Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    4:46:08 PM

  • dc office  faridkot d  c

    ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ...

  • dc office  faridkot d  c

    ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ...

  • sgpc delegation led by advocate dhami met with pakistan high commission in delhi

    ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ,...

  • holiday declared in punjab on wednesday too

    ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਮੁੜ ਸੁਰਖੀਆਂ 'ਚ, ਦੱਸਿਆ ਕਿਉਂ ਆਈ ਵਾਪਸ

NATIONAL News Punjabi(ਦੇਸ਼)

ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਮੁੜ ਸੁਰਖੀਆਂ 'ਚ, ਦੱਸਿਆ ਕਿਉਂ ਆਈ ਵਾਪਸ

  • Edited By Tanu,
  • Updated: 01 Dec, 2023 03:17 PM
National
anju plan after return pakistan to india
  • Share
    • Facebook
    • Tumblr
    • Linkedin
    • Twitter
  • Comment

ਅਲਵਰ- ਰਾਜਸਥਾਨ ਤੋਂ ਪਾਕਿਸਤਾਨ ਜਾ ਕੇ ਆਪਣੇ ਫੇਸਬੁੱਕ ਪ੍ਰੇਮੀ ਨਸਰੁੱਲਾ ਨਾਲ ਨਿਕਾਹ ਕਰਵਾਉਣ ਅਤੇ ਇਸਲਾਮ ਧਰਮ ਅਪਣਾ ਕੇ ਫਾਤਿਮਾ ਬਣਨ ਵਾਲੀ 34 ਸਾਲਾ ਅੰਜੂ ਪਾਕਿਸਤਾਨ ਤੋਂ ਭਾਰਤ ਆਈ ਹੈ। ਉਹ ਆਪਣੇ ਬੱਚਿਆਂ ਨੂੰ ਆਪਣੇ ਕੋਲ ਰੱਖਣ ਦੀ ਮੰਗ ਕਰੇਗੀ। ਅੰਜੂ ਅੰਮ੍ਰਿਤਸਰ-ਵਾਹਗਾ ਬਾਰਡਰ ਰਾਹੀਂ ਦੇਸ਼ ਪਰਤੀ ਹੈ। ਪੰਜਾਬ ਪੁਲਸ ਦੀ ਖੁਫੀਆ ਏਜੰਸੀ  ਅਤੇ ਆਈ. ਬੀ. ਵਲੋਂ ਅੰਮ੍ਰਿਤਸਰ ਵਿਚ ਉਸ ਤੋਂ ਪੁੱਛਗਿੱਛ ਮਗਰੋਂ ਉਸ ਨੂੰ ਨਵੀਂ ਦਿੱਲੀ ਲਈ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਮੁਤਾਬਕ ਉਸ ਨੂੰ ਪਾਕਿਸਤਾਨੀ ਰੱਖਿਆ ਏਜੰਸੀਆਂ ਜਾਂ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਬਾਰੇ ਪੁੱਛਿਆ ਗਿਆ ਸੀ, ਜਿਸ ਤੋਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ-  1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼

ਅੰਜੂ ਨੇ ਆਪਣੀ ਵਾਪਸੀ ਬਾਰੇ ਅਧਿਕਾਰੀਆਂ ਨੂੰ ਦੱਸਿਆ

ਪੁੱਛਗਿੱਛ ਦੌਰਾਨ ਅੰਜੂ ਨੇ ਅਧਿਕਾਰੀਆਂ ਨੂੰ ਭਾਰਤ ਵਿਚ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਅਤੇ ਸੰਕੇਤ ਦਿੱਤਾ ਕਿ ਉਹ ਪਾਕਿਸਤਾਨ ਵਾਪਸ ਜਾਏਗੀ। ਉਸ ਨੇ ਕਿਹਾ ਕਿ ਉਹ ਆਪਣੇ ਭਾਰਤੀ ਪਤੀ ਅਰਵਿੰਦ ਨੂੰ ਤਲਾਕ ਦੇਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਪਾਕਿਸਤਾਨ ਲੈ ਜਾਵੇਗੀ। ਅੰਜੂ ਨੇ ਦੱਸਿਆ ਕਿ ਉਹ ਦਿੱਲੀ ਤੋਂ ਮੱਧ ਪ੍ਰਦੇਸ਼ ਦੇ ਗਵਾਲੀਅਰ ਸਥਿਤ ਆਪਣੇ ਪਿਤਾ ਦੇ ਘਰ ਜਾਵੇਗੀ। ਉਸ ਨੇ ਨਸਰੁੱਲਾ ਨਾਲ ਹੋਏ ਆਪਣੇ ਨਿਕਾਹ ਬਾਰੇ ਕੋਈ ਦਸਤਾਵੇਜ਼ ਨਹੀਂ ਦਿਖਾਏ ਹਨ। ਦੂਜੇ ਪਾਸੇ ਅੰਜੂ ਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਭਾਰਤ ਪਰਤਣ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਅੰਜੂ ਨੇ ਰਾਸ਼ਟਰੀ ਰਾਜਧਾਨੀ 'ਚ ਪਹੁੰਚ ਕੀਤੀ ਪਰ ਉਸ ਨੇ ਪਾਕਿਸਤਾਨ ਵਿਚ ਰਹਿਣ ਜਾਂ ਆਪਣੇ ਵਤਨ ਆਉਣ ਬਾਰੇ ਗੱਲ ਕਰਨ ਤੋਂ ਇਨਕਾਰ ਕੀਤਾ। ਉਸ ਨੇ ਦਿੱਲੀ ਹਵਾਈ ਅੱਡੇ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੀ। ਦੱਸ ਦੇਈਏ ਕਿ ਪਾਕਿਸਤਾਨ ਜਾਣ ਤੋਂ ਪਹਿਲਾਂ ਅੰਜੂ ਨੇ ਗੁਪਤ ਤੌਰ ’ਤੇ ਤਲਾਕ ਦੀ ਫਾਈਲ ਤਿਆਰ ਕਰ ਲਈ ਸੀ।

ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ

ਆਓ ਜਾਣਦੇ ਹਾਂ ਅੰਜੂ ਬਾਰੇ

ਰਾਜਸਥਾਨ ਦੇ ਭਿਵੜੀ ਜ਼ਿਲ੍ਹੇ ਦੀ ਇਕ ਵਿਆਹੁਤਾ ਭਾਰਤੀ ਔਰਤ ਅੰਜੂ ਨੇ ਇਸ ਸਾਲ ਦੇ ਸ਼ੁਰੂ 'ਚ ਆਪਣੇ ਫੇਸਬੁੱਕ ਪ੍ਰੇਮੀ ਨੂੰ ਮਿਲਣ ਲਈ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਗਈ ਸੀ। ਜਿਸ ਤੋਂ ਬਾਅਦ ਅੰਜੂ ਮੀਡੀਆ ਦੀ ਸੁਰਖੀਆਂ ਬਣੀ। ਅੰਜੂ ਨੇ ਫੇਸਬੁੱਕ 'ਤੇ ਦੋਸਤੀ ਕਰਨ ਦਾ ਦਾਅਵਾ ਕੀਤਾ ਅਤੇ ਪ੍ਰੇਮੀ ਨਸਰੁੱਲਾ ਪਿਆਰ ਹੋ ਗਿਆ ਸੀ। ਦਰਅਸਲ ਅੰਜੂ ਨੇ ਆਪਣੇ ਪਤੀ ਅਰਵਿੰਦ ਨੂੰ ਦੱਸਿਆ ਕਿ ਉਹ ਕੁਝ ਦਿਨਾਂ ਲਈ ਜੈਪੁਰ ਜਾ ਰਹੀ ਹੈ। ਹਾਲਾਂਕਿ ਉਸ ਦੇ ਪਤੀ ਨੂੰ ਬਾਅਦ ਵਿਚ ਮੀਡੀਆ ਰਾਹੀਂ ਪਤਾ ਲੱਗਾ ਕਿ ਉਹ ਕੌਮਾਂਤਰੀ ਸਰਹੱਦਾਂ ਤੋਂ ਬਾਹਰ ਚੱਲੀ ਗਈ ਹੈ। ਉਸ ਦੇ ਦੋ ਬੱਚੇ ਹਨ, ਇਕ 15 ਸਾਲ ਦੀ ਧੀ ਅਤੇ ਇਕ 6 ਸਾਲ ਦਾ ਪੁੱਤਰ ਹੈ। 34 ਸਾਲਾ ਅੰਜੂ ਜੁਲਾਈ ਤੋਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਰਹਿ ਰਹੀ ਸੀ।

ਇਹ ਵੀ ਪੜ੍ਹੋ-  1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼

ਨਸਰੁੱਲਾ ਨੇ ਜ਼ਾਹਰ ਕੀਤੀ ਚਿੰਤਾ

ਹਫ਼ਤਿਆਂ ਬਾਅਦ ਪਾਕਿਸਤਾਨ ਵਿਚ ਉਸ ਦੇ ਸਾਥੀ, ਨਸਰੁੱਲਾ ਨੇ ਉਸਦੀ ਮਾਨਸਿਕ ਸਿਹਤ ਲਈ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਅੰਜੂ ਲਈ ਆਪਣੇ ਬੱਚਿਆਂ ਨਾਲ ਭਾਰਤ ਪਰਤਣਾ ਬਿਹਤਰ ਹੋਵੇਗਾ। ਇਕ ਨਿਊਜ਼ ਏਜੰਸੀ ਨਾਲ ਫ਼ੋਨ ਇੰਟਰਵਿਊ ਵਿਚ ਨਸਰੁੱਲਾ ਨੇ ਕਿਹਾ ਸੀ ਕਿ ਉਸ ਦੀ ਪਤਨੀ "ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਤੇ ਆਪਣੇ ਬੱਚਿਆਂ ਨੂੰ ਬਹੁਤ ਯਾਦ ਕਰ ਰਹੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Anju
  • pakistan
  • india
  • return
  • ਪਾਕਿਸਤਾਨ
  • ਅੰਜੂ
  • ਭਾਰਤ
  • ਵਤਨ ਵਾਪਸੀ

ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ

NEXT STORY

Stories You May Like

  • pok protests
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
  • big action by the indian government
    ਭਾਰਤ ਸਰਕਾਰ ਦੀ ਵੱਡੀ ਕਾਰਵਾਈ ! 36 ਦੇਸ਼ਾਂ ਤੋਂ 274 ਭਗੌੜੇ ਅਪਰਾਧੀ 7 ਸਾਲਾਂ 'ਚ ਲਿਆਂਦੇ ਗਏ ਵਾਪਸ
  • sheikh hasina s son on bangladesh
    'ਬੰਗਲਾਦੇਸ਼ ਬਣਦਾ ਜਾ ਰਿਹੈ ਦੂਜਾ ਪਾਕਿਸਤਾਨ..!', ਸ਼ੇਖ ਹਸੀਨਾ ਦੇ ਪੁੱਤਰ ਨੇ ਦੱਸਿਆ 'ਵੱਡਾ ਖ਼ਤਰਾ'
  • fugitive offenders  india  government  ministry of home affairs
    ਪਿਛਲੇ 7 ਸਾਲਾਂ 'ਚ 36 ਦੇਸ਼ਾਂ ਤੋਂ ਵਾਪਸ ਲਿਆਂਦੇ ਗਏ 274 ਭਗੌੜੇ ਅਪਰਾਧੀ
  • people continue to oppose cng plant to be set up in jahura
    ਜਹੂਰਾ 'ਚ ਲੱਗਣ ਵਾਲੇ C.N.G. Plant ਦਾ ਲੋਕਾਂ ਵੱਲੋਂ ਵਿਰੋਧ ਜਾਰੀ, ਬਿਜਲੀ ਕੁਨੈਕਸ਼ਨ ਦੇਣ ਆਈ ਟੀਮ ਵਾਪਸ ਭੇਜੀ
  • balochistan in pakistan
    ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • jewish legacy
    ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 12 schools  email
      12 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਨੇ ਨਾਗਪੁਰ ਪੁਲਸ ਨੂੰ...
    • big crime incident
      ਮੁੰਡੇ ਨੂੰ ਮਿਲਣ ਗਈ ਕੁੜੀ ! ਸ਼ੱਕ 'ਚ ਪਿਓ-ਦਾਦੇ ਨੇ ਕਰ'ਤਾ ਧੀ ਦਾ ਕਤਲ
    • the guard couldn  t find a chair so he stopped the train
      ਗਾਰਡ ਨੂੰ ਨਹੀਂ ਮਿਲੀ ਕੁਰਸੀ ਤਾਂ ਰੋਕ ਦਿੱਤੀ Train ! ਫਿਰ ਜੋ ਹੋਇਆ...
    • neet protests 240 police personnel injured
      NEET ਪ੍ਰਦਰਸ਼ਨਾਂ 'ਚ ਹਿਸਟ੍ਰੀਸ਼ੀਟਰ ਵੀ ਹੋਏ ਸ਼ਾਮਲ, 240 ਪੁਲਸ ਮੁਲਾਜ਼ਮ ਜ਼ਖਮੀ !...
    • 135 year old banking law changed know what important changes
      ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ ਕਿਹੜੇ-ਕਿਹੜੇ ਹੋਏ ਅਹਿਮ ਬਦਲਾਅ
    • heavy rain orange alert
      ਉੱਤਰਾਖੰਡ 'ਚ ਕਹਿਰ ਮਚਾਏਗਾ ਭਾਰੀ ਮੀਂਹ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ'...
    • death in ambulance autorickshaw collision
      ਉੱਤਰ ਪ੍ਰਦੇਸ਼ :  ਐਂਬੂਲੈਂਸ ਤੇ ਆਟੋ ਰਿਕਸ਼ਾ 'ਚ ਭਿਆਨਕ ਟੱਕਰ ਦੌਰਾਨ 2 ਲੋਕਾਂ ਦੀ...
    • major raid on liquor smugglers in madhubani
      ਮਧੂਬਨੀ 'ਚ ਸ਼ਰਾਬ ਤਸਕਰਾਂ 'ਤੇ ਵੱਡਾ ਛਾਪਾ! 196 ਪੇਟੀਆਂ ਵਿਦੇਸ਼ੀ ਸ਼ਰਾਬ ਤੇ...
    • karnal  sanitation workers  municipal office  lock
      ਕਰਨਾਲ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਨੂੰ ਲਗਾਇਆ ਤਾਲਾ, 2 ਘੰਟੇ ਬੰਦ...
    • big action at the border
      ਸਰਹੱਦ 'ਤੇ ਵੱਡੀ ਕਾਰਵਾਈ! ਫ਼ਰਜ਼ੀ ਕਾਗਜ਼ਾਤਾਂ ਨਾਲ ਭਾਰਤ ਆ ਰਹੀ ਥਾਈਲੈਂਡ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +