Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    6:12:51 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • hearing on balwant singh rajoana

    ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਰਹਿਮ ਪਟੀਸ਼ਨ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • AI ਜੱਜ ਤੋਂ ਨਿਆਂ ਪ੍ਰਣਾਲੀ ’ਚ ਬਦਲਾਅ ਦੀ ਉਮੀਦ, ਭਾਰਤ ’ਚ ਵੀ ਸ਼ੁਰੂ ਹੋਈ ਚਰਚਾ!

NATIONAL News Punjabi(ਦੇਸ਼)

AI ਜੱਜ ਤੋਂ ਨਿਆਂ ਪ੍ਰਣਾਲੀ ’ਚ ਬਦਲਾਅ ਦੀ ਉਮੀਦ, ਭਾਰਤ ’ਚ ਵੀ ਸ਼ੁਰੂ ਹੋਈ ਚਰਚਾ!

  • Edited By Rajwinder Kaur,
  • Updated: 02 Jun, 2026 07:44 AM
National
artificial intelligence  judge  justice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਹੁਣ ਨਿਆਂ ਪ੍ਰਣਾਲੀ ’ਚ ਵੀ ਆਪਣੀ ਥਾਂ ਬਣਾਉਣ ਲੱਗ ਪਿਆ ਹੈ। ਚੀਨ ਵਿਚ ਹਾਲ ਹੀ ਵਿਚ ਏ.ਆਈ. ਜੱਜ ਦੇ ਪ੍ਰਯੋਗ ਨੇ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਜਿਹੇ ਵਿਚ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਭਾਰਤ ਵੀ ਤਕਨੀਕ ਦੀ ਮਦਦ ਨਾਲ ਅਦਾਲਤਾਂ ’ਚ ਸਾਲਾਂ ਤੋਂ ਪੈਂਡਿੰਗ ਮਾਮਲਿਆਂ ਦਾ ਬੋਝ ਘੱਟ ਕਰ ਸਕਦਾ ਹੈ? ਮਾਹਿਰਾਂ ਦਾ ਮੰਨਣਾ ਹੈ ਕਿ ਏ.ਆਈ. ਨਿਆਇਕ ਪ੍ਰਕਿਰਿਆ ਨੂੰ ਗਤੀ ਦੇਣ ਵਿਚ ਸਹਾਇਕ ਸਾਬਤ ਹੋ ਸਕਦਾ ਹੈ, ਹਾਲਾਂਕਿ ਆਖਰੀ ਫ਼ੈਸਲਾ ਅਜੇ ਵੀ ਮਨੁੱਖੀ ਜੱਜਾਂ ਦੇ ਹੱਥ ’ਚ ਹੀ ਰਹੇਗਾ।

ਪੜ੍ਹੋ ਇਹ ਵੀ - ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਸ਼ੁਭੇਂਦੂ ਸਰਕਾਰ ਦਾ ਵੱਡਾ ਤੋਹਫ਼ਾ, ਅੱਜ ਤੋਂ ਨਹੀਂ ਲੱਗੇਗਾ ਕੋਈ ਕਿਰਾਇਆ

ਭਾਰਤ ’ਚ ਪੈਂਡਿੰਗ ਹਨ ਕਰੋੜਾਂ ਮਾਮਲੇ
ਦੇਸ਼ ਦੀਆਂ ਅਦਾਲਤਾਂ ਵਿਚ ਕਰੋੜਾਂ ਮੁਕੱਦਮੇ ਪੈਂਡਿੰਗ ਹਨ। ਹੇਠਲੀਆਂ ਅਦਾਲਤਾਂ ਤੋਂ ਲੈ ਕੇ ਹਾਈ ਕੋਰਟਾਂ ਤੱਕ ਮਾਮਲਿਆਂ ਦਾ ਵਧਦਾ ਦਬਾਅ ਨਿਆਂ ਪ੍ਰਣਾਲੀ ਦੇ ਸਾਹਮਣੇ ਵੱਡੀ ਚੁਣੌਤੀ ਬਣਿਆ ਹੋਇਆ ਹੈ। ਅਜਿਹੇ ਵਿਚ ਤਕਨੀਕ ’ਤੇ ਆਧਾਰਿਤ ਹੱਲ ਲੱਭੇ ਜਾ ਰਹੇ ਹਨ, ਤਾਂ ਜੋ ਸੁਣਵਾਈ ਅਤੇ ਫ਼ੈਸਲਿਆਂ ਦੀ ਪ੍ਰਕਿਰਿਆ ਨੂੰ ਹੋਰ ਵੱਧ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਸੁਪਰੀਮ ਕੋਰਟ ਵਿਚ ਵਧ ਰਹੀ ਏ.ਆਈ. ਦੀ ਵਰਤੋਂ
ਦੇਸ਼ ਦੀ ਸੁਪਰੀਮ ਕੋਰਟ ਵਿਚ ਵੀ ਵੱਖ-ਵੱਖ ਪੱਧਰਾਂ ’ਤੇ ਏ.ਆਈ. ਆਧਾਰਿਤ ਤਕਨੀਕਾਂ ਦੀ ਵਰਤੋਂ ਵਧ ਰਹੀ ਹੈ। ਕੇਸ ਫਾਈਲਿੰਗ, ਦਸਤਾਵੇਜ਼ਾਂ ਦੀ ਜਾਂਚ ਅਤੇ ਡਿਜੀਟਲ ਪ੍ਰਬੰਧਨ ਵਰਗੇ ਕੰਮਾਂ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਲਈ ਜਾ ਰਹੀ ਹੈ। ਇਸ ਨਾਲ ਸਮੇਂ ਦੀ ਬਚਤ ਦੇ ਨਾਲ-ਨਾਲ ਪ੍ਰਕਿਰਿਆ ਵਿਚ ਪਾਰਦਰਸ਼ਤਾ ਵਧਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।

ਪੜ੍ਹੋ ਇਹ ਵੀ - ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ

ਭਾਸ਼ਾਈ ਰੁਕਾਵਟਾਂ ਦੂਰ ਕਰਨ ਵਿਚ ਮਦਦਗਾਰ
ਭਾਰਤ ਵਰਗੇ ਬਹੁ-ਭਾਸ਼ਾਈ ਦੇਸ਼ ਵਿਚ ਨਿਆਇਕ ਦਸਤਾਵੇਜ਼ਾਂ ਅਤੇ ਫ਼ੈਸਲਿਆਂ ਦਾ ਅਨੁਵਾਦ ਕਰਨਾ ਇਕ ਵੱਡੀ ਚੁਣੌਤੀ ਰਿਹਾ ਹੈ। ਏ.ਆਈ. ਆਧਾਰਿਤ ਅਨੁਵਾਦ ਪ੍ਰਣਾਲੀ ਇਸ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਆਸਾਨ ਬਣਾ ਰਹੀ ਹੈ। ਵੱਖ-ਵੱਖ ਭਾਰਤੀ ਭਾਸ਼ਾਵਾਂ ਵਿਚ ਦਸਤਾਵੇਜ਼ਾਂ ਦਾ ਤੇਜ਼ੀ ਨਾਲ ਅਨੁਵਾਦ ਹੋਣ ਨਾਲ ਆਮ ਲੋਕਾਂ ਲਈ ਕਾਨੂੰਨੀ ਜਾਣਕਾਰੀ ਤੱਕ ਪਹੁੰਚ ਆਸਾਨ ਹੋ ਸਕਦੀ ਹੈ।

ਵਰਚੁਅਲ ਸੁਣਵਾਈ ਅਤੇ ਡਿਜੀਟਲ ਰਿਕਾਰਡ ’ਚ ਤੇਜ਼ੀ
ਕੋਵਿਡ ਮਹਾਮਾਰੀ ਤੋਂ ਬਾਅਦ ਅਦਾਲਤਾਂ ਵਿਚ ਡਿਜੀਟਲ ਤਕਨੀਕਾਂ ਦਾ ਉਪਯੋਗ ਤੇਜ਼ੀ ਨਾਲ ਵਧਿਆ ਹੈ। ਵਰਚੁਅਲ ਸੁਣਵਾਈ, ਆਨਲਾਈਨ ਦਸਤਾਵੇਜ਼ ਪ੍ਰਬੰਧਨ ਅਤੇ ਗਵਾਹਾਂ ਦੇ ਡਿਜੀਟਲ ਬਿਆਨ ਵਰਗੇ ਪ੍ਰਬੰਧਾਂ ਨੇ ਅਦਾਲਤੀ ਪ੍ਰਕਿਰਿਆਵਾਂ ਨੂੰ ਹੋਰ ਵਧੇਰੇ ਆਸਾਨ ਬਣਾਇਆ ਹੈ। ਏ.ਆਈ. ਇਨ੍ਹਾਂ ਪ੍ਰਣਾਲੀਆਂ ਨੂੰ ਹੋਰ ਵੀ ਵੱਧ ਸਮਰੱਥ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਪੜ੍ਹੋ ਇਹ ਵੀ - IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਪੱਖਪਾਤ ਅਤੇ ਭਰੋਸੇਯੋਗਤਾ ਬਣੀ ਚੁਣੌਤੀ
ਮਾਹਿਰਾਂ ਦਾ ਕਹਿਣਾ ਹੈ ਕਿ ਏ.ਆਈ. ਦੇ ਉਪਯੋਗ ਨਾਲ ਕਈ ਜੋਖਮ ਵੀ ਜੁੜੇ ਹੋਏ ਹਨ। ਇੰਟਰਨੈੱਟ ’ਤੇ ਮੌਜੂਦ ਜਾਣਕਾਰੀ ਅਤੇ ਡਾਟਾ ਵਿਚ ਮੌਜੂਦ ਪੱਖਪਾਤ ਏ.ਆਈ. ਦੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਤੋਂ ਇਲਾਵਾ ਗਲਤ ਜਾਂ ਗੁੰਮਰਾਹਕੁੰਨ ਸੂਚਨਾਵਾਂ ਦੇ ਆਧਾਰ ’ਤੇ ਸਿੱਟੇ ਨਿਕਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਲਈ ਨਿਆਇਕ ਖੇਤਰ ਵਿਚ ਏ.ਆਈ. ਦਾ ਉਪਯੋਗ ਸਾਵਧਾਨੀ ਅਤੇ ਮਨੁੱਖੀ ਨਿਗਰਾਨੀ ਨਾਲ ਹੀ ਕੀਤਾ ਜਾਣਾ ਚਾਹੀਦਾ ਹੈ।

ਮਨੁੱਖੀ ਜੱਜ ਦਾ ਬਦਲ ਨਹੀਂ
ਕਾਨੂੰਨ ਮਾਹਿਰਾਂ ਦਾ ਮੰਨਣਾ ਹੈ ਕਿ ਏ.ਆਈ. ਨਿਆਇਕ ਪ੍ਰਕਿਰਿਆ ਨੂੰ ਤੇਜ਼ ਅਤੇ ਸੁਚਾਰੂ ਬਣਾਉਣ ਵਿਚ ਇਕ ਸਹਾਇਕ ਸਾਧਨ ਬਣ ਸਕਦਾ ਹੈ ਪਰ ਇਹ ਮਨੁੱਖੀ ਜੱਜਾਂ ਦਾ ਪੂਰਨ ਬਦਲ ਨਹੀਂ ਹੋ ਸਕਦਾ। ਸੰਵੇਦਨਸ਼ੀਲ ਮਾਮਲਿਆਂ ਵਿਚ ਮਨੁੱਖੀ ਸਮਝ, ਵਿਵੇਕ ਅਤੇ ਹਾਲਾਤ ਦੇ ਮੁਲਾਂਕਣ ਦੀ ਭੂਮਿਕਾ ਹਮੇਸ਼ਾ ਮਹੱਤਵਪੂਰਨ ਰਹੇਗੀ।

ਭਵਿੱਖ ਦੀ ਨਿਆਂ ਪ੍ਰਣਾਲੀ ਵਿਚ ਵਧੇਗੀ ਭੂਮਿਕਾ
ਤਕਨੀਕ ਦੇ ਤੇਜ਼ੀ ਨਾਲ ਵਿਕਾਸ ਦੇ ਨਾਲ ਆਉਣ ਵਾਲੇ ਸਾਲਾਂ ਵਿਚ ਨਿਆਂ ਪ੍ਰਣਾਲੀ ਵਿਚ ਏ.ਆਈ. ਦੀ ਭੂਮਿਕਾ ਹੋਰ ਵਧ ਸਕਦੀ ਹੈ। ਜੇ ਇਸ ਦਾ ਉਪਯੋਗ ਪਾਰਦਰਸ਼ਤਾ, ਜਵਾਬਦੇਹੀ ਅਤੇ ਉਚਿਤ ਨਿਗਰਾਨੀ ਨਾਲ ਕੀਤਾ ਜਾਵੇ ਤਾਂ ਇਹ ਪੈਂਡਿੰਗ ਮਾਮਲਿਆਂ ਦੇ ਬੋਝ ਨੂੰ ਘੱਟ ਕਰਨ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਵੱਧ ਕਾਰਗਰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ।

ਪੜ੍ਹੋ ਇਹ ਵੀ - ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ ਨਾਗਰਿਕਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • AI
  • Artificial Intelligence
  • Judge
  • Justice System
  • Change
  • ਆਰਟੀਫੀਸ਼ੀਅਲ ਇੰਟੈਲੀਜੈਂਸ
  • ਜੱਜ
  • ਨਿਆਂ ਪ੍ਰਣਾਲੀ
  • ਬਦਲਾਅ

21 ਜੂਨ ਨੂੰ ਕੰਪਿਊਟਰ 'ਤੇ ਨਹੀਂ ਹੋਵੇਗਾ NEET-UG 2026 ਦਾ Exam, ਸੁਪਰੀਮ ਕੋਰਟ ਵਲੋਂ ਪਟੀਸ਼ਨ ਖਾਰਜ

NEXT STORY

Stories You May Like

  • google s initiative to expand ai in agriculture education and small businesses
    ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ Google ਦੀ ਪਹਿਲ
  • downturn in the global ai market
    ਗਲੋਬਲ AI ਬਾਜ਼ਾਰ 'ਚ ਗਿਰਾਵਟ !  ਸਭ ਤੋਂ ਵੱਡੇ ਘਾਟਾ 'ਚ ਚੀਨੀ ਸਟਾਕ
  • china ai
    AI ਦੇ ਮਾਮਲੇ 'ਚ ਟੈਕਨਾਲੌਜੀ ਦੇ ਵਿਕਾਸ ਦੀ ਬਜਾਏ ਰਫ਼ਤਾਰ ਨੂੰ ਪਹਿਲ ਦੇ ਰਿਹਾ ਚੀਨ ! ਖੜ੍ਹੇ ਹੋਏ ਕਈ ਸਵਾਲ
  • hopes for formula 1  s return to india by 2028
    2028 ਤੱਕ ਭਾਰਤ ਵਿਚ ਫਾਰਮੂਲਾ-1 ਦੀ ਵਾਪਸੀ ਦੀ ਉਮੀਦ, ਅਡਾਨੀ ਗਰੁੱਪ ਨਾਲ ਚਰਚਾ
  • india becomes the focal point of nielsen global ai mission
    ਨੀਲਸਨ ਦੇ ਗਲੋਬਲ AI ਮਿਸ਼ਨ ਦਾ ਮੁੱਖ ਕੇਂਦਰ ਬਣਿਆ ਭਾਰਤ
  • launches ai avatar devi
    ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ ਮਹੱਤਵਪੂਰਨ ਜਾਣਕਾਰੀ
  • india builds first ai powered fighter jet
    ਭਾਰਤ ਨੇ ਮੁੜ ਕੀਤਾ ਕਮਾਲ, AI ਨਾਲ ਸੰਚਾਲਿਤ ਬਣਾਇਆ ਪਹਿਲਾ ਲੜਾਕੂ ਜਹਾਜ਼
  • indian judicial
    ਭਾਰਤੀ ਨਿਆਂ ਪ੍ਰਣਾਲੀ ਖ਼ਰਚੀਲੀ ਅਤੇ ਸਮਾਂ ਬਰਬਾਦ ਕਰਨ ਵਾਲੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • hardeep singh puri rajya sabha madhya pradesh
      ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
    • in the legislative council elections of 4 states
      4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ 'ਚ 16 ਸੀਟਾਂ ’ਤੇ ਐੱਨ. ਡੀ. ਏ. ਅੱਗੇ,...
    • pm modi targets congress
      4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ...
    • fitness  teacher  gym  exercise
      ਫਿੱਟਨੈੱਸ ਦੇ ਚੱਕਰ 'ਚ ਟੀਚਰ ਨੇ ਗੁਆ ਲਈ ਜਾਨ ! Gym 'ਚ ਕਸਰਤ ਕਰਦੇ-ਕਰਦੇ...
    • karwa chauth  sargi  puja  karwa chauth 2026  women
      Karwa Chauth 2026 ; ਭਲਕੇ ਰੱਖਿਆ ਜਾਵੇਗਾ ਕਰਵਾ ਚੌਥ ਦਾ ਵਰਤ, ਜਾਣੋ ਸਰਗੀ ਖਾਣ...
    • big incident
      ਕਰਵਾਚੌਥ ਤੋਂ ਪਹਿਲਾਂ ਵੱਡੀ ਵਾਰਦਾਤ ; ਪਤੀ ਨੇ ਕੁਹਾੜੀ ਨਾਲ ਪਤਨੀ ਨੂੰ ਦਿੱਤੀ...
    • prison  prisoner  escape  prison department
      ਜੇਲ੍ਹਾਂ 'ਚੋਂ ਫਰਾਰ ਹੋਣ ਵਾਲੇ ਕੈਦੀਆਂ ਨੂੰ ਮਾਰ ਦਿਓ ਗੋਲ਼ੀ ! ਤਾਮਿਲਨਾਡੂ...
    • man murders wife following domestic dispute
      ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ ! ਗੁੱਸੇ 'ਚ ਬੰਦੇ ਨੇ ਮਾਰ 'ਤੀ ਆਪਣੀ ਜਨਾਨੀ
    • singapore  company  uttar pradesh  investment  yogi adityanath
      ਸਿੰਗਾਪੁਰ ਦੀਆਂ ਕੰਪਨੀਆਂ UP 'ਚ ਕਰਨਗੀਆਂ ਨਿਵੇਸ਼, ਜੇਵਰ ਨੇੜੇ ਸਿੰਗਾਪੁਰ ਸਿਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +