Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:57:24 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਨੂੰ ਕਸ਼ਮੀਰੀਆਂ ਨਾਲ ਨਹੀਂ, ਸਗੋਂ ਕਸ਼ਮੀਰ ਦੀ ਜ਼ਮੀਨ ਨਾਲ ਪਿਆਰ ਹੈ : ਓਵੈਸੀ

NATIONAL News Punjabi(ਦੇਸ਼)

ਭਾਜਪਾ ਨੂੰ ਕਸ਼ਮੀਰੀਆਂ ਨਾਲ ਨਹੀਂ, ਸਗੋਂ ਕਸ਼ਮੀਰ ਦੀ ਜ਼ਮੀਨ ਨਾਲ ਪਿਆਰ ਹੈ : ਓਵੈਸੀ

  • Edited By Disha,
  • Updated: 14 Aug, 2019 12:56 PM
National
asaduddin owaisi kashmir land bjp
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ— ਏ.ਆਈ.ਐੱਮ.ਆਈ.ਐੱਮ. ਚੀਫ ਅਸਦੁਦੀਨ ਓਵੈਸੀ ਨੇ ਕਸ਼ਮੀਰ ਦੇ ਬਹਾਨੇ ਇਕ ਵਾਰ ਫਿਰ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਓਵੈਸੀ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਨੂੰ (ਕੇਂਦਰ ਸਰਕਾਰ) ਸਿਰਫ ਕਸ਼ਮੀਰੀਆਂ ਦੀ ਜ਼ਮੀਨ ਨਾਲ ਪਿਆਰ ਹੈ, ਉਸ ਨਾਲ ਨਹੀਂ। ਇਸ ਦੌਰਾਨ ਓਵੈਸੀ ਨੇ ਤਮਿਲ ਸੁਪਰਸਟਾਰ ਰਜਨੀਕਾਂਤ ਦੇ ਬਹਾਨੇ ਵੀ ਪੀ.ਐੱਮ. ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤੰਜ਼ ਕੱਸਿਆ।

ਦੇਸ਼ 'ਚ ਇਕ ਹੋਰ ਮਹਾਭਾਰਤ ਚਾਹੁੰਦੇ ਹੋ
ਓਵੈਸੀ ਨੇ ਕਿਹਾ,''ਧਾਰਾ-370 ਲਈ ਤਾਮਿਲਨਾਡੂ ਦੇ ਅਭਿਨੇਤਾ (ਰਜਨੀਕਾਂਤ) ਪੀ.ਐੱਮ. ਮੋਦੀ ਅਤੇ ਅਮਿਤ ਸ਼ਾਹ ਨੂੰ 'ਕ੍ਰਿਸ਼ਨ ਅਤੇ ਅਰਜੁਨ' ਕਹਿ ਰਹੇ ਹਨ। ਅਜਿਹੀ ਸਥਿਤੀ 'ਚ ਫਿਰ ਕੌਰਵ ਅਤੇ ਪਾਂਡਵ ਕੌਣ ਹਨ। ਕੀ ਤੁਸੀਂ ਦੇਸ਼ 'ਚ ਇਕ ਹੋਰ ਮਹਾਭਾਰਤ ਚਾਹੁੰਦੇ ਹੋ।'' ਜ਼ਿਕਰਯੋਗ ਹੈ ਕਿ ਧਾਰਾ 370 'ਤੇ ਸਰਕਾਰ ਦੇ ਫੈਸਲੇ ਦੇ ਬਾਅਦ ਤੋਂ ਹੀ ਵਿਰੋਧੀ ਲਗਾਤਾਰ ਉਸ 'ਤੇ ਹਮਲਾਵਰ ਹੈ। ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਵੀ 2 ਟੂਕ ਕਿਹਾ ਸੀ। ਇਸ ਫੈਸਲੇ ਨਾਲ ਰਾਸ਼ਟਰੀ ਸੁਰੱਖਿਆ 'ਤੇ ਅਸਰ ਪਵੇਗਾ।

ਕਸ਼ਮੀਰ ਦੀ ਜ਼ਮੀਨ ਨਾਲ ਪਿਆਰ
ਦਰਅਸਲ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਅਤੇ ਰਾਜ ਦੇ ਮੁੜ ਗਠਨ ਨੂੰ ਲੈ ਕੇ ਵਿਰੋਧੀ ਕੇਂਦਰ ਦੀ ਮੋਦੀ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਬਿਨਾਂ ਕਿਸੇ ਨੂੰ ਇਸ 'ਚ ਹਿੱਸੇਦਾਰ ਬਣਾਉਂਦੇ ਹੋਏ ਜੰਮੂ-ਕਸ਼ਮੀਰ ਨੂੰ ਇਕ ਪਾਸੜ ਫੈਸਲੇ 'ਚ ਟੁੱਕੜਿਆਂ 'ਚ ਵੰਡ ਦਿੱਤਾ ਗਿਆ। ਹੁਣ ਇਸੇ ਮੁੱਦੇ ਨੂੰ ਲੈ ਕੇ ਓਵੈਸੀ ਨੇ ਵੀ ਕੇਂਦਰ 'ਤੇ ਹਮਲਾ ਬੋਲਿਆ ਹੈ। ਓਵੈਸੀ ਨੇ ਕਿਹਾ,''ਕੀ ਸਰਕਾਰ ਦੇਸ਼ 'ਚ ਮਹਾਭਾਰਤ ਚਾਹੁੰਦੀ ਹੈ। ਸਰਕਾਰ ਨੂੰ ਕਸ਼ਮੀਰੀਆਂ ਨਾਲ ਕੋਈ ਪਿਆਰ ਨਹੀਂ।'' ਓਵੈਸੀ ਨੇ ਦੋਸ਼ ਲਗਾਉਂਦੇ ਹੋਏ ਕਿਹਾ,''ਇਹ ਲੋਕ ਸਿਰਫ਼ ਸੱਤਾ 'ਚ ਬਣੇ ਰਹਿਣਾ ਚਾਹੁੰਦੇ ਹਨ। ਇਨ੍ਹਾਂ ਨੂੰ ਕਸ਼ਮੀਰੀਆਂ ਦੀ ਜ਼ਮੀਨ ਨਾਲ ਪਿਆਰ ਹੈ, ਉਨ੍ਹਾਂ ਨਾਲ ਨਹੀਂ।''

  • Asaduddin Owaisi
  • Kashmir
  • Land
  • BJP
  • ਅਸਦੁਦੀਨ ਓਵੈਸੀ
  • ਕਸ਼ਮੀਰ
  • ਜ਼ਮੀਨ
  • ਭਾਜਪਾ

ਕੁੱਲੂ: ਭਾਰੀ ਬਾਰਿਸ਼ ਕਾਰਨ ਪਾਗਲਨਾਲੇ 'ਚ ਆਇਆ ਹੜ੍ਹ, ਆਵਾਜਾਈ ਪ੍ਰਭਾਵਿਤ

NEXT STORY

Stories You May Like

  • haq  should not just be watched  it should also be discussed  emraan hashmi
    "ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ: ਇਮਰਾਨ ਹਾਸ਼ਮੀ
  • accident involving owaisi  s convoy
    ਓਵੈਸੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ: ਆਪਸ 'ਚ ਟਕਰਾਈਆਂ ਗੱਡੀਆਂ; 4-5 ਬਾਈਕ ਸਵਾਰ ਜ਼ਖ਼ਮੀ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • passenger taped up on us flight
    ਅਮਰੀਕੀ ਫਲਾਈਟ ’ਚ ਯਾਤਰੀ ਨੂੰ ਟੇਪ ਨਾਲ ਬੰਨ੍ਹਿਆ, ਜਹਾਜ਼ ਦੀ ਕਰਨੀ ਪਈ ਐਮਰਜੈਂਸੀ ਲੈਂਡਿੰਗ
  • major accident in eastern china
    ਪੂਰਬੀ ਚੀਨ 'ਚ ਵਾਪਰਿਆ ਵੱਡਾ ਹਾਦਸਾ: ਜ਼ਮੀਨ ਖਿਸਕਣ ਨਾਲ 2 ਲੋਕਾਂ ਦੀ ਮੌਤ, 10 ਲਾਪਤਾ
  • jammu  forest  jaish  terrorist
    ਜੰਮੂ ਕਸ਼ਮੀਰ ਦੇ ਡੋਡਾ 'ਚ ਜੰਗਲ 'ਚੋਂ ਜੈਸ਼ ਨਾਲ ਜੁੜੇ ਅੱਤਵਾਦੀ ਦੀ ਲਾਸ਼ ਬਰਾਮਦ
  • kewal singh dhillon australia
    ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajouri  module  investigation  accused
      ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • baglamukhi temple  car  people  police  devotees
      ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ 'ਚ ਜਾ ਡਿੱਗੀ ਕਾਰ, 8 ਲੋਕਾਂ...
    • car  motorcycle  family  3 members
      ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ...
    • next 6 months 1 lakh youths government jobs
      ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM...
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • madrasa  students  cold drink  health
      ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ
    • narendra modi  carbon  developed countries  india
      ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
    • poonch district hospital  fire
      ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +