Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    7:31:36 PM

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

  • two accused arrested

    ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ...

  • shocking incident in pattran

    ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ...

  • two friends  car tire

    ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦਾ ਮਾਇਆਵਤੀ ਨੂੰ ਜਵਾਬ- ਮੰਦਰ ਸੁੱਟਣ 'ਚ ਸਾਡਾ ਹੱਥ ਨਹੀਂ

NATIONAL News Punjabi(ਦੇਸ਼)

ਕੇਜਰੀਵਾਲ ਦਾ ਮਾਇਆਵਤੀ ਨੂੰ ਜਵਾਬ- ਮੰਦਰ ਸੁੱਟਣ 'ਚ ਸਾਡਾ ਹੱਥ ਨਹੀਂ

  • Edited By Disha,
  • Updated: 14 Aug, 2019 04:06 PM
New Delhi
arvind kejriwal mayawati temple
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਤੁਗਲਕਾਬਾਦ 'ਚ ਸੰਤ ਰਵਿਦਾਸ ਮੰਦਰ ਸੁੱਟੇ ਜਾਣ 'ਤੇ ਰਾਜਨੀਤੀ ਤੇਜ਼ ਹੋ ਗਈ ਹੈ। ਬੁੱਧਵਾਰ ਸਵੇਰੇ ਇਸ ਮਸਲੇ 'ਤੇ ਟਵੀਟ ਕਰਦੇ ਹੋਏ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਦਿੱਲੀ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਸੀ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ ਕਿ ਦਿੱਲੀ 'ਚ ਜ਼ਮੀਨ ਕੇਂਦਰ ਦੇ ਅਧੀਨ ਆਉਂਦੀ ਹੈ, ਅਜਿਹੇ 'ਚ ਮੰਦਰ ਸੁੱਟੇ ਜਾਣ 'ਚ ਸਾਡੀ ਸਰਕਾਰ ਦਾ ਕੋਈ ਹੱਥ ਨਹੀਂ ਹੈ। ਦਰਅਸਲ ਮਾਇਆਵਤੀ ਨੇ ਬੁੱਧਵਾਰ ਸਵੇਰੇ ਟਵੀਟ ਕਰ ਕੇ ਲਿਖਿਆ ਸੀ ਕਿ ਕੇਂਦਰ ਅਤੇ ਦਿੱਲੀ ਸਰਕਾਰ ਦੀ ਮਿਲੀਭਗਤ ਨਾਲ ਤੁਗਲਕਾਬਾਦ ਖੇਤਰ 'ਚ ਬਣਿਆ ਸੰਤ ਰਵਿਦਾਸ ਮੰਦਰ ਸੁੱਟਿਆ ਗਿਆ ਹੈ, ਅਸੀਂ ਇਸ ਦਾ ਵਿਰੋਧ ਕਰਦੇ ਹਾਂ।PunjabKesariਹੁਣ ਇਸ 'ਤੇ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਟਵੀਟ ਕੀਤਾ,''ਮਾਇਆਵਤੀ ਜੀ, ਮੰਦਰ ਦੇ ਸੁੱਟੇ ਜਾਣ ਨਾਲ ਅਸੀਂ ਸਾਰੇ ਲੋਕ ਬੇਹੱਦ ਦੁਖੀ ਹਾਂ। ਇਸ ਦਾ ਸਖਤ ਵਿਰੋਧ ਕਰਦੇ ਹਾਂ, ਮੈਨੂੰ ਦੁਖ ਹੈ ਕਿ ਤੁਸੀਂ ਕੇਂਦਰ ਨਾਲ ਇਸ ਲਈ ਸਾਨੂੰ ਦੋਸ਼ੀ ਮੰਨਦੇ ਹੋ। ਦਿੱਲੀ 'ਚ ਜ਼ਮੀਨ ਕੇਂਦਰ ਸਰਕਾਰ ਦ ੇਅਧੀਨ ਆਉਂਦੀ ਹੈ, ਸਾਡੀ ਸਰਕਾਰ ਦਾ ਇਸ ਮੰਦਰ ਦੇ ਸੁੱਟੇ ਜਾਣ 'ਚ ਕੋਈ ਹੱਥ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੇ ਤੁਗਲਕਾਬਾਦ ਸਥਿਤ ਸੰਤ ਰਵਿਦਾਸ ਮੰਦਰ ਨੂੰ ਢਾਹ ਦਿੱਤਾ ਸੀ। ਇਸ ਕਾਰਨ ਦਲਿਤ ਸਮਾਜ 'ਚ ਨਾਰਾਜ਼ਗੀ ਹੈ। ਇਸ ਨਾਰਾਜ਼ਗੀ ਦਾ ਅਸਰ ਨਾ ਸਿਰਫ਼ ਦਿੱਲੀ ਸਗੋਂ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਹੀ ਪੰਜਾਬ 'ਚ ਕਈ ਸ਼ਹਿਰਾਂ 'ਚ ਦਲਿਤ ਸਮਾਜ ਨੇ ਪੰਜਾਬ ਬੰਦ ਬੁਲਾਇਆ ਸੀ, ਜਿਸ ਦਾ ਅਸਰ ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ ਵਰਗੇ ਵੱਡੇ ਸ਼ਹਿਰਾਂ 'ਚ ਦੇਖਣ ਨੂੰ ਮਿਲ ਰਿਹਾ ਸੀ। ਕਈ ਜਗ੍ਹਾ ਇਸ ਘਟਨਾ ਦੇ ਵਿਰੋਧ 'ਚ ਪ੍ਰਦਰਸ਼ਨ ਵੀ ਹੋਇਆ, ਜਿੱਥੇ ਪੁਲਸ ਨੂੰ ਹਵਾਈ ਫਾਈਰਿੰਗ ਕਰਨੀ ਪਈ।

  • Arvind Kejriwal
  • Mayawati
  • Temple
  • ਅਰਵਿੰਦ ਕੇਜਰੀਵਾਲ
  • ਮਾਇਆਵਤੀ
  • ਮੰਦਰ

ਦਿੱਲੀ ਮੰਦਰ ਵਿਵਾਦ : SC ਦੀ ਚਿਤਾਵਨੀ, ਇਸ 'ਤੇ ਸਿਆਸਤ ਨਾ ਕਰੋ

NEXT STORY

Stories You May Like

  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • high court  minor  whistleblowing
    ਨਾਬਾਲਿਗਾ ਦਾ ਹੱਥ ਖਿੱਚਣਾ ਤੇ ਸੀਟੀ ਵਜਾਉਣਾ ਸੈਕਸ ਸ਼ੋਸ਼ਣ ਨਹੀਂ : ਹਾਈ ਕੋਰਟ ਦੀ ਅਹਿਮ ਟਿੱਪਣੀ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • ram mandir  rajya sabha  opposition  adjournment
    ਰਾਮ ਮੰਦਰ 'ਚ ਚੜ੍ਹਾਵਾ ਚੋਰੀ 'ਤੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • pm mod  bad language  girl apology
    "ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ", PM Modi ਨੂੰ ਮਾੜਾ ਬੋਲਣ ਵਾਲੀ ਕੁੜੀ ਨੇ ਹੱਥ ਜੋੜ ਮੰਗੀ ਮੁਆਫ਼ੀ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • ram temple  devotees  donations  videography
    ਰਾਮ ਮੰਦਰ ’ਚ ਬਦਲਿਆ ਪੂਰਾ ਸਿਸਟਮ, ਦਾਨ-ਚੜ੍ਹਾਵੇ ਦੀ ਨਿਗਰਾਨੀ ਹੋਈ ਸਖ਼ਤ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nia  himachal pradesh  ied blast  accused  arrested
      ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA...
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • school  student  death  canteen  patties  hospital
      ਕੰਟੀਨ 'ਚ ਪੈਟੀਜ਼ ਖਾਣ ਤੋਂ ਬਾਅਦ ਕਲਾਸਰੂਮ 'ਚ ਡਿੱਗਿਆ ਵਿਦਿਆਰਥੀ, ਇਲਾਜ 'ਚ...
    • amit shah called harsimrat badal and asked about sukhbir badal
      ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ
    • onion prices rise by 25   future price depends on rains
      ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ
    • independence day  cbi  employees  president medal  honored
      ਆਜ਼ਾਦੀ ਦਿਵਸ 'ਤੇ CBI ਦੇ 21 ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਕੀਤਾ ਜਾਵੇਗਾ...
    • delhi hc red fort and airport receive bomb threat
      ਦਿੱਲੀ HC, ਲਾਲ ਕਿਲ੍ਹਾ ਤੇ ਏਅਰਪੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !...
    • giorgia meloni  rahul gandhi  italian embassy    narendra modi
      PM ਜਾਰਜੀਆ ਮੇਲੋਨੀ ਬਾਰੇ ਟਿੱਪਣੀ 'ਤੇ ਭੜਕਿਆ ਇਟਲੀ ਦਾ ਦੂਤਘਰ, ਰਾਹੁਲ ਨੂੰ...
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • caste census  jairam ramesh  government  congress
      ਜਾਤੀ ਜਨਗਣਨਾ ਨੂੰ ਲੈ ਕੇ ਸਰਕਾਰ ਦੇ ਇਰਾਦਿਆਂ 'ਤੇ ਸ਼ੱਕ : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +