Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:25:18 PM

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੇਲ 'ਚੋਂ ਬਾਹਰ ਆਉਣ ਮਗਰੋਂ CM ਕੇਜਰੀਵਾਲ ਦੀ ਪਹਿਲੀ ਪ੍ਰੈੱਸ ਕਾਨਫਰੰਸ, BJP 'ਤੇ ਬੋਲੇ ਵੱਡੇ ਹਮਲੇ

NATIONAL News Punjabi(ਦੇਸ਼)

ਜੇਲ 'ਚੋਂ ਬਾਹਰ ਆਉਣ ਮਗਰੋਂ CM ਕੇਜਰੀਵਾਲ ਦੀ ਪਹਿਲੀ ਪ੍ਰੈੱਸ ਕਾਨਫਰੰਸ, BJP 'ਤੇ ਬੋਲੇ ਵੱਡੇ ਹਮਲੇ

  • Edited By Rakesh,
  • Updated: 11 May, 2024 02:17 PM
National
arvind kejriwal pres conference
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤਿਹਾੜ ਜੇਲ੍ਹ ਤੋਂ ਬਾਹਰ ਆਉਣਤੋਂ ਬਾਅਦ ਸ਼ਨੀਵਾਰ ਨੂੰ ਕੇਜਰੀਵਾਲ ਜ਼ੋਰਦਾਰ ਢੰਗ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਵਾਲੇ ਹਨ। ਇਸ ਤੋਂ ਪਹਿਲਾਂ ਸੀ.ਐੱਮ. ਕੇਜਰੀਵਾਲ ਨੇ ਆਪਣੇ ਪਤਨੀ ਨਾਲ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ 'ਚ ਮੱਥਾ ਟੇਕਿਆ। ਉਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦਫ਼ਤਰ ਪਹੁੰਚ ਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। 

ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ 50 ਦਿਨਾਂ ਬਾਅਦ ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗ ਰਿਹਾ ਹੈ। ਅਸੀਂ ਅੱਜ ਹਨੂੰਮਾਨ ਜੀ ਦਾ ਆਸ਼ੀਰਵਾਦ ਲਿਆ। ਫਿਰ ਸ਼ਿਵ ਮੰਦਰ ਅਤੇ ਸ਼ਨੀ ਮੰਦਰ ਗਏ। ਬਜਰੰਗ ਬਲੀ ਦਾ ਸਾਡੀ ਪਾਰਟੀ 'ਤੇ ਬਹੁਤ ਅਸ਼ੀਰਵਾਦ ਹੈ। ਉਨ੍ਹਾਂ ਦੀ ਕਿਰਪਾ ਨਾਲ ਹੀ ਮੈਂ ਤੁਹਾਡੇ ਵਿਚਕਾਰ ਹਾਂ। ਕਿਸੇ ਨੂੰ ਉਮੀਦ ਨਹੀਂ ਸੀ ਕਿ ਮੈਂ ਚੋਣਾਂ ਦੌਰਾਨ ਤੁਹਾਡੇ ਵਿਚਕਾਰ ਆਵਾਂਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਡੀ ਆਮ ਆਦਮੀ ਪਾਰਟੀ ਨੂੰ ਕੁਚਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇੱਕ ਸਾਲ ਵਿੱਚ ਸਾਡੀ ਪਾਰਟੀ ਦੇ ਚਾਰ ਪ੍ਰਮੁੱਖ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜੋ ਲੋਕ ਮੋਦੀ ਜੀ ਨੂੰ ਮਿਲਣ ਜਾਂਦੇ ਹਨ। ਉਹ ਸਾਨੂੰ ਸਭ ਕੁਝ ਦੱਸਦੇ ਹਨ।

 

ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਦੇਸ਼ ਦੇ ਸਾਰੇ ਨੇਤਾਵਾਂ ਨੂੰ ਖਤਮ ਕਰਨਾ ਚਾਹੁੰਦੇ ਹਨ। ਉਹ ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ ਭੇਜ ਦੇਣਗੇ। ਉਨ੍ਹਾਂ ਕਿਹਾ ਕਿ ਮੇਰੇ ਕੋਲੋਂ ਹਲਫਨਾਮੇ 'ਤੇ ਲਿਖਵਾ ਲਓ, ਜੇਕਰ ਉਹ ਚੋਣਾਂ ਜਿੱਤ ਗਏ ਤਾਂ ਕੁਝ ਦਿਨਾਂ 'ਚ ਮਮਤਾ ਬੈਨਰਜੀ, ਤੇਜਸਵੀ ਯਾਦਵ, ਸਟਾਲਿਨ ਜੇਲ 'ਚ ਹੋਣਗੇ। ਉਨ੍ਹਾਂ ਨੇ ਭਾਜਪਾ ਦਾ ਇੱਕ ਵੀ ਆਗੂ ਨਹੀਂ ਛੱਡਿਆ। ਉਨ੍ਹਾਂ ਨੇ ਸ਼ਿਵਰਾਜ ਸਿੰਘ ਚੌਹਾਨ, ਵਸੁੰਧਰਾ ਰਾਜੇ, ਮਨੋਹਰ ਲਾਲ ਖੱਟਰ ਦੀ ਰਾਜਨੀਤੀ ਨੂੰ ਖਤਮ ਕਰ ਦਿੱਤਾ। ਜੇਕਰ ਉਹ ਚੋਣਾਂ ਜਿੱਤ ਜਾਂਦੇ ਹਨ ਤਾਂ ਅਗਲੇ ਦੋ ਮਹੀਨਿਆਂ ਵਿੱਚ ਉਹ ਯੂ.ਪੀ. ਦਾ ਮੁੱਖ ਮੰਤਰੀ ਬਦਲ ਦੇਣਗੇ। ਵਨ ਨੇਸ਼ਨ ਵਨ ਲੀਡਰ ਦਾ ਮਤਲਬ ਹੈ ਕਿ ਦੇਸ਼ ਵਿੱਚ ਇੱਕ ਹੀ ਨੇਤਾ ਬਚੇਗਾ।

ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਤੁਸੀਂ ਕੁਝ ਕੰਮ ਨਾ ਕਰੋ ਅਤੇ ਆਮ ਆਦਮੀ ਪਾਰਟੀ ਨੂੰ ਕੁਚਲ ਦਿਓ, ਇਹ ਲੋਕਤੰਤਰ ਨਹੀਂ ਹੈ। 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਦੇ ਆਗੂ ਨੂੰ ਇਸ ਤਰ੍ਹਾਂ ਤੰਗ ਨਹੀਂ ਕੀਤਾ ਗਿਆ, ਜਿੰਨਾ 'ਆਪ' ਨੂੰ ਕੀਤਾ ਗਿਆ। ਪੀ.ਐੱਮ. ਮੋਦੀ ਕਹਿੰਦੇ ਹਨ ਕਿ ਅਸੀਂ ਭ੍ਰਿਸ਼ਟਾਚਾਰ ਨਾਲ ਲੜ ਰਹੇ ਹਾਂ, ਉਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਕਿਸੇ ਨੂੰ ਡਿਪਟੀ ਸੀ.ਐੱਮ. ਅਤੇ ਕਿਸੇ ਨੂੰ ਮੰਤਰੀ ਬਣਾ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭ੍ਰਿਸ਼ਟਾਚਾਰ ਵਿਰੁੱਧ ਲੜਨਾ ਚਾਹੁੰਦੇ ਹੋ ਤਾਂ ਸਾਡੇ ਤੋਂ ਸਿੱਖੋ। ਪੰਜਾਬ ਦੇ ਅੰਦਰ ਸਾਡੇ ਮੰਤਰੀ ਨੇ ਪੈਸੇ ਮੰਗੇ, ਕਿਸੇ ਨੂੰ ਨਹੀਂ ਪਤਾ ਸੀ ਪਰ ਅਸੀਂ ਉਸ ਵਿਰੁੱਧ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਇਹ ਸੰਦੇਸ਼ ਦਿੱਤਾ ਕਿ ਜੇਕਰ ਮੈਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦਾ ਹਾਂ ਤਾਂ ਮੈਂ ਕਿਸੇ ਨੂੰ ਵੀ ਗ੍ਰਿਫਤਾਰ ਕਰ ਸਕਦਾ ਹਾਂ।

ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਅਗਲੇ ਸਾਲ 17 ਸਤੰਬਰ ਨੂੰ 75 ਸਾਲ ਦੇ ਹੋ ਰਹੇ ਹਨ। 2014 ਵਿੱਚ ਮੋਦੀ ਜੀ ਨੇ ਇੱਕ ਨਿਯਮ ਬਣਾਇਆ ਸੀ ਕਿ ਭਾਜਪਾ ਵਿੱਚ ਜੋ ਵੀ 75 ਸਾਲ ਦਾ ਹੋਵੇਗਾ, ਉਹ ਸੇਵਾਮੁਕਤ ਹੋਵੇਗਾ, ਪਹਿਲਾਂ ਲਾਲ ਕ੍ਰਿਸ਼ਨ ਅਡਵਾਨੀ ਸੇਵਾਮੁਕਤ ਹੋਏ, ਫਿਰ ਮੁਰਲੀ ​​ਮਨੋਹਰ ਜੋਸ਼ੀ, ਸੁਮਿਤਰਾ ਮਹਾਜਨ, ਯਸ਼ਵੰਤ ਸਿਨਹਾ ਸੇਵਾਮੁਕਤ ਹੋਏ। ਹੁਣ ਮੋਦੀ ਜੀ ਅਗਲੇ ਸਾਲ 17 ਸਤੰਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਮੈਂ ਭਾਜਪਾ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਕੌਣ ਹੈ? ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪਹਿਲਾਂ ਉਹ ਅਗਲੇ ਦੋ ਮਹੀਨਿਆਂ ਵਿੱਚ ਯੋਗੀ ਜੀ ਦਾ ਨਿਪਟਾਰਾ ਕਰਨਗੇ ਅਤੇ ਫਿਰ ਮੋਦੀ ਜੀ ਦੇ ਸਭ ਤੋਂ ਅਹਿਮ ਵਿਅਕਤੀ ਅਮਿਤ ਸ਼ਾਹ ਨੂੰ ਪ੍ਰਧਾਨ ਮੰਤਰੀ ਬਣਾਉਣਗੇ। ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਆਪਣੇ ਲਈ ਨਹੀਂ ਬਲਕਿ ਅਮਿਤ ਸ਼ਾਹ ਲਈ ਵੋਟ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਹੁਦੇ ਦਾ ਲਾਲਚੀ ਨਹੀਂ ਹਾਂ।

  • Arvind Kejriwal
  • Delhi Excise PolicyCase
  • Lok Sabha Elections
  • AAP
  • BJP
  • PM Modi

ਚਿਰਾਗ ਪਾਸਵਾਨ ਨਾਲ ਲੇਖਾ-ਜੋਖਾ ਬਰਾਬਰ ਕਰਨ ’ਚ ਜੁਟੇ ਹੋਏ ਹਨ ਨਿਤੀਸ਼ ਕੁਮਾਰ

NEXT STORY

Stories You May Like

  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • kejriwal issues statement regarding raids at cm camp office
    CM ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ ਛਾਪੇਛਾਪੇਮਾਰੀ ਨੂੰ ਲੈ ਕੇ ਕੇਜਰੀਵਾਲ ਦਾ ਆਇਆ ਬਿਆਨ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • nia investigation bjp office case
    ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • uproar in j k assembly marshals remove bjp mla from the house
    J&K ਅਸੈਂਬਲੀ 'ਚ ਜ਼ਬਰਦਸਤ ਹੰਗਾਮਾ ! ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ 'ਚੋਂ ਕੱਢਿਆ ਬਾਹਰ
  • mundia gave a reply to bittu by holding a press conference
    ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • coca cola and cinepolis fined rs 85 000
      Coca-cola ਤੇ ਸਿਨੇਪੋਲਿਸ ਨੂੰ ਲੱਗਾ 85,000 ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
    • aam aadmi party  bahujan samaj party  congress  leaders
      ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
    • gyanesh kumar  former judge  support  sir
      ਗਿਆਨੇਸ਼ ਕੁਮਾਰ ਦੇ ਸਮਰਥਨ ’ਚ ਆਏ 42 ਸਾਬਕਾ ਜੱਜ, SIR ਨੂੰ ਦੱਸਿਆ ਸਹੀ
    • government job 27 lakh rupees excise officer police
      ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...
    • major attack in imphal
      ਇੰਫਾਲ 'ਚ ਵੱਡਾ ਹਮਲਾ : ਗ੍ਰੇਨੇਡ ਧਮਾਕੇ 'ਚ RAF ਦਾ ਹੈੱਡ ਕਾਂਸਟੇਬਲ ਜ਼ਖਮੀ
    • supreme court  educational institutions  delhi police  government
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • vote counting begins for nandigram and rejinagar assembly by elections
      ਪੱਛਮੀ ਬੰਗਾਲ: ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ ਉਪ-ਚੋਣਾਂ ਲਈ ਵੋਟਾਂ ਦੀ...
    • two people killed in a horrific road accident
      ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
    • risk of heavy rain from uttarakhand to kerala
      ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ...
    • bypoll results of by elections for 5 assembly seats and 1 lok sabha
      Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +