Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:01:40 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 27 ਫਰਵਰੀ ਨੂੰ ਫ਼ੈਸਲਾ ! ਕੇਜਰੀਵਾਲ, ਸਿਸੋਦੀਆ ਸਣੇ 23 ਖ਼ਿਲਾਫ਼ 100 ਕਰੋੜ ਦੀ ਰਿਸ਼ਵਤ ਦਾ ਇਲਜ਼ਾਮ

NATIONAL News Punjabi(ਦੇਸ਼)

27 ਫਰਵਰੀ ਨੂੰ ਫ਼ੈਸਲਾ ! ਕੇਜਰੀਵਾਲ, ਸਿਸੋਦੀਆ ਸਣੇ 23 ਖ਼ਿਲਾਫ਼ 100 ਕਰੋੜ ਦੀ ਰਿਸ਼ਵਤ ਦਾ ਇਲਜ਼ਾਮ

  • Edited By Disha,
  • Updated: 12 Feb, 2026 05:50 PM
New Delhi
arvind kejriwal  manish sisodia  100 crores  excise policy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ ਤੈਅ ਕਰਨ ਸਬੰਧੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਸੀ.ਬੀ.ਆਈ. (CBI) ਅਤੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ 21 ਹੋਰ ਮੁਲਜ਼ਮਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਰਾਖਵਾਂ ਰੱਖਿਆ। ਅਦਾਲਤ ਵੱਲੋਂ ਇਸ ਮਾਮਲੇ 'ਚ 27 ਫਰਵਰੀ ਨੂੰ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ।

100 ਕਰੋੜ ਰੁਪਏ ਦੀ ਰਿਸ਼ਵਤ ਦੇ ਇਲਜ਼ਾਮ

ਸੀ.ਬੀ.ਆਈ. ਨੇ ਦੋਸ਼ ਲਾਇਆ ਹੈ ਕਿ ਸ਼ਰਾਬ ਕਾਰੋਬਾਰੀਆਂ ਦੇ ਇਕ ਗਰੁੱਪ 'ਦੱਖਣੀ ਲਾਬੀ' (South Lobby) ਵੱਲੋਂ ਦਿੱਲੀ ਦੀ ਆਬਕਾਰੀ ਨੀਤੀ ਨੂੰ ਆਪਣੇ ਪੱਖ 'ਚ ਕਰਵਾਉਣ ਲਈ 100 ਕਰੋੜ ਰੁਪਏ ਦਿੱਤੇ ਗਏ ਸਨ। ਇਸ ਮਾਮਲੇ 'ਚ ਸੀ.ਬੀ.ਆਈ. ਵੱਲੋਂ ਚਾਰਜਸ਼ੀਟ ਕੀਤੇ ਗਏ 23 ਮੁਲਜ਼ਮਾਂ 'ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਕੇ. ਕਵਿਤਾ, ਵਿਜੇ ਨਾਇਰ ਅਤੇ ਹੋਰ ਕਈ ਨਾਂ ਸ਼ਾਮਲ ਹਨ। ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਅਦਾਲਤ 'ਚ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਲਈ ਕਾਫੀ ਸਬੂਤ ਮੌਜੂਦ ਹਨ ਅਤੇ ਸਾਜ਼ਿਸ਼ ਦੇ ਅਪਰਾਧ ਨੂੰ ਪੂਰੀ ਤਰ੍ਹਾਂ ਦੇਖਣ ਦੀ ਲੋੜ ਹੈ।

ਦੂਜੇ ਪਾਸੇ, ਅਰਵਿੰਦ ਕੇਜਰੀਵਾਲ ਦੇ ਸੀਨੀਅਰ ਵਕੀਲ ਐਨ. ਹਰੀਹਰਨ ਨੇ ਦਲੀਲ ਦਿੱਤੀ ਕਿ ਕੇਜਰੀਵਾਲ ਖ਼ਿਲਾਫ਼ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਮੁੱਖ ਮੰਤਰੀ ਵਜੋਂ ਆਪਣੀ ਸਰਕਾਰੀ ਡਿਊਟੀ ਨਿਭਾ ਰਹੇ ਸਨ। ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਦਾ ਨਾਂ ਪਹਿਲੀ ਚਾਰਜਸ਼ੀਟ ਜਾਂ ਤਿੰਨ ਸਪਲੀਮੈਂਟਰੀ ਚਾਰਜਸ਼ੀਟਾਂ ਵਿੱਚ ਨਹੀਂ ਸੀ, ਸਗੋਂ ਉਨ੍ਹਾਂ ਦਾ ਨਾਂ ਚੌਥੀ ਚਾਰਜਸ਼ੀਟ 'ਚ 'ਕੱਟ-ਐਂਡ-ਪੇਸਟ' ਕਰਕੇ ਸ਼ਾਮਲ ਕੀਤਾ ਗਿਆ ਹੈ। ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਅਜਿਹਾ ਕੋਈ ਵੀ ਸਬੂਤ ਜਾਂ ਲਿੰਕ ਨਹੀਂ ਹੈ ਜੋ ਇਹ ਸਾਬਤ ਕਰੇ ਕਿ ਕੇਜਰੀਵਾਲ ਨੇ ਕਿਸੇ ਨੂੰ ਦੱਖਣੀ ਲਾਬੀ ਤੋਂ ਪੈਸੇ ਲੈਣ ਲਈ ਕਿਹਾ ਸੀ। ਉਨ੍ਹਾਂ ਨੇ ਚੌਥੀ ਚਾਰਜਸ਼ੀਟ ਨੂੰ ਸਿਰਫ਼ ਪੁਰਾਣੀਆਂ ਗੱਲਾਂ ਨੂੰ ਨਵੇਂ ਰੂਪ 'ਚ ਪੇਸ਼ ਕਰਨ ਵਾਲੀ ਦੱਸਿਆ, ਜਿਸ ਦਾ ਮਕਸਦ ਸਿਰਫ਼ ਇੱਕ ਅਧਿਕਾਰੀ ਨੂੰ ਫਸਾਉਣਾ ਹੈ ਜੋ ਆਪਣੀ ਡਿਊਟੀ ਕਰ ਰਿਹਾ ਸੀ। ਅਦਾਲਤ ਨੇ ਸਰਕਾਰੀ ਗਵਾਹ ਬਣੇ ਰਾਘਵ ਮੰਗੁੰਤਾ ਦੇ ਬਿਆਨਾਂ 'ਤੇ ਵੀ ਵਕੀਲਾਂ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Arvind Kejriwal
  • Manish Sisodia
  • 100 crores
  • excise policy
  • ਅਰਵਿੰਦ ਕੇਜਰੀਵਾਲ
  • ਮਨੀਸ਼ ਸਿਸੋਦੀਆ
  • 100 ਕਰੋੜ
  • ਆਬਕਾਰੀ ਨੀਤੀ

ਅਨਿਲ ਵਿਜ ਦਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ; ਇਤਿਹਾਸ ਪੜ੍ਹਨ ਦੀ ਦਿੱਤੀ ਸਲਾਹ

NEXT STORY

Stories You May Like

  • government job  27 lakh rupees  excise officer  police
    ਸਰਕਾਰੀ ਨੌਕਰੀ ਪਾਉਣ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ ਗਿਆ ਹੰਗਾਮਾ ਤੇ ਫਿਰ...
  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • sir work 100  complete in gurdaspur district
    ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • vinod kapri  s himalayan love story   chita   will be released on october 23
    ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
  • nirmala sitharaman to visit qatar from september 27 to 29
    ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ ਮੀਟਿੰਗ 'ਚ ਹੋਣਗੇ ਸ਼ਾਮਲ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nia  captain smit machchhar  flight  investigation
      FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA...
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • arvind kejriwal  delhi police  detention  protest
      CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ...
    • village sarpanch arrested in thane district for accepting  7 5 lakh bribe
      ਠਾਣੇ ਜ਼ਿਲ੍ਹੇ 'ਚ 7.5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪਿੰਡ ਦਾ ਸਰਪੰਚ...
    • rajnath singh  defence sector  tarang shakti
      ਰੱਖਿਆ ਖੇਤਰ 'ਚ ਆਤਮਨਿਰਭਰਤਾ ਅਤੇ ਮਿੱਤਰ ਦੇਸ਼ਾਂ ਵਿਚਾਲੇ ਤਕਨੀਕੀ ਸਹਿਯੋਗ ਜ਼ਰੂਰੀ...
    • noida  october 20  section 163
      ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ...
    • country  congress  anil vij  delhi  protest
      ਦੇਸ਼ 'ਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ ਕਾਂਗਰਸ : ਅਨਿਲ ਵਿਜ
    • paper leak case ed conducts raids at 10 locations in odisha and west bengal
      ਪੇਪਰ ਲੀਕ ਮਾਮਲਾ: ED ਨੇ ਓਡਿਸ਼ਾ ਤੇ ਪੱਛਮੀ ਬੰਗਾਲ ’ਚ 10 ਥਾਵਾਂ ’ਤੇ ਮਾਰੇ ਛਾਪੇ
    • car  fire  driver  police
      ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਡਰਾਈਵਰ ਜ਼ਿੰਦਾ ਸੜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +