Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:28:57 PM

  • italian citizenship

    ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ...

  • jathedar gives statement on revised draft of sacrilege law

    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ...

  • road accident brother dead

    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ,...

  • energy drink labels will be removed  concerns due to fssai  s decision

    ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਿਪਾਹ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਸੰਪਰਕ 'ਚ ਆਏ 5 ਲੋਕ ਵੀ ਪਏ ਬੀਮਾਰ

NATIONAL News Punjabi(ਦੇਸ਼)

ਨਿਪਾਹ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਸੰਪਰਕ 'ਚ ਆਏ 5 ਲੋਕ ਵੀ ਪਏ ਬੀਮਾਰ

  • Edited By Sandeep Kumar,
  • Updated: 15 Sep, 2024 08:46 PM
National
another patient died due to nipah virus  5 people who came in contact also
  • Share
    • Facebook
    • Tumblr
    • Linkedin
    • Twitter
  • Comment

ਕੋਚੀ : ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਇਕ ਨਿੱਜੀ ਹਸਪਤਾਲ ਵਿਚ ਹਾਲ ਹੀ ਵਿਚ ਨਿਪਾਹ ਵਾਇਰਸ ਦੀ ਲਾਗ ਕਾਰਨ ਇਕ 24 ਸਾਲਾ ਵਿਅਕਤੀ ਦੀ ਮੌਤ ਹੋ ਗਈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਰਜ ਨੇ ਕਿਹਾ ਕਿ ਖੇਤਰੀ ਮੈਡੀਕਲ ਅਫਸਰ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਤੋਂ ਬਾਅਦ ਨਿਪਾਹ ਦੀ ਲਾਗ ਦਾ ਸ਼ੱਕ ਹੋਇਆ।

ਮੰਤਰੀ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ, "ਉਪਲੱਬਧ ਨਮੂਨਿਆਂ ਨੂੰ ਤੁਰੰਤ ਜਾਂਚ ਲਈ ਭੇਜਿਆ ਗਿਆ ਅਤੇ ਨਤੀਜਿਆਂ ਨੇ ਲਾਗ ਦੀ ਪੁਸ਼ਟੀ ਕੀਤੀ।" ਬੈਂਗਲੁਰੂ ਤੋਂ ਸੂਬੇ ਵਿਚ ਪਹੁੰਚੇ ਮੱਲਪੁਰਮ ਨਿਵਾਸੀ ਦੀ 9 ਸਤੰਬਰ ਨੂੰ ਮੌਤ ਹੋ ਗਈ, ਜਿਸ ਤੋਂ ਬਾਅਦ ਉਸ ਦੇ ਉਪਲੱਬਧ ਨਮੂਨਿਆਂ ਨੂੰ ਕੋਝੀਕੋਡ ਦੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਲੈਬਾਰਟਰੀ ਵਿਚ ਪ੍ਰੀਖਣ ਲਈ ਭੇਜਿਆ ਗਿਆ ਸੀ। 

ਮੱਲਪੁਰਮ ਦੇ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਕੋਝੀਕੋਡ ਮੈਡੀਕਲ ਕਾਲਜ ਦੇ ਨਤੀਜਿਆਂ ਵਿਚ ਲਾਗ ਪਾਈ ਗਈ ਸੀ, ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਸ਼ਨੀਵਾਰ ਰਾਤ ਨੂੰ ਹੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਪ੍ਰੋਟੋਕੋਲ ਮੁਤਾਬਕ ਜ਼ਰੂਰੀ ਕਦਮ ਚੁੱਕੇ। ਇਸ ਦੌਰਾਨ ਐਤਵਾਰ ਨੂੰ ਪੁਣੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ (ਐੱਨਆਈਵੀ) ਦੇ ਨਤੀਜਿਆਂ ਨੇ ਲਾਗ ਦੀ ਪੁਸ਼ਟੀ ਕੀਤੀ।

ਮੰਤਰੀ ਨੇ ਕਿਹਾ ਕਿ ਸ਼ਨੀਵਾਰ ਰਾਤ ਨੂੰ ਹੀ 16 ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਸੰਕਰਮਿਤ ਵਿਅਕਤੀ ਦੇ ਸੰਪਰਕ ਵਿਚ ਆਏ 151 ਲੋਕਾਂ ਦੀ ਸੂਚੀ ਵੀ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਵਿਅਕਤੀ ਨੇ ਆਪਣੇ ਦੋਸਤਾਂ ਨਾਲ ਵੱਖ-ਵੱਖ ਥਾਵਾਂ ਦੀ ਯਾਤਰਾ ਕੀਤੀ ਸੀ ਅਤੇ ਜੋ ਉਸਦੇ ਸੰਪਰਕ ਵਿਚ ਆਏ ਸਨ, ਉਨ੍ਹਾਂ ਨੂੰ ਅਲੱਗ-ਥਲੱਗ ਰੱਖਿਆ ਗਿਆ ਹੈ।

ਜਾਰਜ ਨੇ ਕਿਹਾ, “ਅਲੱਗ-ਥਲੱਗ ਰੱਖੇ ਗਏ ਪੰਜ ਲੋਕਾਂ ਵਿਚ ਹਲਕਾ ਬੁਖਾਰ ਅਤੇ ਕੁਝ ਹੋਰ ਲੱਛਣ ਪਾਏ ਗਏ ਹਨ। ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜ ਦਿੱਤੇ ਗਏ ਹਨ।'' ਮੱਲਪੁਰਮ ਦੇ ਇਕ ਲੜਕੇ ਦੀ 21 ਜੁਲਾਈ ਨੂੰ ਮੌਤ ਹੋ ਗਈ ਸੀ, ਜੋ ਨਿਪਾਹ ਇਨਫੈਕਸ਼ਨ ਦਾ ਇਲਾਜ ਕਰਵਾ ਰਿਹਾ ਸੀ। ਇਸ ਸਾਲ ਰਾਜ ਵਿਚ ਨਿਪਾਹ ਸੰਕਰਮਣ ਦਾ ਇਹ ਪਹਿਲਾ ਪੁਸ਼ਟੀ ਹੋਇਆ ਮਾਮਲਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Nipah Virus
  • Kerala
  • Patient
  • Health Department
  • Committees

ਨਿੱਜੀ ਦੌਰੇ 'ਤੇ ਸ਼ਿਮਲਾ ਪੁੱਜੀ ਪ੍ਰਿਅੰਕਾ ਵਾਡਰਾ, ਵਿਕਾਸ ਕਾਰਜਾਂ ਨੂੰ ਲੈ ਕੇ ਸਰਕਾਰ ਨਾਲ ਕਰ ਸਕਦੀ ਹੈ ਗੱਲਬਾਤ

NEXT STORY

Stories You May Like

  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • 5 5 magnitude earthquake shakes peru
    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5 ਲੋਕਾਂ ਦੀ ਮੌਤ, ਕਈ ਇਮਾਰਤਾਂ ਡਿੱਗੀਆਂ
  • 5 youths die in road accident heavy vehicle hits car
    ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਭਾਰੀ ਵਾਹਨ ਕਾਰ ਮਾਰੀ ਟੱਕਰ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ 'ਚ...
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • badshah returns as   rap supremo   for hustle 5
    ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
Trending
Ek Nazar
whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • discussion in rajya sabha on alleged irregularities in ramtemple
      ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ,...
    • datia bye election  voting
      ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ...
    • 3 cases of cyber fraud in noida
      ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ...
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • 20 crore cash 10 biscuits 15 kg gold government driver
      20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ ਸੋਨਾ! ਸਾਬਕਾ ਸਰਕਾਰੀ ਡਰਾਈਵਰ...
    • voter id  aadhar card  pan card indian citizenship
      'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ...
    • indigo  plane  44 minutes  jaipur  sky  circle
      ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • former pm manmohan singh gets posthumous justice
      ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ...
    • flood havoc continues in assam
      ਅਸਾਮ 'ਚ ਹੜ੍ਹ ਦਾ ਕਹਿਰ ਜਾਰੀ: ਮੌਤਾਂ ਦੀ ਗਿਣਤੀ 78 ਤੱਕ ਪੁੱਜੀ, 7 ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +