Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:25:21 PM

  • imran khan sisters

    ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ !...

  • shiromani committee hands over cheques to parvinder jhota s injured associates

    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ...

  • i will speak with both daler mehndi and mika singh cm pushkar singh dhami

    ਦਲੇਰ ਮਹਿੰਦੀ ਮਾਮਲੇ 'ਚ CM ਧਾਮੀ ਦੀ ਐਂਟਰੀ, ਕਿਹਾ-...

  • t20i  abhishek sharma shines  sets a world record with a single six

    T20I: ਛਾ ਗਏ ਅਭਿਸ਼ੇਕ ਸ਼ਰਮਾ, ਇਕ ਛੱਕਾ ਲਾਉਂਦੇ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਰਨਾਲ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ’ਚ ਵੀ ਬੰਦ ਰਹੇਗਾ ਇੰਟਰਨੈੱਟ, ਸਰਕਾਰ ਨੇ ਜਾਰੀ ਕੀਤੇ ਹੁਕਮ

NATIONAL News Punjabi(ਦੇਸ਼)

ਕਰਨਾਲ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ’ਚ ਵੀ ਬੰਦ ਰਹੇਗਾ ਇੰਟਰਨੈੱਟ, ਸਰਕਾਰ ਨੇ ਜਾਰੀ ਕੀਤੇ ਹੁਕਮ

  • Updated: 06 Sep, 2021 11:44 PM
National
apart from karnal internet will also be closed in these districts
  • Share
    • Facebook
    • Tumblr
    • Linkedin
    • Twitter
  • Comment

ਕੁਰੂਕਸ਼ੇਤਰ (ਰਣਦੀਪ ਰੋੜ) : ਕੱਲ ਕਰਨਾਲ ’ਚ ਹੋਣ ਵਾਲੀ ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਜਿਥੇ ਕਰਨਾਲ ’ਚ ਇੰਟਰਨੈੱਟ ਬੰਦ ਰੱਖਿਆ ਗਿਆ ਹੈ ਅਤੇ ਜ਼ਿਲ੍ਹੇ ’ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ, ਉਥੇ ਹੀ ਸਰਕਾਰ ਨੇ ਸੁਰੱਖਿਆ ਦੇ ਮੱਦੇਨਜ਼ਰ 4 ਹੋਰ ਜ਼ਿਲ੍ਹਿਆਂ ’ਚ ਵੀ ਇੰਟਰਨੈੱਟ ਸਮੇਤ ਹੋਰ ਨੈੱਟਵਰਕ ਸੇਵਾਵਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸੋਮਵਾਰ ਨੂੰ ਜਾਰੀ ਹੁਕਮ ’ਚ ਦੱਸਿਆ ਗਿਆ ਕਿ ਇੰਟਰਨੈੱਟ ਸਮੇਤ ਐੱਸ.ਐੱਮ.ਐੱਸ. ਸੇਵਾਵਾਂ 7 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਬੰਦ ਰਹਿਣਗੀਆਂ। ਕਰਨਾਲ ਤੋਂ ਇਲਾਵਾ ਕੈਥਲ, ਜੀਂਦ, ਕੁਰੂਕਸ਼ੇਤਰ ਅਤੇ ਪਾਨੀਪਤ ’ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

ਜ਼ਿਕਰਯੋਗ ਹੈ ਕਿ ਬੀਤੀ 28 ਅਗਸਤ ਨੂੰ ਹੋਏ ਲਾਠੀਚਾਰਜ ਦੌਰਾਨ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ’ਚ ਐੱਸ.ਡੀ.ਐੱਮ. ਆਯੂਸ਼ ਸਿਨਹਾ ਕਿਸਾਨਾਂ 'ਤੇ ਲਾਠੀਚਾਰਜ ਦੇ ਹੁਕਮ ਦਿੰਦੇ ਹੋਏ ਨਜ਼ਰ ਆਏ ਸਨ। ਉਸੇ ਰਾਤ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ ਅਤੇ ਐੱਸ.ਡੀ.ਐੱਮ. ਆਯੂਸ਼ ਸਿਨਹਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੱਲ ਕਰਨਾਲ ਵਿੱਚ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ - PUBG ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਇੰਝ ਹੋਈ ਮੌਤ

7 ਸਤੰਬਰ ਨੂੰ ਕਰਨਾਲ ਵਿੱਚ ਕਿਸਾਨਾਂ ਵੱਲੋਂ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਹਰ ਜਗ੍ਹਾ ਪੁਲਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਕੱਲ੍ਹ ਦੀਆਂ ਘਟਨਾਵਾਂ ਦੀ ਵੀਡੀਓਗ੍ਰਾਫੀ ਡਰੋਨ ਰਾਹੀਂ ਕਰਵਾਉਣ ਦੀ ਤਿਆਰੀ ਵੀ ਕਰ ਲਈ ਗਈ ਹੈ। ਕਰਨਾਲ ਦੇ ਜ਼ਿਲ੍ਹਾ ਸਕੱਤਰੇਤ ਦੇ ਕੰਪਲੈਕਸ ਵਿੱਚ ਬੀ.ਐੱਸ.ਐੱਫ. ਅਤੇ ਹੋਰ ਬਲਾਂ ਨੂੰ ਸਬੰਧਿਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ - ਗਿਲਾਨੀ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਤੋਂ ਵਾਂਝਾ ਰੱਖਣਾ ਮਨੁੱਖਤਾ ਦੇ ਖ਼ਿਲਾਫ਼: ਮਹਿਬੂਬਾ

ਜਾਣਕਾਰੀ ਦਿੰਦਿਆਂ ਐੱਸ.ਪੀ. ਗੰਗਾਰਾਮ ਪੁਨੀਆ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁਲਸ ਫੋਰਸ ਤੋਂ ਇਲਾਵਾ ਕਰਨਾਲ ਵਿੱਚ ਆਰ.ਪੀ.ਐੱਫ. ਦੇ 40 ਯੂਨਿਟ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਵੀ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਕੱਲ ਸਵੇਰ ਤੋਂ ਸਥਿਤੀ ਤਣਾਅਪੂਰਨ ਬਣੀ ਰਹਿ ਸਕਦੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਬੈਰੀਕੇਡ ਤੋੜ ਕੇ ਜ਼ਿਲ੍ਹਾ ਸਕੱਤਰੇਤ ਵੱਲ ਵਧਣਗੇ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Karnal
  • Internet
  • Kisan Mahapanchayat
  • ਕਰਨਾਲ
  • ਇੰਟਰਨੈੱਟ
  • ਕਿਸਾਨ ਮਹਾਪੰਚਾਇਤ

PUBG ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਇੰਝ ਹੋਈ ਮੌਤ

NEXT STORY

Stories You May Like

  • central government  delhi  internet  metro shut down  apology
    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ ਬੰਦ ਕਰਨ 'ਤੇ ਕੇਂਦਰ ਸਰਕਾਰ ਨੇ ਮੰਗੀ ਮੁਆਫ਼ੀ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • sc metro stations  remove barricades  internet services
    'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • ban imposed on gutkha and pan masala
    ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • us middle east
    'ਛੇਤੀ ਸਾਊਦੀ ਅਰਬ ਤੋਂ ਨਿਕਲ ਜਾਓ..!', ਹੂਤੀਆਂ ਦੇ ਹਮਲਿਆਂ ਵਿਚਾਲੇ ਅਮਰੀਕਾ ਨੇ ਜਾਰੀ ਕੀਤੇ ਹੁਕਮ
  • major action against striking employees in punjab
    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court on ap elections
      AP ਨਗਰ ਨਿਗਮ ਚੋਣਾਂ ; SC ਨੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰਨ ’ਤੇ 26...
    • meghalaya  ed office  building  bike riders
      ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ,...
    • railway  station master  recruitment  job  apply
      ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • unesco sirpur
      ਛੱਤੀਸਗੜ੍ਹ ਨੂੰ ਮਿਲੀ ਨਵੀਂ ਪਛਾਣ ! UNSCO ਨੇ 'ਸਿਰਪੁਰ' ਨੂੰ ਵਰਲਡ ਹੈਰੀਟੇਜ...
    • bloody incident during idol immersion
      ਮੂਰਤੀ ਵਿਸਰਜਨ ਦੌਰਾਨ ਖੂਨੀ ਖੇਡ ! ਅਣਪਛਾਤਿਆਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀਆਂ...
    • diwali 70 kg  fake paneer  seized
      ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ...
    • jammu kashmir  terrorists  overground workers  arrested
      ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਤਵਾਦੀਆਂ ਦੇ 2 'ਓਵਰਗ੍ਰਾਊਂਡ ਵਰਕਰ'...
    • dussehra delhi  air pollution  aqi 226
      ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
    • india in unga
      ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
    • ram mandir  construction  donations
      ਰਾਮ ਮੰਦਰ ਦੀ ਉਸਾਰੀ ਲਈ ਇਕੱਠਾ ਕੀਤਾ ਦਾਨ ਵੀ "ਲੁੱਟਿਆ", ਪਰ ਨਹੀਂ ਹੋਈ ਜਾਂਚ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +