Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    6:48:03 PM

  • only sons of the parents

    ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ...

  • imd alert issued for many states including punjab and haryana

    3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ...

  • sudden announcements made in gurdwaras sahib fire in the fields

    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ!...

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਚੁਣੇ ਹੋਏ ਮੰਤਰੀ ਨੂੰ ਝੰਡਾ ਲਹਿਰਾਉਣਾ ਚਾਹੀਦੈ, ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ: ਸਿਸੋਦੀਆ

NATIONAL News Punjabi(ਦੇਸ਼)

ਚੁਣੇ ਹੋਏ ਮੰਤਰੀ ਨੂੰ ਝੰਡਾ ਲਹਿਰਾਉਣਾ ਚਾਹੀਦੈ, ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ: ਸਿਸੋਦੀਆ

  • Edited By Rajwinder Kaur,
  • Updated: 13 Aug, 2024 04:06 PM
New Delhi
an elected minister should hoist the flag not politics sisodia
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਦਿੱਲੀ ਸਰਕਾਰ ਦੇ ਸੁਤੰਤਰਤਾ ਦਿਵਸ ਸਮਾਰੋਹ 'ਤੇ ਝੰਡਾ ਕੌਣ ਲਹਿਰਾਏਗਾ, ਇਸ 'ਤੇ ਚੱਲ ਰਹੇ ਵਿਵਾਦ ਵਿਚਕਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੁਣੇ ਹੋਏ ਮੰਤਰੀ ਵਲੋਂ ਅਜਿਹਾ ਕਰਨ ਵਿੱਚ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੇ ਆਪਣੇ ਹੀ ਮੰਤਰੀ ਗੋਪਾਲ ਰਾਏ ਦੇ ਇਸ ਨਿਰਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਰਾਜਪਾਲ ਨੂੰ ਲਿਖੇ ਪੱਤਰ ਅਨੁਸਾਰ ਸਿੱਖਿਆ ਮੰਤਰੀ ਆਤਿਸ਼ੀ ਵੱਲੋਂ ਝੰਡਾ ਲਹਿਰਾਉਣ ਦੇ ਪ੍ਰਬੰਧ ਕੀਤਾ ਜਾਵੇ। 

ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ

ਹਾਲਾਂਕਿ ਉਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਹੈ ਕਿ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਬੰਦ ਕੇਜਰੀਵਾਲ ਵੱਲੋਂ ਕੋਈ ਪੱਤਰ ਨਹੀਂ ਮਿਲਿਆ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਗਿਆ ਪੱਤਰ ਉਪ ਰਾਜਪਾਲ ਨੂੰ ਇਸ ਲਈ ਨਹੀਂ ਭੇਜਿਆ ਗਿਆ, ਕਿਉਂਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਇਸ ਦੀ ਇਜਾਜ਼ਤ ਨਹੀਂ ਸੀ। ਸਿਸੋਦੀਆ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦਿਵਸ ਮੌਕੇ ਅਜਿਹੀ ਸੌੜੀ ਰਾਜਨੀਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, “ਮੈਂ ਅਖ਼ਬਾਰਾਂ ਵਿੱਚ ਪੜ੍ਹਦਾ ਹਾਂ ਕਿ ਜਦੋਂ ਇੱਕ ਠੱਗ ਸੁਕੇਸ਼ ਪੱਤਰ ਲਿਖਦਾ ਹੈ, ਤਾਂ ਤਿਹਾੜ ਪ੍ਰਸ਼ਾਸਨ ਇਸਨੂੰ ਲੈਫਟੀਨੈਂਟ ਗਵਰਨਰ ਦੇ ਦਫ਼ਤਰ ਪਹੁੰਚਾ ਦਿੰਦਾ ਹੈ। ਉਪ ਰਾਜਪਾਲ ਵੀ ਇਸ 'ਤੇ ਤੁਰੰਤ ਕਾਰਵਾਈ ਕਰਦੇ ਹਨ ਪਰ ਜਦੋਂ ਦਿੱਲੀ ਦੇ ਮੁੱਖ ਮੰਤਰੀ ਪੱਤਰ ਲਿਖਦੇ ਹਨ, ਤਾਂ ਉਪ ਰਾਜਪਾਲ ਤਿਹਾੜ ਦੇ ਅਧਿਕਾਰੀਆਂ ਨੂੰ ਕਹਿੰਦੇ ਹਨ ਕਿ ਇਸ ਨੂੰ ਉਹ ਨਾ ਭੇਜਣ।'' ਉਨ੍ਹਾਂ ਕਿਹਾ ਕਿ ਉਪ ਰਾਜਪਾਲ ਦੇ ਦਫ਼ਤਰ ਨੂੰ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਦਫ਼ਤਰ ਨੂੰ ਕਹਿਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਦਾ ਪੱਤਰ ਭੇਜਿਆ ਜਾਵੇ। 

ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ

ਉਹਨਾਂ ਨੇ ਕਿਹਾ ਕਿ ਪਰ ਉਹਨਾਂ ਨੂੰ ਆਜ਼ਾਦੀ ਜਾਂ ਦੇਸ਼ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸੁਕੇਸ਼ ਵਰਗੇ ਲੋਕ ਉਹਨਾਂ ਨੂੰ ਪਿਆਰੇ ਹਨ। ਸਿਸੋਦੀਆ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਜਾਂ ਕਿਸੇ ਵੀ ਮੰਤਰੀ ਨੂੰ ਝੰਡਾ ਲਹਿਰਾਉਣਾ ਚਾਹੀਦਾ ਹੈ। ਰਵਾਇਤ ਅਨੁਸਾਰ ਦਿੱਲੀ ਸਰਕਾਰ ਦੇ ਸੁਤੰਤਰਤਾ ਦਿਵਸ ਸਮਾਗਮਾਂ ਵਿੱਚ ਮੁੱਖ ਮੰਤਰੀ ਕੇਜਰੀਵਾਲ ਨੇ ਝੰਡਾ ਲਹਿਰਾਉਣਾ ਹੁੰਦਾ ਹੈ ਪਰ ਉਹ ਇਸ ਵੇਲੇ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Elected Minister
  • Flag
  • Politics
  • Manish Sisodia
  • ਚੁਣੇ ਹੋਏ ਮੰਤਰੀ
  • ਝੰਡਾ
  • ਰਾਜਨੀਤੀ
  • ਮਨੀਸ਼ ਸਿਸੋਦੀਆ

ਲੋਕ ਸਭਾ ਚੋਣਾਂ 'ਚ ਪਤਨੀ ਨੂੰ ਭੈਣ ਖ਼ਿਲਾਫ਼ ਉਤਾਰ ਕੇ ਗਲਤੀ ਕੀਤੀ : ਅਜੀਤ ਪਵਾਰ

NEXT STORY

Stories You May Like

  • economy condition
    ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
  • ipl 2026  former opener  s advice to gt
    IPL 2026: ਸਾਬਕਾ ਓਪਨਰ ਦੀ ਸਲਾਹ, GT ਨੂੰ ਬੈਂਚ 'ਤੇ ਬੈਠੇ ਇਸ ਮੈਚ ਵਿਨਰ ਖਿਡਾਰੀ ਨੂੰ ਦੇਣਾ ਚਾਹੀਦੈ ਮੌਕਾ
  • trump  s big attack on pope leo
    ਟਰੰਪ ਦਾ ਪੋਪ ਲੀਓ 'ਤੇ ਵੱਡਾ ਹਮਲਾ: ਕਿਹਾ- 'ਰਾਜਨੀਤੀ ਛੱਡ ਕੇ ਧਰਮ ਵੱਲ ਦੇਣ ਧਿਆਨ'
  • us iran tension pete hegseth warning
    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ ਲੁੱਟ', US ਰੱਖਿਆ ਮੰਤਰੀ ਦੀ ਈਰਾਨ ਨੂੰ ਚਿਤਾਵਨੀ
  • jaishankar talks to iranian fm
    ਇਰਾਨ ਤੋਂ ਆ ਗਿਆ ਭਾਰਤੀ ਵਿਦੇਸ਼ ਮੰਤਰੀ ਨੂੰ ਫ਼ੋਨ ! ਇਸ ਮੁੱਦੇ 'ਤੇ ਹੋਈ ਗੱਲਬਾਤ
  • america s big blow to russia and iran
    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ ਝਟਕਾ: ਤੇਲ ਦੀ ਵਿਕਰੀ 'ਤੇ ਹੁਣ ਨਹੀਂ ਮਿਲੇਗੀ ਕੋਈ ਛੋਟ
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • with the change in leadership  bihar politics will also change
    ਲੀਡਰਸ਼ਿਪ ਬਦਲਣ ਨਾਲ ਬਿਹਾਰ ਦੀ ਰਾਜਨੀਤੀ ਵੀ ਬਦਲੇਗੀ!
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • summer vacations closed schools
      ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...
    • daughters  math olympiad pm modi
      ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ...
    • mann ki baat  pm modi
      ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +