Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:54:38 PM

  • punjab vigilance bureau s first statement on cbi action

    CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ...

  • california mayor china agent

    ਕੈਲੀਫੌਰਨੀਆ ਦੀ Mayor ਨਿਕਲੀ ਚੀਨ ਦੀ ਏਜੰਟ ! ਫੜੇ...

  • big incident in punjab

    ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ...

  • private schools dominate 10th class merit

    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਭਾਰਤ ’ਚ ਕਰਮਚਾਰੀਆਂ ਦੀ ਤਨਖਾਹ ’ਚ ਹੋ ਸਕਦੈ 9.5 ਫੀਸਦੀ ਦਾ ਵਾਧਾ

BUSINESS News Punjabi(ਵਪਾਰ)

ਭਾਰਤ ’ਚ ਕਰਮਚਾਰੀਆਂ ਦੀ ਤਨਖਾਹ ’ਚ ਹੋ ਸਕਦੈ 9.5 ਫੀਸਦੀ ਦਾ ਵਾਧਾ

  • Edited By Harinder Kaur,
  • Updated: 04 Oct, 2024 11:07 AM
Mumbai
an increase in the salary of employees in india
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਅਰਥਵਿਵਸਥਾ ਦੇ ਵੱਖ-ਵੱਖ ਖੇਤਰਾਂ ’ਚ ਸਾਕਾਰਾਤਮਕ ਕਾਰੋਬਾਰੀ ਦ੍ਰਿਸ਼ ’ਚ ਭਾਰਤ ’ਚ ਅਗਲੇ ਕੈਲੰਡਰ ਸਾਲ ’ਚ 9.5 ਫੀਸਦੀ ਦਾ ਤਨਖਾਹ ਵਾਧਾ ਹੋਣ ਦਾ ਅੰਦਾਜ਼ਾ ਹੈ। ਇਕ ਸਰਵੇਖਣ ਰਿਪੋਰਟ ’ਚ ਇਹ ਸੰਭਾਵਨਾ ਜਤਾਈ ਗਈ ਹੈ। ਕੌਮਾਂਤਰੀ ਪੇਸ਼ੇਵਰ ਸੇਵਾ ਫਰਮ ਏਆਨ ਪੀ. ਐੱਲ. ਸੀ. ਦੇ ‘30ਵੇਂ ਸਾਲਾਨਾ ਤਨਖਾਹ ਵਾਧਾ ਅਤੇ ਕਾਰੋਬਾਰ’ ਸਰਵੇਖਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ :     iPhone 15 ਅਤੇ AirPods ਦੀ ਸ਼ਾਨਦਾਰ ਜੋੜੀ, Flipkart  ਨੇ ਲਾਂਚ ਕੀਤੀ ਧਮਾਕੇਦਾਰ ਆਫ਼ਰ!

ਸਰਵੇਖਣ ਰਿਪੋਰਟ ਮੁਤਾਬਕ ਇੰਜੀਨੀਅਰਿੰਗ, ਨਿਰਮਾਣ ਅਤੇ ਪ੍ਰਚੂਨ ਉਦਯੋਗਾਂ ’ਚ 10 ਫੀਸਦੀ ਤਨਖਾਹ ਵਾਧਾ ਹੋਣ ਦਾ ਅੰਦਾਜ਼ਾ ਹੈ। ਇਸ ਤੋਂ ਬਾਅਦ ਵਿੱਤੀ ਸੰਸਥਾਨਾਂ ’ਚ 9.9 ਫੀਸਦੀ ਦਾ ਤਨਖਾਹ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ :    ਧੜਾਧੜ ਜਾਇਦਾਦ ਖ਼ਰੀਦ ਰਹੇ ਅਮਿਤਾਭ ਤੇ ਜਾਨ੍ਹਵੀ ਕਪੂਰ, ਕਈ ਹੋਰ ਫਿਲਮੀ ਹਸਤੀਆਂ ਨੇ ਕੀਤਾ ਭਾਰੀ ਨਿਵੇਸ਼

ਹਾਲਾਂਕਿ, ਸਾਲ 2024 ਦੀ ਸ਼ੁਰੂਆਤ ਤਕਨੀਕੀ ਖੇਤਰ ਲਈ ਸਾਵਧਾਨੀ ਨਾਲ ਹੋਈ ਸੀ ਪਰ ਕੌਮਾਂਤਰੀ ਸਮਰੱਥਾ ਕੇਂਦਰਾਂ ਅਤੇ ਤਕਨੀਕੀ ਉਤਪਾਦਾਂ ਅਤੇ ਮੰਚਾਂ ਦੇ ਕਰਮਚਾਰੀਆਂ ਨੂੰ ਕ੍ਰਮਵਾਰ 9.9 ਫੀਸਦੀ ਅਤੇ 9.3 ਫੀਸਦੀ ਦਾ ਤਨਖਾਹ ਵਾਧਾ ਹੋਣ ਦੀ ਉਮੀਦ ਹੈ। ਹਾਲਾਂਕਿ, ਤਕਨੀਕੀ ਸਲਾਹ-ਮਸ਼ਵਰਾ ਅਤੇ ਸੇਵਾ ਖੇਤਰ ’ਚ ਤਨਖਾਹ ਵਾਧਾ 8.1 ਫੀਸਦੀ ਦੇ ਹੇਠਲੇ ਪੱਧਰ ’ਤੇ ਰਹਿ ਸਕਦਾ ਹੈ।

ਇਹ ਵੀ ਪੜ੍ਹੋ :     ਸ਼ੁਰੂ ਹੋਈ 'PM ਇੰਟਰਨਸ਼ਿਪ' ਸਕੀਮ, ਅਪਲਾਈ ਕਰਨ ਵਾਲਿਆਂ ਨੂੰ ਮਿਲੇਗਾ ਇਹ ਲਾਭ 

ਏਆਨ ’ਚ ਭਾਈਵਾਲ ਰੂਪਾਂਕ ਚੌਧਰੀ ਨੇ ਕਿਹਾ,‘‘ਕੌਮਾਂਤਰੀ ਆਰਥਿਕ ਚੁਣੌਤੀਆਂ ਦੇ ਬਾਵਜੂਦ ਸਾਡਾ ਅਧਿਐਨ ਭਾਰਤ ’ਚ ਕਈ ਖੇਤਰਾਂ ’ਚ ਸਾਕਾਰਾਤਮਕ ਕਾਰੋਬਾਰੀ ਦ੍ਰਿਸ਼ ਨੂੰ ਦਰਸਾਉਂਦਾ ਹੈ। ਇਹ ਧਾਰਨਾ ਸਥਾਨਕ ਬਾਜ਼ਾਰ ਦੇ ਦਮ ’ਤੇ ਅੱਗੇ ਵਧਣ ਵਾਲੇ ਕਈ ਖੇਤਰਾਂ ’ਚ ਜਾਰੀ ਹੈ ਅਤੇ ਇਹ ਨਿਰਮਾਣ, ਜੀਵਨ ਵਿਗਿਆਨ ਅਤੇ ਪ੍ਰਚੂਨ ਉਦਯੋਗਾਂ ’ਚ ਅੰਦਾਜ਼ਨ ਤਨਖਾਹ ਵਾਧੇ ਤੋਂ ਸਾਫ ਹੁੰਦੀ ਹੈ।

ਇਹ ਵੀ ਪੜ੍ਹੋ :    ਈਰਾਨ-ਇਜ਼ਰਾਈਲ ਦੀ ਅੱਗ 'ਚ ਸੜਿਆ ਭਾਰਤੀ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ 10 ਲੱਖ ਕਰੋੜ ਹੋਏ ਸੁਆਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • India
  • Employee
  • Salary
  • Increase
  • ਭਾਰਤ
  • ਕਰਮਚਾਰੀ
  • ਤਨਖਾਹ
  • ਵਾਧਾ

ਬਾਜ਼ਾਰ ਦੀ ਗਿਰਾਵਟ ਨਾਲ ਅੰਬਾਨੀ-ਅਡਾਨੀ-ਟਾਟਾ ਦਾ ਵੀ ਨਿਕਲਿਆ ਦਮ

NEXT STORY

Stories You May Like

  • preparing for major changes in h1b visa rules
    H-1B ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਦੀ ਤਿਆਰੀ, ਘੱਟੋ-ਘੱਟ ਤਨਖਾਹਾਂ 'ਚ ਹੋ ਸਕਦੈ 30% ਤੱਕ ਦਾ ਵਾਧਾ
  • da hike expectation central govt
    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ ਸਕਦੈ ਇਹ ਭੱਤਾ
  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • historic salary hike under 8th pay commission meetings in states
    8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • india s sugar output jumps 7
    ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
  • big gift from epfo   to employees
    EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ ATM ਰਾਹੀਂ PF ਕਢਵਾਉਣ ਦੀ ਤਿਆਰੀ
  • cement prices may increase drastically
    ਨਵਾਂ ਘਰ ਬਣਾਉਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਸੀਮਿੰਟ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਭਾਰੀ ਵਾਧਾ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • silver prices surge as pm modi urges
      'Gold ਨਹੀਂ ਖਰੀਦਣਾ...', PM ਦੀ ਅਪੀਲ ਤੋਂ ਬਾਅਦ ਚਾਂਦੀ ਦੀਆਂ ਕੀਮਤਾਂ 'ਚ ਆਇਆ...
    • still in style after 26 years  bolero now in a new avatar
      26 ਸਾਲਾਂ ਬਾਅਦ ਵੀ ਜਲਵਾ ਬਰਕਰਾਰ, ਬੋਲੈਰੋ ਹੁਣ ਨਵੇਂ ਅਵਤਾਰ ’ਚ
    • rules for sitting in buses will change changes at toll plazas
      ਹੁਣ ਬੱਸਾਂ 'ਚ ਸੀਟ ਬੈਲਟ ਲਗਾਉਣੀ ਹੋਵੇਗੀ ਲਾਜ਼ਮੀ, ਕੇਂਦਰ ਸਰਕਾਰ ਲੈ ਕੇ ਆ ਰਹੀ...
    • dac  is mandatory for gas cylinder delivery   instructions
      ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ...
    • dubai real estate may face a shock of up to 20 decline strategy of investors
      ਦੁਬਈ ਰੀਅਲ ਅਸਟੇਟ ਨੂੰ ਲੱਗ ਸਕਦੈ 20% ਤੱਕ ਦੀ ਗਿਰਾਵਟ ਦਾ ਝਟਕਾ, ਜਾਣੋ ਨਿਵੇਸ਼ਕਾਂ...
    • stock market collapsed  stocks of giant companies in turmoil
      ਤਾਸ਼ ਦੇ ਪੱਤਿਆ ਵਾਂਗ ਢਹਿ ਗਿਆ ਸ਼ੇਅਰ ਬਾਜ਼ਾਰ, ਮਸ਼ਹੂਰ ਕੰਪਨੀਆਂ ਦੇ ਸਟਾਕਾਂ 'ਚ...
    • aadhaar fraud bank accounts recover your money
      Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ...
    • jewelry traders concern increased after pm modi s statement tomorrow s meeting
      PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ...
    • fmcg companies are preparing to increase prices
      ਹੋਰ ਵਿਗੜੇਗਾ ਘਰ ਦਾ ਬਜਟ! FMCG ਕੰਪਨੀਆਂ ਵਲੋਂ ਕੀਮਤਾਂ ਵਧਾਉਣ ਦੀ ਤਿਆਰੀ
    • after pm modi  s statement  shares of jewellery companies fell by 12 percent
      PM ਮੋਦੀ ਦੇ ਬਿਆਨ ਤੋਂ ਬਾਅਦ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +