Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:40:13 AM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • rubio greets india

    'Happy Independence Day' ; ਭਾਰਤ ਨੂੰ ਆਜ਼ਾਦੀ...

  • fda  s   expired frooti and appy fizz worth more than rs 1 lakh seized

    FDA ਦੀ ਵੱਡੀ ਕਾਰਵਾਈ: ਪਾਰਲੇ ਐਗਰੋ ਗੋਦਾਮ ਤੋਂ 1...

  • fatehgarh sahib  independence day

    ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਫੌਜ ਜਲਦ ਹੀ ਆਮ ਲੋਕਾਂ ਲਈ ਵੀ ਖੋਲ੍ਹ ਸਕਦੀ ਹੈ ਸਿਆਚਿਨ ਦਾ ਯੁੱਧ ਖੇਤਰ

NATIONAL News Punjabi(ਦੇਸ਼)

ਫੌਜ ਜਲਦ ਹੀ ਆਮ ਲੋਕਾਂ ਲਈ ਵੀ ਖੋਲ੍ਹ ਸਕਦੀ ਹੈ ਸਿਆਚਿਨ ਦਾ ਯੁੱਧ ਖੇਤਰ

  • Edited By Disha,
  • Updated: 24 Sep, 2019 02:59 PM
New Delhi
army siachen battlefield common people india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ ਦਾ ਸਭ ਤੋਂ ਉੱਚਾ ਯੁੱਧ ਖੇਤਰ ਸਿਆਚਿਨ, ਜਿੱਥੇ ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਮਾਤ ਦਿੱਤੀ ਸੀ। ਹੁਣ ਤੁਸੀਂ ਵੀ ਇਸ ਜਗ੍ਹਾ 'ਤੇ ਜਾ ਸਕਦੇ ਹੋ, ਜਿਸ 'ਚ ਭਾਰਤ ਦੇ ਜਵਾਨ ਭਾਰੀ ਠੰਡ 'ਚ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਭਾਰਤੀ ਫੌਜ ਜਲਦ ਹੀ ਆਮ ਲੋਕਾਂ ਲਈ ਇਸ ਖੇਤਰ ਨੂੰ ਖੋਲ੍ਹ ਸਕਦੀ ਹੈ। ਫੌਜ ਮੁਖੀ ਬਿਪਿਨ ਰਾਵਤ ਨੇ ਹਾਲ ਹੀ 'ਚ ਆਪਣੇ ਦੌਰੇ 'ਤੇ ਵਿਚਾਰ ਕੀਤਾ। ਜ਼ਿਕਰਯੋਗ ਹੈ ਕਿ ਹੁਣ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨ ਹੋ ਗਿਆ ਹੈ। ਅਜਿਹੇ 'ਚ ਇੱਥੇ ਦਾ ਪ੍ਰਸਾਸਨ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਦੇ ਅਧੀਨ ਆ ਗਿਆ ਹੈ। ਇਸ ਨਾਲ ਭਾਰਤੀ ਫੌਜ ਦਾ ਮਕਸਦ ਆਮ ਲੋਕਾਂ ਨੂੰ ਫੌਜ ਦੇ ਜੀਵਨ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਨਾਲ ਹੈ ਕਿ ਜਵਾਨ ਕਿੰਨੀਆਂ ਮੁਸ਼ਕਲਾਂ 'ਚ ਸਿਆਚਿਨ 'ਚ ਤਾਇਨਾਤ ਹੁੰਦੇ ਹਨ।

ਸੂਤਰਾਂ ਅਨੁਸਾਰ ਤਾਂ ਆਰਮੀ ਚੀਫ ਬਿਪਿਨ ਰਾਵਤ ਨੇ ਵੀ ਇਸ ਮਾਮਲੇ 'ਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਮ ਲੋਕ ਫੌਜ ਨਾਲ ਜੁੜਨਾ ਚਾਹੁੰਦੇ ਹਨ ਅਤੇ ਉਨ੍ਹਾਂ ਬਾਰੇ ਜਾਣਨਾ ਚਾਹੁੰਦੇ ਹਨ। ਫੌਜ ਸੂਤਰਾਂ ਅਨੁਸਾਰ ਤਾਂ ਹਾਲ ਹੀ 'ਚ ਬਿਪਿਨ ਨੇ ਇਕ ਸੈਮੀਨਾਰ 'ਚ ਕਿਹਾ ਕਿ ਫੌਜ ਵਲੋਂ ਆਮ ਲੋਕਾਂ ਨੂੰ ਟਰੇਨਿੰਗ ਸੰਸਥਾ 'ਚ ਆਉਣ ਦਿੱਤਾ ਜਾ ਰਿਹਾ ਹੈ ਅਤੇ ਹੁਣ ਵਿਚਾਰ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੂੰ ਫੌਜ ਦੀਆਂ ਪੋਸਟਾਂ ਤੱਕ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਹਾਲੇ ਤੱਕ ਸਿਆਚਿਨ ਗਲੇਸ਼ੀਅਰ ਦੇ ਨੇੜੇ ਰਹਿ ਰਹੇ ਲੋਕਾਂ ਨੂੰ ਛੱਡ ਕੇ ਫੌਜ ਵਲੋਂ ਕਿਸੇ ਨੂੰ ਉੱਥੇ ਜਾਣ ਦੀ ਮਨਜ਼ੂਰੀ ਨਹੀਂ ਹੈਹਾਲੇ ਇਸ ਮਾਮਲੇ 'ਤੇ ਅੰਤਿਮ ਫੈਸਲਾ ਨਹੀਂ ਹੋਇਆ ਹੈ ਅਤੇ ਫੌਜ ਵਲੋਂ ਇਸ ਗੱਲ 'ਤੇ ਵਿਚਾਰ ਚੱਲ ਰਿਹਾ ਹੈ ਕਿ ਲੋਕਾਂ ਨੂੰ ਕਿੱਥੇ ਤੱਕ ਆਉਣ ਦੇਣਾ ਹੈ, ਕਿੰਨੀ ਉੱਚਾਈ ਤੱਕ ਦੀ ਮਨਜ਼ੂਰੀ ਆਮ ਲੋਕਾਂ ਨੂੰ ਦੇਣੀ ਹੈ।

  • Army
  • Siachen
  • Battlefield
  • common people
  • India
  • ਫੌਜ
  • ਸਿਆਚਿਨ
  • ਯੁੱਧ ਖੇਤਰ
  • ਆਮ ਲੋਕਾਂ
  • ਭਾਰਤ

ਮੁੰਬਈ 'ਚ ਡਿੱਗੀ 5 ਮੰਜ਼ਿਲਾ ਇਮਾਰਤ, 10 ਸਾਲਾ ਬੱਚੀ ਦੇ ਫਸੇ ਹੋਣ ਦਾ ਖਦਸ਼ਾ

NEXT STORY

Stories You May Like

  • ban on burqa
    ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • news for digital gold investors  govt may implement new rules
    Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • a stunning phone with a 9 000mah battery is set to launch soon
    9,000mAh ਦੀ ਬੈਟਰੀ ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ, ਜਾਣੋ ਬਾਕੀ ਫੀਚਰਜ਼
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • impossible to stop the country s progress pm modi
      ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM...
    • independence day  red fort  vande mataram
      ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫਸੀਲ ਤੋਂ ਪਹਿਲੀ ਵਾਰ ਗੂੰਜਿਆ "ਵੰਦੇ...
    • from today the difficulties of these 3 zodiac signs will increase
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ...
    • pm modi red fort vande mataram
      80ਵੇਂ ਆਜ਼ਾਦੀ ਦਿਵਸ 'ਤੇ PM ਮੋਦੀ ਦਾ ਸੰਬੋਧਨ, ਕਿਹਾ-ਲਾਲ ਕਿਲ੍ਹੇ ਤੋਂ ਪਹਿਲੀ...
    • pm modi red fort 80th independence day national flag
      ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ ਲਹਿਰਾਇਆ ਰਾਸ਼ਟਰੀ ਝੰਡਾ,...
    • independence day  pm modi  rajghat  mahatma gandhi
      ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਭੇਟ ਕੀਤੇ...
    • pm modi congratulates on 80th independence day
      80ਵੇਂ ਆਜ਼ਾਦੀ ਦਿਹਾੜੇ 'ਤੇ PM ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ, ਬਹਾਦਰ ਨਾਇਕਾਂ...
    • trinamool former mla nirmal ghosh eggs
      ‘RG ਕਰ’ ਕਤਲ ਮਾਮਲਾ : ਤ੍ਰਿਣਮੂਲ ਦੇ ਸਾਬਕਾ ਵਿਧਾਇਕ ਨਿਰਮਲ ਘੋਸ਼ ’ਤੇ ਹਮਲਾ, ਭੀੜ...
    • husband goes out on night duty  wife meets boyfriend at momos stall
      ਨਾਈਟ ਡਿਊਟੀ 'ਤੇ ਨਿਕਲਿਆ ਪਤੀ, ਮੋਮੋਜ਼ ਦੀ ਰੇਹੜੀ 'ਤੇ ਬੁਆਏਫ੍ਰੈਂਡ ਨਾਲ ਮਿਲੀ...
    • congressmen clashed in front of the supervisor in mathura
      ਮਥੁਰਾ ’ਚ ਸੁਪਰਵਾਈਜ਼ਰ ਦੇ ਸਾਹਮਣੇ ਹੀ ਭਿੜ ਗਏ ਕਾਂਗਰਸੀ, ਲੱਤਾਂ-ਘਸੁੰਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +