Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:04:16 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • 10 ਕਰੋੜ 'ਚ ਕਰਵਾਇਆ ਸੀ ਸੋਨਾਲੀ ਫੋਗਾਟ ਦਾ ਕਤਲ! 2 ਬੇਨਾਮ ਚਿੱਠੀਆਂ 'ਚ ਖੁੱਲ੍ਹੇ ਕਈ ਰਾਜ਼

NATIONAL News Punjabi(ਦੇਸ਼)

10 ਕਰੋੜ 'ਚ ਕਰਵਾਇਆ ਸੀ ਸੋਨਾਲੀ ਫੋਗਾਟ ਦਾ ਕਤਲ! 2 ਬੇਨਾਮ ਚਿੱਠੀਆਂ 'ਚ ਖੁੱਲ੍ਹੇ ਕਈ ਰਾਜ਼

  • Edited By Sunita,
  • Updated: 07 Oct, 2022 03:02 PM
Mumbai
anonymous letter claims to have deal of 10 crores for
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਟਿਕ-ਟਾਕ ਸਟਾਰ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਕਤਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸੋਨਾਲੀ ਦੇ ਕਤਲ ਨੂੰ ਲੈ ਕੇ ਉਸ ਦੇ ਪਰਿਵਾਰ ਕੋਲ ਦੋ ਗੁੰਮਨਾਮ ਚਿੱਠੀਆਂ ਪਹੁੰਚੀਆਂ ਹਨ, ਜਿਸ 'ਚ ਸੋਨਾਲੀ ਦੇ ਕਤਲ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਲਗਾਤਾਰ ਆ ਰਹੀਆਂ ਖ਼ਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੋਨਾਲੀ ਦਾ ਕਤਲ ਆਪਣੇ ਸਿਆਸੀ ਕਰੀਅਰ ਨੂੰ ਬਚਾਉਣ ਲਈ ਪੀਏ ਸੁਧੀਰ ਸਾਂਗਵਾਨ ਨੂੰ 10 ਕਰੋੜ ਦੇ ਕੇ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਕੀ ਗਾਇਕ ਉਦਿਤ ਨਾਰਾਇਣ ਨੂੰ ਪਿਆ ਹੈ ਦਿਲ ਦਾ ਦੌਰਾ? ਜਾਣੋ ਵਾਇਰਲ ਹੋ ਰਹੀ ਖ਼ਬਰ ਦੀ ਸੱਚਾਈ

ਗੁੰਮਨਾਮ ਪੱਤਰ ਭੇਜਣ ਵਾਲੇ ਨੇ ਦਾਅਵਾ ਕੀਤਾ ਕਿ ਸੋਨਾਲੀ ਦਾ ਪੀਏ ਸੁਧੀਰ ਸਿਰਫ਼ ਇਕ ਮੋਹਰਾ ਸੀ। ਉਹ ਪੈਸੇ ਦੇ ਲਾਲਚ 'ਚ ਫਸ ਗਿਆ ਸੀ। ਸੋਨਾਲੀ ਫੋਗਾਟ ਦੇ ਜੀਜਾ ਅਮਨ ਪੂਨੀਆ ਦਾ ਕਹਿਣਾ ਹੈ ਕਿ ਅਸੀਂ ਸੀ. ਬੀ. ਆਈ. ਨੂੰ ਪਹਿਲੇ ਪੱਤਰ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਆਪਣੇ ਕੋਲ ਰੱਖੋ, ਅਸੀਂ ਆਵਾਂਗੇ ਤਾਂ ਤੁਹਾਡੇ ਕੋਲੋ ਲੈ ਲਵਾਂਗੇ। ਇਸੇ ਤਰ੍ਹਾਂ ਦਾ ਇਕ ਹੋਰ ਪੱਤਰ ਵੀਰਵਾਰ ਨੂੰ ਵੀ ਆਇਆ।

ਇਹ ਖ਼ਬਰ ਵੀ ਪੜ੍ਹੋ : ਡਾਇਰੈਕਟਰ ਸੁੱਖ ਸੰਘੇੜਾ ਨੇ ਮੂਸਾਵਾਲਾ ਦੇ ਪਿਤਾ ਬਲਕੌਰ ਦੇ ਆਖਣ 'ਤੇ ਚੁੱਕਿਆ ਇਹ ਕਦਮ

ਇਨ੍ਹਾਂ ਆਗੂਆਂ ਦੇ ਨਾਂ ਆਏ ਸਾਹਮਣੇ
ਇਹ ਗੁੰਮਨਾਮ ਪੱਤਰ ਸੋਨਾਲੀ ਫੋਗਾਟ ਦੇ ਪਰਿਵਾਰ ਤੇ ਪੁਲਸ ਨੂੰ ਭੇਜੇ ਗਏ ਹਨ। ਇਨ੍ਹਾਂ 'ਚ ਹਿਸਾਰ, ਫਤਿਹਾਬਾਦ ਤੇ ਟੋਹਾਣਾ ਦੇ ਆਗੂਆਂ ਦੇ ਨਾਂ ਲਿਖੇ ਹੋਏ ਹਨ। ਇਹ ਆਗੂ ਇੱਕੋ ਪਾਰਟੀ ਨਾਲ ਸਬੰਧਤ ਹਨ। ਚਿੱਠੀਆਂ 'ਚ ਕਿਹਾ ਗਿਆ ਹੈ ਕਿ ਸੋਨਾਲੀ ਨੂੰ ਉਸ ਦੇ ਸਿਆਸੀ ਕਰੀਅਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਪੱਤਰ ਭੇਜਣ ਵਾਲੇ ਦਾ ਦਾਅਵਾ ਹੈ ਕਿ ਉਹ ਸਿਰਫ਼ ਸੋਨਾਲੀ ਦੇ ਪਰਿਵਾਰ ਲਈ ਇਨਸਾਫ਼ ਚਾਹੁੰਦਾ ਹੈ। ਉਹ ਸੋਨਾਲੀ ਦੀ ਬੇਟੀ ਯਸ਼ੋਧਰਾ ਲਈ ਬਹੁਤ ਦੁਖੀ ਹੈ। 

ਇਹ ਖ਼ਬਰ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਗਾਇਕ ਪ੍ਰੀਤ ਹਰਪਾਲ ਨੇ ਸਾਂਝੀ ਪੋਸਟ, ਸਰਕਾਰ ਨੂੰ ਲੈ ਕੇ ਲਿਖੀ ਇਹ ਗੱਲ

ਅੱਗੇ ਲਿਖਿਆ ਗਿਆ ਕਿ ਇਕ ਨੇਤਾ ਨੇ ਸ਼ਰਾਬ ਦੇ ਨਸ਼ੇ 'ਚ ਇਹ ਸਭ ਮੈਨੂੰ ਦੱਸਿਆ ਹੈ। ਮੈਂ ਤੁਹਾਡਾ ਸ਼ੁੱਭਚਿੰਤਕ ਹਾਂ, ਡਰ ਕਾਰਨ ਮੈਂ ਆਪਣਾ ਨਾਂ ਨਹੀਂ ਦੱਸ ਰਿਹਾ ਹਾਂ। ਇਸ ਚਿੱਠੀ ਦੀ ਇਕ-ਇਕ ਕਾਪੀ ਏ. ਐੱਸ. ਪੀ. ਹਿਸਾਰ, ਡੀ. ਜੀ. ਪੀ. ਹਰਿਆਣਾ, ਡੀ. ਜੀ .ਪੀ. ਗੋਆ ਨੂੰ ਵੀ ਭੇਜਣ ਦਾ ਦਾਅਵਾ ਕੀਤਾ ਗਿਆ ਹੈ।
 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • 2 Letter
  • Claims
  • Deal Of 10 Crores
  • Murder
  • Sonali Phogat

ਵੱਡੀ ਖ਼ਬਰ : ਮੋਹਾਲੀ ਇੰਟੈਲੀਜੈਂਸ ਹੈੱਡਕੁਆਟਰ 'ਤੇ RPG ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

NEXT STORY

Stories You May Like

  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • now a fine of 10 thousand will be imposed for defecating in the open
    ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ ਜੁਰਮਾਨਾ
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • 2 accused of murdering neighbor sentenced to life imprisonment
    ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • chief minister  vijay  house  free electricity  order signing
      ਹੁਣ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ! CM ਬਣਦਿਆਂ ਹੀ ਵਿਜੇ ਨੇ ਪਹਿਲੇ ਆਦੇਸ਼...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • groom  driver  bride  wedding  fine
      ਬਰਾਤ ਲੇਟ ਹੋਣ 'ਤੇ ਜੁਰਮਾਨਾ ! ਲਾੜੇ ਨੇ ਡਰਾਈਵਰ ਨੂੰ ਪਾਈਆਂ ਭਾਜੜਾਂ, ਹੋਸ਼...
    • narendra modi tamil nadu vijay chief minister oath congratulations
      PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
    • haryana  municipal corporation elections  voting
      ਹਰਿਆਣਾ 'ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ
    • vijay tamil nadu chief minister oath
      CM ਬਣ ਗਏ ਥਾਲਾਪਤੀ, ਵਿਜੇ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • agni missile successful test india ministry of defense
      ‘ਅਗਨੀ’ ਮਿਜ਼ਾਈਲ ਦੇ ਉੱਨਤ ਰੂਪ ਦਾ ਸਫਲ ਪ੍ਰੀਖਣ
    • from today danger is looming over these 2 zodiac signs
      ਅੱਜ ਤੋਂ ਇਨ੍ਹਾਂ 2 ਰਾਸ਼ੀਆਂ 'ਤੇ ਮੰਡਰਾ ਰਿਹੈ ਖਤਰਾ! ਸ਼ੁਰੂ ਹੋ ਰਿਹਾ ਹੈ 'ਰੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +