Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    10:52:46 PM

  • mumbai set a target of 196 runs for punjab

    Mi vs PBKS, IPL 2026 : ਮੁੰਬਈ ਨੇ ਪੰਜਾਬ ਅੱਗੇ...

  • israel lebanon war on hold

    ਇਜ਼ਰਾਈਲ-ਲੇਬਨਾਨ ਜੰਗ 'ਤੇ ਲੱਗੀ ਬ੍ਰੇਕ! ਡੋਨਾਲਡ...

  • us iran tension pete hegseth warning

    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ...

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਵਿਜੇਂਦਰ ਗੁਪਤਾ ਦੀ ਮਾਣਹਾਨੀ ਸ਼ਿਕਾਇਤ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਪੁੱਜੇ HC

NATIONAL News Punjabi(ਦੇਸ਼)

ਕੇਜਰੀਵਾਲ ਵਿਜੇਂਦਰ ਗੁਪਤਾ ਦੀ ਮਾਣਹਾਨੀ ਸ਼ਿਕਾਇਤ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਪੁੱਜੇ HC

  • Edited By Disha,
  • Updated: 20 Aug, 2019 02:42 PM
New Delhi
arvind kejriwal vijender gupta defamation high court
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੇਤਾ ਵਿਜੇਂਦਰ ਗੁਪਤਾ ਦੀ ਮਾਣਹਾਨੀ ਦੀ ਸ਼ਿਕਾਇਤ ਰੱਦ ਕਰਵਾਉਣ ਅਤੇ ਇਸ ਮਾਮਲੇ 'ਚ ਆਪਣੇ ਵਿਰੁੱਧ ਜਾਰੀ ਸੰਮਨ ਰੱਦ ਕਰਵਾਉਣ ਲਈ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਗੁਪਤਾ ਨੇ ਕੇਜਰੀਵਾਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਜੱਜ ਮਨੋਜ ਕੁਮਾਰ ਓਹਰੀ ਦੇ ਸਾਹਮਣੇ ਮੰਗਲਵਾਰ ਨੂੰ ਜਦੋਂ ਮਾਮਲਾ ਸੁਣਵਾਈ ਲਈ ਆਇਆ ਤਾਂ ਜੱਜ ਓਵਰੀ ਨੇ ਟਿੱਪਣੀ ਕੀਤੀ ਕਿ ਹਾਈ ਕੋਰਟ ਨੇ ਆਪਣੇ ਇਕ ਫੈਸਲੇ 'ਚ ਕਿਹਾ ਹੈ ਕਿ ਕੀ ਰੀਟਵੀਟ ਨੂੰ ਭਾਰਤੀ ਸਜ਼ਾ ਜ਼ਾਬਤਾ ਦੇ ਅਧੀਨ ਮਾਣਹਾਨੀ ਦਾ ਅਪਰਾਧ ਮੰਨਿਆ ਜਾ ਸਕਦਾ ਹੈ, ਇਹ ਸੁਣਵਾਈ ਦੌਰਾਨ ਤੈਅ ਹੋਵੇਗਾ।

ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਇਸ ਆਦੇਸ਼ ਨੂੰ ਪੜ੍ਹਨ ਅਤੇ ਇਹ ਜਾਣਨ ਲਈ ਕਿਹਾ ਕਿ ਕੀ ਇਹ ਇਸ ਮਾਮਲੇ 'ਚ ਵੀ ਲਾਗੂ ਹੁੰਦਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਲਈ ਸੂਚੀਬੱਧ ਕੀਤੀ। ਜ਼ਿਕਰਯੋਗ ਹੈ ਕਿ ਗੁਪਤਾ ਨੇ ਆਪਣੀ ਸ਼ਿਕਾਇਤ 'ਚ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਆਪਣੀ ਅਕਸ ਖਰਾਬ ਕਰਨ ਦਾ ਦੋਸ਼ ਲਗਾਇਆ ਸੀ। ਸ਼ਿਕਾਇਤ ਅਨੁਸਾਰ ਦੋਹਾਂ ਨੇ ਉਨ੍ਹਾਂ 'ਤੇ ਆਮ ਆਦਮੀ ਪਾਰਟੀ (ਆਪ) ਮੁਖੀ ਦੇ ਕਤਲ ਦੀ ਯੋਜਨਾ ਦਾ ਹਿੱਸਾ ਹੋਣ ਦਾ ਦੋਸ਼ ਟਵਿੱਟਰ 'ਤੇ ਲਗਾਇਆ ਸੀ।

  • Arvind Kejriwal
  • Vijender Gupta
  • Defamation
  • High Court
  • ਅਰਵਿੰਦ ਕੇਜਰੀਵਾਲ
  • ਵਿਜੇਂਦਰ ਗੁਪਤਾ
  • ਮਾਣਹਾਨੀ
  • ਹਾਈ ਕੋਰਟ

ਹਿਮਾਚਲ 'ਚ ਫਸੇ 2000 ਸੈਲਾਨੀ, ਮੌਤਾਂ ਦੀ ਗਿਣਤੀ ਹੋਈ 25

NEXT STORY

Stories You May Like

  • america donald trump 10 billion lawsuit against rejected
    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ! 94,000 ਕਰੋੜ ਰੁਪਏ ਦਾ ਮਾਣਹਾਨੀ ਕੇਸ ਰੱਦ
  • important meeting of doaba kisan committee punjab held
    ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਉੱਠੀ ਮੰਗ
  • kunwar vijay pratap singh opposes hc  s transfer of case to chandigarh
    HC ਵੱਲੋਂ ਕੇਸ ਚੰਡੀਗੜ੍ਹ ਟਰਾਂਸਫਰ ਕਰਨ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਿਰੋਧ, ਗਰੀਬ ਗਵਾਹਾਂ ਲਈ ਮੁਸ਼ਕਲਾਂ ਵਧੀਆਂ
  • delhi hc reserves order in rajpal yadav cheque bounce case
    "ਜੱਜ ਦੀ ਨਰਮੀ ਨੂੰ ਕਮਜ਼ੋਰੀ ਨਾ ਸਮਝੋ" – ਦਿੱਲੀ ਹਾਈਕੋਰਟ ਨੇ ਰਾਜਪਾਲ ਯਾਦਵ ਨੂੰ ਪਾਈ ਝਾੜ !
  • rahul gandhi defamation case hearing adjourned
    ਰਾਹੁਲ ਗਾਂਧੀ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ, ਹੁਣ 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
  • relief for nirmala sitharaman  delhi court dismisses defamation case
    ਨਿਰਮਲਾ ਸੀਤਾਰਮਨ ਨੂੰ ਵੱਡੀ ਰਾਹਤ, ਦਿੱਲੀ ਦੀ ਅਦਾਲਤ ਨੇ ਮਾਣਹਾਨੀ ਦਾ ਕੇਸ ਕੀਤਾ ਖਾਰਜ
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • rekha gupta  gst department  officer  absent  delhi
    CM ਰੇਖਾ ਗੁਪਤਾ ਵਲੋਂ GST ਵਿਭਾਗ ਦਾ ਨਿਰੀਖਣ; ਅਧਿਕਾਰੀਆਂ ਦੀ ਗੈਰ-ਹਾਜ਼ਰੀ 'ਤੇ ਜਤਾਈ ਨਾਰਾਜ਼ਗੀ
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
Trending
Ek Nazar
school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • air in delhi ncr becomes toxic
      ਦਿੱਲੀ-ਐੱਨ.ਸੀ.ਆਰ. 'ਚ ਹਵਾ ਹੋਈ ਜ਼ਹਿਰੀਲੀ, GRAP-1 ਦੀਆਂ ਪਾਬੰਦੀਆਂ ਲਾਗੂ;...
    • priyanka gandhi questions
      ਮਹਿਲਾ ਰਾਖਵਾਂਕਰਨ 'ਚ ਦੇਰੀ ਤੇ OBC ਦੀ ਅਣਦੇਖੀ 'ਤੇ ਪ੍ਰਿਯੰਕਾ ਗਾਂਧੀ ਨੇ...
    • bsnl 599 plan 70 days 3gb data daily offer
      70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...
    • critical brain clot and high risk of stroke
      ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ ਜੰਗ', ਤੇਂਦੁਲਕਰ ਤੇ ਹੋਰ...
    • terrible road accident in kanpur
      ਕਾਨਪੁਰ 'ਚ ਭਿਆਨਕ ਸੜਕ ਹਾਦਸਾ: ਡਿਵਾਈਡਰ ਨਾਲ ਟਕਰਾਈ ਮੋਟਰਸਾਈਕਲ, ਮਾਸੂਮ ਸਮੇਤ 3...
    • amit shah gave a befitting reply to the opposition
      ਲੋਕ ਸਭਾ 'ਚ ਅਮਿਤ ਸ਼ਾਹ ਨੇ ਵਿਰੋਧੀਆਂ ਨੂੰ ਘੇਰਿਆ, ਕਿਹਾ-ਦੱਖਣੀ ਸੂਬਿਆਂ ਨਾਲ...
    • iran s rs 56 000 crore stuck in india can t get it back
      ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ! ਚਾਹੁੰਦੇ ਹੋਏ ਵੀ ਨਹੀਂ ਲੈ ਸਕਦਾ...
    • sc  s big decision on bengal sir
      'ਵੋਟਿੰਗ ਤੋਂ 2 ਦਿਨ ਪਹਿਲਾਂ ਵੀ ਨਾਂ ਜੁੜਿਆ ਤਾਂ ਮਿਲੇਗਾ ਵੋਟ ਦਾ ਅਧਿਕਾਰ',...
    • pm modi  s   blank cheque   offer to opposition over women  s quota bill
      ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...
    • ias officer  transfer  mahendragarh  deputy commissioner
      2 IAS ਅਧਿਕਾਰੀਆਂ ਦਾ ਤਬਾਦਲਾ, ਮਹੇਂਦਰਗੜ੍ਹ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +