Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    1:01:21 PM

  • big incident in ludhiana

    ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ...

  • vinfast comes to compete with uber ola  40 000 salary to drivers

    Uber-Ola ਨੂੰ ਟੱਕਰ ਦੇਣ ਆਈ ਵਿਦੇਸ਼ੀ ਕੰਪਨੀ,...

  • pm modi gave meloni melody chocolate

    PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ',...

  • 4 human skeletons  including child  found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਕਸ਼ਮੀਰ 'ਚ ਹਰਿਆਣਾ ਦੇ ਜਵਾਨ ਨੇ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਜੰਮੂ ਕਸ਼ਮੀਰ 'ਚ ਹਰਿਆਣਾ ਦੇ ਜਵਾਨ ਨੇ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ

  • Edited By Disha,
  • Updated: 14 May, 2022 12:26 PM
Jammu & Kashmir
army jawan commits suicide in jammu and kashmir ramban
  • Share
    • Facebook
    • Tumblr
    • Linkedin
    • Twitter
  • Comment

ਜੰਮੂ/ਹਰਿਆਣਾ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਫ਼ੌਜ ਦੇ ਇਕ ਜਵਾਨ ਨੇ ਸ਼ੁੱਕਰਵਾਰ ਸ਼ਾਮ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਪਛਾਣ ਹਰਿਆਣਾ ਵਾਸੀ ਰਵੀ ਕੁਮਾਰ (25) ਦੇ ਰੂਪ 'ਚ ਹੋਈ ਹੈ। ਇਕ ਪੁਲਸ ਅਧਿਕਾਰੀ ਅਨੁਸਾਰ, ਜਵਾਨ ਸ਼ੁੱਕਰਵਾਰ ਸ਼ਾਮ ਬਨਿਹਾਲ 'ਚ ਨੀਲ ਚੌਕੀ 'ਤੇ ਗਾਰਡ ਡਿਊਟੀ 'ਤੇ ਸੀ, ਜਦੋਂ ਉਸ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ।

ਇਹ ਵੀ ਪੜ੍ਹੋ : ਉੱਤਰਾਖੰਡ ਸਰਕਾਰ ਦਾ ਵੱਡਾ ਫ਼ੈਸਲਾ, ਚਾਰ ਧਾਮ ’ਚ ਹੁਣ ਨਹੀਂ ਹੋਣਗੇ VIP ਦਰਸ਼ਨ

ਉਨ੍ਹਾਂ ਕਿਹਾ ਕਿ ਕੁਮਾਰ ਵਲੋਂ ਇਹ ਕਦਮ ਚੁੱਕਣ ਪਿੱਛੇ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਪੁਲਸ ਨੇ ਪੁੱਛ-ਗਿੱਛ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਅਨੁਸਾਰ, ਮੈਡੀਕਲ-ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਜਵਾਨ ਦੀ ਮ੍ਰਿਤਕ ਦੇਹ ਉਸ ਦੀ ਇਕਾਈ 'ਚ ਭੇਜ ਦਿੱਤੀ ਗਈ ਹੈ, ਜਿੱਥੋਂ ਇਸ ਨੂੰ ਅੰਤਿਮ ਸੰਸਕਾਰ ਲਈ ਜਲਦ ਪਰਿਵਾਰ ਵਾਲਿਆਂ ਨੂੰ ਸੌਂਪੀ ਜਾਵੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Jammu and Kashmir
  • Haryana
  • Jawan
  • suicide
  • ਜੰਮੂ ਕਸ਼ਮੀਰ
  • ਹਰਿਆਣਾ
  • ਜਵਾਨ
  • ਖ਼ੁਦਕੁਸ਼ੀ

ਦਿੱਲੀ ਅਗਨੀਕਾਂਡ: ਹਸਪਤਾਲ ’ਚ ਆਪਣਿਆਂ ਦੀ ਭਾਲ ’ਚ ਰੋਂਦੇ-ਕੁਰਲਾਉਂਦੇ ਦਿੱਸੇ ਪਰਿਵਾਰ, ਧੀ ਨੂੰ ਲੱਭਦੀ ਬੇਬੱਸ ਮਾਂ

NEXT STORY

Stories You May Like

  • dilawar singh  village kalla
    ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
  • young man commits suicide by jumping in front of train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • jammu kashmir  police  chandigarh property  seized
    ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ ਕੀਤੀ ਜ਼ਬਤ
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • man commits suicide by jumping into lake
    ਘਰੇਲੂ ਝਗੜੇ ਕਾਰਨ ਵਿਅਕਤੀ ਨੇ ਝੀਲ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • suicide case
    ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high tension wires passengers helicopter
      ਬਦਰੀਨਾਥ ਧਾਮ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਬਿਜਲੀ ਦੀਆਂ ਤਾਰਾਂ...
    • gold and silver prices impact on the indian market
      ਗਲੋਬਲ ਸੰਕੇਤਾਂ ਨੇ ਘਟਾਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਭਾਰਤੀ ਬਾਜ਼ਾਰ 'ਤੇ...
    • india labor law leave 3 days companies employees
      Labour Code Rules: ਹੁਣ ਹਫ਼ਤੇ 'ਚ 4 ਦਿਨ ਕੰਮ ਅਤੇ 3 ਦਿਨ ਹੋਵੇਗੀ ਛੁੱਟੀ;...
    • cm vijay bribe 1000 rupees complaint 1 lakh reward
      ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1 ਲੱਖ ਦਾ ਇਨਾਮ, CM ਵਿਜੇ ਦਾ...
    • delhi police  youth  murder  hospital
      ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
    • internal organs deepika postmortem report
      'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ', ਦੀਪਿਕਾ ਦੀ ਪੋਸਟਮਾਰਟਮ ਰਿਪੋਰਟ...
    • medicine shops closed chemist strike today
      ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
    • mata vaishno devi passenger railways
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀ ਇਹ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਅੰਨ੍ਹੇਵਾਹ ਵਰ੍ਹੇਗਾ ਨੋਟਾਂ ਦਾ...
    • pune minor dispute police
      ਪੁਣੇ ’ਚ ਫਿਰਕੂ ਤਣਾਅ ’ਚ ਬਦਲਿਆ ਮਾਮੂਲੀ ਵਿਵਾਦ, ਪੁਲਸ ’ਤੇ ਪਥਰਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +