Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:37:19 PM

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

NATIONAL News Punjabi(ਦੇਸ਼)

ਘਰ 'ਚ ਫਿਸਲੇ ਅਨਿਲ ਵਿਜ ਨਾਲ ਵਾਪਰਿਆ ਹਾਦਸਾ: ਦੋਵੇਂ ਲੱਤਾਂ ਫ੍ਰੈਕਚਰ, ਡਾਕਟਰਾਂ ਨੇ ਦਿੱਤੀ 'ਬੈੱਡ ਰੈਸਟ' ਦੀ ਸਲਾਹ

  • Edited By Rajwinder Kaur,
  • Updated: 17 Feb, 2026 01:25 PM
National
anil vij legs fractured
  • Share
    • Facebook
    • Tumblr
    • Linkedin
    • Twitter
  • Comment

ਅੰਬਾਲਾ/ਚੰਡੀਗੜ੍ਹ: ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਅਨਿਲ ਵਿਜ ਆਪਣੇ ਘਰ ਵਿੱਚ ਅਚਾਨਕ ਫਿਸਲ ਗਏ, ਜਿਸ ਕਾਰਨ ਉਨ੍ਹਾਂ ਦੇ ਦੋਵੇਂ ਪੈਰਾਂ ਵਿੱਚ ਫਰੈਕਚਰ ਹੋ ਗਿਆ ਹੈ। ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇੱਕ ਮਹੀਨੇ ਲਈ ਮੁਕੰਮਲ 'ਬੈੱਡ ਰੈਸਟ' ਦੀ ਸਲਾਹ ਦਿੱਤੀ ਹੈ। 

ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ

ਦੋਵਾਂ ਪੈਰਾਂ 'ਤੇ ਚੜ੍ਹਿਆ ਪਲਸਤਰ 
ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਐਕਸ-ਰੇਅ ਤੋਂ ਬਾਅਦ ਪੁਸ਼ਟੀ ਹੋਈ ਕਿ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਹਾਲਾਂਕਿ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਘਰ ਆ ਗਏ ਪਰ ਉਨ੍ਹਾਂ ਦੇ ਦੋਵਾਂ ਪੈਰਾਂ 'ਤੇ ਪੱਟੀਆਂ ਅਤੇ ਪਲਸਤਰ ਲਗਾਇਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੀ ਦਰਦਨਾਕ ਸੱਟ ਦੇ ਬਾਵਜੂਦ ਵਿਜ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ “ਚੱਲ ਰੀ ਸਜਨੀ ਅਬ ਕਿਆ ਸੋਚੇ…” ਗੀਤ ਗੁਣਗੁਣਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਇਸ ਅੰਦਾਜ਼ ਨੇ ਸਮਰਥਕਾਂ ਵਿੱਚ ਨਵੀਂ ਰੂਹ ਫੂਕ ਦਿੱਤੀ ਹੈ।

ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ

ਵਿਧਾਨ ਸਭਾ ਸੈਸ਼ਨ 'ਚ ਸ਼ਾਮਲ ਹੋਣ 'ਤੇ ਸਸਪੈਂਸ
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਦਨ ਵਿੱਚ ਆਪਣੇ ਬੇਬਾਕ ਬਿਆਨਾਂ ਲਈ ਜਾਣੇ ਜਾਂਦੇ ਅਨਿਲ ਵਿਜ ਇਸ ਵਾਰ ਸ਼ਾਇਦ ਨਜ਼ਰ ਨਾ ਆਉਣ। ਡਾਕਟਰਾਂ ਦੀ ਸਖ਼ਤ ਹਿਦਾਇਤ ਕਾਰਨ ਉਨ੍ਹਾਂ ਦੇ ਸੈਸ਼ਨ ਵਿੱਚ ਜਾਣ 'ਤੇ ਸਸਪੈਂਸ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਘਰ ਤੋਂ ਹੀ ਜ਼ਰੂਰੀ ਮੀਟਿੰਗਾਂ ਅਤੇ ਦਫ਼ਤਰੀ ਕੰਮ ਨਿਪਟਾਉਣਗੇ।

ਪਿਛਲੇ ਦਿਨੀਂ ਮਹਿਲਾ SP ਨਾਲ ਬਹਿਸ ਕਰਕੇ ਚਰਚਾ 'ਚ ਸਨ ਵਿਜ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਨਿਲ ਵਿਜ ਕੈਥਲ ਵਿੱਚ ਇੱਕ ਮੀਟਿੰਗ ਦੌਰਾਨ ਮਹਿਲਾ ਐੱਸ.ਪੀ. (SP) ਉਪਾਸਨਾ ਨਾਲ ਹੋਈ ਤਿੱਖੀ ਬਹਿਸ ਕਾਰਨ ਸੁਰਖੀਆਂ ਵਿੱਚ ਸਨ। ਇੱਕ ਪੁਲਸ ਕਰਮਚਾਰੀ ਨੂੰ ਸਸਪੈਂਡ ਕਰਨ ਦੇ ਮੁੱਦੇ 'ਤੇ ਵਿਜ ਇੰਨੇ ਗੁੱਸੇ ਵਿੱਚ ਆ ਗਏ ਸਨ ਕਿ ਉਨ੍ਹਾਂ ਨੇ ਐੱਸ.ਪੀ. ਨੂੰ ਕਹਿ ਦਿੱਤਾ ਸੀ, "ਜਦੋਂ ਮੈਂ ਕਹਿ ਰਿਹਾ ਹਾਂ, ਤਾਂ ਇਸ ਤੋਂ ਵੱਡੀ ਪਾਵਰ ਕੀ ਹੈ? ਜੇ ਤੁਹਾਡੇ ਕੋਲ ਪਾਵਰ ਨਹੀਂ ਤਾਂ ਇੱਥੋਂ ਚਲੇ ਜਾਓ।"

ਇਹ ਵੀ ਪੜ੍ਹੋ : IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ 'ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

ਪਹਿਲਾਂ ਵੀ ਹੋ ਚੁੱਕੇ ਨੇ ਫਰੈਕਚਰ ਦਾ ਸ਼ਿਕਾਰ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਵਿਜ ਨੇ ਸੱਟ ਦੇ ਬਾਵਜੂਦ ਹੌਸਲਾ ਦਿਖਾਇਆ ਹੋਵੇ। ਪਿਛਲੇ ਸਾਲ ਵੀ ਉਨ੍ਹਾਂ ਦੇ ਪੈਰ ਦੇ ਅੰਗੂਠੇ ਵਿੱਚ ਫਰੈਕਚਰ ਹੋ ਗਿਆ ਸੀ, ਪਰ ਉਹ ਦਰਦ ਦੀ ਪਰਵਾਹ ਕੀਤੇ ਬਿਨਾਂ ਪਾਰਟੀ ਪ੍ਰੋਗਰਾਮਾਂ ਅਤੇ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਰਹੇ ਸਨ। ਫਿਲਹਾਲ ਸਾਰੇ ਸਿਆਸੀ ਆਗੂ ਅਤੇ ਸਮਰਥਕ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਦੁਆ ਕਰ ਰਹੇ ਹਨ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Haryana Minister
  • Anil Vij
  • Legs Fractured
  • Slipped House
  • Bed rest
  • ਅਨਿਲ ਵਿਜ
  • ਲੱਤਾਂ ਫ੍ਰੈਕਚਰ
  • ਬੈੱਡ ਰੈਸਟ

ਸੱਤ ਫੇਰਿਆਂ ਮਗਰੋਂ ਖੁੱਲ੍ਹਿਆ ਲਾੜੇ ਦਾ ਰਾਜ਼ ! ਸੱਚ ਜਾਣ ਸਜ-ਧਜ ਬੈਠੀ ਲਾੜੀ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

NEXT STORY

Stories You May Like

  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • jammu weather  rain  sunshine
    Jammu Weather: ਮੀਂਹ ਤੋਂ ਬਾਅਦ ਨਿਕਲੀ ਸੁਨਹਿਰੀ ਧੁੱਪ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਦਿੱਤੀ ਇਹ ਸਲਾਹ
  • ipl 2026  dale steyn gives important advice to kartik tyagi
    IPL 2026: ਡੇਲ ਸਟੇਨ ਨੇ ਕਾਰਤਿਕ ਤਿਆਗੀ ਨੂੰ ਦਿੱਤੀ ਅਹਿਮ ਸਲਾਹ, ਆਪਣਾ ਗੇਂਦਬਾਜ਼ੀ ਐਕਸ਼ਨ ਖ਼ੁਦ ਬਣਾਓ
  • india  famous businessman  accident  maldives  speedboat
    ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ ਸਪੀਡਬੋਟ
  • himachal pradesh  jalandhar  tourist  death  injured
    ਹਿਮਾਚਲ 'ਚ ਜਲੰਧਰ ਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! 3 ਦੀ ਗਈ ਜਾਨ
  • congress sonia gandhi health hospital discharge
    ਸੋਨੀਆ ਗਾਂਧੀ ਦੀ ਸਿਹਤ 'ਚ ਸੁਧਾਰ ! ਡਾਕਟਰਾਂ ਨੇ ਹਸਪਤਾਲ ਤੋਂ ਦਿੱਤੀ ਛੁੱਟੀ
  • prtc bus national highway
    ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ
  • gold fell 11  and silver 20  in 24 days  experts advice
    21 ਦਿਨਾਂ 'ਚ 11% ਸੋਨਾ ਤੇ 20% ਡਿੱਗੀ ਚਾਂਦੀ, ਮਾਹਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਇਹ ਸਲਾਹ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • atal tunnel snow hailstorm orange alert
      ਅਟਲ ਸੁਰੰਗ ਨੇੜੇ ਬਰਫ਼ ਦੇ ਤੋਦੇ ਡਿੱਗਣ ਦੀ ਚੇਤਾਵਨੀ, 5 ਜ਼ਿਲ੍ਹਿਆਂ 'ਚ...
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • father  daughters  pregnant wife  swimming pool  telangana police
      ਪੁੱਤ ਦੀ 'ਚਾਹ' 'ਚ ਜੱਲਾਦ ਬਣ ਗਿਆ ਪਿਓ ! ਪਹਿਲਾਂ ਕੀਤਾ 2 ਧੀਆਂ ਦਾ ਕਤਲ,...
    • 80 percent of pakistans are gay
      80 ਫੀਸਦ ਪਾਕਿਸਤਾਨੀ ਹਨ GAY ਤੇ ਬਾਕੀ...!, ਹਿਨਾ ਬਲੋਚ ਦਾ ਵੱਡਾ ਦਾਅਵਾ
    • suspected paneer dangerous chemicals
      ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...
    • patna airport passenger bag cartridges
      ਪਟਨਾ ਏਅਰਪੋਰਟ 'ਤੇ ਮਚੀ ਸਨਸਨੀ: ਦਿੱਲੀ ਜਾ ਰਹੇ ਯਾਤਰੀ ਦੇ ਬੈਗ 'ਚੋਂ ਮਿਲੇ...
    • hailstorm  crops  farmers  white sheet of snow
      ਬੇਮੌਸਮੀ 'ਆਫ਼ਤ' ਨੇ ਢਾਹਿਆ ਕਹਿਰ ! ਗੜ੍ਹੇਮਾਰੀ ਮਗਰੋਂ ਚਾਦਰ ਵਾਂਗ ਵਿਛ ਗਈ...
    • another india bound lpg tanker crosses hormuz amid middle east tensions
      ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! ਹੋਰਮੁਜ਼ ਪਾਰ ਕਰ ਗਿਆ 46,000 ਮੀਟ੍ਰਿਕ...
    • kerala public rally road show pm modi
      ਕੇਰਲ 'ਚ ਅੱਜ ਜਨਤਕ ਰੈਲੀ ਤੇ ਰੋਡ ਸ਼ੋਅ 'ਚ ਸ਼ਾਮਲ ਹੋਣਗੇ PM ਨਰਿੰਦਰ ਮੋਦੀ
    • thief silver bracelet swallowed
      ਧਰੀ-ਧਰਾਈ ਰਹਿ ਗਈ ਚੋਰ ਦੀ ਚਲਾਕੀ! ਸਬੂਤ ਮਿਟਾਉਣ ਲਈ ਨਿਗਲਿਆ ਬਰੇਸਲੇਟ, ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +