Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:54:46 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ

NATIONAL News Punjabi(ਦੇਸ਼)

ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ

  • Edited By Harpreet Singh,
  • Updated: 15 May, 2025 11:01 AM
New Delhi
another masterstroke against pakistan
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਆਪਰੇਸ਼ਨ ਸਿੰਦੂਰ ਤਹਿਤ ਭਾਰਤ ਦੀ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅਪੂਰਨ ਮਾਹੌਲ ਮਗਰੋਂ ਸੀਜ਼ਫਾਇਰ ਹੋਣ ਤੋਂ ਬਾਅਦ ਵੀ ਸਭ ਕੁਝ ਹਾਲੇ ਠੀਕ ਨਹੀਂ ਹੈ ਤੇ ਭਾਰਤ ਪਾਕਿਸਤਾਨ ਨੂੰ ਦੁਬਾਰਾ ਅਜਿਹੀ ਕੋਈ ਵੀ ਕੋਝੀ ਹਰਕਤ ਕਰਨ ਦਾ ਮੌਕਾ ਨਹੀਂ ਦੇਣਾ ਚਾਹੁੰਦਾ। 

ਇਸੇ ਦੌਰਾਨ ਭਾਰਤ ਦੀ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (CCPA) ਨੇ ਐਮਾਜ਼ਾਨ ਇੰਡੀਆ ਅਤੇ ਫਲਿਪਕਾਰਟ ਸਮੇਤ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਨੂੰ ਪਾਕਿਸਤਾਨ ਦੇ ਰਾਸ਼ਟਰੀ ਝੰਡਿਆਂ ਅਤੇ ਇਸ ਨਾਲ ਸਬੰਧਿਤ ਸਮਾਨ ਨੂੰ ਵੇਚਣ ਲਈ ਨੋਟਿਸ ਜਾਰੀ ਕੀਤੇ ਹਨ। ਇਹ ਕਾਰਵਾਈ "ਆਪ੍ਰੇਸ਼ਨ ਸਿੰਦੂਰ" ਦੇ ਅਧੀਨ ਸ਼ੁਰੂ ਕੀਤੀ ਗਈ ਇਕ ਸਰਕਾਰੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਭਾਰਤੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਰਾਸ਼ਟਰੀ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ।

ਇਸ ਮਾਮਲੇ 'ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਕਸ ਅਕਾਊਂਟ 'ਤੇ ਇਕ ਪੋਸਟ ਜਾਰੀ ਕਰ ਕੇ ਕਿਹਾ ਕਿ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ ਨੇ ਐਮਾਜ਼ਾਨ ਇੰਡੀਆ, ਫਲਿਪਕਾਰਟ, ਯੂਬਾਏਇੰਡੀਆ, ਫਲੈਗ ਕੰਪਨੀ ਤੇ ਫਲੈਗ ਕਾਰਪੋਰੇਸ਼ਨ ਨੂੰ ਪਾਕਿਸਤਾਨੀ ਝੰਡੇ ਤੇ ਇਸ ਨਾਲ ਸਬੰਧਿਤ ਹੋਰ ਸਾਮਾਨ ਨਾ ਵੇਚਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਇਨ੍ਹਾਂ ਈ-ਕਾਮਰਸ ਕੰਪਨੀਆਂ ਨੂੰ ਤੁਰੰਤ ਪਾਕਿਸਤਾਨੀ ਝੰਡੇ ਤੇ ਹੋਰ ਉਤਪਾਦ ਹਟਾਉਣ ਦੇ ਆਦੇਸ਼ ਦਿੱਤੇ ਜਾਂਦੇ ਹਨ।

The CCPA has issued notices to @amazonIN, @Flipkart, @UbuyIndia, @Etsy, The Flag Company and The Flag Corporation over the sale of Pakistani flags and related merchandise. Such insensitivity will not be tolerated.
E-commerce platforms are hereby directed to immediately remove all… pic.twitter.com/03Q4FOxwCX

— Pralhad Joshi (@JoshiPralhad) May 14, 2025

ਕਾਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (CAIT) ਨੇ ਸਰਕਾਰ ਨੂੰ ਇਨ੍ਹਾਂ ਪਲੇਟਫਾਰਮਾਂ 'ਤੇ ਪਾਕਿਸਤਾਨੀ ਝੰਡਿਆਂ ਅਤੇ ਹੋਰ ਪਾਕਿਸਤਾਨੀ ਸਮਾਨ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਵੀ ਅਪੀਲ ਕੀਤੀ ਹੈ, ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਅਜਿਹੀ ਵਿਕਰੀ ਰਾਸ਼ਟਰੀ ਏਕਤਾ ਅਤੇ ਭਾਵਨਾ ਨੂੰ ਕਮਜ਼ੋਰ ਕਰ ਸਕਦੀ ਹੈ।

ਇਹ ਵੀ ਪੜ੍ਹੋ- ਓ ਹੋ, ਐਨੇ ਨਿਕੰਮੇ... ? ਪਾਕਿਸਤਾਨ ਨੇ ਭਾਰਤ 'ਤੇ ਕੀਤੇ 15 ਲੱਖ ਸਾਈਬਰ ਅਟੈਕ, ਵਿੱਚੋਂ 14,99,850 ਹੋ ਗਏ ਫੇਲ੍ਹ

ਪਾਕਿਸਤਾਨੀ ਝੰਡਿਆਂ ਦੀ ਆਨਲਾਈਨ ਵਿਕਰੀ ਦੇ ਜਵਾਬ ਵਿੱਚ ਮਹਾਰਾਸ਼ਟਰ ਨਵਨਿਰਮਾਣ ਸੈਨਾ (MNS) ਦੇ ਕਾਰਕੁੰਨਾਂ ਨੇ ਨਾਗਪੁਰ ਵਿੱਚ ਇੱਕ ਐਮਾਜ਼ਾਨ ਦਫਤਰ ਵਿੱਚ ਭੰਨਤੋੜ ਕੀਤੀ ਤੇ ਪਾਕਿਸਤਾਨੀ ਸਮਾਨ ਦੀ ਤੇ ਇੱਕ ਕਿਤਾਬ ਦਾ ਵੀ ਵਿਰੋਧ ਕੀਤਾ, ਜਿਸ ਬਾਰੇ ਉਨ੍ਹਾਂ ਕਿਹਾ ਕਿ ਇਹ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।

ਸੀ.ਸੀ.ਪੀ.ਏ. ਨੇ ਈ-ਕਾਮਰਸ ਕੰਪਨੀਆਂ ਨੂੰ ਪਾਕਿਸਤਾਨੀ ਝੰਡਿਆਂ ਅਤੇ ਸੰਬੰਧਿਤ ਉਤਪਾਦਾਂ ਦੀਆਂ ਸਾਰੀਆਂ ਸੂਚੀਆਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ, ਜੋ ਕਿ ਘਰੇਲੂ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਰਾਸ਼ਟਰੀ ਚਿੰਨ੍ਹਾਂ ਅਤੇ ਅੰਤਰਰਾਸ਼ਟਰੀ ਸਬੰਧਾਂ ਸੰਬੰਧੀ ਸੰਵੇਦਨਸ਼ੀਲਤਾਵਾਂ ਦੀ ਮਹੱਤਤਾ ਨੂੰ ਮਜ਼ਬੂਤ ​​ਕਰਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India
  • Pakistan
  • Ceasefire
  • Masterstroke
  • Amazon
  • Flipkart
  • Instructions

ਹੋ ਗਿਆ ਵੱਡਾ ਐਨਕਾਊਂਟਰ! ਘੱਟੋ-ਘੱਟ 10 ਅੱਤਵਾਦੀ ਢੇਰ

NEXT STORY

Stories You May Like

  • fssai issues notice to six companies including amazon flipkart
    ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ FSSAI ਦਾ ਨੋਟਿਸ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • flipkart expands logistics network ahead of festivals
    Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • dc akash bansal issues strict orders sri guru nanak dev ji gurpurab
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • railway job recruitment apply candidate
      ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +