Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    2:06:19 PM

  • mann ki baat

    ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

  • narendra modi  mann ki baat  surgical strike  zero tolerance

    'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦੇ ਨਾਮਜ਼ਦਗੀ ਦੌਰਾਨ ਉਮੀਦਵਾਰਾਂ ਦਾ ਹੰਗਾਮਾ, ਸਿੱਧੀ ਐਂਟਰੀ ਦਾ ਵਿਰੋਧ

NATIONAL News Punjabi(ਦੇਸ਼)

ਕੇਜਰੀਵਾਲ ਦੇ ਨਾਮਜ਼ਦਗੀ ਦੌਰਾਨ ਉਮੀਦਵਾਰਾਂ ਦਾ ਹੰਗਾਮਾ, ਸਿੱਧੀ ਐਂਟਰੀ ਦਾ ਵਿਰੋਧ

  • Edited By Tanu,
  • Updated: 21 Jan, 2020 02:33 PM
New Delhi
arvind kejriwal nomination paper
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ)— ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਮਜ਼ਦਗੀ ਪੱਤਰ ਭਰਨ ਦੌਰਾਨ ਮੰਗਲਵਾਰ ਨੂੰ ਵੱਡੀ ਗਿਣਤੀ 'ਚ ਪਰਚਾ ਦਾਖਲ ਕਰਨ ਆਏ ਉਮੀਦਵਾਰਾਂ ਨੇ ਹੰਗਾਮਾ ਕੀਤਾ। ਕੇਜਰੀਵਾਲ ਜਦੋਂ ਕਰੀਬ ਇਕ ਘੰਟੇ ਦੀ ਦੇਰੀ ਨਾਲ ਨਾਮਜ਼ਦਗੀ ਲਈ ਪਹੁੰਚੇ ਤਾਂ ਉਮੀਦਵਾਰਾਂ ਨੇ ਉਨ੍ਹਾਂ ਨੂੰ ਸਿੱਧੀ ਐਂਟਰੀ ਦੇਣ ਦਾ ਵਿਰੋਧ ਕੀਤਾ। ਉੱਥੇ ਇਕੱਠੀ ਵੱਡੀ ਗਿਣਤੀ 'ਚ ਉਮੀਦਵਾਰਾਂ ਨੇ ਚੋਣ ਦਫਤਰ ਦੇ ਸਾਹਮਣੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭੀੜ ਨੂੰ ਦੇਖਦੇ ਹੋਏ ਨਾਮਜ਼ਦਗੀ ਲਈ ਟੋਕਨ ਵੰਡੇ ਗਏ ਸਨ। 

ਉਨ੍ਹਾਂ ਦਾ ਦੋਸ਼ ਸੀ ਕਿ ਕੇਜਰੀਵਾਲ ਆਮ ਆਦਮੀ ਦਾ ਢੋਂਗ ਰਚਦੇ ਹਨ, ਜਦਕਿ ਕੋਈ ਵੀ. ਆਈ. ਪੀ. ਸਹੂਲਤ ਲੈਣ ਤੋਂ ਪਿੱਛੇ ਨਹੀਂ ਰਹਿੰਦੇ। ਇਨ੍ਹਾਂ ਉਮੀਦਵਾਰਾਂ ਨੇ ਕਿਹਾ ਕਿ ਉਹ ਪਹਿਲਾਂ ਤੋਂ ਲਾਈਨ 'ਚ ਖੜ੍ਹੇ ਸਨ ਜਦਕਿ ਉਨ੍ਹਾਂ ਤੋਂ ਬਾਅਦ ਵਿਚ ਆਏ ਕੇਜਰੀਵਾਲ ਨੂੰ ਦਫਤਰ ਦੇ ਅੰਦਰ ਜਾਣ ਦਿੱਤਾ ਗਿਆ। ਚੋਣ ਲੜਨ ਵਾਲੇ ਸਾਰੇ ਲੋਕ ਬਰਾਬਰ ਹਨ ਅਤੇ ਇਹ ਚੋਣ ਜ਼ਾਬਤਾ ਦਾ ਉਲੰਘਣ ਹੈ। ਦੁਪਹਿਰ ਕਰੀਬ 12 ਵਜੇ ਕੇਜਰੀਵਾਲ ਆਪਣੇ ਮਾਤਾ-ਪਿਤਾ, ਪਤਨੀ ਸੁਨੀਤਾ ਕੇਜਰੀਵਾਲ ਅਤੇ ਪੁੱਤਰੀ ਹਰਸ਼ਿਤਾ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਸਨ। ਵਾਰੀ ਦੀ ਉਡੀਕ ਕੀਤੇ ਬਿਨਾਂ ਨਾਮਜ਼ਦਗੀ ਲਈ ਅੰਦਰ ਦਾਖਲ ਹੋਣ ਦਾ ਵਿਰੋਧ ਕੀਤਾ ਗਿਆ। ਉਮੀਦਵਾਰਾਂ ਨੇ ਕਿਹਾ ਕਿ ਕੇਜਰੀਵਾਲ ਦਾ ਟੋਕਨ ਨੰਬਰ-45 ਹੈ ਅਤੇ ਉਹ ਆਉਂਦੇ ਹੀ ਅੰਦਰ ਚਲੇ ਗਏ। ਹੰਗਾਮਾ ਹੁੰਦੇ ਦੇਖ ਕੇ ਆਬਜ਼ਰਵਰ ਨੂੰ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਕਲ 53 ਟੋਕਨ ਦਿੱਤੇ ਜਾ ਚੁੱਕੇ ਹਨ। 3 ਵਜੇ ਤਕ ਜਿੰਨੇ ਉਮੀਦਵਾਰ ਆ ਕੇ ਟੋਕਨ ਨੰਬਰ ਲੈ ਲੈਣਗੇ, ਉਹ ਸਾਰੇ ਅੱਜ ਨਾਮਜ਼ਦਗੀ ਪੱਤਰ ਭਰ ਸਕਦੇ ਹਨ।

  • arvind kejriwal
  • nomination paper
  • ਅਰਵਿੰਦ ਕੇਜਰੀਵਾਲ
  • ਨਾਮਜ਼ਦਗੀ ਪੱਤਰ
  • ਹੰਗਾਮਾ

ਨਾਗਰਿਕਤਾ ਕਾਨੂੰਨ ਕਿਸੇ ਕੀਮਤ 'ਤੇ ਵਾਪਸ ਨਹੀਂ ਹੋਵੇਗਾ : ਸ਼ਾਹ

NEXT STORY

Stories You May Like

  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • protest in netherlands
    ਨੀਦਰਲੈਂਡ: ਹੇਗ 'ਚ ਹਿੰਸਕ ਸੱਜੇ-ਪੱਖੀ ਵਿਰੋਧ ਪ੍ਰਦਰਸ਼ਨ ਦੌਰਾਨ 24 ਲੋਕ ਗ੍ਰਿਫ਼ਤਾਰ
  • anganwadi centre  employees   union
    ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
  • british village of 350 residents seeks independence
    ਬ੍ਰਿਟੇਨ ਦੇ 350 ਲੋਕਾਂ ਵਾਲੇ ਪਿੰਡ ਨੇ ਮੰਗੀ ‘ਆਜ਼ਾਦੀ’, 1,200 ਸ਼ਰਨਾਰਥੀਆਂ ਨੂੰ ਵਸਾਉਣ ਦੀ ਯੋਜਨਾ ਦਾ ਵਿਰੋਧ
  • why does congress oppose vande mataram
    ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cyclone  arnab  rain  weather update
      ਅਰਨਬ ਤੂਫ਼ਾਨ ਦਾ ਕਹਿਰ ! ਮੀਂਹ-ਹਨੇਰੀ 'ਚ 16 ਲੋਕਾਂ ਦੀ ਮੌਤ, UP-ਬਿਹਾਰ ਸਣੇ 8...
    • kathua  pakistan agent  isi  honey trap
      ਭੱਲੇ ਵੇਚਣ ਵਾਲਾ ਨਿਕਲਿਆ ਪਾਕਿਸਤਾਨੀ ਏਜੰਟ ! ISI ਨੇ ਇੰਝ ਕਰਵਾਈ ਭਾਰਤ ਦੀ ਜਾਸੂਸੀ
    • national level  female athlete  gold  competition  family
      ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ...
    • election commissioner  gyanesh kumar  sir  list
      SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • major threat in up
      UP 'ਚ ਵੱਡਾ ਖਤਰਾ : ਤੇਜ਼ ਤੂਫਾਨ ਤੇ ਭਾਰੀ ਮੀਂਹ ਕਾਰਨ 3 ਲੋਕਾਂ ਦੀ ਮੌਤ
    • fine for driving without puc from october 1
      1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ...
    • country  s first lng train to run from today
      ਦੇਸ਼ ਦੀ ਪਹਿਲੀ LNG ਟ੍ਰੇਨ ਅੱਜ ਤੋਂ ਪਟੜੀ 'ਤੇ ਦੌੜੇਗੀ, ਅਮਿਤ ਸ਼ਾਹ ਸਾਬਰਮਤੀ...
    • sexual relations with a minor wife constitute an offense under pocso
      ਨਾਬਾਲਗ ਪਤਨੀ ਨਾਲ ਸਬੰਧ ਬਣਾਉਣਾ ਪੋਕਸੋ ਦੇ ਤਹਿਤ ਅਪਰਾਧ: ਦਿੱਲੀ ਹਾਈ ਕੋਰਟ
    • acharya pramod krishnam receives death threat
      'ਬੰਬ-ਰਾਕੇਟ ਲਾਂਚਰ ਨਾਲ ਉਡਾ ਦਿਆਂਗੇ', ਆਚਾਰੀਆ ਪ੍ਰਮੋਦ ਕ੍ਰਿਸ਼ਣਮ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +