Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    8:45:44 AM

  • special session of parliament april 16 to 18

    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ...

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

  • work from home implemented

    'Work From Home' ਦਾ ਹੋ ਗਿਆ ਐਲਾਨ! ਤੇਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੋਦੀ ਨੇ UAE ਤੋਂ ਫੋਨ ਕਰ ਕੇ ਜੇਤਲੀ ਦੇ ਪਰਿਵਾਰ ਨਾਲ ਕੀਤੀ ਗੱਲ

NATIONAL News Punjabi(ਦੇਸ਼)

ਮੋਦੀ ਨੇ UAE ਤੋਂ ਫੋਨ ਕਰ ਕੇ ਜੇਤਲੀ ਦੇ ਪਰਿਵਾਰ ਨਾਲ ਕੀਤੀ ਗੱਲ

  • Edited By Disha,
  • Updated: 24 Aug, 2019 02:50 PM
New Delhi
arun jaitley dead narendra modi family phone
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਤੋਂ ਜੇਤਲੀ ਦੇ ਪਰਿਵਾਰ ਨਾਲ ਗੱਲ ਕੀਤੀ ਹੈ। ਪੀ.ਐੱਮ. ਮੋਦੀ ਨੇ ਜੇਤਲੀ ਦੀ ਪਤਨੀ ਅਤੇ ਉਨ੍ਹਾਂ ਦੇ ਬੇਟੇ ਨਾਲ ਗੱਲ ਕੀਤੀ ਅਤੇ ਹਮਦਰਦੀ ਜ਼ਾਹਰ ਕੀਤੀ ਹੈ। ਜੇਤਲੀ ਦਾ ਸ਼ਨੀਵਾਰ ਨੂੰ ਦਿੱਲੀ ਦੇ ਏਮਜ਼ 'ਚ 12.07 ਵਜੇ ਦਿਹਾਂਤ ਹੋ ਗਿਆ। ਪੀ.ਐੱਮ. ਮੋਦੀ ਇਸ ਸਮੇਂ ਵਿਦੇਸ਼ ਦੌਰੇ 'ਤੇ ਹਨ। ਰਿਪੋਰਟ ਅਨੁਸਾਰ ਜੇਤਲੀ ਦੇ ਪਰਿਵਾਰ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਵਿਦੇਸ਼ ਦੌਰਾ ਰੱਦ ਨਾ ਕਰਨ। ਪੀ.ਐੱਮ. ਨੇ ਟਵੀਟ ਕਰ ਕੇ ਜੇਤਲੀ ਦੇ ਦਿਹਾਂਤ 'ਤੇ ਡੂੰਘਾ ਦੁਖ ਜ਼ਾਹਰ ਕੀਤਾ ਹੈ।PunjabKesariਮੋਦੀ ਨੇ ਕੀਤਾ ਇਹ ਟਵੀਟ
ਮੋਦੀ ਨੇ ਕਿਹਾ ਕਿ ਜੇਤਲੀ ਮਹਾਨ ਰਾਜਨੀਤਕ ਨੇਤਾ, ਵੱਡੀ ਸ਼ਖਸੀਅਤ ਅਤੇ ਨਿਆਂ ਜਗਤ ਦੀ ਮਸ਼ਹੂਰ ਹਸਤੀ ਸਨ। ਪੀ.ਐੱਮ. ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਰਾਜਨੀਤੀ 'ਚ ਕਈ ਯੋਗਦਾਨ ਦਿੱਤੇ, ਉਨ੍ਹਾਂ ਦਾ ਦਿਹਾਂਤ ਬੇਹੱਦ ਦੁਖਦਾਈ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਜੇਤਲੀ ਦੀ ਪਤਨੀ ਸੰਗੀਤਾ ਅਤੇ ਉਨ੍ਹਾਂ ਦੇ ਬੇਟੇ ਰੋਹਨ ਨਾਲ ਗੱਲ ਕੀਤੀ ਹੈ ਅਤੇ ਦੁਖ ਜ਼ਾਹਰ ਕੀਤਾ ਹੈ।PunjabKesariਇਕ ਅਨਮੋਲ ਦੋਸਤ ਗਵਾ ਦਿੱਤਾ
ਮੋਦੀ ਨੇ ਕਿਹਾ ਹੈ ਕਿ ਅਰੁਣ ਜੇਤਲੀ ਦੇ ਦਿਹਾਂਤ ਦੇ ਨਾਲ ਹੀ ਉਨ੍ਹਾਂ ਨੇ ਇਕ ਅਨਮੋਲ ਦੋਸਤ ਗਵਾ ਦਿੱਤਾ ਹੈ, ਜਿਨ੍ਹਾਂ ਨੂੰ ਮੈਂ ਦਹਾਕਿਆਂ ਤੋਂ ਜਾਣਦਾ ਸੀ। ਮੋਦੀ ਨੇ ਕਿਹਾ ਹੈ ਕਿ ਉਹ ਮੁੱਦਿਆਂ ਨੂੰ ਬੇਹੱਦ ਡੂੰਘਾਈ ਤੇ ਵਿਸਥਾਰ ਨਾਲ ਜਾਣਦੇ ਸਨ। ਸਿਆਸਤ 'ਚ ਉਨ੍ਹਾਂ ਦੇ ਸਾਮਾਨ ਬਹੁਤ ਘੱਟ ਲੋਕ ਹੁੰਦੇ ਹਨ, ਉਨ੍ਹਾਂ ਨੇ ਚੰਗਾ ਜੀਵਨ ਬਿਤਾਇਆ ਅਤੇ ਆਪਣੀਆਂ ਯਾਦਾਂ ਨਾਲ ਸਾਨੂੰ ਛੱਡ ਗਏ, ਅਸੀਂ ਉਨ੍ਹਾਂ ਨੂੰ ਯਾਦ ਕਰਾਂਗੇ।

  • Arun Jaitley
  • dead
  • Narendra Modi
  • family
  • phone
  • ਅਰੁਣ ਜੇਤਲੀ
  • ਦਿਹਾਂਤ
  • ਨਰਿੰਦਰ ਮੋਦੀ
  • ਪਰਿਵਾਰ
  • ਫੋਨ

ਜਦੋਂ 19 ਮਹੀਨੇ ਜੇਲ 'ਚ ਰਹੇ ਸਨ ਅਰੁਣ ਜੇਤਲੀ

NEXT STORY

Stories You May Like

  • uae opens relief package for treasury
    ਜੰਗ ਦੇ ਅਸਰ ਨਾਲ ਨਜਿੱਠਣ ਲਈ UAE ਨੇ ਖੋਲ੍ਹਿਆ ਖ਼ਜ਼ਾਨਾ, ਬੈਂਕ ਤੇ ਬਾਜ਼ਾਰ ਨੂੰ ਰਾਹਤ ਪੈਕੇਜ
  • uae bans iranian nationals
    ਜੰਗ ਵਿਚਾਲੇ UAE ਦਾ ਵੱਡਾ ਕਦਮ ! ਇਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਇਆ ਬੈਨ
  • apple has closed all its stores in the uae
    Apple ਨੇ UAE 'ਚ ਆਪਣੇ ਸਾਰੇ ਸਟੋਰ ਕੀਤੇ ਬੰਦ ! ਮੱਧ ਪੂਰਬ 'ਚ ਵਧੇ ਤਣਾਅ ਕਾਰਨ ਲਿਆ ਫੈਸਲਾ
  • saudi uae entry in war
    ਸਾਊਦੀ-UAE ਦੀ ਜੰਗ 'ਚ ਐਂਟਰੀ ! ਪੱਛਮੀ ਏਸ਼ੀਆ ਦੇ ਹਾਲਾਤ ਹੋਰ ਵਿਗੜਨ ਦੇ ਆਸਾਰ
  • uae response to missile and drone threat from iran
    UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ
  • uae intercept 16 ballistic missiles 42 uavs amid iran attacks
    UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ ਦੇਸ਼ਾਂ ਨੂੰ ਧਮਕੀ
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • indian citizen in uae
    UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਾਵਾਸ ਨੇ ਪ੍ਰਗਟਾਇਆ ਦੁੱਖ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • number of indian students studying in us drops by 6 9 percent
      ਅਮਰੀਕਾ 'ਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 6.9 ਫੀਸਦੀ ਦੀ...
    • kharat had opened 130 accounts under various names
      ਬਲਾਤਕਾਰੀ ਬਾਬਾ ਖਰਾਤ ਦਾ ਵੱਡਾ ਕਾਰਨਾਮਾ, 130 ਫਰਜ਼ੀ ਖਾਤਿਆਂ ਰਾਹੀਂ ਕੀਤੇ 62...
    • big news senior congress leader dies in road accident near sonipat
      ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ ਆਗੂ ਦੀ ਮੌਤ
    • is toll being collected from ships passing through hormuz
      ਹੋਰਮੁਜ਼ ਸੰਕਟ: ਭਾਰਤ ਨੇ ਜਹਾਜ਼ਾਂ ਤੋਂ 'ਟੋਲ' ਵਸੂਲਣ ਦੀਆਂ ਖਬਰਾਂ ਨੂੰ...
    • show the wedding card and take the cylinder
      ਵਿਆਹ ਦਾ ਕਾਰਡ ਦਿਖਾਓ ਤੇ ਲੈ ਜਾਓ ਸਿਲੰਡਰ ! ਬਰੇਲੀ ਪ੍ਰਸ਼ਾਸਨ ਦੀ ਨਵੀਂ ਪਹਿਲ ਨੇ...
    • crude oil prices rise after trump s speech india s expenditure increase
      ਟਰੰਪ ਦੇ ਭਾਸ਼ਣ ਨੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਲਾਈ 'ਅੱਗ'; ਭਾਰਤ ਦਾ ਵਧੇਗਾ...
    • impact of trump s warning to iran gold prices fall sharply
      ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ,...
    • rajnath warns pakistan
      ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ'ਤੀ Warning
    • indian investors not selling property in dubai
      ਭਾਰਤੀ ਨਿਵੇਸ਼ਕਾਂ ਦੇ ਹੌਸਲੇ ਬੁਲੰਦ, ਦੁਬਈ 'ਚ ਲਗਜ਼ਰੀ ਘਰ ਵੇਚਣ ਨੂੰ ਤਿਆਰ ਨਹੀਂ...
    • what does   floccinaucinihilipilification   mean
      'Floccinaucinihilipilification' ਦਾ ਕੀ ਹੈ ਮਤਲਬ ! ਅਦਾਲਤ ਨੇ ਨਿਰਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +