Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    12:01:36 PM

  • mata vaishno devi  miracle  missing brother  sister  social media

    ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਹੋਇਆ ਵੱਡਾ...

  • two us congress members resign

    ਈਰਾਨ ਨਾਲ ਜੰਗ ਵਿਚਾਲੇ ਅਮਰੀਕਾ 'ਚ ਸਿਆਸੀ ਭੂਚਾਲ !...

  • the department has given these indications for punjab s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ...

  • banks will remain closed tomorrow wednesday as well

    ਕੱਲ੍ਹ ਬੁੱਧਵਾਰ ਨੂੰ ਵੀ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਂਧਰਾ ਪ੍ਰਦੇਸ਼ 'ਚ ਭਾਜੜ: ਮਰਨ ਵਾਲਿਆਂ ਦੀ ਗਿਣਤੀ 8 ਹੋਈ, PM ਮੋਦੀ ਨੇ ਰਾਹਤ ਰਾਸ਼ੀ ਦਾ ਕੀਤਾ ਐਲਾਨ

NATIONAL News Punjabi(ਦੇਸ਼)

ਆਂਧਰਾ ਪ੍ਰਦੇਸ਼ 'ਚ ਭਾਜੜ: ਮਰਨ ਵਾਲਿਆਂ ਦੀ ਗਿਣਤੀ 8 ਹੋਈ, PM ਮੋਦੀ ਨੇ ਰਾਹਤ ਰਾਸ਼ੀ ਦਾ ਕੀਤਾ ਐਲਾਨ

  • Edited By Tanu,
  • Updated: 29 Dec, 2022 01:35 PM
National
andhra pradesh stampede  death toll rises to eight  pm announces relief amount
  • Share
    • Facebook
    • Tumblr
    • Linkedin
    • Twitter
  • Comment

ਅਮਰਾਵਤੀ- ਆਂਧਰਾ ਪ੍ਰਦੇਸ਼ 'ਚ ਨੇਲੋਰ ਜ਼ਿਲ੍ਹੇ ਦੇ ਕਾਂਡੁਕੁਰ 'ਚ ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ) ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਮਚੀ ਭਾਜੜ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਘਟਨਾ 'ਚ ਜ਼ਖਮੀ ਹੋਏ ਇਕ ਵਿਅਕਤੀ ਨੇ ਬੁੱਧਵਾਰ ਰਾਤ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਰਅਸਲ ਵਿਰੋਧੀ ਧਿਰ ਦੇ ਨੇਤਾ ਐਨ. ਚੰਦਰਬਾਬੂ ਨਾਇਡੂ ਬੁੱਧਵਾਰ ਨੂੰ ਇਕ ਰੋਡ ਸ਼ੋਅ ਨੂੰ ਸੰਬੋਧਨ ਕਰ ਰਹੇ ਸਨ, ਉਦੋਂ ਨਹਿਰ 'ਚ ਡਿੱਗਣ ਕਾਰਨ ਕੁਝ ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-  ਆਂਧਰਾ ਪ੍ਰਦੇਸ਼: ਨੇਲੋਰ 'ਚ TDP ਮੁਖੀ ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਮਚੀ ਹਫੜਾ-ਦਫੜੀ, 7 ਦੀ ਮੌਤ

ਪੁਲਸ ਮੁਤਾਬਕ ਘਟਨਾ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਲੋਕ ਪਹੁੰਚ ਗਏ ਸਨ। ਇਸ ਦੌਰਾਨ ਕੁਝ ਲੋਕਾਂ ਵਿਚਾਲੇ ਧੱਕਾ-ਮੁੱਕੀ ਹੋ ਗਈ ਅਤੇ ਭਾਜੜ ਵਾਲੀ ਸਥਿਤੀ ਪੈਦਾ ਹੋ ਗਈ। ਕੁਝ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਨਾਇਡੂ ਨੇ ਘਟਨਾ ਤੋਂ ਤੁਰੰਤ ਬਾਅਦ ਆਪਣੀ ਸਭਾ ਰੱਦ ਕਰ ਦਿੱਤੀ ਸੀ ਅਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਹਸਪਤਾਲ ਵਿਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਆਗੂਆਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਲਈ ਕਿਹਾ।

PunjabKesari

ਇਹ ਵੀ ਪੜ੍ਹੋ-  ‘ਨਵਾਂ ਸਾਲ ਨਵੇਂ ਸੰਕਲਪ’ ਥੀਮ ਵਾਲਾ 2023 ਦਾ ਕੈਲੰਡਰ ਜਾਰੀ, 13 ਭਾਸ਼ਾਵਾਂ ’ਚ ਮਿਲੇਗਾ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਆਂਧਰਾ ਪ੍ਰਦੇਸ਼ ਦੇ ਨੇਲੋਰ ਵਿਚ ਇਕ ਜਨਤਕ ਮੀਟਿੰਗ 'ਚ ਹੋਏ ਹਾਦਸੇ ਬਾਰੇ ਸੁਣ ਕੇ ਦੁੱਖ ਹੋਇਆ। ਮੇਰੀ ਹਮਦਰਦੀ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। PMNRF ਤੋਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
 

  • Andhra Pradesh stampede
  • Death
  • PM Modi
  • announces
  • relief amount
  • ਆਂਧਰਾ ਪ੍ਰਦੇਸ਼
  • ਭਾਜੜ
  • ਮੌਤਾਂ
  • ਨਰਿੰਦਰ ਮੋਦੀ
  • ਰਾਹਤ ਰਾਸ਼ੀ

ਵਾਹਨ ਚਾਲਕਾਂ ਦੀ ਛੋਟੀ ਅਣਗਹਿਲੀ ਬਣਦੀ ਹੈ ਵੱਡੇ ਹਾਦਸਿਆਂ ਦਾ ਕਾਰਨ, ਅੰਕੜੇ ਕਰਨਗੇ ਹੈਰਾਨ

NEXT STORY

Stories You May Like

  • sheetla temple stampede pm modi compensation
    ਸ਼ੀਤਲਾ ਮੰਦਰ 'ਚ ਭਾਜੜ ਦੌਰਾਨ 8 ਲੋਕਾਂ ਦੀ ਮੌਤ, PM ਮੋਦੀ ਵਲੋਂ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • pm modi expresses grief katihar accident
    ਕਟਿਹਾਰ ਹਾਦਸਾ: PM ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ, ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
  • drones to deliver medicines
    ਆਂਧਰਾ ਪ੍ਰਦੇਸ਼ ’ਚ ਡਰੋਨ ਰਾਹੀਂ ਦਵਾਈਆਂ ਦੀ ਡਲਿਵਰੀ
  • nda government women pm modi
    NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ ਤਰਜੀਹ : PM ਮੋਦੀ
  • pathi singhs level serious allegations against sgpc
    ਪਾਠੀ ਸਿੰਘਾਂ ਨੇ SGPC 'ਤੇ ਲਾਏ ਗੰਭੀਰ ਇਲਜ਼ਾਮ, 16 ਤਾਰੀਖ਼ ਤੋਂ ਕੀਤਾ ਮਰਨ ਵਰਤ ਦਾ ਐਲਾਨ
  • pm narendra modi  baisakhi
    PM ਨਰਿੰਦਰ ਮੋਦੀ ਨੇ ਵਿਸਾਖੀ, ਪੁਥੰਡੂ ਅਤੇ ਮਹਾਂ ਬਿਸ਼ੁਬ ਪਾਨਾ ਸੰਕ੍ਰਾਂਤੀ ਦੀਆਂ ਦਿੱਤੀਆਂ ਵਧਾਈਆਂ
  • pm modi  s high level meeting on west asia crisis
    ਪੱਛਮੀ ਏਸ਼ੀਆ ਸੰਕਟ 'ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਹੋ ਸਕਦੈ ਕੋਈ ਵੱਡਾ ਐਲਾਨ
  • pm narendra modi  singer asha bhosle
    ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ ਦੁਆ
  • the department has given these indications for punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ...
  • jalandhar massive explosion in gas cylinder
    ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • people are forced to order expensive food from dhabas due to lack of gas
    ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • broken glass from a car parked outside the house
    ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
Trending
Ek Nazar
famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

hormuz strait iran indian tanker safe passage

'ਭਾਰਤੀ ਜਹਾਜ਼ ਆਰਾਮ ਨਾਲ ਲੰਘਣ..', ਈਰਾਨ ਦੇ ਭਰੋਸੇ ਨਾਲ ਟਲਿਆ ਤੇਲ ਸੰਕਟ ਦਾ ਖਤਰਾ

broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • money laundering  ashok kharat  ed  raid
      ਮਨੀ ਲਾਂਡਰਿੰਗ ਮਾਮਲੇ ’ਚ ਆਪੇ ਬਣੇ ਬਾਬੇ ਖਰਾਤ ’ਤੇ ED ਦਾ ਸ਼ਿਕੰਜਾ, ਕੰਪਲੈਕਸਾਂ...
    • these predictions made by dr bhim rao ambedkar are coming true
      ਡਾ.ਭੀਮ ਰਾਓ ਅੰਬੇਡਕਰ ਜੀ ਵਲੋਂ ਕੀਤੀਆਂ ਗਈਆਂ ਇਹ ਭਵਿੱਖਬਾਣੀਆਂ ਹੋ ਰਹੀਆਂ ਨੇ ਸੱਚ
    • pspcl job candidate recruitment apply
      PSPCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • bihar politics new cm nitish kumar resignation
      ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼...
    • heavy traffic jam advisory issued
      ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਦਿੱਲੀ 'ਚ ਭਾਰੀ ਜਾਮ ਦਾ ਅਲਰਟ,...
    • these zodiac signs have bright luck
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • pm narendra modi  baisakhi
      PM ਨਰਿੰਦਰ ਮੋਦੀ ਨੇ ਵਿਸਾਖੀ, ਪੁਥੰਡੂ ਅਤੇ ਮਹਾਂ ਬਿਸ਼ੁਬ ਪਾਨਾ ਸੰਕ੍ਰਾਂਤੀ ਦੀਆਂ...
    • violence cctv footage  300 people arrested
      ਹਿੰਸਾ ਤੋਂ ਬਾਅਦ ਐਕਸ਼ਨ 'ਚ ਨੋਇਡਾ ਪੁਲਸ: CCTV ਫੁਟੇਜ ਦੇ ਆਧਾਰ 'ਤੇ ਚੁੱਕੇ...
    • voter list names cut 6 people upset
      ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਤੋਂ ਪਰੇਸ਼ਾਨ ਪੱਛਮੀ ਬੰਗਾਲ ਦੇ 6 ਲੋਕਾਂ ਨੇ...
    • mountains apples fruit nutrition
      ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +