Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:50:16 PM

  • big announcement from july 9 regarding dc offices across punjab

    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ,...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦੀ ਹਮਾਇਤ ਕਰਨ ਵਾਲੀ ਦਾਦੀ ‘ਮਹਿੰਦਰ ਕੌਰ’ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਤ

NATIONAL News Punjabi(ਦੇਸ਼)

ਕਿਸਾਨਾਂ ਦੀ ਹਮਾਇਤ ਕਰਨ ਵਾਲੀ ਦਾਦੀ ‘ਮਹਿੰਦਰ ਕੌਰ’ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਤ

  • Edited By Tanu,
  • Updated: 08 Mar, 2021 02:23 PM
New Delhi
arvind kejriwal honoured mata mohinder kaur ji support to farmers protest
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅੱਜ ਪੂਰਾ ਦੇਸ਼ ਕੌਮਾਂਤਰੀ ਮਹਿਲਾ ਦਿਵਸ ਮਨਾ ਰਿਹਾ ਹੈ ਅਤੇ ਨਾਰੀ ਸ਼ਕਤੀ ਨੂੰ ਸਲਾਮ ਆਖ ਰਿਹਾ ਹੈ। ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਬੀਬੀਆਂ ਲਈ ਦਿੱਲੀ ਕਮਿਸ਼ਨ ਆਫ਼ ਵਿਮੈਨ ਵਲੋਂ ਇਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ’ਚ ਦੇਸ਼ ਦੀਆਂ ਬਹਾਦਰ ਬੀਬੀਆਂ ਨੂੰ ਸਨਮਾਨਤ ਕੀਤਾ ਗਿਆ।

PunjabKesari

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਦਾਦੀ ਮਾਂ ਮੋਹਿੰਦਰ ਕੌਰ ਜੀ ਨੂੰ ਬੇਮਿਸਾਲ ਸਾਹਸ ਦਾ ਪਰਿਚੈ ਦਿੰਦੇ ਹੋਏ ਕਿਸਾਨ ਅੰਦੋਲਨ ਨੂੰ ਸਮਥਰਨ ਦੇਣ ਲਈ ਸਨਮਾਨਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। 

PunjabKesari

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਚੰਦਰਯਾਨ ਮਿਸ਼ਨ ਦੀ ਵਿਗਿਆਨਕਾਂ ਨੂੰ ਪੁਲਾੜ ਖੇਤਰ ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਲਈ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ। ਇਸ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦਿੱਲੀ ਕਮਿਸ਼ਨ ਆਫ਼ ਵਿਮੈਨ ਨੂੰ ਵਧਾਈ ਦੇਣਾ ਚਾਹਾਂਗਾ, ਜਿਨ੍ਹਾਂ ਨੇ ਆਮ ਲੋਕਾਂ ਦੇ ਖ਼ਾਸ ਕੰਮ ਨੂੰ ਜਨਤਾ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ। ਦੇਸ਼ ਭਰ ਤੋਂ ਅਜਿਹੇ ਹੀਰੇ ਚੁਣ ਕੇ ਲਿਆਂਦੇ ਹਨ, ਜਿਨ੍ਹਾਂ ਨੇ ਸਮਾਜ ਲਈ ਬਿਹਤਰੀ ਲਈ ਕੰਮ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ ਜਾਂਦਾ ਹੈ।

  • Arvind Kejriwal
  • Mata Mohinder Kaur
  • farmers protest
  • honoured
  • ਅਰਵਿੰਦ ਕੇਜਰੀਵਾਲ
  • ਮੋਹਿੰਦਰ ਕੌਰ ਜੀ
  • ਸਨਮਾਨਤ

ਕਦੇ ਨਹੀਂ ਦਿੱਤਾ ਦੋਸ਼ੀ ਨਾਲ ਵਿਆਹ ਦਾ ਪ੍ਰਸਤਾਵ, ਗਲਤ ਰਿਪੋਰਟਿੰਗ ਕੀਤੀ ਗਈ : CJI

NEXT STORY

Stories You May Like

  • adc directs officials to immediately resolve complaints of traders
    ADC ਅਮਨਦੀਪ ਕੌਰ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • murderous mother attends children  s funeral in mohali
    ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • electricity meters pspcl power quality
    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • sebi presents securities market taxprint at   global fintech festival
    ਸੇਬੀ ਨੇ ਗਲੋਬਲ ਫਿਨਟੈੱਕ ਫੈਸਟੀਵਲ ’ਚ ਸਕਿਓਰਿਟੀਜ਼ ਮਾਰਕੀਟ ਟੈਕਸਪ੍ਰਿੰਟ ਕੀਤਾ ਪੇਸ਼
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  lashkar  terrorists  death  security forces
      ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ
    • imd issues yellow and orange alert in gujarat
      ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਭਾਰੀ ਮੀਂਹ ! ਗੁਜਰਾਤ 'ਚ IMD ਦਾ ਯੈਲੋ ਤੇ...
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • the situation of these 4 zodiac signs may worsen
      ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ...
    • pm modi receives death threat
      PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ...
    • the wait for india s first bullet train is over
      ਭਾਰਤ ਦੀ ਪਹਿਲੀ ਬੁਲੇਟ ਟ੍ਰੇਨ ਦਾ ਇੰਤਜ਼ਾਰ ਖ਼ਤਮ! 2027 'ਚ ਸੂਰਤ-ਬਿਲੀਮੋਰਾ...
    • ram temple offering theft case
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਜੇਲ੍ਹ 'ਚ ਹੋਵੇਗੀ 5 ਹੋਰ ਮੁਲਜ਼ਮਾਂ ਤੋਂ...
    • meteorological department has issued an alert in these states
      ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...
    • controversial book removed from j k schools
      J&K ਦੇ ਸਕੂਲਾਂ 'ਚੋਂ ਹਟਾਈ ਗਈ ਵਿਵਾਦਤ ਕਿਤਾਬ, 8 ਅਧਿਕਾਰੀ ਕਰ'ਤੇ ਸਸਪੈਂਡ,...
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +