Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:09:57 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਨੂੰ ਦਿੱਤੀ RSS ਸ਼ਿਵਰਾਂ 'ਚ ਜਾਣ ਦੀ ਸਲਾਹ

NATIONAL News Punjabi(ਦੇਸ਼)

ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਨੂੰ ਦਿੱਤੀ RSS ਸ਼ਿਵਰਾਂ 'ਚ ਜਾਣ ਦੀ ਸਲਾਹ

  • Edited By Anmol Tagra,
  • Updated: 08 Mar, 2023 01:56 AM
New Delhi
anurag thakur advised rahul gandhi to go to rss camp
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਬ੍ਰਿਟੇਨ ਯਾਤਰਾ ਦੌਰਾਨ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐੱਸ.ਐੱਸ) ਦੀ ਨਿਖੇਧੀ ਕਰਨ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਸੰਘ ਨੂੰ ਸਮਝਣ ਲਈ ਉਨ੍ਹਾਂ ਦੇ ਸ਼ਿਵਰ 'ਚ ਜਾਣਾ ਚਾਹੀਦਾ ਹੈ। ਦੂਰਦਰਸ਼ਨ ਨਾਲ ਇੰਟਰਵੀਊ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰੀ ਠਾਕੁਰ ਨੇ ਗਾਂਧੀ 'ਤੇ ਵਿਦੇਸ਼ੀ ਜ਼ਮੀਨ 'ਤੇ ਭਾਰਤ ਨੂੰ ਬਦਨਾਮ ਕਰਨ ਦਾ ਵੀ ਦੋਸ਼ ਲਗਾਇਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਧੀ ਨੇ ਵਧਾਇਆ ਮਾਣ, Airforce 'ਚ ਇਹ ਮੁਕਾਮ ਹਾਸਲ ਕਰਨ ਵਾਲੀ ਬਣੀ ਪਹਿਲੀ ਮਹਿਲਾ ਅਫ਼ਸਰ

ਲੰਡਨ ਵਿਚ ਇਕ ਪ੍ਰੋਗਰਾਮ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਕਿ ਭਾਰਤੀ ਲੋਕਤੰਤਰ ਢਾਂਚਿਆਂ 'ਤੇ ਹਮਲੇ ਹੋ ਰਹੇ ਹਨ। ਰਾਹੁਲ ਗਾਂਧੀ ਨੇ ਇਸ ਗੱਲ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਮਰੀਕਾ ਤੇ ਯੂਰੋਪ ਸਮੇਤ ਦੁਨੀਆ ਦੇ ਲੋਕਤੰਤਰਕ ਦੇਸ਼ ਇਸ ਗੱਲ ਵੱਲ ਧਿਆਨ ਨਹੀਂ ਦੇ ਸਕੇ। ਉਨ੍ਹਾਂ ਨੇ ਆਰ.ਐੱਸ.ਐੱਸ. ਨੂੰ ਕੱਟੜਪੰਤੀ, ਫਾਸ਼ੀਵਾਦੀ ਸੰਗਠਨ ਕਰਾਰ ਦਿੰਦਿਆਂ ਕਿਹਾ ਕਿ ਉਸ ਨੇ ਭਾਰਤ ਦੇ ਸੰਗਠਨਾਂ 'ਤੇ ਕਬਜ਼ਾ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੱਤਵਾਦੀ-ਗੈਂਗਸਟਰ ਗੱਠਜੋੜ 'ਤੇ NIA ਨੇ ਮਾਰੀ ਇਕ ਹੋਰ ਸੱਟ; ਰਿੰਦਾ, ਬਿਸ਼ਨੋਈ ਤੇ ਬੰਬੀਹਾ ਗਰੁੱਪ ਖ਼ਿਲਾਫ਼ ਐਕਸ਼ਨ

ਆਰ.ਐੱਸ.ਐੱਸ. ਤੇ ਭਾਜਪਾ ਬਾਰੇ ਗਾਂਧੀ ਦੀਆਂ ਟਿੱਪਣੀਆਂ ਬਾਰੇ ਪੁੱਛੇ ਜਾਣ 'ਤੇ ਠਾਕੁਰ ਨੇ ਕਿਹਾ ਕਿ ਆਰ.ਐੱਸ.ਐੱਸ. ਇ ਸਵੈ ਸੇਵੀ ਸੰਗਠਨ ਹੈ ਜੋ ਕੌਮੀ ਏਕਤਾ ਤੇ ਅਖੰਡਤਾ ਲਈ ਹਰ ਖੇਤਰ ਵਿਚ ਕੰਮ ਕਰਦਾ ਹੈ। ਆਰ.ਐੱਸ.ਐੱਸ. ਨੇ ਦੇਸ਼ ਪ੍ਰਤੀ ਵੱਡਮੁੱਲਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਦੀ ਨੂੰ ਆਰ.ਐੱਸ.ਐੱਸ. ਦੇ ਸ਼ਿਵਰਾਂ 'ਚ ਜਾਣਾ ਚਾਹੀਦਾ ਹੈ, ਉਹ ਕਾਫ਼ੀ ਕੁੱਝ ਸਿਖਣਗੇ।" ਭਾਜਪਾ ਆਗੂ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਰ.ਐੱਸ.ਐੱਸ. ਤੋਂ ਹਨ, ਉਨ੍ਹਾਂ ਦਾ ਸਮਰਪਣ ਵੇਖੋ, 2001 ਤੋਂ ਉਨ੍ਹਾਂ ਨੇ ਇਕ ਦਿਨ ਵੀ ਛੁੱਟੀ ਨਹੀਂ ਲਈ।

ਇਹ ਖ਼ਬਰ ਵੀ ਪੜ੍ਹੋ - ਭਾਈਚਾਰੇ ਦੀ ਮਿਸਾਲ: ਮੁਸਲਮਾਨ ਜੋੜੇ ਨੇ ਮੰਦਰ 'ਚ ਕਰਵਾਇਆ ਨਿਕਾਹ, ਹਿੰਦੂ ਰੀਤਾਂ ਨਾਲ ਹੋਇਆ ਬਾਰਾਤ ਦਾ ਸੁਆਗਤ

ਜਾਂਚ ਏਜੰਸੀਆਂ ਦੀ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਦੁਰਵਰਤੋਂ ਕੀਤੇ ਜਾਣ ਦੇ ਦੋਸ਼ 'ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਵੋਟ ਇਸ ਲਈ ਪਾਈ ਹੈ ਤਾਂ ਜੋ ਅਸੀਂ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਈਏ। ਜੇਕਰ ਉਨ੍ਹਾਂ ਨੇ ਕੋਈ ਭ੍ਰਿਸ਼ਟਾਚਾਰ ਕੀਤਾ ਹੀ ਨਹੀਂ ਹੈ ਤੇ ਉਹ ਡਰੇ ਹੋਏ ਕਿਉਂ ਹਨ? ਠਾਕੁਰ ਨੇ ਅੱਗੇ ਕਿਹਾ ਕਿ, "ਉਹ (ਰਾਹੁਲ ਗਾਂਧੀ) ਕਹਿੰਦੇ ਹਨ ਕਿ ਲੋਕਤੰਤਰ ਖ਼ਤਰੇ 'ਚ ਹੈ। ਤਿੰਨ ਸੂਬਿਆਂ ਵਿਚ ਚੋਣਾਂ ਹੋਈਆਂ, ਕਾਂਗਰਸ ਕਿੱਥੇ ਸੀ? ਸੱਚਾਈ ਇਹ ਹੈ ਕਿ ਕਾਂਗਰਸ ਖ਼ਤਰੇ 'ਚ ਹੈ।"  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Anurag Thakur
  • Rahul Gandhi
  • RSS
  • Advise
  • ਅਨੁਰਾਗ ਠਾਕੁਰ
  • ਰਾਹੁਲ ਗਾਂਧੀ
  • ਆਰਐੱਸਐੱਸ
  • ਸਲਾਹ

2 ਘੰਟੇ ਹਵਾ 'ਚ ਲਟਕਿਆ ਰਿਹਾ Tourist, ਪੁਲਸ ਨੇ ਇਸ ਤਰ੍ਹਾਂ ਬਚਾਈ ਜਾਨ

NEXT STORY

Stories You May Like

  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • rahul gandhi  opposition leader  tea party
    ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ
  • india alliance  shivraj chouhan
    ਰਾਹੁਲ ਗਾਂਧੀ ਨੂੰ ‘ਇੰਡੀਆ’ ਗੱਠਜੋੜ ਨੇ ਕੀਤਾ ਖਾਰਿਜ : ਸ਼ਿਵਰਾਜ ਚੌਹਾਨ
  • mallikarjun kharge and rahul gandhi paid tribute on gandhi jayanti
    ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਗਾਂਧੀ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ
  • rahul gandhi  balaghat  tribal children  lok sabha
    ਬਾਲਾਘਾਟ ਪੁੱਜੇ ਰਾਹੁਲ ਗਾਂਧੀ ਨੇ ਕਿਹਾ-ਆਦਿਵਾਸੀ ਬੱਚਿਆਂ ਦੀ ਮੌਤ ਦਾ ਮਾਮਲਾ ਲੋਕ ਸਭਾ ’ਚ ਚੁੱਕਾਂਗਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • rss women wing
    ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
  • rahul gandhi  india alliance  tea
    ਰਾਹੁਲ ਗਾਂਧੀ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਚਾਹ 'ਤੇ ਬੁਲਾਇਆ, ਗਿਆਨੇਸ਼ ਕੁਮਾਰ ਖ਼ਿਲਾਫ਼ ਤੈਅ ਹੋਵੇਗੀ ਨਵੀਂ ਰਣਨੀਤੀ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police  rahul gandhi  residence  viral video
      ਦਿੱਲੀ ਪੁਲਸ ਨੇ ਰਾਹੁਲ ਗਾਂਧੀ ਦੇ ਘਰ 'ਤੇ ਹਮਲੇ ਦੇ ਦਾਅਵਿਆਂ ਦਾ ਕੀਤਾ ਖੰਡਨ,...
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +