Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:58:59 AM

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

  • iranian leader refuses to negotiate with us

    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ...

  • cbse exams postponed

    CBSE Exams Postponed: ਜੰਗ ਦੇ ਮੱਦੇਨਜ਼ਰ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੇਮਿਕਾ ਨੇ ਪ੍ਰੇਮੀ 'ਤੇ ਸੁੱਟਿਆ ਤੇਜ਼ਾਬ, ਦੂਜੀ ਕੁੜੀ ਨਾਲ ਵਿਆਹ ਕਰਨ ਤੋਂ ਸੀ ਨਾਰਾਜ਼

NATIONAL News Punjabi(ਦੇਸ਼)

ਪ੍ਰੇਮਿਕਾ ਨੇ ਪ੍ਰੇਮੀ 'ਤੇ ਸੁੱਟਿਆ ਤੇਜ਼ਾਬ, ਦੂਜੀ ਕੁੜੀ ਨਾਲ ਵਿਆਹ ਕਰਨ ਤੋਂ ਸੀ ਨਾਰਾਜ਼

  • Edited By Disha,
  • Updated: 24 Apr, 2024 01:29 PM
National
angered by getting married at another place  girl threw acid on her lover
  • Share
    • Facebook
    • Tumblr
    • Linkedin
    • Twitter
  • Comment

ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਬਾਂਸਡੀਹ ਰੋਡ ਖੇਤਰ 'ਚ ਇਕ ਕੁੜੀ ਨੇ ਆਪਣੇ ਪ੍ਰੇਮੀ ਦੇ ਚਿਹਰੇ 'ਤੇ ਤੇਜ਼ਾਬ ਸੁੱਟ ਦਿੱਤਾ, ਕਿਉਂਕਿ ਉਸ ਨੇ ਦੂਜੀ ਕੁੜੀ ਨਾਲ ਵਿਆਹ ਕਰਵਾ ਲਿਆ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀ ਕੁੜੀ ਨੂੰ ਹਿਰਾਸਤ 'ਚ ਲੈ ਲਿਆ ਹੈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਬਾਂਸਡੀਹ ਰੋਡ ਥਾਣਾ ਖੇਤਰ ਦੇ ਇਕ ਪਿੰਡ 'ਚ ਮੰਗਲਵਾਰ ਦੀ ਸ਼ਾਮ ਰਾਕੇਸ਼ ਬਿੰਦ ਨਾਮੀ ਨੌਜਵਾਨ ਦਾ ਵਿਆਹ ਸੀ ਅਤੇ ਬਾਰਾਤ ਰਵਾਨਾ ਹੋਣ ਵਾਲੀ ਸੀ।

ਇਸੇ ਦੌਰਾਨ ਉਸੇ ਦੇ ਪਿੰਡ ਦੀ ਰਹਿਣ ਵਾਲੀ ਲਕਸ਼ਮੀ ਨਾਮੀ ਕੁੜੀ ਨੇ ਰਾਕੇਸ਼ ਦੇ ਚਿਹਰੇ 'ਤੇ ਤੇਜ਼ਾਬ ਸੁੱਟ ਦਿੱਤਾ। ਘਟਨਾ ਤੋਂ ਬਾਅਦ ਰਾਕੇਸ਼ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਲਕਸ਼ਮੀ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁੱਛ-ਗਿੱਛ 'ਚ ਪਤਾ ਲੱਗਾ ਹੈ ਕਿ ਰਾਕੇਸ਼ ਦਾ ਲਕਸ਼ਮੀ ਨਾਲ ਪਹਿਲਾਂ ਪ੍ਰੇਮ ਪ੍ਰਸੰਗ ਸੀ ਪਰ ਉਹ ਉਸ ਦੀ ਬਜਾਏ ਕਿਸੇ ਹੋਰ ਕੁੜੀ ਨਾਲ ਵਿਆਹ ਕਰ ਰਿਹਾ ਸੀ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਰਾਕੇਸ਼ ਦੀ ਮਾਂ ਮੁੰਨੀ ਦੇਵੀ ਦੀ ਸ਼ਿਕਾਇਤ 'ਤੇ ਲਕਸ਼ਮੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Uttar Pradesh
  • girlfriend
  • lover
  • acid
  • marriage
  • ਉੱਤਰ ਪ੍ਰਦੇਸ਼
  • ਪ੍ਰੇਮਿਕਾ
  • ਪ੍ਰੇਮੀ
  • ਤੇਜ਼ਾਬ
  • ਵਿਆਹ

ਰਾਮਦੇਵ ਦੇ ਵਕੀਲ ਬੋਲੇ, 67 ਅਖਬਾਰਾਂ ’ਚ ਛਪਵਾਇਆ ਮੁਆਫੀਨਾਮਾ, ਕੋਰਟ ਨੇ ਕਿਹਾ- ਰਿਕਾਰਡ ’ਚ ਜਮ੍ਹਾ ਕਰੋ

NEXT STORY

Stories You May Like

  • drunk husband throws acid on wife
    ਰਾਜਸਥਾਨ ਦੇ ਭਰਤਪੁਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਸ਼ਰਾਬੀ ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...
  • biker who threw acid on female laborer arrested from chandigarh
    ਵੱਡੀ ਕਾਮਯਾਬੀ! ਮਹਿਲਾ ਮਜ਼ਦੂਰ 'ਤੇ ਤੇਜ਼ਾਬ ਸੁੱਟਣ ਵਾਲਾ ਬਾਈਕ ਸਵਾਰ ਚੰਡੀਗੜ੍ਹ ਤੋਂ ਕਾਬੂ
  • brothers fight in ludhiana
    ਸਕੇ ਭਰਾ ਨੇ ਪਾਰ ਕੀਤੀਆਂ ਹੈਵਾਨੀਅਤ ਦੀਆਂ ਹੱਦਾਂ, ਛੋਟੇ ਭਰਾ ਨੂੰ ਜਾਨੋਂ ਮਾਰਨ ਲਈ ਦੂਜੀ ਮੰਜ਼ਿਲ ਤੋਂ ਸੁੱਟਿਆ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ 'ਤੇ ਕਰ 'ਤਾ ਵੱਡਾ ਕਾਂਡ
  • man commits suicide after being hurt by wife and lover
    ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • girl  peas  patiala
    ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • property dispute  youth  family axe attack  police
      ਮਾਂ-ਪਿਓ, ਭੈਣ ਤੇ ਦਾਦੀ ! ਜਾਇਦਾਦ ਦੇ ਲਾਲਚ 'ਚ ਅੰਨ੍ਹੇ ਹੋਏ ਨੌਜਵਾਨ ਨੇ ਕੁਹਾੜੀ...
    • delhi many schools email
      ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ
    • school bus  floor  ukg students  school holiday
      ਚੱਲਦੀ ਸਕੂਲ ਬੱਸ ਦਾ ਧਸ ਗਿਆ 'ਫਰਸ਼' ! UKG 'ਚ ਪੜ੍ਹਦੀ ਵਿਦਿਆਰਥਣ ਦੀ ਹੋਈ...
    • up  man wanted for stabbing youtuber in ghaziabad killed in encounter
      YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...
    • bsnl recruitment candidate application job
      BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • pm modi talks with netanyahu amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਵਿਚਾਲੇ PM ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ, ਨਾਗਰਿਕਾਂ...
    • businessman body parts thrown river
      ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...
    • son shot himself father licensed pistol
      ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...
    • guru sahib martyrdom  amit shah
      ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਅੱਜ ਵਿਸ਼ਵ ’ਚ ਕੋਈ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +