Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:18:19 AM

  • vehicles without high security number plates will not get petrol or diesel

    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 23 ਕਰੋੜ ਦਾ 'ਅਨਮੋਲ' ਝੋਟਾ, ਖਾਂਦਾ ਕਾਜੂ-ਬਦਾਮ, ਪੀਂਦਾ ਦੇਸੀ ਘਿਓ

NATIONAL News Punjabi(ਦੇਸ਼)

23 ਕਰੋੜ ਦਾ 'ਅਨਮੋਲ' ਝੋਟਾ, ਖਾਂਦਾ ਕਾਜੂ-ਬਦਾਮ, ਪੀਂਦਾ ਦੇਸੀ ਘਿਓ

  • Edited By Rajwinder Kaur,
  • Updated: 13 Nov, 2024 06:45 PM
National
anmol buffalo price 23 crores
  • Share
    • Facebook
    • Tumblr
    • Linkedin
    • Twitter
  • Comment

ਅਜਮੇਰ : ਰਾਜਸਥਾਨ ਦੇ ਅਜਮੇਰ ਤੋਂ 15 ਕਿਲੋਮੀਟਰ ਦੀ ਦੂਰੀ 'ਤੇ ਲੱਗਣ ਵਾਲੇ ਅੰਤਰਰਾਸ਼ਟਰੀ ਪੁਸ਼ਕਰ ਪਸ਼ੂ ਮੇਲੇ ਦੀ ਸ਼ੁਰੂਆਤ ਹੋ ਗਈ ਹੈ, ਜੋ 9 ਤੋਂ 15 ਨਵੰਬਰ ਤੱਕ ਚੱਲੇਗਾ। ਇਸ ਮੇਲੇ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ ਪਸ਼ੂ ਖਰੀਦੋ-ਫਰੋਖਤ ਲਈ ਆਉਂਦੇ ਹਨ। ਇਸ ਪੁਸ਼ਕਰ ਮੇਲੇ 'ਚ ਲੱਖਾਂ ਤੋਂ ਲੈ ਕੇ 1 ਕਰੋੜ ਰੁਪਏ ਤੱਕ ਦੇ ਘੋੜੇ ਆਏ ਹੋਏ ਹਨ। ਉਥੇ ਹੀ ਪੁਸ਼ਕਰ ਮੇਲੇ ਦੀ ਰੌਣਕ ਨੂੰ ਵਧਾਉਣ ਲਈ ਪੁੱਜਾ ਅਨਮੋਲ ਨਾਂ ਦਾ ਝੋਟਾ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ।

ਇਹ ਵੀ ਪੜ੍ਹੋ - ਜੱਫੀ ਪਾਉਣਾ ਜਾਂ KISS ਕਰਨਾ, ਨਹੀਂ ਹੈ ਅਪਰਾਧ : ਹਾਈਕੋਰਟ

PunjabKesari

ਦੱਸ ਦੇਈਏ ਕਿ ਇਸ ਮੇਲੇ ਵਿੱਚ ਇਸ ਵਾਰ ਹਰਿਆਣਾ ਦੇ ਸਿਰਸਾ ਦਾ 'ਅਨਮੋਲ' ਨਾਂ ਦਾ ਝੋਟਾ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਝੋਟੇ ਨੂੰ ਦੇਖਣ ਲਈ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆ ਰਹੇ ਹਨ। ਆਪਣੀ ਕੀਮਤ ਅਤੇ ਸਭ ਤੋਂ ਜ਼ਿਆਦਾ ਕੱਦ ਕਾਰਨ ਇਹ ਝੋਟਾ ਮੇਲੇ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਿਹਾ ਹੈ। ਸੈਲਾਨੀ ਇਸ ਦੀਆਂ ਫੋਟੋਆਂ ਆਪਣੇ ਕੈਮਰਿਆਂ ਵਿੱਚ ਕੈਦ ਕਰ ਰਹੇ ਹਨ। ਪਤਾ ਲੱਗਾ ਹੈ ਕਿ ਮੁਰਾਹ ਨਸਲ ਦੇ ਇਸ ਝੋਟੇ ਦਾ ਨਾਂ ਅਨਮੋਲ ਹੈ, ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ - ਵੋਟਾਂ ਵੇਲੇ ਉਮੀਦਵਾਰ ਨੇ ਜੜ੍ਹ 'ਤਾ SDM ਦੇ ਥੱਪੜ, ਵੀਡੀਓ ਆਈ ਸਾਹਮਣੇ

PunjabKesari

ਇਸ ਝੋਟੇ ਦੇ ਮਾਲਕ ਗਾਬ ਹੱਸੂ, ਸਿਰਸਾ ਹਰਿਆਣਾ ਵਾਸੀ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਅਨਮੋਲ ਦੀ ਉਮਰ 8 ਸਾਲ 2 ਮਹੀਨੇ ਹੈ। ਇਸ ਦੀ ਉਚਾਈ 5 ਫੁੱਟ 8 ਇੰਚ ਅਤੇ ਲੰਬਾਈ 13 ਫੁੱਟ ਹੈ। ਅਨਮੋਲ ਦਾ ਭਾਰ 1500 ਕਿਲੋ ਹੈ। ਇਸਦਾ ਪਿਤਾ ਐੱਮ 29 ਹੈ। 'ਅਨਮੋਲ' ਝੋਟੇ ਦੇ ਖਾਣੇ ਲਈ ਪ੍ਰਤੀ ਦਿਨ 2,000 ਰੁਪਏ ਖ਼ਰਚ ਹੁੰਦੇ ਹਨ। ਇਸ ਦੇ ਭੋਜਨ 'ਚ ਕਾਜੂ, ਬਦਾਮ, ਕੇਲੇ, ਛੋਲੇ, ਸੋਇਆਬੀਨ, ਮੱਕੀ, ਛੋਲੇ ਅਤੇ ਛੋਲਿਆਂ ਦੀ ਚੂਰੀ ਸ਼ਾਮਲ ਹੁੰਦੀ ਹੈ। ਇਹ ਵੱਡੀ ਮਾਤਰਾ ਵਿਚ ਦੇਸੀ ਘਿਓ ਵੀ ਪੀਂਦਾ ਹੈ। ਇਸਦੀ ਦੇਖਭਾਲ ਕਰਨ ਲਈ 4 ਲੋਕ ਹਨ।

ਇਹ ਵੀ ਪੜ੍ਹੋ - 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ, ਵਿਧਾਨ ਸਭਾ 'ਚ ਹੋ ਗਿਆ ਐਲਾਨ

PunjabKesari

ਝੋਟਾ ਅਨਮੋਲ ਦੇ ਮਾਲਕ ਜਗਤਾਰ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਝੋਟੇ ਦੀ ਕੀਮਤ ਹੁਣ 23 ਕਰੋੜ ਰੁਪਏ ਤੱਕ ਪਹੁੰਚ ਗਈ ਹੈ ਪਰ ਉਹ ਅਨਮੋਲ ਨੂੰ ਵੇਚਣਾ ਨਹੀਂ ਚਾਹੁੰਦਾ। ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਝੋਟੇ ਅਨਮੋਲ ਨਾਲ ਪਸ਼ੂ ਮੇਲੇ ਵਿੱਚ ਭਾਗ ਲੈਣ ਲਈ ਪੁਸ਼ਕਰ ਆਉਂਦਾ ਹੈ। ਮੇਲੇ 'ਚ ਖਰੀਦਦਾਰ ਤਾਂ ਆਉਂਦੇ ਹਨ ਪਰ ਉਹ ਉਸ ਨੂੰ ਵੇਚਣਾ ਨਹੀਂ ਚਾਹੁੰਦਾ, ਜਿਸ ਕਾਰਨ ਖਰੀਦਦਾਰਾਂ ਨੂੰ ਖਾਲੀ ਹੱਥ ਪਰਤਣਾ ਪੈਂਦਾ ਹੈ।

ਇਹ ਵੀ ਪੜ੍ਹੋ - ਲੋਕੋ ਹੋ ਜਾਓ ਸਾਵਧਾਨ! ਫੋਨ 'ਤੇ ਵਿਆਹ ਦਾ ਸੱਦਾ, ਖ਼ਤਰੇ ਦੀ ਵੱਡੀ ਘੰਟੀ

PunjabKesari

ਜਗਤਾਰ ਨੇ ਦੱਸਿਆ ਕਿ ਉਸ ਦੇ ਝੋਟੇ ਦਾ ਵੀਰਜ 250 ਰੁਪਏ ਵਿੱਚ ਵਿਕਦਾ ਹੈ। ਇਸ ਦੇ ਵੀਰਜ ਤੋਂ ਹਜ਼ਾਰਾਂ ਬੱਚੇ ਪੈਦਾ ਹੋਏ ਹਨ। ਉਹ ਅਨਮੋਲ ਨੂੰ ਆਪਣੇ ਪੁੱਤਰ ਵਾਂਗ ਸਮਝਦਾ ਹੈ ਅਤੇ ਇਸ ਲਈ ਉਹ ਇਸ ਨੂੰ ਨਹੀਂ ਵੇਚੇਗਾ। ਇਸ ਝੋਟੇ ਨੂੰ ਦੇਖਣ ਲਈ ਲੋਕ ਦੂਰ-ਦੂਰ ਤੋਂ ਆ ਰਹੇ ਹਨ ਅਤੇ ਇਸ ਨਾਲ ਤਸਵੀਰਾਂ ਵੀ ਖਿਚਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Buffalo
  • Anmol
  • Worth 23 Crore Rupees
  • Attraction
  • Pushkar Fair
  • Ajme
  • Haryana
  • Sirsa
  • ਅਨਮੋਲ
  • ਝੋਟਾ
  • ਕੀਮਤ 23 ਕਰੋੜ
  • ਅਜਮੇਰ

ਵਿਆਹ ਦੀ ਉਮਰ ਦੇ ਮੁੱਦੇ 'ਤੇ ਅਗਲੇ ਹਫ਼ਤੇ ਅਧਿਕਾਰੀਆਂ ਦਾ ਪੱਖ ਸੁਣੇਗੀ ਸੰਸਦੀ ਕਮੇਟੀ

NEXT STORY

Stories You May Like

  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • tirupati laddu prasadam  adulterated ghee  ed  company owner  arrested
    ਤਿਰੂਪਤੀ ਲੱਡੂ ਪ੍ਰਸਾਦ 'ਚ ਮਿਲਾਵਟੀ ਘਿਓ ਦਾ ਇਸਤੇਮਾਲ, ED ਨੇ ਕੰਪਨੀ ਦੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • anurag kashyap produced  little thomas  to release on october 23
    ਅਨੁਰਾਗ ਕਸ਼ਯਪ ਦੀ ਫਿਲਮ 'ਲਿਟਲ ਥਾਮਸ' 23 ਅਕਤੂਬਰ ਨੂੰ ਹੋਵੇਗੀ ਰਿਲੀਜ਼
  • petroleum companies lost rs 5 per liter on petrol and rs 23 per liter on diesel
    ਕੱਚੇ ਤੇਲ ’ਚ ਉਛਾਲ ਨਾਲ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 5, ਡੀਜ਼ਲ ’ਤੇ 23 ਰੁਪਏ ਪ੍ਰਤੀ ਲੀਟਰ ਦਾ ਘਾਟਾ
  • harmeet sets 23 national and international records by walking 40 000 km
    40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ, ਗਿਨੀਜ਼ ਬੁੱਕ 'ਤੇ ਹੈ ਨਜ਼ਰ
  • illegal weapons and country made pistol seized
    ਨਾਜਾਇਜ਼ ਅਸਲੇ ਸਮੇਤ 3 ਕਾਬੂ, ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • vehicles without high security number plates will not get petrol or diesel
    ਜਲੰਧਰ: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major crackdown on bribery in sonipat
      ਸੋਨੀਪਤ 'ਚ ਰਿਸ਼ਵਤਖੋਰੀ 'ਤੇ ਵੱਡਾ ਐਕਸ਼ਨ! ਸਿੱਖਿਆ ਵਿਭਾਗ ਦੇ SDO ਤੇ JE...
    • bjp state incharges co incharges nitin nabin
      ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ...
    • illegal arms factory busted in amethi 2 arrested
      ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
    • 3 people drowned in the sai river in lucknow
      ਲਖਨਊ ’ਚ ਸਈ ਨਦੀ ’ਚ 3 ਵਿਅਕਤੀ ਡੁੱਬੇ, ਲਾਸ਼ਾਂ ਬਰਾਮਦ, ਜਾਣੋ ਮਾਮਲਾ
    • girl found crying beside woman halfburnt body in bijnor
      ਬਿਜਨੌਰ ’ਚ ਔਰਤ ਦੀ ਅੱਧ-ਸੜੀ ਲਾਸ਼ ਕੋਲ ਰੋਂਦੀ ਮਿਲੀ ਡੇਢ ਸਾਲ ਦੀ ਬੱਚੀ
    • constable in bihar commits suicide after shooting his sister
      ਬਿਹਾਰ ’ਚ ਸਿਪਾਹੀ ਨੇ ਭੈਣ ਨੂੰ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ, ਹੈਰਾਨ...
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • waqf board to take initiative to provide housing
      ਉੱਤਰਾਖੰਡ ’ਚ ‘ਤਿੰਨ ਤਲਾਕ’ ਪੀੜਤਾਂ ਨੂੰ ਘਰ ਦੇਣ ਦੀ ਪਹਿਲ ਕਰੇਗਾ ਵਕਫ਼ ਬੋਰਡ
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • cash recovery justice yashwant varma fir petition
      ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +