Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:23:26 PM

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ

NATIONAL News Punjabi(ਦੇਸ਼)

ਚੰਦਰਮਾ ’ਤੇ ਉਤਰੇਗਾ ਭਾਰਤੀ, ਪੁਲਾੜ ’ਚ ਜਲਦ ਹੋਵੇਗਾ ਆਪਣਾ ਸਟੇਸ਼ਨ : ਨਾਰਾਇਣਨ

  • Edited By Sandeep Kumar,
  • Updated: 26 Sep, 2026 07:19 AM
National
an indian will land on the moon
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਭਾਰਤ ਹੁਣ ਪੁਲਾੜ ਵਿਚ ਸਿਰਫ਼ ਆਪਣੀਆਂ ਲੋੜਾਂ ਪੂਰੀਆਂ ਕਰਨ ਤੱਕ ਸੀਮਤ ਨਹੀਂ ਹੈ ਸਗੋਂ ਦੁਨੀਆ ਦੀਆਂ ਮੁੱਖ ਪੁਲਾੜੀ ਤਾਕਤਾਂ ਨਾਲ ਕਦਮ ਮਿਲਾਉਣ ਦੀ ਤਿਆਰੀ ਵਿਚ ਹੈ। 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨਾਲ ਦੇਸ਼ ਮਨੁੱਖੀ ਪੁਲਾੜ ਉਡਾਣ, ਚੰਦਰਮਾ ਤੋਂ ਨਮੂਨੇ ਲਿਆਉਣ ਅਤੇ ਚੰਦਰਮਾ ’ਤੇ ਮਨੁੱਖ ਨੂੰ ਉਤਾਰਨ ਵਰਗੇ ਮਿਸ਼ਨਾਂ ’ਤੇ ਕੰਮ ਕਰ ਰਿਹਾ ਹੈ। ਇਹ ਗੱਲਾਂ ਇਸਰੋ ਮੁਖੀ ਡਾ. ਵੀ. ਨਾਰਾਇਣਨ ਨੇ ਕਹੀਆਂ।

ਉਹ ਆਈ. ਆਈ. ਟੀ. ਦਿੱਲੀ ਵਿਚ ‘ਇੰਡੀਆਜ਼ ਸਪੇਸ ਪ੍ਰੋਗਰਾਮ : ਦਿ ਚੈਲੇਂਜਿਜ਼ ਐਂਡ ਵੇ ਫਾਰਵਰਡ’ ਵਿਸ਼ੇ ’ਤੇ ਆਯੋਜਿਤ ਲੈਕਚਰ ਵਿਚ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੀ ਪੁਲਾੜ ਯਾਤਰਾ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਸਾਹਮਣੇ ਰੱਖਿਆ। ਆਈ. ਆਈ. ਟੀ. ਦਿੱਲੀ ਨਾਲ ਸੂਰਜੀ ਪੈਨਲ ਤਕਨਾਲੋਜੀ ਅਤੇ ਬਾਇਓਮੈਕੇਨਿਕਸ ਸਮੇਤ ਨਵੇਂ ਖੇਤਰਾਂ ਵਿਚ ਇਸਰੋ ਅਤੇ ਸੰਸਥਾ ਵਿਚਾਲੇ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ ਗਈ। ਆਈ. ਆਈ. ਟੀ. ਦਿੱਲੀ ਦੇ ਡਾਇਰੈਕਟਰ ਪ੍ਰੋ. ਰੰਗਨ ਬੈਨਰਜੀ ਨੇ ਕਿਹਾ ਕਿ ਪੁਲਾੜ ਉਨ੍ਹਾਂ ਖੇਤਰਾਂ ਵਿਚੋਂ ਹੈ ਜਿੱਥੇ ਭਾਰਤ ਨੇ ਵਿਸ਼ਵ ਪੱਧਰ ਦੀ ਸਵਦੇਸ਼ੀ ਤਕਨਾਲੋਜੀ ਵਿਕਸਿਤ ਕੀਤੀ ਹੈ।

ਇਹ ਵੀ ਪੜ੍ਹੋ : J&K ਅਸੈਂਬਲੀ 'ਚ ਜ਼ਬਰਦਸਤ ਹੰਗਾਮਾ ! ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ 'ਚੋਂ ਕੱਢਿਆ ਬਾਹਰ

ਉੱਥੇ ਹੀ ਇਸਰੋ ਮੁਖੀ ਡਾ. ਵੀ. ਨਾਰਾਇਣਨ ਨੇ ਦੱਸਿਆ ਕਿ ਗਗਨਯਾਨ ਦੇ ਪਹਿਲੇ ਮਨੁੱਖ-ਰਹਿਤ ਮਿਸ਼ਨ ਦੀ ਤਿਆਰੀ ਚੱਲ ਰਹੀ ਹੈ। ਭਾਰਤੀ ਪੁਲਾੜ ਸਟੇਸ਼ਨ ਦਾ ਪਹਿਲਾ ਮਾਡਿਊਲ 2028 ਤੱਕ ਭੇਜਣ ਦੀ ਯੋਜਨਾ ਹੈ, ਜਦਕਿ 2035 ਤੱਕ ਇਸ ਦੇ ਹੋਰ ਮਾਡਿਊਲ ਤਿਆਰ ਕਰਨ ਦਾ ਟੀਚਾ ਹੈ। ਚੰਦਰਯਾਨ-4 ਨਾਲ ਚੰਦਰਮਾ ਦੇ ਨਮੂਨੇ ਧਰਤੀ ’ਤੇ ਲਿਆਉਣ, ਸ਼ੁੱਕਰ ਮਿਸ਼ਨ ਅਤੇ 2040 ਤੱਕ ਮਨੁੱਖ ਨੂੰ ਚੰਦਰਮਾ ’ਤੇ ਉਤਾਰਨ ਦੀ ਦਿਸ਼ਾ ਵਿਚ ਵੀ ਕੰਮ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New Delhi
  • Moon
  • Space
  • Station
  • V. Narayanan
  • ਨਵੀਂ ਦਿੱਲੀ
  • ਚੰਦਰਮਾ
  • ਪੁਲਾੜ
  • ਸਟੇਸ਼ਨ
  • ਵੀ. ਨਾਰਾਇਣਨ

ਕਾਨਪੁਰ ’ਚ ਗਣੇਸ਼ ਵਿਸਰਜਨ ਦੌਰਾਨ ਪਟਾਕੇ ਚਲਾਉਣ ਕਾਰਨ ਮਚੀ ਭਾਜੜ, 4 ਜ਼ਖਮੀ

NEXT STORY

Stories You May Like

  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • pakistani astronauts will go to china  s space station
    ਚੀਨ ਦੇ ਪੁਲਾੜ ਸਟੇਸ਼ਨ ’ਤੇ ਜਾਣਗੇ ਪਾਕਿਸਤਾਨੀ ਪੁਲਾੜ ਯਾਤਰੀ!
  • nasa spacecraft discovers large crater on the moon
    ਨਾਸਾ ਦੇ ਪੁਲਾੜ ਜਹਾਜ਼ ਨੇ ਚੰਦਰਮਾ ’ਤੇ ਲੱਭਿਆ ਵੱਡਾ ਟੋਇਆ
  • indian women  s kabaddi team captain pushpa
    ਭਾਰਤੀ ਮਹਿਲਾ ਕਬੱਡੀ ਟੀਮ ਦੀ ਕਪਤਾਨ ਪੁਸ਼ਪਾ ਦੀ ਨਜ਼ਰ ਏਸ਼ੀਆਈ ਖੇਡਾਂ 'ਚ ਆਪਣਾ ਖਿਤਾਬ ਬਚਾਉਣ 'ਤੇ
  • xiaomi is soon going to launch its impressive phone
    Xiaomi ਜਲਦ ਲਾਂਚ ਕਰਨ ਵਾਲਾ ਹੈ ਆਪਣਾ ਸ਼ਾਨਦਾਰ ਫੋਨ ! ਜਾਣੋ ਕੀ ਹਨ ਫੀਚਰਜ਼
  • vivo  s impressive phone to launch soon
    7,200 mAh ਦੀ ਬੈਟਰੀ ਤੇ 50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ !
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਦੀ ਕੀਤੀ ਚੈਕਿੰਗ
  • oneplus  s powerful phone is set to launch soon
    ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ ਫੋਨ ! 9000mAh ਦੀ ਹੋਵੇਗੀ ਬੈਟਰੀ ਤੇ 50MP ਹੋਵੇਗਾ ਕੈਮਰਾ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india un support
      UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ ਮਗਰੋਂ ਦੁਨੀਆ ਦੇ ਸਭ ਤੋਂ ਵੱਡੇ...
    • vishal chaturvedi and sadhu tiwari perform bhajans in modi  s presence
      ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ...
    • ips mohibullah ansari usa honored
      10ਵੀਂ-12ਵੀਂ 'ਚ ਫੇਲ੍ਹ, ਫ਼ਿਰ ਵੀ ਬਣ ਗਏ IPS ! ਹੁਣ ਅੰਸਾਰੀ ਨੂੰ US 'ਚ ਕੀਤਾ...
    • cyclone  arnab  rain  weather update
      ਅਰਨਬ ਤੂਫ਼ਾਨ ਦਾ ਕਹਿਰ ! ਮੀਂਹ-ਹਨੇਰੀ 'ਚ 16 ਲੋਕਾਂ ਦੀ ਮੌਤ, UP-ਬਿਹਾਰ ਸਣੇ 8...
    • kathua  pakistan agent  isi  honey trap
      ਭੱਲੇ ਵੇਚਣ ਵਾਲਾ ਨਿਕਲਿਆ ਪਾਕਿਸਤਾਨੀ ਏਜੰਟ ! ISI ਨੇ ਇੰਝ ਕਰਵਾਈ ਭਾਰਤ ਦੀ ਜਾਸੂਸੀ
    • national level  female athlete  gold  competition  family
      ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ...
    • election commissioner  gyanesh kumar  sir  list
      SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • major threat in up
      UP 'ਚ ਵੱਡਾ ਖਤਰਾ : ਤੇਜ਼ ਤੂਫਾਨ ਤੇ ਭਾਰੀ ਮੀਂਹ ਕਾਰਨ 3 ਲੋਕਾਂ ਦੀ ਮੌਤ
    • fine for driving without puc from october 1
      1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +