਸਰ ਦਿਸਿਆ ਕਿਉਂਕਿ ਯੂਨੀਵਰਸਿਟੀ 'ਚ ਕਲਾਸਾਂ ਨਹੀਂ ਲੱਗੀਆਂ।
ਓਧਰ ਸੀ. ਐੱਮ. ਯੋਗੀ ਆਦਿੱਤਿਆਨਾਥ ਨੇ ਅਲੀਗੜ੍ਹ ਪ੍ਰਸ਼ਾਸਨ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਉਪਰੋਕਤ ਯੂਨੀਵਰਸਿਟੀ 'ਚ ਵਿਦਿਆਰਥੀ ਸੰਘ ਹਾਲ 'ਚ ਮੁਹੰਮਦ ਅਲੀ ਜਿੱਨਾਹ ਦੀ ਤਸਵੀਰ ਲੱਗੀ ਹੈ। ਇਸ ਤਸਵੀਰ ਨੂੰ ਲੈ ਕੇ ਉਥੋਂ ਦੇ ਸੰਸਦ ਮੈਂਬਰ ਸਤੀਸ਼ ਗੌਤਮ ਨੇ ਯੂਨੀਵਰਸਿਟੀ ਦੇ ਵੀ. ਸੀ. ਨੂੰ ਚਿੱਠੀ ਲਿੱਖ ਕੇ ਸਪੱਸ਼ਟੀਕਰਨ ਮੰਗਿਆ ਸੀ। ਉਨ੍ਹਾਂ ਦੀ ਉਸ ਚਿੱਠੀ ਮਗਰੋਂ ਇਹ ਵਿਵਾਦ ਸ਼ੁਰੂ ਹੋ ਗਿਆ ਹੈ।
ਇਕ ਧਿਰ ਜਿੱਨਾਹ ਦੀ ਤਸਵੀਰ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਅੜੀ ਹੈ ਤੇ ਏ. ਐੱਮ. ਯੂ. ਵਿਦਿਆਰਥੀ ਸੰਘ ਨੇ ਤਸਵੀਰ ਨਾ ਹਟਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਗੱਲ ਨੂੰ ਲੈ ਕੇ ਏ. ਐੱਮ. ਯੂ. ਕੈਂਪਸ 'ਚ ਲਗਾਤਾਰ ਤਣਾਅ ਜਾਰੀ ਹੈ। ਵੀਰਵਾਰ ਨੂੰ ਕੈਂਪਸ ਵਿਚ ਵਿਦਿਆਰਥੀਆਂ ਵਿਚਾਲੇ ਬੜਾ ਭੜਥੂ ਪਿਆ ਸੀ। ਪੁਲਸ ਨੂੰ ਭੀੜ ਨੂੰ ਕੰਟਰੋਲ ਕਰਨ ਲਈ ਲਾਠੀਚਾਰਜ ਕਰਨਾ ਪਿਆ, ਜਿਸਦੇ ਮਗਰੋਂ ਵਿਦਿਆਰਥੀਆਂ ਨੇ ਜਮਾਤਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ।

  • Mohammad Ali Jinnah
  • pledge
  • Students
  • University
  • Aligarh
  • ਧਰਨਾ
  • ਮੁਹੰਮਦ ਅਲੀ ਜਿੱਨਾਹ
  • ਵਿਦਿਆਰਥੀਆਂ
  • ਯੂਨੀਵਰਸਿਟੀ
  • ਅਲੀਗੜ੍ਹ

ਤਿੰਨ ਤਲਾਕ ਅਤੇ ਐੱਸ.ਸੀ.-ਐੱਸ.ਟੀ. ਐਕਟ 'ਤੇ ਇਕੱਠੇ ਆਉਣਗੇ 2 ਆਰਡੀਨੈਂਸ!

NEXT STORY

Stories You May Like

  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • water level increased in ganga
    ਗੰਗਾ 'ਚ ਵਧਿਆ ਪਾਣੀ ਦਾ ਪੱਧਰ ! ਪਟਨਾ ਦੇ ਨੀਂਵੇਂ ਇਲਾਕਿਆਂ 'ਚ ਅਲਰਟ ਜਾਰੀ
  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • pakistan  s trade deficit widens by 18  in first 2 months of fiscal year 2026 27
    ਪਾਕਿਸਤਾਨ ਦਾ ਵਪਾਰਕ ਘਾਟਾ ਮਾਲੀ ਸਾਲ 2026-27 ਦੇ ਪਹਿਲੇ 2 ਮਹੀਨਿਆਂ 'ਚ 18% ਵਧਿਆ
  • the risk of diseases increases in the monsoon
    ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
  • dhruv sitwala wins silver medal in pan m cup billiards championship
    ਧਰੁਵ ਸਿਤਵਾਲਾ ਨੇ ਪੈਨ ਐੱਮ. ਕੱਪ ਬਿਲੀਅਰਡਜ਼ ਚੈਂਪੀਅਨਸ਼ਿਪ ’ਚ ਚਾਂਦੀ ਤਮਗਾ ਜਿੱਤਿਆ
  • young women  tie up  wrap dress
    ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
  • young women  wrap v neckline  outfits  fashion
    ਮੁਟਿਆਰਾਂ ’ਚ ਵਧਿਆ ‘ਰੈਪ ਵੀ-ਨੈਕਲਾਈਨ’ ਆਊਟਫਿਟਸ ਦਾ ਕ੍ਰੇਜ਼
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • snake  youth  human rights commission  notice  state
      ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ...
    • delhi vidhan sabha
      ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ...
    • rahul gandhi gulzar justice
      ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ
    • india pakistan
      ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ...
    • nia  india  infiltration  american citizen
      ਭਾਰਤ 'ਚ ਘੁਸਪੈਠ ! ਅਮਰੀਕੀ ਨਾਗਰਿਕ ਸਣੇ 7 ਖ਼ਿਲਾਫ਼ ਦੋਸ਼ ਪੱਤਰ ਦਾਇਰ
    • india  orangutan  jungle  animals  indonesia
      ਸਮੁੰਦਰ ਪਾਰ ਕਰ ਇੰਡੋਨੇਸ਼ੀਆ ਤੋਂ ਭਾਰਤ ਆ ਪਹੁੰਚੇ Baby Orangutans ! ਦੇਖ ਕੇ ਹਰ...
    • india  morocco  defense cooperation  meeting
      ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
    • jammu airport  cisf jawan
      ਜੰਮੂ ਹਵਾਈ ਅੱਡੇ 'ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ...
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • medical tourism
      ਮੈਡੀਕਲ ਟੂਰਿਜ਼ਮ ’ਚ ਗਿਰਾਵਟ ’ਤੇ ਕੇਂਦਰ ਸਰਕਾਰ ਦਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +