Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:23:53 AM

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

  • big news big threat to jalandhar schools before amit shah s rally

    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ...

  • narcotics seized

    ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਰਭਗ੍ਰਹਿ 'ਚ ਪਹੁੰਚਿਆ ਵਾਨਰ ; ਜਿਵੇਂ ਹਨੂੰਮਾਨ ਜੀ ਰਾਮਲੱਲਾ ਦੇ ਦਰਸ਼ਨ ਨੂੰ ਆਏ ਹੋਣ

NATIONAL News Punjabi(ਦੇਸ਼)

ਗਰਭਗ੍ਰਹਿ 'ਚ ਪਹੁੰਚਿਆ ਵਾਨਰ ; ਜਿਵੇਂ ਹਨੂੰਮਾਨ ਜੀ ਰਾਮਲੱਲਾ ਦੇ ਦਰਸ਼ਨ ਨੂੰ ਆਏ ਹੋਣ

  • Edited By Disha,
  • Updated: 24 Jan, 2024 04:12 PM
National
as if hanuman ji has come to see ramlala
  • Share
    • Facebook
    • Tumblr
    • Linkedin
    • Twitter
  • Comment

ਅਯੁੱਧਿਆ (ਭਾਸ਼ਾ)- ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਬਾਅਦ ਮੰਗਲਵਾਰ ਨੂੰ ਇਕ ਵਾਨਰ ਗਰਭਗ੍ਰਹਿ 'ਚ ਪ੍ਰਵੇਸ਼ ਕਰ ਕੇ ਉਤਸਵ ਮੂਰਤੀ ਤੱਕ ਪਹੁੰਚ ਗਿਆ। ਸ਼ਰਧਾਲੂਆਂ ਵਿਚਾਲੇ ਇਹ ਵਾਨਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਮੰਦਰ ਦੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਕਰਮੀਆਂ ਨੇ ਇਸ ਸੰਬੰਧ 'ਚ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਜਿਹਾ ਲੱਗਾ ਜਿਵੇਂ ਹਨੂੰਮਾਨ ਜੀ ਰਾਮਲੱਲਾ ਦੇ ਦਰਸ਼ਨ ਨੂੰ ਆਏ ਹੋਣ। ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਵਲੋਂ ਮੰਗਲਵਾਰ ਰਾਤ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸ਼੍ਰੀਰਾਮ ਜਨਮਭੂਮੀ ਮੰਦਰ 'ਚ ਹੋਈ ਇਸ ਦਿਲਚਸਪ ਘਟਨਾ ਦਾ ਵਰਣਨ ਕੀਤਾ। 

ਇਹ ਵੀ ਪੜ੍ਹੋ : ਰਾਮ ਮੰਦਰ ਨੂੰ ਇਕ ਦਿਨ 'ਚ ਆਇਆ ਕਰੋੜਾਂ ਦਾ ਦਾਨ, ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਟਰੱਸਟ ਵਲੋਂ ਕੀਤੇ ਗਏ ਪੋਸਟ 'ਚ ਕਿਹਾ ਗਿਆ,''ਅੱਜ ਸ਼ਾਮ ਲਗਭਗ 5.50  ਵਜੇ ਇਕ ਵਾਨਰ ਦੱਖਣੀ ਦੁਆਰ ਤੋਂ ਗੂਢ ਮੰਡਪ ਤੋਂ ਹੁੰਦੇ ਹੋਏ ਗਰਭਗ੍ਰਹਿ 'ਚ ਪ੍ਰਵੇਸ ਕਰ ਕੇ ਉਤਸਵ ਮੂਰਤੀ ਤੱਕ ਜਾ ਪਹੁੰਚਿਆ। ਬਾਹਰ ਤਾਇਨਾਤ ਸੁਰੱਖਿਆ ਕਰਮੀਆਂ ਨੇ ਵਾਨਰ ਨੂੰ ਉੱਥੇ ਪਹੁੰਚਦੇ ਹੋਏ ਦੇਖਿਆ।'' ਪੋਸਟ 'ਚ ਅੱਗੇ ਕਿਹਾ,''ਸੁਰੱਖਿਆ ਕਰਮੀ ਵਾਨਰ ਵੱਲ ਇਹ ਦੇੜ ਕੇ ਦੌੜੇ ਕਿਤੇ ਉਹ ਉਤਸਵ ਮੂਰਤੀ ਨੂੰ ਜ਼ਮੀਨ 'ਤੇ ਨਾ ਸੁੱਟ ਦੇਵੇ ਪਰ ਜਿਵੇਂ ਹੀ ਪੁਲਸ ਕਰਮੀ ਵਾਨਰ ਵੱਲ ਦੌੜੇ, ਉਹ ਸ਼ਾਂਤੀ ਨਾਲ ਉੱਤਰੀ ਦੁਆਰ ਵੱਲ ਚੱਲਾ ਗਿਆ। ਦੁਆਰ ਬੰਦ ਹੋਣ ਕਾਰਨ ਉਹ ਪੂਰਬ ਦਿਸ਼ਾ ਵੱਲ ਵਧਿਆ ਅਤੇ ਦਰਸ਼ਨਾਰਥੀਆਂ ਵਿਚੋਂ ਹੁੰਦਾ ਹੋਇਆ ਬਿਨਾਂ ਕਿਸੇ ਨੂੰ ਨੁਕਸਾਨ ਪਹੁੰਚਾਏ ਪੂਰਬੀ ਦੁਆਰ ਤੋਂ ਬਾਹਰ ਨਿਕਲ ਗਿਆ।'' ਇਸ ਪੋਸਟ 'ਚ ਅੱਗੇ ਕਿਹਾ ਗਿਆ,''ਸੁਰੱਖਿਆ ਕਰਮੀ ਕਹਿੰਦੇ ਹਨ ਕਿ ਇਹ ਸਾਡੇ ਲਈ ਅਜਿਹਾ ਹੀ ਹੈ, ਜਿਵੇਂ ਖ਼ੁਦ ਹਨੂੰਮਾਨ ਜੀ ਰਾਮਲੱਲਾ ਦੇ ਦਰਸ਼ਨ ਕਰਨ ਆਏ ਹੋਣ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ 22 ਜਨਵਰੀ ਨੂੰ ਅਯੁੱਧਿਆ 'ਚ ਰਾਮਲੱਲਾ ਦੇ ਬਾਲ ਰੂਪ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਸ ਤੋਂ ਬਾਅਦ ਮੰਗਲਵਾਰ ਤੋਂ ਮੰਦਰ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿੱਥੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦਾ ਆਉਣਾ-ਜਾਣਾ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Ayodhya
  • Ram temple
  • Hanumanji
  • Lord Ram
  • ਅਯੁੱਧਿਆ
  • ਰਾਮ ਮੰਦਰ
  • ਹਨੂੰਮਾਨ ਜੀ
  • ਭਗਵਾਨ ਰਾਮ

'INDIA' ਗਠਜੋੜ ਨੂੰ ਵੱਡਾ ਝਟਕਾ, ਮਮਤਾ ਬੈਨਰਜੀ ਨੇ ਬੰਗਾਲ 'ਚ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ

NEXT STORY

Stories You May Like

  • ugc protest police  highway  hanuman chalisa
    UGC ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਝੜਪ, ਹਾਈਵੇਅ ’ਤੇ ਪੜ੍ਹੀ ਹਨੂੰਮਾਨ ਚਾਲੀਸਾ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • vishal chaturvedi and sadhu tiwari perform bhajans in modi  s presence
    ਮੋਦੀ ਦੀ ਮੌਜੂਦਗੀ 'ਚ ਵਿਸ਼ਾਲ ਚਤੁਰਵੇਦੀ ਤੇ ਸਾਧੂ ਤਿਵਾੜੀ ਨੇ ਗਾਏ ਫਿਲਮ 'ਹਨੂੰਮਾਨ ਅੰਸ਼' ਦੇ ਭਜਨ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • demand made to the administration to keep liquor shops closed
    20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • major food crisis worldwide in the coming months
      ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ...
    • firing at kathua cisf camp
      ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ 'ਤੇ ਚਲਾਈਆਂ ਗੋਲੀਆਂ, 4...
    • move to rename streets named after marx and lenin in kolkata
      ਕੋਲਕਾਤਾ ’ਚ ਮਾਰਕਸ-ਲੈਨਿਨ ਦੇ ਨਾਂ ਵਾਲੀਆਂ ਸੜਕਾਂ ਦੇ ਨਾਂ ਬਦਲਣ ਦੀ ਤਿਆਰੀ!
    • pakistani lashkar commander musa killed
      ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ
    • bhojpuri actress arrested for running a sex racket
      ਸੈਕਸ ਰੈਕੇਟ ਚਲਾਉਣ ਦੇ ਦੋਸ਼ ਹੇਠ ਭੋਜਪੁਰੀ ਅਦਾਕਾਰਾ ਗ੍ਰਿਫ਼ਤਾਰ, ਦੋ ਔਰਤਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +