Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    2:02:14 PM

  • budget 2026    tax increased on f o

    Budget 2026: F&O 'ਤੇ ਵਧਿਆ ਟੈਕਸ, ਆਰਬਿਟਰੇਜ...

  • bikram majithia dera beas baba gurinder singh dhillon

    ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ...

  • son sent abroad by pledging land

    ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ...

  • sacrilege in ludhiana

    ਲੁਧਿਆਣਾ ਦੇ ਸ਼ਿਵ ਮੰਦਰ 'ਚ ਵੱਡੀ ਬੇਅਦਬੀ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਰਤ ਪਵਿੱਤਰ ਹੁੰਦਾ ਹੈ, ਕਿਸਾਨਾਂ ਲਈ ਸਾਰੇ ਲੋਕ ਰੱਖਣ ਵਰਤ : ਕੇਜਰੀਵਾਲ

NATIONAL News Punjabi(ਦੇਸ਼)

ਵਰਤ ਪਵਿੱਤਰ ਹੁੰਦਾ ਹੈ, ਕਿਸਾਨਾਂ ਲਈ ਸਾਰੇ ਲੋਕ ਰੱਖਣ ਵਰਤ : ਕੇਜਰੀਵਾਲ

  • Edited By Disha,
  • Updated: 14 Dec, 2020 12:25 PM
New Delhi
arvind kejriwal farmers protest fasting hunger strike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਲੋਕਾਂ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਇਕ ਦਿਨ ਦਾ ਵਰਤ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅੰਤ 'ਚ ਕਿਸਾਨਾਂ ਦੀ ਜਿੱਤ ਹੋਵੇਗੀ। ਕੇਜਰੀਵਾਲ ਵੀ ਕਿਸਾਨਾਂ ਦੇ ਸਮਰਥਨ 'ਚ ਸੋਮਵਾਰ ਨੂੰ ਇਕ ਦਿਨ ਦੀ ਭੁੱਖ-ਹੜਤਾਲ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨ ਸੰਘਾਂ ਦੇ ਨੇਤਾਵਾਂ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਇਕ ਦਿਨ ਦੀ ਭੁੱਖ-ਹੜਤਾਲ ਕਰਨਗੇ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਦਬਾਅ ਬਣਾਉਣ ਲਈ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਚ ਪ੍ਰਦਰਸ਼ਨ ਕਰਨਗੇ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਦੇ ਸਵੈ-ਸੇਵਕਾਂ, ਸਮਰਥਕਾਂ ਅਤੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ

PunjabKesari

ਕੇਜਰੀਵਾਲ ਨੇ ਟਵੀਟ ਕੀਤਾ,''ਉਪਵਾਸ (ਵਰਤ) ਪਵਿੱਤਰ ਹੁੰਦਾ ਹੈ। ਤੁਸੀਂ ਜਿੱਥੇ ਹੋ, ਉੱਥੇ ਹੀ ਸਾਡੇ ਕਿਸਾਨ ਭਰਾਵਾਂ ਲਈ ਵਰਤ ਰੱਖੋ। ਪ੍ਰਭੂ ਤੋਂ ਉਨ੍ਹਾਂ ਦੇ ਸੰਘਰਸ਼ ਦੀ ਪ੍ਰਾਰਥਨਾ ਕਰੋ। ਅੰਤ 'ਚ ਕਿਸਾਨਾਂ ਦੀ ਜ਼ਰੂਰੀ ਜਿੱਤ ਹੋਵੇਗੀ।'' ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਕਿਹਾ ਕਿ ਉਹ ਵੀ ਪਾਰਟੀ ਦਫ਼ਤਰ 'ਚ ਪਾਰਟੀ ਦੇ ਹੋਰ ਮੈਂਬਰਾਂ ਨਾਲ ਇਕ ਦਿਨ ਦੀ ਭੁੱਖ-ਹੜਤਾਲ ਕਰਨਗੇ। ਸਿਸੋਦੀਆ ਨੇ ਟਵੀਟ ਕੀਤਾ,''ਦੇਸ਼ ਦਾ ਅੰਨਦਾਤਾ ਕਿਸਾਨ ਆਪਣੀ ਰੋਜ਼ੀ-ਰੋਟੀ ਬਚਾਉਣ ਖ਼ਾਤਰ, ਕੇਂਦਰ ਸਰਕਾਰ ਦੇ ਤਿੰਨਾਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਦੇ ਹੋਏ ਅੱਜ ਭੁੱਖ-ਹੜਤਾਲ 'ਤੇ ਹਨ। ਕਿਸਾਨਾਂ ਦੀ ਮੰਗ ਦੇ ਸਮਰਥਨ 'ਚ ਅੱਜ ਆਮ ਆਦਮੀ ਪਾਰਟੀ ਦਫ਼ਤਰ 'ਚ ਸਾਰੇ ਸਾਥੀਆਂ ਨਾਲ ਮੈਂ ਵੀ ਵਰਤ 'ਤੇ ਹਾਂ।''

ਇਹ ਵੀ ਪੜ੍ਹੋ : ਕਿਸਾਨਾਂ ਦੇ ਸਮਰਥਨ 'ਚ ਅੱਜ ਇਕ ਦਿਨ ਦੀ ਭੁੱਖ ਹੜਤਾਲ ਕਰਨਗੇ ਕੇਜਰੀਵਾਲ

ਨੋਟ : ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਵਰਤ ਰੱਖਣ ਦੀ ਅਪੀਲ, ਕੁਮੈਂਟ ਬਾਕਸ 'ਚ ਦਿਓ ਆਪਣਾ ਜਵਾਬ

  • Arvind Kejriwal
  • Farmers
  • Protest
  • Fasting
  • Hunger Strike
  • ਅਰਵਿੰਦ ਕੇਜਰੀਵਾਲ
  • ਕਿਸਾਨ
  • ਪ੍ਰਦਰਸ਼ਨ
  • ਵਰਤ
  • ਭੁੱਖ ਹੜਤਾਲ

ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'

NEXT STORY

Stories You May Like

  • federal agents detain boy in the us
    ਅਮਰੀਕਾ 'ਚ ਇਨਸਾਨੀਅਤ ਸ਼ਰਮਸਾਰ ; ਮਾਸੂਮ ਨੂੰ 'ਚਾਰੇ' ਵਜੋਂ ਵਰਤ ਕੇ ਪਿਤਾ ਸਮੇਤ ਚੁੱਕਿਆ !
  • old towel use expiry date infection
    ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
  • sim card  mobile  company  technology
    ਸਿਮ ਕਾਰਡ 'ਚ ਕਿਉਂ ਹੁੰਦਾ ਹੈ ਇਹ 'ਕੱਟ'? 99 ਫੀਸਦੀ ਲੋਕ ਨਹੀਂ ਜਾਣਦੇ ਇਸ ਪਿੱਛੇ ਦਾ ਦਿਲਚਸਪ ਕਾਰਨ!
  • india  slow train  ticket  tourist
    ਇਹ ਹੈ ਭਾਰਤ ਦੀ ਸਭ ਤੋਂ 'ਸੁਸਤ' ਟਰੇਨ ; 5 ਘੰਟੇ ਘੰਟੇ 'ਚ ਤੈਅ ਹੁੰਦਾ 46 KM ਦਾ ਸਫ਼ਰ, ਫਿਰ ਵੀ ਟਿਕਟਾਂ ਲਈ...
  • budget 2026  why is the budget briefcase red  know the story behind it
    Budget 2026:  ਬਜਟ ਬ੍ਰੀਫਕੇਸ ਕਿਉਂ ਹੁੰਦਾ ਹੈ ਲਾਲ? ਜਾਣੋ ਇਸਦੇ ਪਿੱਛੇ ਦੀ ਕਹਾਣੀ
  • gangster aid arrested
    ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਮੁਲਜ਼ਮ ਗ੍ਰਿਫ਼ਤਾਰ
  • woman declared dead 3 times shares a shocking experience
    ਮੌਤ ਤੋਂ ਬਾਅਦ ਕੀ ਹੁੰਦਾ ਹੈ? 3 ਵਾਰ 'ਮਰ ਕੇ' ਜ਼ਿੰਦਾ ਹੋਈ ਮਹਿਲਾ ਨੇ ਦੱਸਿਆ ਅੱਖੀਂ ਦੇਖਿਆ ਹਾਲ, ਸੁਣ ਕੰਬ ਜਾਵੇਗੀ...
  • partap singh bajwa statement
    ਬਾਜਵਾ ਨੇ ਕੇਜਰੀਵਾਲ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ-ਮੁਆਫ਼ੀ ਮੰਗੇ ਆਤਿਸ਼ੀ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • jammu kashmir legislative assembly session manoj sinha
      LG ਮਨੋਜ ਸਿਨਹਾ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਜੰਮੂ ਕਸ਼ਮੀਰ ਦਾ ਵਿਧਾਨ ਸਭਾ ਸੈਸ਼ਨ
    • pm narendra modi s big announcement in jalandhar development hubs
      PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
    • let in bangladesh
      ਕੀ ਢਾਕਾ ਤੋਂ ਭਾਰਤ 'ਤੇ ਹਮਲੇ ਦੀ ਤਿਆਰੀ ਕਰ ਰਿਹੈ ਪਾਕਿ ? ਬੰਗਲਾਦੇਸ਼ ਪਹੁੰਚੇ LeT...
    • air india new plane
      ਏਅਰ ਇੰਡੀਆ ਦੇ ਬੋਇੰਗ 787-9 ’ਚ ਦਿਖੇਗੀ ਪ੍ਰਾਚੀਨ ਭਾਰਤੀ ਪਰੰਪਰਾਵਾਂ ਦੀ ਝਲਕ !...
    • india s airline to become bigger
      ਭਾਰਤ ਦੇ ਟਾਪ ਏਅਰਲਾਈਨਜ਼ ਦੇ ਬੇੜੇ 'ਚ ਹੋਵੇਗਾ 30 ਫ਼ੀਸਦੀ ਤੱਕ ਦਾ ਵਾਧਾ !...
    • indian oil corporation limited  recruitment  apply  candidates
      Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ...
    • dalai lama wins first ever grammy award
      ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'
    • delhi  dsgmc  tenure  paramjit singh sarna
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਲ ਵਧਾਉਣ ’ਤੇ ਸਰਨਾ ਗੁੱਸੇ 'ਚ
    • big blow to drinkers
      ਪਿਆਕੜਾਂ ਨੂੰ ਵੱਡਾ ਝਟਕਾ! Budget 2026 ਤੋਂ ਬਾਅਦ 1,000 ਦੀ ਬੋਤਲ ਹੋਈ ਹੋਰ...
    • factory oxygen cylinder explosion people death
      ਕਾਰਖਾਨੇ 'ਚ ਆਕਸੀਜਨ ਸਿਲੰਡਰ ਫਟਣ ਕਾਰਨ ਧਮਾਕਾ, ਤਿੰਨ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +