Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:57:10 PM

  • big incident in punjab

    ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ!...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦਾ ਵੱਡਾ ਐਲਾਨ : ਦਿੱਲੀ 'ਚ 200 ਯੂਨਿਟ ਤੱਕ ਬਿਜਲੀ ਬਿੱਲ ਮੁਆਫ਼ (ਵੀਡੀਓ)

NATIONAL News Punjabi(ਦੇਸ਼)

ਕੇਜਰੀਵਾਲ ਦਾ ਵੱਡਾ ਐਲਾਨ : ਦਿੱਲੀ 'ਚ 200 ਯੂਨਿਟ ਤੱਕ ਬਿਜਲੀ ਬਿੱਲ ਮੁਆਫ਼ (ਵੀਡੀਓ)

  • Edited By Disha,
  • Updated: 01 Aug, 2019 12:37 PM
New Delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਤੁਸੀਂ 200 ਯੂਨਿਟ ਤੱਕ ਬਿਜਲੀ ਖਰਚ ਕਰਦੇ ਹੋ ਤਾਂ ਕੋਈ ਬਿੱਲ ਦੇਣ ਦੀ ਲੋੜ ਨਹੀਂ ਹੈ। ਜੇਕਰ 200 ਯੂਨਿਟ ਤੋਂ ਉੱਪਰ ਖਰਚ ਕਰਦੇ ਹੋ ਤਾਂ ਉਸ ਨੂੰ ਪਹਿਲਾਂ ਦੀ ਤਰ੍ਹਾਂ ਪੂਰਾ ਬਿੱਲ ਦੇਣਾ ਹੋਵੇਗਾ। ਇਸ ਛੋਟ ਨਾਲ ਸਬਸਿਡੀ 'ਤੇ ਲਗਭਗ 1800 ਕਰੋੜ ਦਾ ਖਰਚਾ ਆਏਗਾ, ਜੋ ਪਹਿਲੇ ਸੀ। ਕੇਜਰੀਵਾਲ ਨੇ ਕਿਹਾ ਕਿ 2013 ਤੋਂ ਪਹਿਲਾਂ 200 ਯੂਨਿਟ ਲਈ 900 ਰੁਪਏ ਦੇਣਾ ਪੈਂਦੇ ਸੀ। ਹੁਣ 200 ਯੂਨਿਟ ਲਈ ਕੋਈ ਪੈਸਾ ਨਹੀਂ ਦੇਣਾ ਪਵੇਗਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਬਿਜਲੀ ਕੰਪਨੀਆਂ ਦਾ ਘਾਟਾ 17 ਫੀਸਦੀ ਤੋਂ ਘੱਟ ਕੇ 8 ਫੀਸਦੀ 'ਤੇ ਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ,''ਜੋ-ਜੋ ਲੋਕ ਦਿੱਲੀ 'ਚ ਬਿਜਲੀ ਦੀ 200 ਯੂਨਿਟ ਤੱਕ ਖਪਤ ਕਰਦੇ ਹਨ, ਉਨ੍ਹਾਂ ਨੂੰ ਆਪਣੇ ਬਿਜਲੀ ਬਿੱਲ ਦੇਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਦੇ ਬਿਜਲੀ ਦੇ ਬਿੱਲ ਮੁਆਫ਼ ਹੋਣਗੇ। ਇਹ ਐਲਾਨ ਇਸ ਲਈ ਸੰਭਵ ਹੋਈ, ਕਿਉਂਕਿ ਦਿੱਲੀ ਦੇ ਲੋਕ ਇਕ ਈਮਾਨਦਾਰ ਸਰਕਾਰ ਨੂੰ ਚੁਣਿਆ।''

'ਆਪ' ਸਰਕਾਰ 'ਚ ਬਿਜਲੀ ਸਸਤੀ ਹੋਈ
ਨਾਲ ਹੀ ਉਨ੍ਹਾਂ ਨੇ ਕਿਹਾ,''ਜੇਕਰ ਕੋਈ ਵੀ ਵਿਅਕਤੀ 201 ਯੂਨਿਟ ਬਿਜਲੀ ਵਰਤਦਾ ਹੈ ਤਾਂ ਉਸ ਨੂੰ ਪੂਰੇ ਪੈਸੇ ਦੇਣੇ ਪੈਣਗੇ।'' ਉਨ੍ਹਾਂ ਨੇ ਕਿਹਾ,''ਸਾਡੀ ਸਰਕਾਰ 'ਚ ਦਿੱਲੀ 'ਚ ਬਿਜਲੀ ਸਸਤੀ ਹੋਈ। ਅਸੀਂ ਬਿਜਲੀ ਦੇ ਹਾਲਾਤ ਬਦਲੇ। ਪਹਿਲੇ ਬਿਜਲੀ ਕੰਪਨੀ ਦੀ ਹਾਲਤ ਖਰਾਬ ਸੀ ਪਰ ਅਸੀਂ ਬਿਜਲੀ ਮਹਿੰਗੀ ਨਹੀਂ ਹੋਣ ਦਿੱਤੀ।'' ਉਨ੍ਹਾਂ ਨੇ ਕਿਹਾ ਕਿ ਪਹਿਲੇ ਰੇਟ ਵਧਦੇ ਸਨ। ਬਲੈਕ ਆਊਟ ਦੇ ਹਾਲਾਤ ਸਨ। ਲੋਕ ਬਿਜਲੀ ਦੀਆਂ ਤਾਰਾਂ ਤੋਂ ਪਰੇਸ਼ਾਨ ਸਨ। ਪਾਵਰ ਕੱਟ ਬਹੁਤ ਲੱਗਦੇ ਸਨ ਪਰ ਸਾਡੀ ਮਿਹਨਤ ਅਤੇ ਸਾਫ਼ ਨੀਅਤ ਕਾਰਨ ਬਿਜਲੀ ਦੇ ਬਿੱਲਾਂ 'ਚ ਭਾਰੀ ਗਿਰਾਵਟ ਆਈ ਹੈ। ਪੂਰੇ ਦੇਸ਼ 'ਚ ਬਿਜਲੀ ਦਾ ਹੇਟ ਵਧਿਆ ਅਤੇ ਦਿੱਲੀ 'ਚ ਰੇਟ ਘੱਟ ਹੋਇਆ। ਇਹ ਇਕ ਚਮਤਕਾਰ ਹੈ। ਦਿੱਲੀ ਦੀਆਂ ਬਿਜਲੀ ਕੰਪਨੀਆਂ ਦਾ ਘਾਟਾ ਘੱਟ ਹੋਇਆ ਹੈ, ਉਨ੍ਹਾਂ ਕੋਲ ਪੈਸਾ ਹੈ ਅਤੇ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੋਇਆ ਹੈ। ਪਿਛਲੇ 4 ਸਾਲਾਂ 'ਚ ਬੁਨਿਆਦੀ ਢਾਂਚੇ 'ਚ ਕਾਫੀ ਸੁਧਾਰ ਹੋਇਆ ਹੈ। ਪੂਰੀ ਦਿੱਲੀ 'ਚ 24 ਘੰਟੇ ਬਿਜਲੀ ਦਾ ਇੰਤਜ਼ਾਮ ਕੀਤਾ ਹੈ। ਹੁਣ ਪਾਵਰ ਕੱਟ ਲੱਗਣੇ ਬੰਦ ਹੋ ਗਏ ਹਨ।

  • Arvind Kejriwal
  • Electricity Bill
  • 200 units
  • ਅਰਵਿੰਦ ਕੇਜਰੀਵਾਲ
  • ਬਿਜਲੀ ਬਿੱਲ
  • 200 ਯੂਨਿਟ

ਬਜ਼ਾਰ 'ਚ ਆਉਣ ਵਾਲਾ ਹੈ 20 ਰੁਪਏ ਦਾ ਨਵਾਂ ਨੋਟ, ਜਾਣੋ ਇਸ ਦੀ ਖਾਸੀਅਤ

NEXT STORY

Stories You May Like

  • government 300 units free electricity fuel charge electricity bill
    300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ
  • big problem with free electricity in punjab
    ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ
  • danger of power crisis in punjab amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • the flagship phone with 200 mp camera has become more expensive
    ਮਹਿੰਗਾ ਹੋ ਗਿਆ 200 MP ਕੈਮਰੇ ਵਾਲਾ ਧਾਕੜ ਫ਼ੋਨ ! 4,000 ਤੱਕ ਵਧ ਗਈਆਂ ਕੀਮਤਾਂ
  • electricity consumers electricity bills punjab powercom
    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
  • delhi  udyog bhawan  fire
    ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ ਸੁਆਹ
  • new ev policy will be implemented in delhi from july 1
    ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ ਕੀਤਾ ਐਲਾਨ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • general dhiraj seth  army chief  charge
      ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ
    • coaching firing  khan sir  arrest  3 july
      ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ...
    • vb g ram ji yojana will be implemented in the country from tomorrow
      ਭਲਕੇ ਤੋਂ ਦੇਸ਼ 'ਚ ਲਾਗੂ ਹੋਵੇਗੀ ਵੀ.ਬੀ.-ਜੀ ਰਾਮ ਜੀ ਯੋਜਨਾ, 6 ਕਰੋੜ ਔਰਤਾਂ...
    • fir school
      ਬਿਨਾਂ ਇਜਾਜ਼ਤ ਪੜ੍ਹਾਈ ਜਾ ਰਹੀ ਸੀ ਉਰਦੂ ! ਪ੍ਰਾਈਵੇਟ ਸਕੂਲ ਖ਼ਿਲਾਫ਼ ਮਾਮਲਾ ਦਰਜ
    • preparations to promote the indian film industry
      ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ...
    • west bengal  naphtha pipeline  fire  people  hospital
      ਹਲਦੀਆ 'ਚ ਨੈਫਥਾ ਪਾਈਪਲਾਈਨ 'ਚ ਲੱਗ ਗਈ ਅੱਗ ! ਝੁਲਸ ਗਏ 10 ਲੋਕ
    • after gas now even home cooking will be expensive
      ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ...
    • woman commits suicide by jumping from 18th floor
      ਮਾਨਸਿਕ ਤਣਾਅ ਕਾਰਨ ਔਰਤ ਨੇ ਚੁੱਕਿਆ ਖੌਫਨਾਕ ਕਦਮ, 18ਵੀਂ ਮੰਜ਼ਿਲ ਤੋਂ ਮਾਰ 'ਤੀ...
    • narendra modi  secretary  meeting  government  india
      PM ਮੋਦੀ ਨੇ ਅੱਜ ਸੱਦ ਲਈ ਸਕੱਤਰਾਂ ਦੀ ਬੈਠਕ ! ਹੋ ਸਕਦੈ ਕੋਈ ਵੱਡਾ ਐਲਾਨ
    • congress  defence minister  lok sabha  privilege violation  notice
      ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +