Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    5:50:13 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • 'ਆਪਣੀ ਪਾਰਟੀ' ਨੇ ਮੁੰਤਜ਼ਿਰ ਮੋਹਿਉਦੀਨ ਖ਼ਿਲਾਫ਼ ਜਾਰੀ ਕੀਤਾ ਕਾਰਨ ਦੱਸੋ ਨੋਟਿਸ

NATIONAL News Punjabi(ਦੇਸ਼)

'ਆਪਣੀ ਪਾਰਟੀ' ਨੇ ਮੁੰਤਜ਼ਿਰ ਮੋਹਿਉਦੀਨ ਖ਼ਿਲਾਫ਼ ਜਾਰੀ ਕੀਤਾ ਕਾਰਨ ਦੱਸੋ ਨੋਟਿਸ

  • Edited By Disha,
  • Updated: 21 Sep, 2024 12:49 PM
Jammu & Kashmir
apni party issued show cause notice against muntazir mohiuddin
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਵਾਰਤਾ)- ਆਪਣੀ ਪਾਰਟੀ ਨੇ ਜੰਮੂ ਕਸ਼ਮੀਰ 'ਚ ਬਡਗਾਮ ਤੋਂ ਚੋਣ ਲੜ ਰਹੇ ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੂੰ ਸਮਰਥਨ ਦੇਣ ਲਈ ਆਪਣੇ ਨੇਤਾ ਮੁੰਤਜ਼ਿਰ ਮੋਹਿਊਦੀਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਬਡਗਾਮ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਮੁੰਤਜ਼ਿਰ ਪਹਿਲਾਂ ਤੋਂ ਹੀ ਆਪਣੀ ਉਮੀਦਵਾਰੀ ਵਾਪਸ ਲੈ ਚੁੱਕੇ ਹਨ। ਉਨ੍ਹਾਂ ਦੇ ਸ਼੍ਰੀ ਅਬਦੁੱਲਾ ਨਾਲ ਸ਼ਾਮਲ ਹੋਣ ਤੋਂ ਬਾਅਦ ਬਡਗਾਮ ਇਕ ਹਾਈ-ਪ੍ਰੋਫਾਈਲ ਚੋਣ ਖੇਤਰ ਬਣ ਗਿਆ ਹੈ।

ਮੁੰਤਜ਼ਿਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵੋਟ ਵੰਡ ਤੋਂ ਬਚਣ ਲਈ ਉਨ੍ਹਾਂ ਨੇ ਆਪਣੀ ਉਮੀਦਵਾਰੀ ਵਾਪਸ ਲਈ ਅਤੇ ਜੇਕਰ ਉਮਰ ਅਬਦੁੱਲਾ ਬਡਗਾਮ ਤੋਂ ਜਿੱਤਦੇ ਹਨ ਤਾਂ ਪਿਛਲੇ ਤਿੰਨ ਦਹਾਕਿਆਂ ਤੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਆਪਣੀ ਪਾਰਟੀ ਨੇ ਮੁੰਤਜ਼ਿਰ ਨੂੰ 48 ਘੰਟਿਆਂ ਅੰਦਰ ਉਮਰ ਅਬਦੁੱਲਾ ਦੇ ਸਮਰਥਨ 'ਚ ਆਪਣੀ ਟਿੱਪਣੀ ਸਪੱਸ਼ਟ ਕਰਨ ਲਈ ਕਿਹਾ ਹੈ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਆਪਣੀ ਪਾਰਟੀ ਨੇ ਇਕ ਬਿਆਨ 'ਚ ਕਿਹਾ ਕਿ ਮੁੰਤਜ਼ਿਰ ਨੂੰ 48 ਘੰਟਿਆਂ ਅੰਦਰ ਪਾਰਟੀ ਦੀ ਅਗਵਾਈ ਦੇ ਸਾਹਮਣੇ ਆਪਣੀ ਟਿੱਪਣੀ ਸਪੱਸ਼ਟ ਕਰਨ ਦੀ ਅਪੀਲ ਕੀਤੀ ਗਈ ਹੈ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ।'' 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Apni party
  • Muntazir Mohiuddin
  • show cause
  • notice
  • ਆਪਣੀ ਪਾਰਟੀ
  • ਮੁੰਤਜ਼ਿਰ ਮੋਹਿਉਦੀਨ
  • ਕਾਰਨ ਦੱਸੋ
  • ਨੋਟਿਸ

ਔਲਾਦ ਨਾ ਹੋਣ 'ਤੇ ਟੁੱਟੀਆਂ ਆਸਾਂ, ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

NEXT STORY

Stories You May Like

  • notice issued after dengue larvae found
    ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
  • prime video releases trailer for upcoming series   lukkhe
    ਪ੍ਰਾਈਮ ਵੀਡੀਓ ਨੇ ਆਪਣੀ ਆਉਣ ਵਾਲੀ ਸੀਰੀਜ਼ 'Lukkhe' ਦਾ ਟ੍ਰੇਲਰ ਕੀਤਾ ਜਾਰੀ
  • amit shah  india  zero tolerance  terrorism
    ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਨੂੰ ਕੀਤਾ ਯਾਦ, ਕਿਹਾ- 'ਅੱਤਵਾਦ ਖ਼ਿਲਾਫ਼ ਜਾਰੀ ਰਹੇਗੀ ਜ਼ੀਰੋ ਟਾਲਰੈਂਸ ਨੀਤੀ'
  • raghav chadha aam aadmi party alert
    ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ ਕੀਤਾ ਅਲਰਟ
  • opposition preparing to issue fresh notice
    ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਨਵਾਂ ਨੋਟਿਸ ਦੇਣ ਦੀ ਤਿਆਰੀ ’ਚ ਵਿਰੋਧੀ ਧਿਰ
  • imd weather alert heatwave relief storm rain north india
    ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
  • ngt  himalayas  glacier  notice  disaster
    ਖ਼ਤਰਾ ; ਵੱਡੀ ਤਬਾਹੀ ਲਿਆ ਸਕਦੈ ਹਿਮਾਲਿਆ ! NGT ਨੇ ਕੇਂਦਰ ਨੂੰ ਭੇਜਿਆ ਨੋਟਿਸ
  • pakistan successfully tests   fateh ii   missile
    ਪਾਕਿਸਤਾਨ ਨੇ 'ਫਤਿਹ-II' ਮਿਜ਼ਾਈਲ ਪ੍ਰਣਾਲੀ ਦਾ ਕੀਤਾ ਸਫਲ ਪ੍ਰੀਖਣ, ਫ਼ੌਜ ਨੇ ਦਿਖਾਈ ਆਪਣੀ ਜੰਗੀ ਸਮਰੱਥਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • haryana  valid degree  multi specialist hospital  health
      ਜਾਅਲੀ ਹਸਪਤਾਲ ! ਡਾਕਟਰ ਬਿਨਾਂ ਡਿਗਰੀ 'ਤੇ ਹੀ ਕਰੀ ਜਾਂਦੇ ਸੀ ਇਲਾਜ, ਇਲਾਕੇ 'ਚ...
    • caught with son in law in objectionable condition in field
      ਖੇਤ 'ਚ ਇਤਰਾਜ਼ਯੋਗ ਹਾਲਤ 'ਚ ਜਵਾਈ ਨਾਲ ਫੜੀ 8 ਬੱਚਿਆਂ ਦੀ ਮਾਂ ! ਪਰਿਵਾਰ ਦੇ...
    • jharkhand  ishank singh  history  sri lanka  india
      ਉਮਰਾਂ ਨਿੱਕੀਆਂ ਤੇ ਅਸਮਾਨੀਂ ਹੌਂਸਲੇ ! 7 ਸਾਲ ਦੇ ਇਸ਼ਾਂਕ ਨੇ ਰਚਿਆ ਇਤਿਹਾਸ,...
    • husband  beating  wife  police
      ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
    • farm house  party  birthday boy
      ਫਾਰਮ ਹਾਊਸ 'ਚ ਪਾਰਟੀ ਕਰਨ ਆਏ Birthday Boy ਨੂੰ ਲੱਗੀ ਗੋਲੀ, ਫੈਲ ਗਈ ਸਨਸਨੀ
    • commercial gas cylinder  expensive
      ਵਪਾਰਕ ਗੈਸ ਸਿਲੰਡਰ ਮਹਿੰਗਾ: ਗੁੱਸੇ 'ਚ ਸ਼ਿਮਲਾ ਦੇ ਰੈਸਟੋਰੈਂਟ ਮਾਲਕ,...
    • samastipur  two youths die in road accident
      ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
    • chhattisgarh  kanker  ied blast
      ਛੱਤੀਸਗੜ੍ਹ ਦੇ ਕਾਂਕੇਰ 'ਚ IED ਧਮਾਕਾ, ਤਿੰਨ DIG ਜਵਾਨ ਜ਼ਖਮੀ
    • neet exam  student  hostel  rajasthan police  kota
      NEET ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਵਾਪਰਿਆ ਹਾਦਸਾ, ਚੌਥੀ ਮੰਜ਼ਲ ਤੋਂ ਡਿੱਗ ਕੇ...
    • election commission  counting staff
      ਚੋਣ ਕਮਿਸ਼ਨ ਖੁਦ ਕਰ ਸਕਦਾ ਕਾਊਂਟਿੰਗ ਸਟਾਫ਼ ਦੀ ਚੋਣ, ਵੱਖਰੇ ਹੁਕਮਾਂ ਦੀ ਲੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +