Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    12:50:07 AM

  • ipl 2026 lsg vs kkr

    IPL 2026 : ਸੁਪਰ ਓਵਰ 'ਚ ਜਿੱਤੀ ਕੋਲਕਾਤਾ, ਲਖਨਊ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lsg vs kkr ipl 2026

    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ,...

  • mali defence minister saadio camara assassinated

    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਨਿਲ ਅੰਬਾਨੀ ਦੋਸ਼ੀ ਕਰਾਰ, ਹੋ ਸਕਦੀ ਹੈ ਜੇਲ

NATIONAL News Punjabi(ਦੇਸ਼)

ਅਨਿਲ ਅੰਬਾਨੀ ਦੋਸ਼ੀ ਕਰਾਰ, ਹੋ ਸਕਦੀ ਹੈ ਜੇਲ

  • Updated: 20 Feb, 2019 12:25 PM
New Delhi
anil ambani has been ordered pay rs 550 crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਰਿਲਾਇੰਸ ਕਮਿਊਨੀਕੇਸ਼ਨ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਵੱਡਾ ਝਟਕਾ ਦਿੱਤਾ ਹੈ। ਅਨਿਲ ਅੰਬਾਨੀ ਨੂੰ 4 ਹਫਤਿਆਂ ਵਿਚ Ericsson ਕੰਪਨੀ ਨੂੰ 453 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਹੈ। ਅਜਿਹਾ ਨਾ ਕਰਨ 'ਤੇ ਅਨਿਲ ਅੰਬਾਨੀ ਨੂੰ ਤਿੰਨ ਮਹੀਨੇ ਲਈ ਜੇਲ ਜਾਣਾ ਹੋਵੇਗਾ। ਜ਼ਿਕਰਯੋਗ ਹੈ ਕਿ ਐਰਿਕਸਨ ਕੰਪਨੀ ਦੇ ਰੁਪਏ ਨਾ ਚੁਕਾਉਣ ਕਾਰਨ ਅਨਿਲ ਅੰਬਾਨੀ ਨੂੰ ਸੁਪਰੀਮ ਕੋਰਟ ਨੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ 'ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨ ਨੂੰ 453 ਕਰੋੜ ਰੁਪਏ 4 ਹਫਤਿਆਂ ਵਿਚ ਐਰਿਕਸਨ ਕੰਪਨੀ ਨੂੰ ਚੁਕਾਣੇ ਹੋਣਗੇ ਨਹੀਂ ਤਾਂ ਅਨਿਲ ਅੰਬਾਨੀ ਨੂੰ ਤਿੰਨ ਮਹੀਨੇ ਲਈ ਜੇਲ ਜਾਣਾ ਹੋਵੇਗਾ ਅਤੇ ਇਸ ਦੇ ਨਾਲ ਹੀ 1 ਕਰੋੜ ਦਾ ਜੁਰਮਾਨਾ ਵੀ ਲੱਗ ਸਕਦਾ ਹੈ'।

ਜਸਟਿਸ ਆਰ.ਐਫ. ਨਰੀਮਨ ਅਤੇ ਵੀਨੀਤ ਸਰਨ ਦੀ ਬੈਂਚ ਨੇ 13 ਫਰਵਰੀ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਜਦੋਂ ਐਰਿਕਸਨ ਇੰਡੀਆ ਨੇ ਦੋਸ਼ ਲਗਾਇਆ ਸੀ ਕਿ ਰਿਲਾਇੰਸ ਗਰੁੱਪ ਕੋਲ ਰਾਫੇਲ ਜਹਾਜ਼ ਸੌਦੇ 'ਚ ਨਿਵੇਸ਼ ਕਰਨ ਲਈ ਰਕਮ ਹੈ ਪਰ ਉਹ ਉਸਦੇ 453 ਕਰੋੜ ਰੁਪਏ ਦੇ ਭੁਗਤਾਨ ਕਰਨ 'ਚ ਅਸਮਰੱਥ ਹੈ।

 

Supreme Court says Anil Ambani & 2 directors have to pay Rs 453 Cr to Ericsson India within 4 weeks & if they fail to pay the amount, three months' jail term will follow. SC also imposed a fine of Rs 1 cr each on them, if not deposited within a month, 1-month jail will be awarded https://t.co/5PG6OsD2j3

— ANI (@ANI) February 20, 2019

ਦੋਸ਼ਾਂ ਤੋਂ ਇਨਕਾਰ ਕਰ ਚੁੱਕੇ ਹਨ ਅਨਿਲ ਅੰਬਾਨੀ

ਅਨਿਲ ਅੰਬਾਨੀ ਦੀ ਅਗਵਾਈ ਵਾਲੀ ਕੰਪਨੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਅਨਿਲ ਅੰਬਾਨੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵੱਡੇ ਭਰਾ ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ ਜਿਓ ਦੇ ਨਾਲ ਵਿਕਰੀ ਦਾ ਸੌਦਾ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਦੀ ਕੰਪਨੀ ਦੀਵਾਲੀਆਪਨ ਲਈ ਕਾਰਵਾਈ ਕਰ ਰਹੀ ਹੈ ਅਜਿਹੇ ਰਕਮ 'ਤੇ ਉਨ੍ਹਾਂ ਦਾ ਕੰਟਰੋਲ ਨਹੀਂ ਹੈ।

ਆਰ.ਕਾਮ. ਨੇ ਦਿੱਤੀ ਇਹ ਸਫਾਈ

ਰਿਲਾਇੰਸ ਕਮਿਊਨੀਕੇਸ਼ਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸਨੇ ਐਰਿਕਸਨ ਦੇ ਬਕਾਏ ਦਾ ਭੁਗਤਾਨ ਕਰਨ ਲਈ 'ਜ਼ਮੀਨ ਆਸਾਮਾਨ ਇਕ ਕਰ ਦਿੱਤਾ' ਪਰ ਰਕਮ ਦਾ ਭੁਗਤਾਨ ਨਹੀਂ ਕਰ ਸਕੇ ਕਿਉਂਕਿ ਜਿਓ ਨਾਲ ਉਨ੍ਹਾਂ ਦਾ ਸੌਦਾ ਵੀ ਨਹੀਂਂ ਹੋ ਸਕਿਆ। ਇਹ ਮਾਣਹਾਨੀ ਦੀ ਪਟੀਸ਼ਨ ਅਨਿਲ ਅੰਬਾਨੀ, ਰਿਲਾਇੰਸ ਟੈਲੀਕਾਮ ਦੇ ਪ੍ਰਧਾਨ ਸਤੀਸ਼ ਸੇਠ, ਰਿਲਾਇੰਸ ਇੰਫਰਾਟੈੱਲ ਦੀ ਪ੍ਰਧਾਨ ਛਾਇਆ ਵਿਰਾਨੀ ਅਤੇ ਸਟੇਟ ਬੈਂਕ ਦੇ ਮੈਨੇਜਰ ਖਿਲਾਫ ਦਾਇਰ ਕੀਤੀ ਗਈ  ਸੀ।

ਸਟੇਟ ਬੈਂਕ ਦਾ ਕਿਉਂ ਆਇਆ ਨਾਮ

ਸਟੇਟ ਬੈਂਕ ਆਰ.ਕਾਮ ਦੀ ਜਾਇਦਾਦ ਮੋਨੇਟਾਈਜੇਸ਼ਨ ਸਕੀਮ ਵਿਚ ਸ਼ਾਮਲ ਪ੍ਰਮੁੱਖ ਬੈਂਕ ਹੈ ਜਿਸਨੇ  42 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਨੂੰ 18 ਹਜ਼ਾਰ ਕਰੋੜ ਤੱਕ ਲਿਆਉਣ ਲਈ ਵਾਇਰਲੈੱਸ ਕਾਰੋਬਾਰ ਵੇਚਣ ਅਤੇ ਕੁਝ ਜ਼ਮੀਨ ਵੇਚਣ ਦਾ ਪਲਾਨ ਬਣਾਇਆ ਸੀ। ਸਟੇਟ ਬੈਂਕ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਸੀ ਕਿ ਆਰ.ਕਾਮ. ਨੂੰ ਉਸਦੀ ਜਾਇਦਾਦ ਵੇਚਣ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਦੇਣਦਾਰ ਆਪਣਾ ਪੈਸਾ ਵਾਪਸ ਲੈ ਸਕਣ।

ਕੀ ਹੈ ਵਿਵਾਦ

ਏਰਿਕਸਨ ਨੇ 2014 'ਚ ਆਰ.ਕਾਮ. ਨਾਲ ਇਕ ਡੀਲ ਕੀਤੀ ਸੀ। ਜਿਸਦੇ ਮੁਤਾਬਕ ਆਉਣ ਵਾਲੇ 7 ਸਾਲਾਂ ਲਈ ਏਰਿਕਸਨ ਨੂੰ ਆਰ.ਕਾਮ. ਟੈਲੀਕਾਮ ਦੇ ਨੈੱਟਵਰਕ ਨੂੰ ਮੈਨੇਜ ਕਰਨਾ ਸੀ। ਪਰ ਇਸ ਦੌਰਾਨ ਸਥਿਤੀ ਵਿਗੜ ਗਈ ਅਤੇ ਏਰਿਕਸਨ ਨੇ ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ(NCLAT) ਦਾ ਰੁਖ ਕੀਤਾ ਅਤੇ ਦੱਸਿਆ ਕਿ ਆਰ.ਕਾਮ. 'ਤੇ ਉਨ੍ਹਾਂ ਦਾ 1100 ਕਰੋੜ ਦਾ ਬਕਾਇਆ ਹੈ।

ਇਸ 'ਤੇ ਸਟੇਟ ਬੈਂਕ ਨੇ ਏਰਿਕਸਨ ਦੇ ਕਲੇਮ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਆਰ.ਕਾਮ ਦੇ ਖਿਲਾਫ ਦੀਵਾਲੀਆ ਪ੍ਰਕਿਰਿਆ ਅੱਗੇ ਵਧੀ ਤਾਂ ਪਬਲਿਕ ਸੈਕਟਰ ਦੇ 14 ਬੈਂਕਾਂ ਦਾ ਹਜ਼ਾਰਾਂ ਕਰੋੜ ਰੁਪਿਆ ਡੁੱਬ ਸਕਦਾ ਹੈ। ਇਸ ਦੌਰਾਨ ਏਰਿਕਸਨ ਨੇ ਬਰੂਕਫੀਲਡ ਨਾਲ ਡੀਲ ਦੀ ਦਲੀਲ ਦਿੱਤੀ ਅਤੇ 550 ਕਰੋੜ ਰੁਪਏ ਏਰਿਕਸਨ ਨੂੰ ਦੇਣ ਦੀ ਗੱਲ ਕਹੀ। ਹਾਲਾਂਕਿ ਅਜੇ ਤੱਕ ਆਰ.ਕਾਮ. ਨੇ ਏਰਿਕਸਨ ਨੂੰ ਭੁਗਤਾਨ ਨਹੀਂ  ਕੀਤਾ ਹੈ।

ਐਰਿਕਸਨ ਇੰਡੀਆ ਨੇ ਸਾਲ 2014 'ਚ ਆਰਕਾਮ ਦਾ ਟੈਲੀਕਾਮ ਨੈਟਵਰਕ ਸੰਭਾਲਨ ਲਈ 7 ਸਾਲ ਦੀ ਡੀਲ ਕੀਤੀ ਸੀ। ਉਸਦਾ ਦੋਸ਼ ਹੈ ਕਿ ਆਰਕਾਮ ਨੇ 1,500 ਕਰੋੜ ਰੁਪਏ ਦੀ ਬਕਾਇਆ ਰਕਮ ਦਾ ਭੁਗਤਾਨ ਨਹੀਂ ਕੀਤਾ ਹੈ। ਦਿਵਾਲੀਆ ਅਦਾਲਤ 'ਚ ਸੈਟਲਮੈਂਟ ਪ੍ਰਕਿਰਿਆ ਦੇ ਤਹਿਤ ਐਰਿਕਸਨ ਇਸ ਗੱਲ ਲਈ ਰਾਜ਼ੀ ਹੋਈ ਕਿ ਆਰਕਾਮ ਸਿਰਫ 550 ਕਰੋੜ ਰੁਪਏ ਦਾ ਭੁਗਤਾਨ ਕਰ ਦੇਵੇ। ਕੋਰਟ ਨੇ 30 ਮਈ 2018 ਨੂੰ ਆਖਰੀ ਆਦੇਸ਼ ਦਿੱਤਾ ਕਿ ਆਰਕਾਮ 120 ਦਿਨਾਂ ਅੰਦਰ ਯਾਨੀ ਰਿ ਸਤੰਬਰ ਦੇ ਅਖੀਰ ਤੱਕ ਭੁਗਤਾਨ ਕਰੇ।

 

  • Supreme Court
  • Reliance Communications
  • Anil Ambani
  • Ericsson
  • ਸੁਪਰੀਮ ਕੋਰਟ
  • ਰਿਲਾਇੰਸ ਕਮਿਊਨੀਕੇਸ਼ਨ
  • ਅਨਿਲ ਅੰਬਾਨੀ
  • ਐਰਿਕਸਨ

ਇਸ ਵਿਭਾਗ 'ਚ ਨਿਕਲੀਆਂ 100 ਤੋਂ ਜ਼ਿਆਦਾ ਨੌਕਰੀਆਂ, ਮਿਲੇਗੀ 60,000 ਤਨਖਾਹ

NEXT STORY

Stories You May Like

  • ed tightens grip on anil ambani
    ਅਨਿਲ ਅੰਬਾਨੀ 'ਤੇ ED ਨੇ ਕੱਸਿਆ ਸ਼ਿਕੰਜਾ, ਕਰੀਬੀ ਅਮਿਤਾਭ ਝੁਨਝੁਨਵਾਲਾ ਤੇ ਅਮਿਤ ਬਾਪਨਾ ਨੂੰ ਚੁੱਕਿਆ
  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • may be a shortage of gold and silver  imports banned
    ਭਾਰਤ 'ਚ ਸੋਨੇ-ਚਾਂਦੀ ਦੀ ਹੋ ਸਕਦੀ ਹੈ ਕਿੱਲਤ! ਆਯਾਤ 'ਤੇ ਲੱਗ ਗਈ ਰੋਕ, ਜਾਣੋ ਕਾਰਨ
  • our team can be unbeatable if we execute the strategy well  tilak
    ਰਣਨੀਤੀ ’ਤੇ ਚੰਗੀ ਤਰ੍ਹਾਂ ਅਮਲ ਕਰਨ ਨਾਲ ਸਾਡੀ ਟੀਮ ਅਜੇਤੂ ਹੋ ਸਕਦੀ ਹੈ : ਤਿਲਕ
  • your destiny can change
    ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ ਤੁਹਾਡੀ ਕਿਸਮਤ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • fbi director kash patel likely to be fired
    ਕਾਸ਼ ਪਟੇਲ ਦੀ ਹੋ ਸਕਦੀ ਹੈ 'ਛੁੱਟੀ'! ਗੰਭੀਰ ਇਲਜ਼ਾਮਾਂ ਕਾਰਨ ਵਿਵਾਦਾਂ 'ਚ ਘਿਰੇ FBI ਚੀਫ
  • fastag users should be careful
    FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • astrolabe
      ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
    • rp singh expresses concern over prolonged power cuts in punjab
      ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
    • mamata banerjee will become cm for the fourth time tejashwi
      ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +