Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    3:57:54 PM

  • gurdwara baba deep singh ji  amritsar

    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ...

  • arms smuggling module busted in amritsar

    ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ...

  • heat pm modi people appeal temperature

    ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ...

  • former shooter and olympian raja randhir singh passes away

    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਅਨਿਲ ਵਿੱਜ ਦੇ ਅਕਾਉਂਟ 'ਤੇ ਟਵਿੱਟਰ ਨਹੀਂ ਕਰੇਗਾ ਕੋਈ ਕਾਰਵਾਈ, ਦਿਸ਼ਾ ਰਵੀ ਨੂੰ ਲੈ ਕੇ ਕੀਤਾ ਸੀ ਇਹ ਟਵੀਟ

NATIONAL News Punjabi(ਦੇਸ਼)

ਅਨਿਲ ਵਿੱਜ ਦੇ ਅਕਾਉਂਟ 'ਤੇ ਟਵਿੱਟਰ ਨਹੀਂ ਕਰੇਗਾ ਕੋਈ ਕਾਰਵਾਈ, ਦਿਸ਼ਾ ਰਵੀ ਨੂੰ ਲੈ ਕੇ ਕੀਤਾ ਸੀ ਇਹ ਟਵੀਟ

  • Edited By Tanu,
  • Updated: 16 Feb, 2021 01:10 PM
Haryana
anil vij toolkit disha ravi tweet
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ— ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ‘ਟੂਲਕਿੱਟ’ ਮਾਮਲੇ ’ਚ ਪੌਣ-ਪਾਣੀ ਕਾਰਕੁਨ ਦਿਸ਼ਾ ਰਵੀ ਬਾਰੇ ਕੀਤੇ ਗਏ ਟਵੀਟ ਤੋਂ ਬਾਅਦ ਵਿਵਾਦਾਂ ’ਚ ਘਿਰ ਗਏ ਹਨ। ਲੋਕਾਂ ਨੇ ਉਨ੍ਹਾਂ ਦੇ ਟਵੀਟ ਨੂੰ ਇਤਰਾਜ਼ਯੋਗ ਮੰਨਦੇ ਹੋਏ ਟਵੀਟ ਦੀ ਆਲੋਚਨਾ ਕੀਤੀ ਹੈ। ਵੱਡੀ ਗਿਣਤੀ ਵਿਚ ਲੋਕਾਂ ਵਲੋਂ ਟਵਿੱਟਰ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਨ੍ਹਾਂ ਦੇ ਅਕਾਊਂਟ ਜਾਂ ਉਨ੍ਹਾਂ ਦੇ ਟਵੀਟ ਨੂੰ ਟਵਿੱਟਰ ਤੋਂ ਹਟਾ ਲਿਆ ਜਾਵੇ ਪਰ ਟਵਿੱਟਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਬਾਰੇ ਕੀਤੀ ਗਈ ਸ਼ਿਕਾਇਤ ’ਤੇ ਟਵਿੱਟਰ ਵਲੋਂ ਪ੍ਰਤੀਕਿਰਿਆ ਵੀ ਅਨਿਲ ਵਿੱਜ ਨੇ ਸਾਂਝੀ ਕੀਤੀ ਹੈ, ਜਿਸ ’ਚ ਕਿਹਾ ਗਿਆ ਹੈ ਕਿ ਅਸੀਂ ਇਸ ਸਮੱਗਰੀ ਦੀ ਜਾਂਚ ਕਰ ਲਈ ਹੈ ਅਤੇ ਇਹ ਟਵਿੱਟਰ ਦੇ ਨਿਯਮਾਂ ਤਹਿਤ ਹਟਾਉਣ ਯੋਗ ਨਹੀਂ ਹੈ। ਇਸ ਹਿਸਾਬ ਨਾਲ ਅਸੀਂ ਸ਼ਿਕਾਇਤ ’ਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਜਾਣੋ ਕੌਣ ਨੇ 'ਸਰ ਛੋਟੂ ਰਾਮ', ਜਿਨ੍ਹਾਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਸਾਨ ਅੱਜ ਦਿਖਾਉਣਗੇ ਇੱਕਜੁਟਤਾ

PunjabKesari

ਟਵਿੱਟਰ ਨੇ ਅਨਿਲ ਵਿਜ ਨੂੰ ਭੇਜੇ ਈ-ਮੇਲ ’ਚ ਕਿਹਾ ਕਿ ਸਾਨੂੰ ਤੁਹਾਡੇ @anilvijminister  ਨਾਂ ਦੇ ਅਕਾਊਂਟ ਦੇ ਇਕ ਕੰਟੈਂਟ ਨੂੰ ਲੈ ਕੇ ਸ਼ਿਕਾਇਤ ਮਿਲੀ ਹੈ। ਟਵਿੱਟਰ ਨੇ ਇਸ ਟਵੀਟ ਦਾ ਵੀ ਜ਼ਿਕਰ ਕੀਤਾ ਹੈ। ਇਹ ਟਵੀਟ ਇਸ ਤਰ੍ਹਾਂ ਹੈ- ਦੇਸ਼ ਵਿਰੋਧ ਦਾ ਬੀਜ ਜਿਸ ਦੇ ਵੀ ਦਿਮਾਗ ਵਿਚ ਹੋਵੇ, ਉਸ ਦਾ ਪੂਰੀ ਤਰ੍ਹਾਂ ਨਾਸ਼ ਕਰ ਦੇਣਾ ਚਾਹੀਦਾ ਹੈ। ਫਿਰ ਚਾਹੇ ਉਹ ਦਿਸ਼ਾ ਰਵੀ ਹੋਵੇ ਜਾਂ ਕੋਈ ਹੋਰ। 

ਇਹ ਵੀ ਪੜ੍ਹੋ: ਕਿਸਾਨਾਂ ਲਈ ਫ਼ਰਿਸ਼ਤਾ ਸਰ ਛੋਟੂ ਰਾਮ, ਕਿਸਾਨ ਅੱਜ ਕਰਨਗੇ ਸ਼ਰਧਾ ਦੇ ਫੁੱਲ ਭੇਟ

PunjabKesari

ਦੱਸਣਯੋਗ ਹੈ ਕਿ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਕਿਸਾਨ ਅੰਦੋਲਨ ਲਈ ਟੂਲਕਿੱਟ ਬਣਾਉਣ ਦੇ ਦੋਸ਼ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਸ ’ਤੇ ਦੋਸ਼ ਹੈ ਕਿ ਕੌਮਾਂਤਰੀ ਵਾਤਾਵਰਣ ਕਾਰਕੁਨ ਗਰੇਟਾ ਥਨਬਰਗ ਵਲੋਂ ਟਵਿੱਟਰ ’ਤੇ ਸ਼ੇਅਰ ਕੀਤੀ ਗਈ ਟੂਲਕਿੱਟ ਨੂੰ ਬਣਾਉਣ ’ਚ ਉਸ ਵਲੋਂ ਸਹਿਯੋਗ ਕੀਤਾ ਗਿਆ ਹੈ। ਉਸ ਟੂਲਕਿੱਟ ਵਿਚ ਕਿਸਾਨ ਅੰਦੋਲਨ ਦੇ ਸਮਰਥਨ ’ਚ ਸੋਸ਼ਲ ਮੀਡੀਆ ਤੋਂ ਲੈ ਕੇ ਜ਼ਮੀਨ ’ਤੇ ਮਾਹੌਲ ਬਣਾਉਣ ਨੂੰ ਲੈ ਕੇ ਐਕਸ਼ਨ ਪਲਾਨ ਸੀ। 

ਇਹ ਵੀ ਪੜ੍ਹੋ: ਦਿਸ਼ਾ ਰਵੀ ਹੋਵੇ ਜਾਂ ਕੋਈ ਹੋਰ, ਦੇਸ਼ ਵਿਰੋਧੀਆਂ ਦਾ ਨਾਸ਼ ਹੋਵੇ: ਅਨਿਲ ਵਿਜ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ

  • Anil Vij
  • Toolkit
  • Disha Ravi
  • tweet
  • ਅਨਿਲ ਵਿੱਜ
  • ਟੂਲਕਿੱਟ
  • ਦਿਸ਼ਾ ਰਵੀ

ਸੈਟੇਲਾਈਟ ਰਾਹੀਂ ਪੁਲਾੜ 'ਚ ਭੇਜੀ ਜਾਵੇਗੀ ਭਗਵਦ ਗੀਤਾ ਅਤੇ PM ਮੋਦੀ ਦੀ ਤਸਵੀਰ

NEXT STORY

Stories You May Like

  • ravi kishan says he has no idea why his slip ups go viral on social media
    "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ ਰਵੀ ਕਿਸ਼ਨ
  • mother in law  funeral  son in law  river  crocodile
    ਸੱਸ ਦੇ ਸਸਕਾਰ 'ਤੇ ਆਏ ਜਵਾਈ ਨੂੰ ਨਦੀ 'ਚ ਖਿੱਚ ਕੇ ਲੈ ਗਿਆ ਮਗਰਮੱਛ, ਨਹੀਂ ਲੱਗੀ ਕੋਈ ਉੱਘ-ਸੁੱਘ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • manoj tiwari welcomes delhi high court action
    'ਕਾਨੂੰਨ ਤੋਂ ਕੋਈ ਉੱਪਰ ਨਹੀਂ', ਦਿੱਲੀ ਹਾਈ ਕੋਰਟ ਦੀ ਕਾਰਵਾਈ ਦਾ ਮਨੋਜ ਤਿਵਾਰੀ ਨੇ ਕੀਤਾ ਸਵਾਗਤ
  • woman arrived with a stick to stop jagrata  then the police took major action
    ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • neem leaves are no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਨਿੰਮ ਦੇ ਪੱਤੇ'! ਸਕਿਨ ਦੀਆਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰੇਗਾ ਇਹ ਦੇਸੀ...
  • no recruitment  union ministry of labour and employment has issued an alert
    ਨਹੀਂ ਨਿਕਲੀ ਕੋਈ ਭਰਤੀ! ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰਾਲਾ ਨੇ ਕੀਤਾ ਅਲਰਟ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ...
    • pune porsche case accused family  celebrating  bail victory
      Pune Porsche Case: ਜ਼ਮਾਨਤ ਮਿਲਦੇ ਨੋਟਾਂ ਦੇ ਹਾਰ ਪਾ ਵਿਸ਼ਾਲ ਅਗਰਵਾਲ ਨੇ ਮਨਾਏ...
    • delhi  june 30  start  sir  final voter list
      ਦਿੱਲੀ 'ਚ 30 ਜੂਨ ਤੋਂ ਸ਼ੁਰੂ ਹੋਵੇਗਾ SIR, ਅੰਤਿਮ ਵੋਟਰ ਸੂਚੀ 7 ਅਕਤੂਬਰ ਨੂੰ...
    • cm may resign tomorrow
      ਭਲਕੇ ਅਸਤੀਫ਼ਾ ਦੇਣਗੇ CM ! ਕੈਬਨਿਟ ਮੰਤਰੀਆਂ ਦੀ ਸੱਦ ਲਈ ਮੀਟਿੰਗ, ਕਰਨਾਟਕ 'ਚ...
    • sir supreme court election commission
      'ਨਿਰਪੱਖ ਚੋਣਾਂ ਲਈ ਇਹ ਜ਼ਰੂਰੀ..' SIR 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ...
    • horrific incident in delhi
      ਦਿੱਲੀ 'ਚ ਖ਼ੌਫ਼ਨਾਕ ਵਾਰਦਾਤ! ਮਾਮੂਲੀ ਬਹਿਸ ਤੋਂ ਬਾਅਦ 17 ਸਾਲਾ ਵਿਦਿਆਰਥੀ ਦੇ...
    • neet ug paper leak doctor  teacher  arrested
      CBI ਦਾ ਵੱਡਾ ਐਕਸ਼ਨ: NEET UG ਪੇਪਰ ਲੀਕ ਦੇ ਮਹਾਰਾਸ਼ਟਰ ਨਾਲ ਜੁੜੇ ਤਾਰ, ਡਾਕਟਰ...
    • heat pm modi people appeal temperature
      ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ...
    • heavy rain alert next 48 hours
      ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...
    • free ration
      ਹੁਣ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ, ਦਿੱਲੀ CM ਨੇ ਕਰ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +