ਪਟਨਾ - ਬਿਹਾਰ ’ਚ ਪੁੱਲ ਢਹਿਣ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜੋ ਇਕ ਹਫਤੇ ਤੋਂ ਵੀ ਘੱਟ ਸਮੇਂ ’ਚ ਸੂਬੇ ’ਚ ਪੰਜਵੀਂ ਇਸ ਤਰ੍ਹਾਂ ਦੀ ਘਟਨਾ ਹੈ। ਤਾਜ਼ਾ ਘਟਨਾ ਸੂਬੇ ਦੇ ਮਥੁਬਨੀ ਜ਼ਿਲ੍ਹੇ ਦੇ ਭੇਜਾ ਥਾਣਾ ਇਲਾਕੇ ’ਚ ਸਾਹਮਣੇ ਆਈ ਹੈ।
ਅਧਿਕਾਰੀਆਂ ਨੇ ਹਾਲਾਂਕਿ ਇਸ ਘਟਨਾ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਪੇਂਡੂ ਨਿਰਮਾਣ ਵਿਭਾਗ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁੱਲ ਦਾ ਕਿ ਖੰਭਾ ਰੁੜ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦਾ ਨਿਰਮਾਣ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਭੂਤਹੀ ਨਹੀਂ ’ਤੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਸਾਰੀ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ ਤਿੰਨ ਬੱਚਿਆਂ ਦੀ ਮੌਤ
NEXT STORY