Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    6:44:55 PM

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • asi  dgp gaurav yadav  punjab government

    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ....

  • ravneet bittu former union minister of state

    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ...

  • village harinou waris punjab

    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਮੁੜ ਲਾਗੂ ਹੋਵੇ ਧਾਰਾ 370, ਜੰਮੂ ਵਿਧਾਨ ਸਭਾ 'ਚ ਮਤਾ ਪੇਸ਼

NATIONAL News Punjabi(ਦੇਸ਼)

ਮੁੜ ਲਾਗੂ ਹੋਵੇ ਧਾਰਾ 370, ਜੰਮੂ ਵਿਧਾਨ ਸਭਾ 'ਚ ਮਤਾ ਪੇਸ਼

  • Edited By Rajwinder Kaur,
  • Updated: 04 Nov, 2024 01:07 PM
Jammu & Kashmir
article 370 jammu vidhan sabha
  • Share
    • Facebook
    • Tumblr
    • Linkedin
    • Twitter
  • Comment

ਸ੍ਰੀਨਗਰ : ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸਪੀਕਰ ਦੀ ਚੋਣ ਅੱਜ ਹੀ ਹੋਈ। ਸੈਸ਼ਨ ਦੇ ਪਹਿਲੇ ਹੀ ਦਿਨ ਪੀਡੀਪੀ ਦੇ ਵਿਧਾਇਕ ਵਹੀਦ ਉਰ ਰਹਿਮਾਨ ਪਾਰਾ ਨੇ ਧਾਰਾ 370 ਨੂੰ ਰੱਦ ਕਰਨ ਵਿਰੁੱਧ ਮਤਾ ਪੇਸ਼ ਕਰ ਦਿੱਤਾ। ਭਾਜਪਾ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਸਦਨ 'ਚ ਖੂਬ ਹੰਗਾਮਾ ਹੋਇਆ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਧਾਰਾ 370 ਵਿਰੁੱਧ ਪ੍ਰਸਤਾਵ ਦਾ ਕੋਈ ਮਹੱਤਵ ਨਹੀਂ ਹੈ।

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

#WATCH | Ruckus breaks out in J&K Assembly after PDP MLA Waheed ur Rehman Para moved a resolution on the revocation of J&K's special status and Article 370 on the first day of the session. It was opposed by the BJP MLAs.

J&K CM Omar Abdullah says, "We knew that preparation for… pic.twitter.com/JwNTrJ6bJB

— ANI (@ANI) November 4, 2024

ਦੱਸ ਦੇਈਏ ਕਿ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਵਿਧਾਇਕ ਵਹੀਦ ਪਾਰਾ ਨੇ ਸੋਮਵਾਰ ਨੂੰ ਸਾਬਕਾ ਰਾਜ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨ ਦੇ ਖ਼ਿਲਾਫ਼ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ ਗਿਆ ਅਤੇ ਸਾਬਕਾ ਰਾਜ ਨੂੰ ਦਿੱਤਾ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ ਕੀਤੀ ਗਈ, ਜਿਸ ਕਾਰਨ ਸਦਨ ਵਿੱਚ ਕਾਫੀ ਹੰਗਾਮਾ ਹੋਇਆ। ਪੁਲਵਾਮਾ ਤੋਂ ਵਿਧਾਇਕ ਨੇ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਸੀਨੀਅਰ ਨੇਤਾ ਅਤੇ ਸੱਤ ਵਾਰ ਵਿਧਾਇਕ ਅਬਦੁਲ ਰਹੀਮ ਰਾਥਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੇ ਪਹਿਲੇ ਸਪੀਕਰ ਚੁਣੇ ਜਾਣ ਤੋਂ ਤੁਰੰਤ ਬਾਅਦ ਮਤਾ ਪੇਸ਼ ਕੀਤਾ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਪਾਰਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ, "ਜੰਮੂ-ਕਸ਼ਮੀਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਦਨ (ਜੰਮੂ-ਕਸ਼ਮੀਰ ਦੇ) ਵਿਸ਼ੇਸ਼ ਦਰਜੇ ਨੂੰ ਖ਼ਤਮ ਕੀਤੇ ਜਾਣ ਦਾ ਵਿਰੋਧ ਕਰਦਾ ਹੈ।" ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਸਾਰੇ 28 ਵਿਧਾਇਕ ਇਸ ਕਦਮ ਦਾ ਵਿਰੋਧ ਕਰਨ ਲਈ ਖੜ੍ਹੇ ਹੋ ਗਏ। ਭਾਜਪਾ ਵਿਧਾਇਕ ਸ਼ਿਆਮ ਲਾਲ ਸ਼ਰਮਾ ਨੇ ਪਾਰਾ 'ਤੇ ਵਿਧਾਨ ਸਭਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਮਤਾ ਲਿਆਉਣ ਦਾ ਦੋਸ਼ ਲਗਾਇਆ ਅਤੇ ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ - 19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • JK Assembly
  • PDP
  • Article 370
  • Jammu Vidhan Sabha
  • Motion submitted
  • MLA Waheed Para
  • Apply again
  • ਪੀਡੀਪੀ
  • ਧਾਰਾ 370
  • ਜੰਮੂ ਵਿਧਾਨ ਸਭਾ
  • ਵਿਧਾਇਕ ਵਹੀਦ ਪਾਰਾ

ਸਮੇਂ ਤੋਂ ਪਹਿਲਾਂ ਜਨਮ ਲੈਣ ਵਾਲੇ ਬੱਚੇ ਅੰਨ੍ਹੇਪਣ ਤੋਂ ਹੋ ਰਹੇ ਨੇ ਪ੍ਰਭਾਵਿਤ

NEXT STORY

Stories You May Like

  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • indigo pilot health flight diverted
    ਉੱਤਰੀ ਓਡਿਸ਼ਾ ’ਚ ਹੜ੍ਹ ਦਾ ਕਹਿਰ, 370 ਪਿੰਡ ਪਾਣੀ ’ਚ ਡੁੱਬੇ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the government of india has prepared a roadmap
      ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ...
    • major change in passport rules children below 15 years
      ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ...
    • father  daughter  fridge  police  fir
      ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
    • dusu election results  victory procession
      DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ...
    • jwalamukhi temple  youth  treatment  hospital
      ਜਵਾਲਾਮੁਖੀ ਮੰਦਰ 'ਚ ਨੌਜਵਾਨ ਨੇ ਖ਼ੁਦ ਨੂੰ ਲਗਾਈ ਅੱਗ, ਇਲਾਜ ਦੌਰਾਨ ਹੋਈ ਮੌਤ
    • service gun  clean  reserve inspector
      ਤੇਲੰਗਾਨਾ : ਸਰਵਿਸ ਗਨ ਸਾਫ਼ ਕਰਦੇ ਅਚਾਨਕ ਚੱਲੀ ਗੋਲੀ, ਰਿਜ਼ਰਵ ਇੰਸਪੈਕਟਰ ਦੀ ਮੌਤ
    • shaktipeeth expressway  protest
      ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ...
    • mahua moitra  bengal  amit shah
      ਮਹੂਆ ਮੋਇਤਰਾ ਦਾ ਦੋਸ਼-ਬੰਗਾਲ ’ਚ ਸ਼ਾਹ ਦੇ ਪ੍ਰੋਗਰਾਮਾਂ ’ਚ ਮੁਸਲਿਮ ਅਧਿਕਾਰੀਆਂ...
    • rss  younger generation  mohan bhagwat
      ਨੌਜਵਾਨ ਪੀੜ੍ਹੀ ਨੂੰ 'ਧਰਮ' 'ਤੇ ਚਰਚਾ ਕਰਦੇ ਦੇਖ ਖੁਸ਼ੀ ਹੋਈ : ਮੋਹਨ ਭਾਗਵਤ
    • girl  kidnap  jharkhand police  people  arrested
      ਕੁੜੀ ਨੂੰ ਅਗਵਾ ਕਰ ਕੀਤਾ ਜ਼ਬਰ ਜ਼ਿਨਾਹ, ਫਿਰ ਗਲਾ ਘੁੱਟ ਕਰ'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +