Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    2:58:32 PM

  • good news electricity consumers of punjab  central government fulfilled demand

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ...

  • bribe to minister

    ਮੰਤਰੀ ਸਾਬ੍ਹ ਨੂੰ ਰਿਸ਼ਵਤ ! ਹੈਰਾਨ ਕਰ ਦੇਵੇਗਾ ਪੂਰਾ...

  • holiday declared in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ! ਬੰਦ...

  • project  punjab government  farmers

    ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਨੂੰ ਨੋਟਿਸ

NATIONAL News Punjabi(ਦੇਸ਼)

ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਨੂੰ ਨੋਟਿਸ

  • Edited By Disha,
  • Updated: 26 Nov, 2022 01:10 PM
New Delhi
answer sought from center in matter of recognition of same sex marriage
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸਮਲਿੰਗੀ ਜੋੜਿਆਂ ਦੀਆਂ 2 ਪਟੀਸ਼ਨਾਂ ’ਤੇ ਕੇਂਦਰ ਅਤੇ ਅਟਾਰਨੀ ਜਨਰਲ ਆਰ.ਕੇ. ਵੈਂਕਟਾਰਮਨ ਨੂੰ ਸ਼ੁੱਕਰਵਾਰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਪਟੀਸ਼ਨਾਂ ’ਚ ਉਨ੍ਹਾਂ ਦੇ ਵਿਆਹ ਨੂੰ ਸਪੈਸ਼ਲ ਮੈਰਿਜ ਐਕਟ ਤਹਿਤ ਮਾਨਤਾ ਦੇਣ ਦੀ ਬੇਨਤੀ ਕੀਤੀ ਗਈ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਨੇ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵੱਲੋਂ ਦਾਇਰ ਕੀਤੀ ਗਈ ਪ੍ਰਤੀਨਿਧਤਾ ਦਾ ਨੋਟਿਸ ਲਿਆ। ਬੈਂਚ ਨੇ ਕਿਹਾ ਕਿ ਨੋਟਿਸ ਦਾ 4 ਹਫ਼ਤਿਆਂ 'ਚ ਜਵਾਬ ਦਿਓ। ਬੈਂਚ ਨੇ ਕੇਂਦਰ ਸਰਕਾਰ ਅਤੇ ਭਾਰਤ ਦੇ ਅਟਾਰਨੀ ਜਨਰਲ ਨੂੰ ਵੀ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ।

ਇਹ ਵੀ ਪੜ੍ਹੋ : ਬੱਚੇ ਦਾ ਕਤਲ ਕਰ ਉਸ ਦਾ ਖ਼ੂਨ ਪੀਣ ਵਾਲੀ ਔਰਤ ਸਣੇ ਤਿੰਨ ਨੂੰ ਕੋਰਟ ਨੇ ਸੁਣਾਈ ਮਿਸਾਲੀ ਸਜ਼ਾ

ਇਕ ਪਟੀਸ਼ਨ ਹੈਦਰਾਬਾਦ ਦੇ ਸਮਲਿੰਗੀ ਜੋੜੇ ਸੁਪ੍ਰਿਓ ਚੱਕਰਵਰਤੀ ਅਤੇ ਅਭੈ ਡਾਂਗ ਵੱਲੋਂ ਦਾਇਰ ਕੀਤੀ ਗਈ ਹੈ ਜਦਕਿ ਦੂਜੀ ਪਟੀਸ਼ਨ ਪਾਰਥਾ ਫਿਰੋਜ਼ ਮਹਿਰੋਤਰਾ ਅਤੇ ਉਦੈ ਰਾਜ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਲਿਸਬੀਅਨ, ਗੇਅ, ਬਾਇਸੈਕਸੁਅਲ , ਟਰਾਂਸਜੈਂਡਰ ਅਤੇ ਕਵੀਰ ਭਾਈਚਾਰੇ ਦੇ ਲੋਕਾਂ ਨੂੰ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨ ਦੇ ਅਧਿਕਾਰ ਦੇਣ ਲਈ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸਮਲਿੰਗੀ ਵਿਆਹ ਨੂੰ ਮਾਨਤਾ ਨਾ ਦੇਣਾ ਸੰਵਿਧਾਨ ਦੀ ਧਾਰਾ 14 ਅਤੇ 21 ਤਹਿਤ ਬਰਾਬਰੀ ਦੇ ਅਧਿਕਾਰ ਅਤੇ ਜੀਵਨ ਦੇ ਅਧਿਕਾਰ ਦੀ ਉਲੰਘਣਾ ਹੈ। ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 2018 'ਚ ਆਈ. ਪੀ. ਸੀ. ਦੀ ਧਾਰਾ 377 ਤਹਿਤ 158 ਸਾਲ ਪੁਰਾਣੇ ਬਸਤੀਵਾਦੀ ਕਾਨੂੰਨ ਦੇ ਹਿੱਸੇ ਨੂੰ ਸਰਬਸੰਮਤੀ ਨਾਲ ਅਪਰਾਧੀ ਕਰਾਰ ਦਿੱਤਾ ਸੀ, ਜਿਸ ਨੇ ਸਹਿਮਤੀ ਨਾਲ ਗੈਰ-ਕੁਦਰਤੀ ਸੈਕਸ ਨੂੰ ਅਪਰਾਧ ਬਣਾਇਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Supreme Court
  • Same-sex marriage
  • Petition
  • Central Government
  • ਸੁਪਰੀਮ ਕੋਰਟ
  • ਸਮਲਿੰਗੀ ਵਿਆਹ
  • ਪਟੀਸ਼ਨ
  • ਕੇਂਦਰ ਸਰਕਾਰ

ਮੁੰਬਈ ਹਮਲੇ ਦੀ ਬਰਸੀ ’ਤੇ ਰਾਸ਼ਟਰਪਤੀ ਮੁਰਮੂ ਨੇ ਕਿਹਾ- ਦੇਸ਼ ਉਨ੍ਹਾਂ ਲੋਕਾਂ ਨੂੰ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ ਗੁਆਇਆ

NEXT STORY

Stories You May Like

  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • petition challenging validity of 1995 waqf act
    1995 ਦੇ ਵਕਫ਼ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਤਲਬ
  • domestic economic conditions helps to maintain the quality of banks
    ਵਿਕਾਸ ਨੂੰ ਸਮਰਥਨ ਦੇਣ ਵਾਲੀਆਂ ਘਰੇਲੂ ਆਰਥਿਕ ਸਥਿਤੀਆਂ ਬੈਂਕਾਂ ਦੀ ਗੁਣਵੱਤਾ ਨੂੰ ਬਣਾਏ ਰੱਖਣ 'ਚ ਸਹਾਇਕ
  • 500 rupee notes ban demonetization
    ਮੁੜ ਹੋਵੇਗੀ ਨੋਟਬੰਦੀ! 500 ਰੁਪਏ ਦੇ ਨੋਟ 'ਤੇ ਪਾਬੰਦੀ ਲਗਾਉਣ ਦੀ ਮੰਗ ਨੇ ਮਚਾਈ ਹਲਚਲ
  • abhishek banerjee statement on pakistan
    ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ 'ਤੇ ਧਿਆਨ ਦੇਣ ਦੀ ਲੋੜ : ਅਭਿਸ਼ੇਕ ਬੈਨਰਜੀ
  • floods in western china damage dozens of homes and roads
    ਪੱਛਮੀ ਚੀਨ 'ਚ ਹੜ੍ਹਾਂ ਕਾਰਨ ਦਰਜਨਾਂ ਘਰਾਂ ਤੇ ਸੜਕਾਂ ਨੂੰ ਪੁੱਜਾ ਨੁਕਸਾਨ
  • ngt pigeon delhi government notice
    ਕਬੂਤਰਾਂ ਪਿੱਛੇ NGT ਨੇ ਦਿੱਲੀ ਸਰਕਾਰ ਨੂੰ ਭੇਜਿਆ ਨੋਟਿਸ ! ਹੈਰਾਨ ਕਰੇਗਾ ਮਾਮਲਾ
  • banking sector reaction  rbi  s decision will increase demand for loans
    ਬੈਂਕਿੰਗ ਸੈਕਟਰ ਪ੍ਰਤੀਕਿਰਿਆ: RBI ਦੇ ਫੈਸਲੇ ਨਾਲ ਵਧੇਗੀ ਕਰਜ਼ੇ ਦੀ ਮੰਗ , ਅਰਥਵਿਵਸਥਾ ਨੂੰ ਮਿਲੇਗਾ ਹੁਲਾਰਾ
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
  • many employees in jalandhar corporation have become contractors themselves
    ਜਲੰਧਰ ਨਿਗਮ ’ਚ ਖ਼ੁਦ ਠੇਕੇਦਾਰ ਬਣੇ ਕਈ ਕਰਮਚਾਰੀ, ਕਾਫ਼ੀ ਪਾਵਰਫੁੱਲ ਹੋ ਚੁੱਕੇ ਨੇ...
  • the biggest scandal in jalandhar smart city
    ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
Trending
Ek Nazar
consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • jammu kashmir army service rifle
      ਜੰਮੂ ਕਸ਼ਮੀਰ 'ਚ ਫ਼ੌਜੀ ਨੇ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਮਾਰੀ ਗੋਲੀ
    • raja raghuwanshi mother
      'ਉਸ ਨੂੰ ਫਾਂਸੀ ਦੇ ਦਿੱਤੀ ਜਾਣੀ ਚਾਹੀਦੀ ਹੈ...!', ਸੋਨਮ ਦੀ ਗ੍ਰਿਫ਼ਤਾਰੀ...
    • country coronavirus patient covid 19
      ਦੇਸ਼ 'ਚ ਦਿਨੋਂ-ਦਿਨ ਵਧਦਾ ਜਾ ਰਿਹਾ ਕੋਰੋਨਾ, ਸਰਗਰਮ ਮਾਮਲੇ ਹੋਏ 6400 ਤੋਂ ਪਾਰ
    • yashwant verma resignation justice corruption
      ਅਸਤੀਫਾ ਦੇ ਕੇ ਮਹਾਦੋਸ਼ ਤੋਂ ਬਚ ਸਕਦੇ ਹਨ ਜਸਟਿਸ ਵਰਮਾ
    • india s ghost town mini england will be inhabited again
      ਫਿਰ ਆਬਾਦ ਹੋਵੇਗਾ ਭਾਰਤ ਦਾ ਭੂਤੀਆ ਸ਼ਹਿਰ 'ਮਿੰਨੀ ਇੰਗਲੈਂਡ', ਲੋਕਾਂ ਨੇ PM ਨੂੰ...
    • court cow insurance company farmer
      ''ਉਹ ਗਾਂ ਹੋਰ ਰੰਗ ਦੀ ਸੀ....!'' ਕਲੇਮ ਦੇਣ ਸਮੇਂ Insurance ਕੰਪਨੀ ਦੇ...
    • my daughter is being trapped
      ਹਨੀਮੂਨ 'ਤੇ ਪਤੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਹੋਈ ਸੋਨਮ ਦੇ ਪਿਤਾ ਦਾ ਵੱਡਾ...
    • heat wave delhi  temperature
      ਹੋਰ ਸਤਾਏਗੀ ਗਰਮੀ, ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਖ਼ਦਸ਼ਾ
    • private schools  education department  children  admission
      1680 ਪ੍ਰਾਈਵੇਟ ਸਕੂਲਾਂ 'ਤੇ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਬੱਚਿਆਂ ਦੇ ਦਾਖ਼ਲੇ...
    • son found treasure from father s cupboard
      ਪਿਓ ਦੀ ਅਲਮਾਰੀ 'ਚੋਂ ਪੁੱਤ ਨੂੰ ਮਿਲਿਆ 'ਖ਼ਜ਼ਾਨਾ' ! ਇਕ ਮਿੰਟ 'ਚ ਬਣ ਗਿਆ 80...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +