Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    7:19:42 AM

  • first batch of amarnath yatra left

    'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ...

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਵਿਚ ਫਿਰ ਸ਼ਰਧਾ ਵਰਗਾ ਕਤਲਕਾਂਡ, ਬੇਰਹਿਮੀ ਨਾਲ ਕਤਲ ਕਰ ਢਾਬੇ ਦੇ ਫਰਿੱਜ 'ਚ ਲੁਕੋਈ ਪ੍ਰੇਮਿਕਾ ਦੀ ਲਾਸ਼

NATIONAL News Punjabi(ਦੇਸ਼)

ਦਿੱਲੀ ਵਿਚ ਫਿਰ ਸ਼ਰਧਾ ਵਰਗਾ ਕਤਲਕਾਂਡ, ਬੇਰਹਿਮੀ ਨਾਲ ਕਤਲ ਕਰ ਢਾਬੇ ਦੇ ਫਰਿੱਜ 'ਚ ਲੁਕੋਈ ਪ੍ਰੇਮਿਕਾ ਦੀ ਲਾਸ਼

  • Edited By Anmol Tagra,
  • Updated: 14 Feb, 2023 10:28 PM
New Delhi
another brutal murder in delhi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਜੁਰਮ ਰੁਕਣ ਦਾ ਨਾਂ ਨਹੀਂ ਲੈ ਰਹੇ। ਤਾਜ਼ਾ ਘਟਨਾਕ੍ਰਮ ਵਿਚ ਦਿੱਲੀ ਦੇ ਬਾਬਾ ਹਰਿਦਾਸ ਨਗਰ ਥਾਣਾ ਖੇਤਰ ਵਿਚ ਸ਼ਰਧਾ ਜਿਹਾ ਕਤਲਕਾਂਡ ਸਾਹਮਣੇ ਆਇਆ ਹੈ ਜਿੱਥੇ ਕਾਤਲ ਨੇ ਨਾ ਸਿਰਫ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤਾ, ਨਾਲ ਹੀ ਉਸ ਦੀ ਲਾਸ਼ ਦੇ ਟੋਟੇ-ਟੋਟੇ ਕਰ ਕੇ ਉਸ ਨੂੰ ਇਕ ਢਾਬੇ ਦੇ ਫਰਿੱਜ ਵਿਚ ਰੱਖ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਨਹੀਂ ਰਹੇ ਜਾਵੇਦ ਖ਼ਾਨ ਅਮਰੋਹੀ, 'ਲਗਾਨ' ਤੇ 'ਚੱਕ ਦੇ ਇੰਡੀਆ' ਵਰਗੀਆਂ ਫ਼ਿਲਮਾਂ ਤੋਂ ਬਣਾਈ ਸੀ ਪਛਾਣ

ਢਾਬਾ ਮਾਲਕ ਦੀ ਪਛਾਣ ਸਾਹਿਲ ਗਹਿਲੋਤ ਵਜੋਂ ਹੋਈ ਹੈ ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ 25 ਸਾਲਾ ਇਕ ਔਰਤ ਦੀ ਲਾਸ਼ ਦੱਖਣ-ਪੱਛਮੀ ਦਿੱਲੀ ਦੇ ਨਜ਼ਫਗੜ੍ਹ ਵਿਚ ਇਕ ਢਾਬੇ ਦੀ ਫਰੀਜ਼ਰ ਵਿਚੋਂ ਮਿਲੀ ਹੈ। ਪੁਲਸ ਨੇ ਕਿਹਾ ਕਿ ਔਰਤ ਦਾ 2-3 ਦਿਨ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਲਾਸ਼ ਨੂੰ ਢਾਬੇ ਦੇ ਫਰੀਜ਼ਰ ਵਿਚ ਰੱਖਿਆ ਗਿਆ ਸੀ। ਢਾਬਾ ਮਾਲਕ ਸਾਹਿਲ ਗਹਿਲੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਰਾਜਪਾਲ 'ਤੇ ਫਿਰ ਵਿੰਨ੍ਹਿਆ ਨਿਸ਼ਾਨਾ, ਆਪਣੇ ਅਧਿਕਾਰ ਖੇਤਰ 'ਚ ਰਹਿਣ ਦੀ ਦਿੱਤੀ ਸਲਾਹ

ਮੀਡੀਆ ਰਿਪੋਰਟ ਮੁਤਾਬਕ ਮ੍ਰਿਤਕਾ ਮੁਲਜ਼ਮ ਸਾਹਿਲ ਗਹਿਲੋਤ ਦੀ ਪ੍ਰੇਮਿਕਾ ਸੀ। ਕੁੱਝ ਦਿਨ ਪਹਿਲਾਂ ਹੀ ਸਾਹਿਲ ਗਹਿਲੋਤ ਦੀ ਵਿਆਹ ਕਿਸੇ ਹੋਰ ਕੁੜੀ ਨਾਲ ਪੱਕਾ ਹੋਇਆ ਸੀ। ਜਦ ਉਸ ਦੀ ਪ੍ਰੇਮਿਕਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸ ਦਾ ਵਿਰੋਧ ਕੀਤਾ ਤੇ ਉਸ ਨਾਲ ਵਿਆਹ ਕਰਨ ਨੂੰ ਕਿਹਾ। ਇਸ ਤੋਂ ਗੁੱਸਾ ਕਰ ਕੇ ਗਹਿਲੋਤ ਨੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਆਪਣੇ ਢਾਬੇ ਦੇ ਫਰੀਜ਼ਰ ਵਿਚ ਲੁਕੋ ਦਿੱਤਾ। ਉੱਥੇ ਹੀ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Delhi
  • Murder
  • Fridge
  • Shradha Murder Case
  • Dhaba
  • ਦਿੱਲੀ
  • ਕਤਲ
  • ਸ਼ਰਧਾ ਕਤਲਕਾਂਡ
  • ਢਾਬਾ
  • ਫਰਿੱਜ

CM ਮਾਨ ਨੇ ਰਾਜਪਾਲ ’ਤੇ ਵਿੰਨ੍ਹਿਆ ਨਿਸ਼ਾਨਾ, ‘ਆਪ’ ਸਰਕਾਰ ਦਾ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਪੜ੍ਹੋ Top 10

NEXT STORY

Stories You May Like

  • girl kidnapped  raped and murdered on footpath in delhi  cab driver arrested
    ਦਿੱਲੀ ’ਚ ਫੁੱਟਪਾਥ ਤੋਂ ਅਗਵਾ ਕਰ ਜਬਰ-ਜ਼ਨਾਹ ਮਗਰੋਂ ਕੁੜੀ ਦਾ ਕਤਲ, ਕੈਬ ਚਾਲਕ ਗ੍ਰਿਫ਼ਤਾਰ
  • young man murdered then deadbody dumped on roadside
    ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
  • migrant labour brutally murdered his wife
    ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
  • boy brutally murdered after being cornered on the road in patiala
    ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
  • the biggest revelation so far in the mohali dimple murder case
    ਮੋਹਾਲੀ ਦੇ ਡਿੰਪਲ ਕਤਲਕਾਂਡ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਕਤਲ ਲਈ ਆਨਲਾਈਨ ਮੰਗਾਇਆ ਸੀ ਚਾਕੂਆਂ ਦਾ ਸੈੱਟ
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
  • punjab school principal
    ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ ਉਤਾਰਿਆ ਮੌਤ ਦੇ ਘਾਟ
  • ketan agarwal siya dummy use
    ਕੇਤਨ ਅਗਰਵਾਲ ਕਤਲਕਾਂਡ: ਪੁਤਲੇ ਦੀ ਵਰਤੋਂ ਕਰ ਪੁਲਸ ਨੇ ਸੀਆ ਨਾਲ ਮੁੜ ਦੁਹਰਾਈ ਘਟਨਾ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • general seth takes charge
      ਦੇਸ਼ ਨੂੰ ਮਿਲਿਆ ਨਵਾਂ ਫ਼ੌਜ ਮੁਖੀ, ਜਨਰਲ ਸੇਠ ਨੇ ਸੰਭਾਲਿਆ ਅਹੁਦਾ
    • india pakistan ties
      ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ...
    • whatsapp  username feature  government  investigation
      Whatsapp ਦੇ ਨਵੇਂ ਫੀਚਰ ਦੀ ਜਾਂਚ ਕਰੇਗੀ ਸਰਕਾਰ, ਧੋਖਾਧੜੀ ਵਧਣ ਦਾ ਖ਼ਦਸ਼ਾ
    • boulder fell from hill
      ਕਾਰ 'ਚੋਂ ਨਿਕਲਦੇ ਸਾਰ ਹੀ ਔਰਤ 'ਤੇ ਆ ਡਿੱਗਾ ਪੱਥਰ ! ਮੌਕੇ 'ਤੇ ਹੀ ਹੋ ਗਈ...
    • ram mandir  nritya gopal das  hospital
      ਸ਼੍ਰੀਰਾਮ ਜਨਮ ਭੂਮੀ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਹਸਪਤਾਲ...
    • india us trade
      ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ...
    • indigo will start new flight service from july 15
      Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ...
    • union cabinet approves 6 lane tunnel between dwarka expressway and vasant kunj
      ਦਵਾਰਕਾ ਐਕਸਪ੍ਰੈੱਸਵੇਅ ਤੇ ਵਸੰਤ ਕੁੰਜ ਵਿਚਕਾਰ 6 ਲੇਨ ਵਾਲੀ ਸੁਰੰਗ ਨੂੰ ਕੇਂਦਰੀ...
    • bombay high court  sikh  helmet  court  reasonable classification
      'ਵਾਜਬ ਵਜ੍ਹਾ ਕਰ ਕੇ ਦਿੱਤੀ ਰਾਹਤ...', ਸਿੱਖਾਂ ਨੂੰ ਹੈਲਮੇਟ ਪਹਿਨਣ ਤੋਂ ਛੋਟ...
    • notice to delhi gymkhana
      ਖ਼ਾਲੀ ਹੋਵੇਗਾ ਦਿੱਲੀ ਜਿਮਖਾਨਾ ਕਲੱਬ ! ਕੇਂਦਰ ਨੇ ਭੇਜਿਆ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +