Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:04:05 PM

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਤਿਸ਼ੀ 15 ਅਗਸਤ ਨਹੀਂ ਲਹਿਰਾ ਸਕੇਗੀ ਕੇਜਰੀਵਾਲ ਦੀ ਜਗ੍ਹਾ ਰਾਸ਼ਟਰੀ ਝੰਡਾ

NATIONAL News Punjabi(ਦੇਸ਼)

ਆਤਿਸ਼ੀ 15 ਅਗਸਤ ਨਹੀਂ ਲਹਿਰਾ ਸਕੇਗੀ ਕੇਜਰੀਵਾਲ ਦੀ ਜਗ੍ਹਾ ਰਾਸ਼ਟਰੀ ਝੰਡਾ

  • Edited By Disha,
  • Updated: 13 Aug, 2024 01:28 PM
New Delhi
atishi will not be able to hoist national flag in place of kejriwal on 15 august
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਗ੍ਹਾ ਆਤਿਸ਼ੀ ਨੇ ਝੰਡਾ ਲਹਿਰਾਉਣਾ ਸੀ। ਕੇਜਰੀਵਾਲ ਨੇ ਜੇਲ੍ਹ ਦੇ ਅੰਦਰ ਰਹਿੰਦੇ ਹੋਏ ਇਹ ਇੱਛਾ ਜਤਾਈ ਸੀ ਕਿ 15 ਅਗਸਤ ਨੂੰ ਛਤਰਸਾਲ ਸਟੇਡੀਅਮ 'ਚ ਹੋਣ ਵਾਲੇ ਪ੍ਰੋਗਰਾਮ 'ਚ ਆਤਿਸ਼ੀ ਉਨ੍ਹਾਂ ਦੀ ਜਗ੍ਹਾ ਝੰਡਾ ਲਹਿਰਾਏ ਪਰ ਇਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਦੇ ਜਨਰਲ ਐਡਮਿਨੀਸਟ੍ਰੇਸ਼ਨ ਡਿਪਾਰਟਮੈਂਟ (ਜੀ.ਏ.ਡੀ.) ਨੇ ਕੇਜਰੀਵਾਲ ਦੇ ਇਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਇਹ ਸਾਫ਼ ਹੋ ਗਿਆ ਹੈ ਕਿ ਆਤਿਸ਼ੀ ਆਜ਼ਾਦੀ ਦਿਹਾੜੇ ਮੌਕੇ ਦਿੱਲੀ 'ਚ ਹੋਣ ਵਾਲੇ ਪ੍ਰੋਗਰਾਮ 'ਚ ਰਾਸ਼ਟਰੀ ਝੰਡਾ ਨਹੀਂ ਲਹਿਰਾ ਸਕੇਗੀ। ਇਸ ਪ੍ਰਸਤਾਵ ਨੂੰ ਖਾਰਜ ਕਰਦੇ ਸਮੇਂ ਨਿਯਮਾਂ ਦਾ ਹਵਾਲਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 15 ਅਗਸਤ ਨੂੰ ਝੰਡਾ ਲਹਿਰਾਉਣ ਦੇ ਸੰਬੰਧ 'ਚ ਉੱਪ ਰਾਜਪਾਲ ਨੂੰ ਚਿੱਠੀ ਲਿਖੀ ਸੀ। ਚਿੱਠੀ 'ਚ ਕੇਜਰੀਵਾਲ ਨੇ ਦੱਸਿਆ ਸੀ ਕਿ ਦਿੱਲੀ 'ਚ ਆਜ਼ਾਦੀ ਦਿਹਾੜੇ ਮੌਕੇ 'ਤੇ 15 ਅਗਸਤ ਨੂੰ ਮੰਤਰੀ ਆਤਿਸ਼ੀ ਝੰਡਾ ਲਹਿਰਾਏਗੀ। ਦਿੱਲੀ 'ਚ ਆਜ਼ਾਦੀ ਦਿਹਾੜੇ ਮੌਕੇ ਹਰ ਸਾਲ ਦਿੱਲੀ ਸਰਕਾਰ ਛਤਰਸਾਲ ਸਟੇਡੀਅਮ 'ਚ ਪ੍ਰੋਗਰਾਮ ਆਯੋਜਿਤ ਕਰਦੀ ਹੈ, ਜਿਸ 'ਚ ਮੁੱਖ ਮੰਤਰੀ ਝੰਡਾ ਲਹਿਰਾਉਂਦੇ ਹਨ ਪਰ ਇਸ ਵਾਰ ਕੇਜਰੀਵਾਲ ਜੇਲ੍ਹ 'ਚ ਹਨ, ਇਸ ਲਈ ਉਨ੍ਹਾਂ ਨੇ ਆਪਣੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਝੰਡਾ ਲਹਿਰਾਉਣ ਲਈ ਅਧਿਕਾਰ ਦਿੱਤਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Arvind Kejriwal
  • Atishi
  • National Flag
  • 15th August
  • Independence Day
  • ਅਰਵਿੰਦ ਕੇਜਰੀਵਾਲ
  • ਆਤਿਸ਼ੀ
  • ਰਾਸ਼ਟਰੀ ਝੰਡਾ
  • 15 ਅਗਸਤ
  • ਆਜ਼ਾਦੀ ਦਿਹਾੜਾ

ਕਾਂਸਟੇਬਲ ਪਤਨੀ, ਸੱਸ ਤੇ ਬੱਚਿਆਂ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ, ਇਕੋ ਪਰਿਵਾਰ ਦੀਆਂ ਮਿਲੀਆਂ ਪੰਜ ਲਾਸ਼ਾਂ

NEXT STORY

Stories You May Like

  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • west bengal 15 booths today voting
    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ ਵੋਟਿੰਗ
  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • two people stuck in water tank for 15 hours
    ਪਾਣੀ ਦੀ ਟੰਕੀ 'ਤੇ 15 ਘੰਟੇ ਫਸੇ ਰਹੇ ਦੋ ਜਵਾਕ, ਭਾਰਤੀ ਵਾਯੂ ਸੈਨਾ ਨੇ ਹੈਲੀਕਾਪਟਰ ਰਾਹੀਂ ਇੰਝ ਬਚਾਈ ਜਾਨ
  • garbage trolley crushed a 15 year old innocent
    ਲੁਧਿਆਣਾ 'ਚ ਕਹਿਰ: ਕਚਰੇ ਵਾਲੀ ਟਰਾਲੀ ਨੇ 15 ਸਾਲਾ ਮਾਸੂਮ ਨੂੰ ਕੁਚਲਿਆ, ਪਰਿਵਾਰ ਦਾ ਬੁੱਝਿਆ ਦੂਜਾ ਚਿਰਾਗ
  • kejriwal court
    ਆਬਕਾਰੀ ਮਾਮਲੇ 'ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ
  • israel to buy two squadrons of f 35 and f 15 from america
    ਅਮਰੀਕਾ ਤੋਂ F-35 ਤੇ F-15 ਦੀਆਂ ਦੋ ਸਕੁਐਡਰਨ ਖਰੀਦੇਗਾ ਇਜ਼ਰਾਈਲ
  • drone recovered near international border
    ਅੰਤਰ ਰਾਸ਼ਟਰੀ ਸਰਹੱਦ ਨੇੜੇ ਡਰੋਨ ਬਰਾਮਦ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • delhi police arrest
      Boxer ਵਿਕਾਸ ਡਾਗਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਫ਼ਰਾਰ...
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • fire in hut
      ਗੁਰੁਗ੍ਰਾਮ 'ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ...
    • bike collided into a girl
      ਸੜਕ ਪਾਰ ਕਰਨ ਲੱਗੀ ਕੁੜੀ ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ਬਰਦਸਤ ਟੱਕਰ ! ਹੋਈ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • domestic dispute  sister in law  bullets  person  licensed pistol
      ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +