ਨੈਸ਼ਨਲ ਡੈਸਕ- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਭਾਰਤ ਨਾਲ ਵਧੇ ਹੋਏ ਤਣਾਅ ਦਰਮਿਆਨ ਮੂੰਹ ਦੀ ਖਾਣ ਦੇ ਬਾਵਜੂਦ ਵੀ ਹਟਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇਕ ਹੋਰ ਕਾਇਰਾਨਾ ਹਰਕਤ ਕਰਦੇ ਹੋਏ ਪਾਕਿਸਤਾਨ ਨੇ ਜੰਮੂ ਦੇ ਰਿਹਾਇਸ਼ੀ ਇਲਾਕਿਆਂ 'ਚ ਸਥਿਤ ਸ਼ੰਭੂ ਮੰਦਰ ਨੂੰ ਨਿਸ਼ਾਨਾ ਬਣਾਇਆ ਹੈ।
ਇਸ ਜੰਗ ਦੇ ਤਣਾਅ ਦਰਮਿਆਨ ਪਾਕਿਸਤਾਨ ਲਗਾਤਾਰ ਭਾਰਤ ਦੇ ਧਾਰਮਿਕ ਅਸਥਾਨਾਂ 'ਤੇ ਹਮਲੇ ਕਰ ਰਿਹਾ ਹੈ। ਇਸ ਤੋਂ ਪਹਿਲਾਂ ਪਾਕਿ ਵੱਲੋਂ ਜੰਮੂ ਸਣੇ ਸਰਹੱਦੀ ਸੂਬਿਆਂ ਦੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਹਾਲਾਂਕਿ ਭਾਰਤੀ ਫ਼ੌਜ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਤੇ ਇਨ੍ਹਾਂ ਕਾਇਰਾਨਾ ਹਮਲਿਆਂ ਦਾ ਮੂੰਹਤੋੜ ਜਵਾਬ ਦੇ ਰਹੀ ਹੈ।
Pakistan continued its hostilities on 10 May 2025 by targeting places of worship like the famous Shambhu Temple and residential areas in Jammu. Multiple armed drones have been sent through the night, endangering civilians and religious sites. The Indian Armed Forces remain… pic.twitter.com/o317h7XChC
— Ministry of Defence, Government of India (@SpokespersonMoD) May 10, 2025
ਇਹ ਵੀ ਪੜ੍ਹੋ- ਪਾਕਿਸਤਾਨ ਦੀ 'ਫ਼ਤਿਹ' ਮਿਜ਼ਾਈਲ ਨੂੰ ਭਾਰਤ ਨੇ ਚਟਾਈ ਧੂਲ, ਹਵਾ 'ਚ ਹੀ ਕਰ'ਤੀ ਖ਼ਾਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'S-400 ਡਿਫੈਂਸ ਸਿਸਟਮ ਪੂਰੀ ਤਰ੍ਹਾਂ ਸੁਰੱਖਿਅਤ, ਪਾਕਿ ਦਾ ਦਾਅਵਾ ਬਿਲਕੁਲ ਝੂਠਾ': ਕਰਨਲ ਸੋਫੀਆ
NEXT STORY