Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:43:52 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • EPFO ਦਾ ਲੱਖਾਂ ਕਰਮਚਾਰੀਆਂ ਨੂੰ ਤੋਹਫਾ, EPS 'ਚੋਂ ਇਕਮੁਸ਼ਤ ਪੈਸਾ ਕਢਵਾਉਣ ਨੂੰ ਮਿਲੀ ਮਨਜ਼ੂਰੀ

BUSINESS News Punjabi(ਵਪਾਰ)

EPFO ਦਾ ਲੱਖਾਂ ਕਰਮਚਾਰੀਆਂ ਨੂੰ ਤੋਹਫਾ, EPS 'ਚੋਂ ਇਕਮੁਸ਼ਤ ਪੈਸਾ ਕਢਵਾਉਣ ਨੂੰ ਮਿਲੀ ਮਨਜ਼ੂਰੀ

  • Updated: 23 Aug, 2019 11:18 AM
New Delhi
approved to withdraw lump sum withdrawal from eps
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ 6.3 ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੰਗਠਨ ਨੇ ਕਰਮਚਾਰੀ ਪੈਨਸ਼ਨ ਯੋਜਨਾ(EPS) ਦੇ ਤਹਿਤ ਪੈਨਸ਼ਨ ਦੀ ਰਾਸ਼ੀ ਵਿਚੋਂ ਕੁਝ ਹਿੱਸਾ ਇਕਮੁਸ਼ਤ ਲੈਣ ਦੀ ਵਿਵਸਥਾ(Commutation) ਫਿਰ ਤੋਂ ਬਹਾਲ ਕਰਨ ਦੇ ਪ੍ਰਸਤਾਵ ਨੂੰ ਫਿਰ ਤੋਂ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਉਨ੍ਹਾਂ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਨੇ ਕਮਿਊਟੇਸ਼ਨ ਵਿਵਸਥਾ ਦਾ ਵਿਕਲਪ ਚੁਣਿਆ ਸੀ ਅਤੇ 2009 ਤੋਂ ਪਹਿਲਾਂ ਰਿਟਾਇਰਮੈਂਟ 'ਤੇ ਇਕਮੁਸ਼ਤ ਰਾਸ਼ੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਈ.ਪੀ.ਐਫ.ਓ. ਨੇ 2009 ਵਿਚ ਇਸ ਵਿਵਸਥਾ ਨੂੰ ਵਾਪਸ ਲੈ ਲਿਆ ਸੀ।

ਕੀ ਹੈ ਕਮਿਊਟੇਸ਼ਨ(Commutation)?

ਕਮਿਊਟੇਸ਼ਨ(Commutation) ਵਿਵਸਥਾ ਦੇ ਤਹਿਤ ਆਮ ਤੌਰ 'ਤੇ ਮਹੀਨਾਵਾਰ ਪੈਨਸ਼ਨ 'ਚ ਅਗਲੇ 15 ਸਾਲ ਦੀ ਇਕ ਤਿਹਾਈ ਰਾਸ਼ੀ ਦੀ ਕਟੌਤੀ ਕੀਤੀ ਜਾਂਦੀ ਹੈ ਅਤੇ ਇਹ ਰਾਸ਼ੀ ਪੈਨਸ਼ਨਰ ਨੂੰ ਇਕਮੁਸ਼ਤ ਦੇ ਦਿੱਤੀ ਜਾਂਦੀ ਹੈ। ਉਸਦੇ 15 ਸਾਲ ਬਾਅਦ ਪੈਨਸ਼ਨਰ ਪੂਰੀ ਪੈਨਸ਼ਨ ਲੈਣ ਦਾ ਹੱਕਦਾਰ ਹੋ ਜਾਂਦਾ ਹੈ। 

6.3 ਲੱਖ ਪੈਨਸ਼ਨ ਲੈਣ ਵਾਲਿਆਂ ਨੂੰ ਹੋਵੇਗਾ ਲਾਭ

EPFO ਦੇ ਬਿਆਨ ਅਨੁਸਾਰ, ਇਕ ਵੱਡੇ ਫੈਸਲੇ ਵਿਚ EPFO ਦਾ ਫੈਸਲਾ ਲੈਣ ਵਾਲੇ ਸਿਖਰ ਸੰਗਠਨ ਕੇਂਦਰੀ ਟਰੱਸਟੀ ਬੋਰਡ(CBT) ਨੇ 21 ਅਗਸਤ 2019 ਨੂੰ ਹੈਦਰਾਬਾਦ 'ਚ ਹੋਈ ਬੈਠਕ 'ਚ ਕਮਿਊਟੇਸ਼ਨ(Commutation) ਦੇ ਤਹਿਤ ਇਕਮੁਸ਼ਤ ਰਾਸ਼ੀ ਲੈਣ ਦੇ 15 ਸਾਲ ਬਾਅਦ ਪੈਨਸ਼ਨਰ ਦੀ ਪੂਰੀ ਪੈਨਸ਼ਨ ਬਹਾਲ ਕਰਨ ਲਈ EPS-95 'ਚ ਸੋਧ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ 6.3 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਭਾਰਤੀ ਮਜ਼ਦੂਰ ਸੰਘ ਦੇ ਜਨਰਲ ਸਕੱਤਰ ਬ੍ਰਿਜੇਸ਼ ਉਪਾਧਿਆਏ ਨੇ ਕਿਹਾ ਕਿ ਪੈਨਸ਼ਨ ਦੇ 'Commutation' ਨੂੰ ਬਹਾਲ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ EPS-95 ਦੇ ਤਹਿਤ ਮੈਂਬਰ 10 ਸਾਲ ਲਈ ਇਕ ਤਿਹਾਈ ਪੈਨਸ਼ਨ ਦੇ ਬਦਲੇ ਇਕਮੁਸ਼ਤ ਰਾਸ਼ੀ ਲੈ ਸਕਦੇ ਸਨ। ਪੂਰੀ ਪੈਨਸ਼ਨ 15 ਸਾਲ ਬਾਅਦ ਬਹਾਲ ਹੋ ਜਾਂਦੀ ਸੀ। ਇਹ ਵਿਵਸਥਾ ਸਰਕਾਰੀ ਕਰਮਚਾਰੀਆਂ ਲਈ ਉਪਲੱਬਧ ਹੈ।

ਇਹ ਹੋਏ ਫੈਸਲੇ

IL&FLS ਲਿਮਟਿਡ ਦੇ ਵਿਆਜ ਦੀ ਅਦਾਇਗੀ ਵਿਚ ਡਿਫਾਲਟ ਹੋਣ ਦੀ ਸਥਿਤੀ ਵਿਚ, ਸੀਬੀਟੀ ਨੇ ਈ.ਬੀ.ਐਫ.ਓ. ਦੀ ਨਿਵੇਸ਼ ਇਕਾਈ ਦੇ ਤਿੰਨ ਅਧਿਕਾਰੀਆਂ ਨੂੰ ਡੀਬੈਂਚਰ ਧਾਰਕਾਂ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਨਾਮਜ਼ਦ ਕੀਤਾ ਹੈ। ਇਸ ਬੈਠਕ ਦੀ ਤਰੀਕ ਅਜੇ ਤੈਅ ਨਹੀਂ ਹੈ ਅਤੇ ਇਹ ਅਧਿਕਾਰੀ ਲੋੜ ਪੈਣ ਤੇ ਵੋਟ ਪਾਉਣਗੇ। ਇਸ ਤੋਂ ਇਲਾਵਾ ਟਰੱਸਟੀਆਂ ਨੇ ਐਕਸਚੇਂਜ ਟ੍ਰੇਡਿਡ ਫੰਡ(ਈ.ਟੀ.ਐਫ.) ਦੇ ਪ੍ਰਬੰਧਕਾਂ ਨੂੰ 31 ਅਕਤੂਬਰ 2019 ਤੱਕ ਜਨਤਕ ਬੋਲੀ ਦੇ ਜ਼ਰੀਏ ਚੋਣ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਉਸ ਸਮੇਂ ਤੱਕ ਲਈ ਮੌਜੂਦਾ ਪ੍ਰਬੰਧਕਾਂ(SBI ਮਿਊਚੁਅਲ ਫੰਡ ਅਤੇ UTI ਮਿਊਚੁਅਲ ਫੰਡ) ਦੀ ਮਿਆਦ ਵਧਾ ਦਿੱਤੀ।

  • Employees Future Fund Organization
  • Employees
  • Lump sum Money
  • ਕਰਮਚਾਰੀ ਭਵਿੱਖ ਨਿਧੀ ਸੰਗਠਨ
  • ਕਰਮਚਾਰੀਆਂ
  • ਇਕਮੁਸ਼ਤ ਪੈਸਾ

ਜਾਗਰੂਕਤਾ ਅਭਿਐਨ 'ਚ ਇਰਡਾ ਨੇ ਚਾਰ ਸੂਬਿਆਂ ਨੂੰ ਜੋੜਿਆ

NEXT STORY

Stories You May Like

  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • major for pf withdrawals
    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ ਨਵਾਂ ਫਾਰਮ
  • steve smith cleared to play in durban test
    ਸਟੀਵ ਸਮਿਥ ਨੂੰ ਡਰਬਨ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • massive fire breaks out in slums
    ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
  • heavy penalty for failing to file ecr
    EPFO ਦਾ ਅਲਰਟ! 15 ਅਕਤੂਬਰ ਤੱਕ ECR ਫਾਈਲ ਨਾ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • deadbody found in bushes near garbage dump in phagwara
    ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ 'ਚੋਂ ਮਿਲੀ ਲਾਸ਼
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +