Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    1:34:12 PM

  • boy dies of drug overdose in guru ka bagh

    ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼...

  • bhujia eating peanut  stuck in throat boy

    ਭੁਜੀਆ ਖਾਂਦੇ-ਖਾਂਦੇ ਅਚਾਨਕ ਆ ਗਿਆ ਮੂੰਗਫਲੀ ਦਾ...

  • orders for schools punjab schools education department

    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ...

  • punjab police isi pakistan

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੰਜਾਬ ਸਮੇਤ 5 ਸੂਬਿਆਂ ’ਚ ਇਸ ਸਾਲ ਨਵੰਬਰ ’ਚ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ

NATIONAL News Punjabi(ਦੇਸ਼)

ਪੰਜਾਬ ਸਮੇਤ 5 ਸੂਬਿਆਂ ’ਚ ਇਸ ਸਾਲ ਨਵੰਬਰ ’ਚ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ

  • Edited By Rakesh,
  • Updated: 16 Jun, 2026 10:37 PM
National
assembly elections may be held in november this year
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- 5 ਸੂਬਿਆਂ ’ਚ ਅਗਲੇ ਸਾਲ ਫਰਵਰੀ-ਮਾਰਚ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕੁਝ ਮਹੀਨੇ ਪਹਿਲਾਂ ਨਵੰਬਰ ਤੋਂ ਜਨਵਰੀ ਦਰਮਿਅਾਨ ਹੋ ਸਕਦੀਆਂ ਹਨ। ਇਨ੍ਹਾਂ ’ਚ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼, ਗੋਆ ਤੇ ਮਣੀਪੁਰ ਹਨ। ਰਾਸ਼ਟਰੀ ਮਰਦਮਸ਼ੁਮਾਰੀ ਵਰਗੇ ਅਹਿਮ ਕਾਰਜ ਕਾਰਨ ਚੋਣਾਂ ਪਹਿਲਾਂ ਹੋ ਸਕਦੀਆਂ ਹਨ । ਮਰਦਮਸ਼ੁਮਾਰੀ 9 ਫਰਵਰੀ 2027 ਤੋਂ 28 ਫਰਵਰੀ 2027 ਤੱਕ ਜਾਰੀ ਰਹਿਣੀ ਹੈ।

ਸਿਆਸੀ ਚਰਚਿਆਂ ਅਨੁਸਾਰ ਉਕਤ ਸੂਬਿਆਂ ’ਚ ਵਿਧਾਨ ਸਭਾ ਚੋਣ ਮਾਰਚ ਦੀ ਬਜਾਏ ਜਨਵਰੀ ਦੇ ਅੰਤ ਤੱਕ ਖਤਮ ਹੋ ਸਕਦੀਆਂ ਹਨ। ਵਿਧਾਨ ਸਭਾ ਚੋਣਾਂ ਤੇ ਮਰਦਮਸ਼ੁਮਾਰੀ ਕਿਉਂਕਿ ਇੱਕੋ ਟਾਸਕ-ਫੋਰਸ ਭਾਵ ਜ਼ਿਲਾ ਮੈਜਿਸਟ੍ਰੇਟ, ਪ੍ਰਸ਼ਾਸਨਿਕ ਸਟਾਫ਼ ਤੇ ਸਕੂਲ ਅਧਿਆਪਕਾਂ 'ਤੇ ਨਿਰਭਰ ਕਰਦੀਆਂ ਹਨ, ਇਸ ਲਈ ਸਰਕਾਰਾਂ ਦੋਵੇਂ ਜ਼ਿੰਮੇਵਾਰੀਆਂ ਇੱਕੋ ਸਮੇਂ ਨਹੀਂ ਨਿਭਾ ਸਕਦੀ।

ਇਸ ਅਹਿਮ ਪ੍ਰਸ਼ਾਸਕੀ ਓਵਰਲੈਪ ਦਾ ਪ੍ਰਬੰਧ ਕਰਨ ਲਈ ਚੋਣ ਕਮਿਸ਼ਨ ਅਤੇ ਗ੍ਰਹਿ ਮੰਤਰਾਲਾ ਤਾਲਮੇਲ ਕਰ ਰਹੇ ਹਨ। ਕੋਈ ਤਰੀਕਾ ਲੱਭਣ ਲਈ ਉਹ ਕੰਮ ਕਰ ਰਹੇ ਹਨ। ਉਤਰਾਖੰਡ ਵਰਗਾ ਸੂਬਾ ਜਿੱਥੇ ਸਰਦੀਆਂ ’ਚ ਤਾਪਮਾਨ ਜ਼ੀਰੋ ਡਿਗਰੀ ਤੋਂ ਹੇਠਾਂ ਚਲਾ ਜਾਂਦਾ ਹੈ, ’ਚ ਗ੍ਰਹਿ ਮੰਤਰਾਲਾ ਨੇ ਮਰਦਮਸ਼ੁਮਾਰੀ ਦਾ ਕੰਮ ਇਸ ਸਾਲ ਸਤੰਬਰ ਤੱਕ ਵਧਾ ਦਿੱਤਾ ਹੈ।

ਇਸ ਤੋਂ ਇਹ ਯਕੀਨੀ ਹੋ ਜਾਂਦਾ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਮੌਸਮ ਦੀਆਂ ਦਿੱਕਤਾਂ ਕਾਰਨ ਡਾਟਾ ਇੱਕਠਾ ਕਰਨ ’ਚ ਰੁਕਾਵਟ ਨਾ ਅਾਏ ਭਾਵੇਂ ਸਥਾਨਕ ਵਿਧਾਨ ਸਭਾ ਚੋਣਾਂ ਅਧਿਕਾਰਤ ਰੂਪ ’ਚ ਕਦੇ ਵੀ ਹੋ ਜਾਣ।

ਘਰਾਂ ਦੀ ਸੂਚੀ ਤੇ ਗਿਣਤੀ ਦਾ ਪੜਾਅ ਜੋ 15 ਮਈ ਨੂੰ ਸੂਬਿਆਂ ’ਚ ਸ਼ੁਰੂ ਹੋਇਆ ਸੀ, ਵਧੇਰੇ ’ਚ 13 ਜੂਨ ਨੂੰ ਖਤਮ ਹੋ ਗਿਆ। ਇਸ ਤੋਂ ਪਹਿਲਾਂ ਇਕ ਅਾਨਲਾਈਨ ਸਵੈ-ਗਣਨਾ ਵਿੰਡੋ 30 ਅਪ੍ਰੈਲ ਤੋਂ 14 ਮਈ ਤੱਕ ਚੱਲੀ ਸੀ।

ਵਧੇਰੇ ਸੂਬਿਆਂ ’ਚ ਮਰਦਮਸ਼ੁਮਾਰੀ 9 ਫਰਵਰੀ, 2027 ਨੂੰ ਸ਼ੁਰੂ ਹੋਣ ਵਾਲੀ ਹੈ ਤੇ 28 ਫਰਵਰੀ, 2027 ਤੱਕ ਜਾਰੀ ਰਹਿਣੀ ਹੈ। ਮੌਜੂਦਾ ਨਿਯਮਾਂ ਅਧੀਨ ਚੋਣ ਕਮਿਸ਼ਨ ਕਿਸੇ ਵੀ ਸੂਬਾਈ ਵਿਧਾਨ ਸਭਾ ਦੇ ਕਾਰਜਕਾਲ ਦੇ ਅੰਤ ਤੋਂ 6 ਮਹੀਨੇ ਪਹਿਲਾਂ ਤੱਕ ਚੋਣਾਂ ਕਰਵਾ ਸਕਦਾ ਹੈ। ਇਸੇ ਕਾਰਨ ਚੋਣ ਸ਼ਡਿਊਲ ਬਾਰੇ ਕਿਆਸਅਰਾਈਆਂ ਵਧ ਗਈਆਂ ਹਨ।

ਉੱਤਰ ਪ੍ਰਦੇਸ਼ ਤੇ ਪੰਜਾਬ ਵਰਗੇ ਸੂਬਿਆਂ ’ਚ ਮੁੱਖ ਸਿਆਸੀ ਪਾਰਟੀਆਂ ਪਹਿਲਾਂ ਹੀ ਸਰਦੀਆਂ ਦੇ ਸ਼ੁਰੂਆਤੀ ਪੋਲਿੰਗ ਸ਼ਡਿਊਲ ਨੂੰ ਅਨੁਕੂਲ ਬਣਾਉਣ ਲਈ ਆਪਣੇ ਪ੍ਰਚਾਰ ਕੈਲੰਡਰਾਂ ਨੂੰ ਮੁੜ ਤੈਅ ਕਰ ਰਹੀਆਂ ਹਨ। ਸਮਾਜਵਾਦੀ ਪਾਰਟੀ ਤੇ ਕਾਂਗਰਸ ਇਸ ਦੇ ਵਿਰੁੱਧ ਨਹੀਂ ਹਨ। ਪੰਜਾਬ ’ਚ ਸੱਤਾਧਾਰੀ ਪਾਰਟੀ ਨੇ ਵੀ ਆਪਣੀ ਤਿਆਰੀ ਵਿਖਾਈ ਹੈ।

  • Assembly elections
  • November
  • this year
  • 5 states
  • Punjab

ਛੱਤੀਸਗੜ੍ਹ ਦੇ ਸਕੂਲਾਂ ’ਚ ਗਾਇਤਰੀ ਤੇ ਹੋਰ ਮੰਤਰਾਂ ਦਾ ਪਾਠ ਜ਼ਰੂਰੀ ਕਰਾਰ

NEXT STORY

Stories You May Like

  • india  s private debt market doubled to  25 billion in 5 years  moody  s
    ਦੇਸ਼ ਦਾ ਨਿੱਜੀ ਕਰਜ਼ਾ ਬਾਜ਼ਾਰ 5 ਸਾਲ ’ਚ ਦੁਗਣਾ ਹੋ ਕੇ 25 ਅਰਬ ਡਾਲਰ ’ਤੇ ਪਹੁੰਚਿਆ : ਮੂਡੀਜ਼
  • bhupesh baghel interview
    ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ ਚੋਣਾਂ : ਬਘੇਲ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • satluj movie impact
    ਕੀ ‘ਸਤਲੁਜ’ ਪੰਜਾਬ ਵਿਧਾਨ ਸਭਾ ਚੋਣਾਂ ਦੀ ਸਿਆਸੀ ਪਟਕਥਾ ਬਦਲ ਦੇਵੇਗੀ?
  • election commission  legislative assembly  by elections
    ਬਿਹਾਰ, ਮੱਧ ਪ੍ਰਦੇਸ਼ ਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਇਸ ਦਿਨ ਹੋਵੇਗੀ ਜ਼ਿਮਨੀ ਚੋਣ
  • guruharsahai municipal council elections being held in after 34 years
    ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਲੋਕਾਂ ’ਚ ਜੋਸ਼
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • government magazine  ambedkar image
    ਸਰਕਾਰੀ ਮੈਗਜ਼ੀਨ 'ਚ ਅੰਬੇਡਕਰ ਦੀ ਉਲਟੀ ਤਸਵੀਰ ਪ੍ਰਕਾਸ਼ਿਤ ਹੋਣ 'ਤੇ ਮਹਾਰਾਸ਼ਟਰ ਵਿਧਾਨ ਸਭਾ 'ਚ ਹੰਗਾਮਾ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • schools  good touch bad touch  colleges
      ਸਕੂਲਾਂ 'ਚ Good Touch-Bad Touch ਤੇ ਕਾਲਜਾਂ 'ਚ...! ਕੇਂਦਰ ਦਾ ਸੁਪਰੀਮ...
    • 2 lakh  bribe  municipal corporation engineer  arrested
      ਤੇਲੰਗਾਨਾ : 2 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ 'ਚ ਨਗਰ ਨਿਗਮ ਇੰਜੀਨੀਅਰ...
    • these zodiac signs will face increasing troubles from july 27
      27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ...
    • india unsc membership
      UNSC 'ਚ ਮੈਂਬਰਸ਼ਿਪ ਲਈ ਭਾਰਤ ਨੇ ਪੇਸ਼ ਕੀਤੀ ਉਮੀਦਵਾਰੀ
    • money  violent clash  two people
      ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹਿੰਸਕ ਝੜਪ, ਦੋ ਲੋਕਾਂ ਦੀ ਮੌਤ, ਬੁਲੰਦਸ਼ਹਿਰ...
    • gold and silver prices fall fall again today
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ ਟੁੱਟੇ ਕੀਮਤੀ ਧਾਤਾਂ ਦੇ ਭਾਅ
    • sujata
      ਕੀ ਸੁਜਾਤਾ, ਨਵੀਨ ਬਾਬੂ ਦੀ ਵਾਰਿਸ ਹੈ ?
    • amarnath yatra 12 days  3 lakh devotees
      ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ...
    • ram temple controversy  amit shah  cm yogi
      ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਅਮਿਤ ਸ਼ਾਹ ਨੂੰ ਮਿਲੇ CM ਯੋਗੀ, ਕਰੀਬ...
    • today these 4 zodiac signs will be blessed by goddess lakshmi
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +