Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    7:15:28 PM

  • starmer  s position at risk

    ਖ਼ਤਰੇ 'ਚ PM ਦੀ ਕੁਰਸੀ! ਪੀਟਰ ਮੈਂਡਲਸਨ-ਐਪਸਟੀਨ...

  • bikram majithia big statement attempts to suppress punjab will not be tolerated

    ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ...

  • punjab long pwercut

    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ...

  • fire breaks out in gurdwara sahib in goraya

    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੀਖਿਆ ਨੇੜੇ ਆਉਂਦੇ ਹੀ ਵਿਦਿਆਰਥੀ ਮਹਿਸੂਸ ਕਰਦੇ ਹਨ ਇਕ ਅਜੀਬ ਬੇਚੈਨੀ, ਇਸ ਤਰ੍ਹਾਂ ਤਣਾਅ ਕਰੋ ਦੂਰ

NATIONAL News Punjabi(ਦੇਸ਼)

ਪ੍ਰੀਖਿਆ ਨੇੜੇ ਆਉਂਦੇ ਹੀ ਵਿਦਿਆਰਥੀ ਮਹਿਸੂਸ ਕਰਦੇ ਹਨ ਇਕ ਅਜੀਬ ਬੇਚੈਨੀ, ਇਸ ਤਰ੍ਹਾਂ ਤਣਾਅ ਕਰੋ ਦੂਰ

  • Edited By Shubam Kumar,
  • Updated: 09 Feb, 2026 05:35 PM
National
as exams approach  students feel a strange unease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਪ੍ਰੀਖਿਆ ਦਾ ਮਹੀਨਾ ਨੇੜੇ ਆਉਂਦੇ ਸਾਰ ਹੀ ਘਰ ਦੇ ਮਾਹੌਲ ਵਿਚ ਇਕ ਅਜੀਬ ਜਿਹੀ ਖ਼ਾਮੋਸ਼ ਬੇਚੈਨੀ ਪੱਸਰਣ ਲੱਗਦੀ ਹੈ। ਕਿਤਾਬਾਂ ਦੇ ਢੇਰ, ਰਾਤ ਭਰ ਜਗਦੀਆਂ ਲਾਈਟਾਂ ਅਤੇ ਕੈਫੀਨ (ਚਾਹ-ਕੌਫੀ) ਦੇ ਸਹਾਰੇ ਜਾਗਦੀਆਂ ਅੱਖਾਂ, ਇਹ ਦ੍ਰਿਸ਼ ਉਨ੍ਹਾਂ ਘਰਾਂ ਵਿਚ ਆਮ ਹੁੰਦਾ ਹੈ, ਜਿੱਥੇ ਬੱਚੇ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹੁੰਦੇ ਹਨ।
ਪ੍ਰੀਖਿਆ ਹੁਣ ਸਿਰਫ਼ ਗਿਆਨ ਦੀ ਪਰਖ ਨਹੀਂ, ਸਗੋਂ ਇਕ ਮਨੋਵਿਗਿਆਨਕ ਜੰਗ ਦਾ ਮੈਦਾਨ ਬਣ ਗਈ ਹੈ, ਜਿੱਥੇ ਸਫਲ ਹੋਣ ਦੀ ਚਾਹਤ ਨਾਲੋਂ ਫੇਲ੍ਹ ਹੋਣ ਦਾ ਡਰ ਜ਼ਿਆਦਾ ਹੈ। ਮਾਪਿਆਂ ਦੇ ਸੁਪਨਿਆਂ ਦਾ ਬੋਝ ਜਦੋਂ ਮਾਸੂਮ ਮੋਢਿਆਂ ’ਤੇ ਪੈਂਦਾ ਹੈ, ਤਾਂ ਉਹ ‘ਐਂਗਜ਼ਾਇਟੀ ਅਤੇ ਪੈਨਿਕ ਅਟੈਕ’ ਦਾ ਰੂਪ ਲੈ ਲੈਂਦਾ ਹੈ।

ਤਣਾਅ ਦੇ ਮੁੱਖ ਕਾਰਨ :

1. ਹਾਰਮੋਨਲ ਅਸੰਤੁਲਨ : ਤਣਾਅ ਦੌਰਾਨ ਕੋਰਟੀਸੋਲ ਹਾਰਮੋਨ ਯਾਦਦਾਸ਼ਤ ਕਮਜ਼ੋਰ ਕਰਦਾ ਹੈ ਅਤੇ ਨੀਂਦ ਵਿਚ ਵਿਘਨ ਪਾਉਂਦਾ ਹੈ।

2. ਬੇਤਰਤੀਬੀ ਰੂਟੀਨ : ਬਹੁਤ ਜ਼ਿਆਦਾ ਪੜ੍ਹਾਈ, ਦੇਰ ਰਾਤ ਤੱਕ ਜਾਗਣਾ ਅਤੇ ਘੱਟ ਆਰਾਮ ਸਰੀਰ ਤੇ ਮਨ ਨੂੰ ਅਸੰਤੁਲਿਤ ਕਰ ਦਿੰਦੇ ਹਨ।

3. ਉਮੀਦਾਂ : ਮਾਪਿਆਂ ਅਤੇ ਅਧਿਆਪਕਾਂ ਦੀਆਂ ਉਮੀਦਾਂ ਅਤੇ ਦੂਜਿਆਂ ਨਾਲ ਤੁਲਨਾ, ਵਿਦਿਆਰਥੀਆਂ ’ਤੇ ਵਾਧੂ ਬੋਝ ਪਾਉਂਦੀ ਹੈ।

4. ਰੱਟਾ ਮਾਰਨ ਦੀ ਸ਼ੈਲੀ : ਚੀਜ਼ਾਂ ਨੂੰ ਸਮਝਣ ਦੀ ਬਜਾਏ ਰੱਟਾ ਮਾਰਨ ਦੀ ਪ੍ਰਵਿਰਤੀ ਬੇਲੋੜਾ ਤਣਾਅ ਪੈਦਾ ਕਰਦੀ ਹੈ।

5. ਭਵਿੱਖ ਦੀ ਅਨਿਸ਼ਚਿਤਤਾ : ਕਾਲਜ ਅਤੇ ਕਰੀਅਰ ਨੂੰ ਲੈ ਕੇ ਡਰ ਵਿਦਿਆਰਥੀ ਨੂੰ ਦਬਾਅ ਵਿਚ ਲੈ ਆਉਂਦਾ ਹੈ।

ਇੰਝ ਦੂਰ ਹੋਵੇਗਾ ਤਣਾਅ

1. ਵਿਦਿਆਰਥੀਆਂ ਲਈ

- ਪੋਮੋਡੋਰੋ ਤਕਨੀਕ : 25 ਮਿੰਟ ਪੜ੍ਹਾਈ ਕਰੋ ਅਤੇ ਫਿਰ 5 ਮਿੰਟ ਦੀ ਬ੍ਰੇਕ ਲਓ।

-ਪੂਰੀ ਨੀਂਦ : ਸਿਹਤਮੰਦ ਦਿਮਾਗ ਲਈ 7-8 ਘੰਟੇ ਦੀ ਨੀਂਦ ਬਹੁਤ ਜ਼ਰੂਰੀ ਹੈ।

- ਕਸਰਤ : ਯੋਗਾ ਜਾਂ ਕਸਰਤ ਨਾਲ ‘ਐਂਡ੍ਰੋਫਿਨ’ ਰਿਲੀਜ ਹੁੰਦੇ ਹਨ, ਜੋ ਤਣਾਅ ਨੂੰ ਘਟਾਉਂਦੇ ਹਨ।

2. ਮਾਪਿਆਂ ਲਈ

-ਤੁਲਨਾ ਕਰਨੀ ਬੰਦ ਕਰੋ : ਹਰ ਬੱਚਾ ਆਪਣੇ-ਆਪ ਵਿਚ ਵਿਲੱਖਣ ਹੁੰਦਾ ਹੈ, ਉਸ ਦੀ ਤੁਲਨਾ ਦੂਜਿਆਂ ਨਾਲ ਨਾ ਕਰੋ।

-ਗੱਲ ਸੁਣੋ ਤੇ ਸਮਝੋ : ਜੇਕਰ ਬੱਚਾ ਪ੍ਰੇਸ਼ਾਨ ਲੱਗੇ ਤਾਂ ਉਸ ਨੂੰ ਸਲਾਹ ਦੇਣ ਦੀ ਬਜਾਏ, ਪਹਿਲਾਂ ਉਸ ਦੀ ਗੱਲ ਧਿਆਨ ਨਾਲ ਸੁਣੋ।

-ਪੌਸ਼ਟਿਕ ਖ਼ੁਰਾਕ : ਓਮੇਗਾ-3, ਡ੍ਰਾਈ ਫਰੂਟਸ (ਨਟਸ) ਅਤੇ ਲੋੜੀਂਦਾ ਪਾਣੀ ਦਿਮਾਗ ਦੀ ਕਾਰਜਕੁਸ਼ਲਤਾ ਵਧਾਉਂਦੇ ਹਨ।


3. ਅਧਿਆਪਕਾਂ ਲਈ

-ਵਿਵਹਾਰਕ ਸਿੱਖਿਆ : ਸਿਰਫ਼ ਅੰਕਾਂ ’ਤੇ ਨਹੀਂ, ਸਗੋਂ ਸਿੱਖਣ ਦੀ ਪ੍ਰਕਿਰਿਆ ’ਤੇ ਜ਼ੋਰ ਦਿਓ।

-ਧਿਆਨ : ਕਲਾਸ ਸ਼ੁਰੂ ਹੋਣ ਤੋਂ ਪਹਿਲਾਂ 2 ਮਿੰਟ ਦਾ ਧਿਆਨ ਲਾਉਣਾ ਵਿਦਿਆਰਥੀਆਂ ਦੀ ਇਕਾਗਰਤਾ ਵਧਾਉਂਦਾ ਹੈ।

ਸੁਪਰੀਮ ਕੋਰਟ ਦੀ ਹਦਾਇਤ

ਮਾਰਚ 2025 ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ’ਤੇ ਲਗਾਤਾਰ ਮਨੋਵਿਗਿਆਨਕ ਦਬਾਅ ਬਣਾਇਆ ਜਾ ਰਿਹਾ ਹੈ। ਅਦਾਲਤ ਨੇ ਇਸ ਨੂੰ ‘ਸਿਸਟਮ ਦੀ ਅਸਫਲਤਾ’ ਮੰਨਿਆ ਅਤੇ ਨਿਰਦੇਸ਼ ਦਿੱਤੇ ਕਿ ਗ੍ਰੇਡਸ ਦੀ ਬਜਾਏ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਪਹਿਲ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Exam Stress
  • Academic Pressure
  • Student Mental Health
  • Board Exams Prep
  • Supreme Court India

ਵੱਖ-ਵੱਖ ਰੰਗਾਂ ਦੀਆਂ ਕਿਉਂ ਹੁੰਦੀਆਂ ਹਨ ਮੈਟਰੋ ਦੀਆਂ ਲਾਈਨਾਂ, 99% ਲੋਕ ਨਹੀਂ ਜਾਣਦੇ ਅਸਲ ਵਜ੍ਹਾ

NEXT STORY

Stories You May Like

  • narendra modi  pariksha pe charcha  students  education
    ਪ੍ਰੀਖਿਆ ਨੂੰ ਬੋਝ ਨਾ ਸਮਝਣ ਵਿਦਿਆਰਥੀ, ਜੀਵਨ ਦੇ ਟੀਚਿਆਂ 'ਤੇ ਦੇਣ ਧਿਆਨ: PM ਮੋਦੀ
  • amritdhari sikh student exam by wearing a kirpan
    UP ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • not just sugar  these 4 white things can also be poison for the body
    ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ ਨੂੰ ਖੂਬ ਪਸੰਦ ਕਰਦੇ ਹਨ ਲੋਕ
  • zodiac signs
    ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ ਗਰੀਬੀ
  • rahul gandhi  mahatma gandhi  congress
    ਬਾਪੂ ਇਕ ਵਿਅਕਤੀ ਨਹੀਂ ਸੋਚ ਹਨ, ਗਾਂਧੀ ਭਾਰਤ ਦੀ ਆਤਮਾ 'ਚ ਅਮਰ ਹਨ : ਰਾਹੁਲ ਗਾਂਧੀ
  • us deploys aircraft carrier to middle east amid rising tensions with iran
    ਈਰਾਨ ਨਾਲ ਵਧਦੇ ਤਣਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ 'ਚ ਤਾਇਨਾਤ ਕੀਤਾ ਏਅਰਕ੍ਰਾਫਟ ਕੈਰੀਅਰ
  • raid  police  arrest
    ਛਾਪਾਮਾਰੀ ਕਰਦੇ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ
  • sunny sir is the same as we have seen on screen till date
    ਸੰਨੀ ਸਰ ਉਵੇਂ ਦੇ ਹੀ ਹਨ, ਜਿਵੇਂ ਅੱਜ ਤੱਕ ਅਸੀਂ ਪਰਦੇ ’ਤੇ ਦੇਖੇ ਹਨ, ਉਹੀ ਜਜ਼ਬਾ ਅਤੇ ਉਹੀ ਜਨੂੰਨ : ਪ੍ਰਣਵ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • people protest against punjab government and jalandhar mayor
    ਪੰਜਾਬ ਸਰਕਾਰ ਤੇ ਜਲੰਧਰ ਦੇ ਮੇਅਰ ਖ਼ਿਲਾਫ਼ ਲੋਕਾਂ ਨੇ ਖੋਲ੍ਹਿਆ ਮੋਰਚਾ, GT ਰੋਡ...
Trending
Ek Nazar
former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • delhi metro  lines  different colors
      ਵੱਖ-ਵੱਖ ਰੰਗਾਂ ਦੀਆਂ ਕਿਉਂ ਹੁੰਦੀਆਂ ਹਨ ਮੈਟਰੋ ਦੀਆਂ ਲਾਈਨਾਂ, 99% ਲੋਕ ਨਹੀਂ...
    • head lice took the girl  s life
      ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ ! ਹੈਰਾਨ ਕਰ ਦੇਵੇਗਾ ਇਹ ਖੌਫਨਾਕ ਮਾਮਲਾ
    • ravneet bittu big statement against rahul gandhi
      ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 'ਚ ਹਿੰਸਕ ਸੋਚ ਪਨਪ ਰਹੀ : ਰਵਨੀਤ ਬਿੱਟੂ
    • mission moon  india will bring soil from the moon
      Mission Moon: ਚੰਦਰਮਾ ਤੋਂ ਮਿੱਟੀ ਲੈ ਕੇ ਆਵੇਗਾ ਭਾਰਤ ! ISRO ਨੇ ਲੱਭੀ ਨਵੀਂ...
    • chocolate day  gift  sundi  market
      'ਸੁੰਡੀ' ਵਾਲੀ ਚਾਕਲੇਟ ! Chocolate Day 'ਤੇ ਗਿਫ਼ਟ ਕਰਨ ਤੋਂ ਪਹਿਲਾਂ ਪੜ੍ਹ...
    • staying in luxury hotels has become difficult in delhi
      Luxury Hotels 'ਚ ਰਹਿਣਾ ਹੋਇਆ ਮੁਸ਼ਕਲ, ਇੱਕ ਰਾਤ ਦਾ ਖਰਚਾ ਜਾਣ ਹੋ ਜਾਓਗੇ ਹੈਰਾਨ
    • india us trade agreement in parliament harsimrat kaur badal
      ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਮੁੱਦੇ 'ਤੇ ਬੋਲਣ ਦੀ ਸੰਸਦ 'ਚ ਨਹੀਂ ਦਿੱਤੀ ਜਾ...
    • powerful banks needed high level committee to be formed soon sitharaman
      ਵਿਕਸਿਤ ਭਾਰਤ ਲਈ ਚਾਹੀਦੇ ਹਨ ‘ਪਾਵਰਫੁੱਲ ਬੈਂਕ’, ਉੱਚ ਪੱਧਰੀ ਕਮੇਟੀ ਦਾ ਗਠਨ ਜਲਦ...
    • throat  infection  cough  sharad pawar  hospital
      ਗਲੇ 'ਚ ਇਨਫੈਕਸ਼ਨ ਅਤੇ ਖੰਘ ਤੋਂ ਬਾਅਦ ਸ਼ਰਦ ਪਵਾਰ ਨੂੰ ਲਿਜਾਇਆ ਗਿਆ ਹਸਪਤਾਲ
    • iron rods smash into car on road in viral video
      ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +