Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:51:15 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਆਸ਼ੂ ਨੇ ਆਸਿਫ ਖਾਨ ਤੋਂ ਧਰਮਗੁਰੂ ਬਣਨ ਦਾ ਖੋਲ੍ਹਿਆ ਰਾਜ, ਇਸ ਤਰ੍ਹਾਂ ਕਮਾਏ ਕਰੋੜਾਂ ਰੁਪਏ

DELHI News Punjabi(ਦਿੱਲੀ)

ਆਸ਼ੂ ਨੇ ਆਸਿਫ ਖਾਨ ਤੋਂ ਧਰਮਗੁਰੂ ਬਣਨ ਦਾ ਖੋਲ੍ਹਿਆ ਰਾਜ, ਇਸ ਤਰ੍ਹਾਂ ਕਮਾਏ ਕਰੋੜਾਂ ਰੁਪਏ

  • Updated: 16 Sep, 2018 04:15 PM
Delhi
ashu told story becoming baba from asif khan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬਾਬਾ ਆਸ਼ੂ ਗੁਰੂਦੇਵ ਉਰਫ ਆਸਿਫ ਖਾਨ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। ਮਾਂ-ਬੇਟੀ ਨਾਲ ਦਿੱਲੀ ਦੇ ਆਸ਼ਰਮ 'ਚ ਰੇਪ ਕਰਨ ਦੇ ਦੋਸ਼ 'ਚ ਗ੍ਰਿਫਤਾਰ ਆਸ਼ੂ ਤੋਂ ਪੁਲਸ ਪੁੱਛਗਿਛ ਕਰ ਰਹੀ ਹੈ। ਜਿਸ ਦੌਰਾਨ ਉਸ ਨੇ ਆਸਿਫ ਮੋਹਮੰਦ ਖਾਨ ਨਾਲ ਬਾਬਾ ਬਣਨ ਦਾ ਰਾਜ ਖੋਲ੍ਹਿਆ। ਉਸ ਨੇ ਦੱਸਿਆ ਕਿ ਕਿਸ ਤਰ੍ਹਾਂ ਆਸ਼ੂ ਬਾਬਾ ਬਣ ਕੇ ਉਸ ਨੇ ਕਰੋੜਾਂ ਦੀ ਕਮਾਈ ਕੀਤੀ। ਇਸ ਦੇ ਇਲਾਵਾ ਵੀ ਉਸ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

PunjabKesari

ਕ੍ਰਾਇਮ ਬ੍ਰਾਂਚ ਦੇ ਅਫਸਰਾਂ ਮੁਤਾਬਕ ਆਸ਼ੂ ਬਾਬਾ ਨੇ ਦੱਸਿਆ ਕਿ ਮੁਸਲਿਮ ਧਰਮਗੁਰੂ ਬਣਨ 'ਤੇ ਉਸ ਨੇ ਇੰਨਾ ਪੈਸਾ ਨਹੀਂ ਮਿਲਦਾ ਜਿੰਨਾ ਹਿੰਦੂ ਧਰਮਗੁਰੂ ਬਣਨ 'ਤੇ। ਹਿੰਦੂ ਲੋਕ ਜ਼ਿਆਦਾ ਅੰਧਭਗਤ ਹੁੰਦੇ ਹਨ। ਉਹ ਧਰਮ ਦੇ ਨਾਂ 'ਤੇ ਦਿਲ ਖੋਲ੍ਹ ਕੇ ਪੈਸਾ ਖਰਚ ਕਰਦੇ ਹਨ ਪਰ ਮੁਸਲਿਮ ਲੋਕ ਪੈਸਾ ਖਰਚ ਨਹੀਂ ਕਰਦੇ। ਇਸ ਲਈ ਉਸ ਨੇ ਆਸ਼ੂ ਬਣਨ ਦਾ ਫੈਸਲਾ ਲਿਆ, ਜਿਸ ਦੇ ਬਾਅਦ ਉਸ 'ਤੇ ਨੋਟਾਂ ਦੀ ਬਾਰਿਸ਼ ਹੋਣ ਲੱਗੀ। 

PunjabKesari
ਜਾਂਚ 'ਚ ਇਹ ਗੱਲ ਵੀ ਸਾਹਮਣੇ ਆਈ ਕਿ ਆਸ਼ੂ ਦੇ ਆਧਾਰ ਕਾਰਡ, ਪਛਾਣ ਪੱਤਰ ਅਤੇ ਹੋਰ ਦਸਤਾਵੇਜ਼ਾਂ 'ਚ ਵੀ ਉਨ੍ਹਾਂ ਦਾ ਨਾਂ ਆਸਿਫ ਖਾਨ ਹੈ। ਆਸਿਫ ਨੇ ਗੁਵਾਹਟੀ ਤੋਂ ਕੁੰਡਲੀ ਦੇਖਣ ਦੀ ਕਲਾ ਸਿੱਖੀ, ਜਿਸ ਦੇ ਬਾਅਦ ਉਸ ਨੇ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ। ਉਸ ਦੀ ਸਲਾਹ ਨਾਲ ਜਿਸ ਤਰ੍ਹਾਂ ਹੀ ਕਿਸੇ ਨੂੰ ਆਰਾਮ ਮਿਲਦਾ ਹੈ ਤਾਂ ਉਹ ਉਸ ਦੇ ਮੁਤਾਬਕ ਚੱਲਣ ਲੱਗਦੇ। ਇਸ ਕਮਜ਼ੋਰੀ ਦਾ ਉਹ ਫਾਇਦਾ ਚੁੱਕਣ ਲੱਗੇ। 

PunjabKesari
ਆਸ਼ੂ ਗੁਰੂਜੀ ਬਣ ਕੇ ਨਾਮੀ ਟੈਲੀਵਿਜ਼ਨ ਚੈਨਲਾਂ 'ਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਂ ਦਾ ਸਮਾਧਾਨ ਕਰਨ ਦਾ ਦਾਅਵਾ ਕਰਦਾ ਹੈ। ਅਕਸਰ ਪ੍ਰੋਗਰਾਮ ਦੌਰਾਨ ਦਿਖਾਇਆ ਜਾਂਦਾ ਹੈ ਕਿ ਇਕ ਰਿਕਸ਼ਾ ਚਾਲਕ ਕਿਸ ਤਰ੍ਹਾਂ ਆਸ਼ੂ ਭਾਈ ਦੇ ਦਿੱਤੇ ਰਤਨ ਦੇ ਚੱਲਦੇ ਕਈ ਟਰੱਕਾਂ ਦਾ ਮਾਲਕ ਬਣ ਗਿਆ। ਇਸ ਤਰੀਕੇ ਦੇ ਕਈ ਦਾਅਵੇ ਦਿਖਾਏ ਜਾਂਦੇ ਸਨ। ਆਸ਼ੂ ਮੁਲਾਕਾਤ ਲਈ ਮੋਟੀ ਫੀਸ ਲੈਂਦਾ ਹੈ। ਉਪਾਅ ਆਦਿ ਦੇ ਨਾਂ 'ਤੇ ਲਈ ਜਾਣ ਵਾਲੀ ਰਕਮ ਦੀ ਤਾਂ ਕੋਈ ਸੀਮਾ ਨਹੀਂ ਹੈ।

  • ashu
  • told
  • story
  • asif khan
  • ਆਸ਼ੂ
  • ਆਸਿਫ ਖਾਨ
  • ਧਰਮਗੁਰੂ ਬਣਨ
  • ਖੋਲ੍ਹਿਆ ਰਾਜ

'ਸਵੱਛ ਭਾਰਤ ਅਭਿਆਨ' ਦੀ ਇਕ ਪਹਿਲ, ਦਿੱਲੀ ਦੇ ਗੁਰਦੁਆਰਾ 'ਚ ਬਾਇਓਗੈਸ ਨਾਲ ਬਣੇਗਾ ਲੰਗਰ

NEXT STORY

Stories You May Like

  • online astrology has become a multi crore business
    ਕਰੋੜਾਂ ਦਾ ਬਿਜ਼ਨੈੱਸ ਬਣਿਆ ਆਨਲਾਈਨ ਜੋਤਿਸ਼ : ਨਿਵੇਸ਼ਕਾਂ ਨੇ ਲਗਾਏ ਕਰੋੜਾਂ ਰੁਪਏ
  • multi crore bank fraud  people  s earnings squandered on romance
    ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ ਨੇ ਮਹਿਲਾ ਡਾਂਸਰ 'ਤੇ ਲੁਟਾਏ...
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • drugs smuglers arrested
    ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
  • nana patekar
    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ ਨਾਲ ਜਿੱਤੇ ਕਰੋੜਾਂ ਦਿਲ
  • in 25 years indian market fell for 8 consecutive weeks loss of rs 20 lakh crore
    25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • jnu    professor dismissed  allegations
      ਜਿਨਸੀ ਸ਼ੋਸ਼ਣ ਮਾਮਲੇ ’ਚ JNU ਦਾ ਪ੍ਰੋਫੈਸਰ ਬਰਖ਼ਾਸਤ
    • cjp  delhi police  abhijeet dipke  airport
      CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ ਪੁਲਸ ਨੇ ਅਭਿਜੀਤ ਦੀਪਕੇ ਨੂੰ...
    • paper leak nta report
      ਪੇਪਰ ਲੀਕ ਰੋਕਣ ਲਈ ਸੰਸਦੀ ਸਥਾਈ ਕਮੇਟੀ ਨੇ ਤਿਆਰ ਕੀਤਾ ਪਲਾਨ ! NTA 'ਚ ਸੁਧਾਰ...
    • cjp founder abhijit dipke
      ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ...
    • by elections  nda  tvk  legislative assembly  lok sabha
      ਜ਼ਿਮਨੀ ਚੋਣਾਂ ’ਚ 4 ਸੀਟਾਂ ’ਤੇ ਰਾਜਗ ਦੀ ਜਿੱਤ, 2 ’ਤੇ TVK ਦਾ ਕਬਜ਼ਾ
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +