ਗੁਹਾਟੀ- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ਦੇ ਧੁਬਰੀ ਜ਼ਿਲ੍ਹੇ 'ਚ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲਗਭਗ 2.4 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਸਰਮਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਧੁਬਰੀ ਪੁਲਸ ਟੀਮ ਨੂੰ ਵਧਾਈ, ਜਿਸ ਨੇ ਲਗਭਗ 2.4 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਅਤੇ ਤਿੰਨ ਦੋਸ਼ੀਆਂ ਨੂੰ ਫੜਿਆ।'' ਉਨ੍ਹਾਂ ਕਿਹਾ ਕਿ ਤਸਕਰਾਂ ਖ਼ਿਲਾਫ਼ ਉੱਚਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ
NEXT STORY