Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    12:40:52 PM

  • indians in uae

    ਪੱਛਮੀ ਏਸ਼ੀਆ 'ਚ ਜੰਗ ਦੇ ਬਾਵਜੂਦ ਭਾਰਤੀਆਂ ਨੇ ਨਹੀਂ...

  • bjp office news

    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ...

  • electricity employee dies after getting electrocuted while on duty in punjab

    ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ...

  • toll plaza cash payment ban rule change

    ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਰਤੀ ਨੇਵੀ ਦਾ ਲਾਂਸ ਨਾਇਕ ਨਿਕਲਿਆ ISI ਦਾ ਜਾਸੂਸ ! ਪਾਕਿਸਤਾਨ ਨੂੰ ਭੇਜਦਾ ਸੀ ਖੁਫ਼ੀਆ ਜਾਣਕਾਰੀ

NATIONAL News Punjabi(ਦੇਸ਼)

ਭਾਰਤੀ ਨੇਵੀ ਦਾ ਲਾਂਸ ਨਾਇਕ ਨਿਕਲਿਆ ISI ਦਾ ਜਾਸੂਸ ! ਪਾਕਿਸਤਾਨ ਨੂੰ ਭੇਜਦਾ ਸੀ ਖੁਫ਼ੀਆ ਜਾਣਕਾਰੀ

  • Edited By Disha,
  • Updated: 11 Mar, 2026 11:38 AM
National
ats police isi spy navy lance naik
  • Share
    • Facebook
    • Tumblr
    • Linkedin
    • Twitter
  • Comment

ਲਖਨਊ- ਉੱਤਰ ਪ੍ਰਦੇਸ਼ ਪੁਲਸ ਦੇ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਲਈ ਜਾਸੂਸੀ ਕਰਨ ਦੇ ਦੋਸ਼ 'ਚ ਜਲ ਸੈਨਾ ਦੇ ਇਕ ਲਾਂਸ ਨਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਏਟੀਐੱਸ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਵਿਅਕਤੀ ਆਈਐੱਸਆਈ ਏਜੰਟ ਦੇ ਸੰਪਰਕ 'ਚ ਸੀ ਅਤੇ ਭਾਰਤ ਨਾਲ ਸੰਬੰਧਤ ਸੰਵੇਦਨਸ਼ੀਲ ਜਾਣਕਾਰੀ ਉਸ ਨੂੰ ਦੇ ਰਿਹਾ ਸੀ। ਬਿਆਨ ਅਨੁਸਾਰ, ਇਲੈਕਟ੍ਰਾਨਿਕ ਅਤੇ ਨਿਗਰਾਨੀ ਦੇ ਆਧਾਰ 'ਤੇ ਕੀਤੀ ਗਈ ਜਾਂਚ 'ਚ ਸ਼ੱਕੀ ਦੀ ਪਛਾਣ ਆਗਰਾ ਵਾਸੀ ਆਦਰਸ਼ ਕੁਮਾਰ ਉਰਫ਼ ਲੱਕੀ (24) ਵਜੋਂ ਹੋਈ ਹੈ, ਜੋ ਕੇਰਲ ਦੇ ਕੋਚੀ 'ਚ ਦੱਖਣੀ ਜਲ ਸੈਨਾ ਕਮਾਨ 'ਚ ਲਾਂਸ ਨਾਇਕ ਦੇ ਅਹੁਦੇ 'ਤੇ ਤਾਇਨਾਤ ਸੀ। 

PunjabKesari

ਏਟੀਐੱਸ ਅਨੁਸਾਰ, ਜਾਂਚ 'ਚ ਪਤਾ ਲੱਗਾ ਕਿ ਦੋਸ਼ੀ ਨੇ ਆਈਐੱਸਆਈ ਏਜੰਟ ਨਾਲ ਸੰਪਰਕ ਸਥਾਪਤ ਕੀਤਾ ਅਤੇ ਆਪਣੇ ਬੈਂਕ ਖਾਤੇ ਤੋਂ ਏਜੰਟ ਨੂੰ ਰੁਪਏ ਭੇਜੇ ਸਨ। ਏਟੀਐੱਸ ਨੇ ਦ4ਸਿਆ ਕਿ ਦੋਸ਼ੀ ਨੇ ਜੰਗੀ ਜਹਾਜ਼ਾਂ ਸਮੇਤ ਰਣਨੀਤਕ ਤੌਰ 'ਤੇ ਸੰਵੇਦਨਸ਼ੀਲ ਜਲ ਸੈਨਿਕ ਸੰਪਤੀਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਜਾਂਚ ਏਜੰਸੀ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਇਨ੍ਹਾਂ ਤੱਥਾਂ ਦੀ ਪੁਸ਼ਟੀ ਹੋਣ ਮਗਰੋਂ ਸੋਮਵਾਰ ਨੂੰ ਆਦਰਸ਼ ਕੁਮਾਰ ਨੂੰ ਰਾਸ਼ਟਰ ਵਿਰੋਧੀ ਗਤੀਵਿਧੀਆਂ ਅਤੇ ਪਾਕਿਸਤਾਨੀ ਖੁਫੀਆ ਨੈੱਟਵਰਕ ਨਾਲ ਅਪਰਾਧਕ ਸ਼ਮੂਲੀਅਤ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ। ਏਟੀਐੱਸ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰ ਕੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • ATS
  • Uttar Pradesh Police
  • ISI Spy
  • Navy
  • Lance Naik
  • ਏਟੀਐੱਸ
  • ਉੱਤਰ ਪ੍ਰਦੇਸ਼ ਪੁਲਸ
  • ਆਈਐੱਸਆਈ ਜਾਸੂਸੀ
  • ਜਲ ਸੈਨਾ
  • ਲਾਂਸ ਨਾਇਕ

'ਦਾਜ ਦੀ ਥਾਂ ਟ੍ਰੈਕਟਰ, ਬਾਰਾਤੀਆਂ ਨੂੰ ਹੈਲਮੇਟ', ਧੀ ਦੇ ਵਿਆਹ 'ਤੇ ਕਿਸਾਨ ਪਿਤਾ ਨੇ ਪੇਸ਼ ਕੀਤੀ ਅਨੋਖੀ ਮਿਸਾਲ

NEXT STORY

Stories You May Like

  • navy employee  girlfriend  wife  dating app  blackmail
    ਨੇਵੀ ਕਰਮਚਾਰੀ ਦਾ ਖ਼ੌਫ਼ਨਾਕ ਕਾਰਾ ! ਪ੍ਰੇਮਿਕਾ ਦਾ ਕਤਲ ਕਰ ਟੋਟੇ-ਟੋਟੇ ਕਰ'ਤੀ ਲਾਸ਼
  • revolutionary guard naval chief killed
    ਮਾਰਿਆ ਗਿਆ ਰੈਵੋਲਿਊਸ਼ਨਰੀ ਗਾਰਡ ਨੇਵੀ ਚੀਫ਼! ਈਰਾਨ ਨੂੰ ਵੱਡਾ ਝਟਕਾ
  • uss abraham lincoln hit by missile attack
    USS ਅਬਰਾਹਮ ਲਿੰਕਨ 'ਤੇ ਕਰ 'ਤਾ ਮਿਜ਼ਾਈਲ ਹਮਲਾ, ਈਰਾਨੀ ਨੇਵੀ ਦਾ ਵੱਡਾ ਦਾਅਵਾ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ ਸੀ ਕਤਲ
  • body of youth missing for last 5 days found in pond
    ਘਰੋਂ ਸੈਰ ਕਰਨ ਨਿਕਲਿਆ ਫਗਵਾੜੇ ਦਾ ਰਾਜਨ ਮੁੜ ਕੇ ਨਾ ਆਇਆ, ਛੱਪੜ 'ਚੋਂ ਤੈਰਦੀ ਮਿਲੀ ਲਾਸ਼, ਕਤਲ ਦਾ ਖਦਸ਼ਾ
  • china support pakistan
    ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ
  • police raid at galaxy spa center in jalandhar
    ਜਲੰਧਰ ਦੇ ਇਸ ਸਪਾ ਸੈਂਟਰ 'ਚ ਪੁਲਸ ਦਾ ਛਾਪਾ, ਇੰਝ ਚੱਲਦਾ ਸੀ ਦੇਹ ਵਪਾਰ ਦਾ ਧੰਦਾ
  • pakistan threatened israel
    ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
  • mango song for kids pinkoo tv video
    ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • big forecast for april 7 and 8
    ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • woman mobile theft toll plaza barrier broken
      ਨਸ਼ੇ 'ਚ ਟੱਲੀ ਮੁਟਿਆਰ ਦਾ ਟੋਲ ਪਲਾਜ਼ੇ 'ਤੇ ਹੰਗਾਮਾ: ਤੋੜ 'ਤੇ ਬੈਰੀਅਰ,...
    • west asia india international flights
      ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ...
    • today the doors of fortune will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਹੋਵੇਗੀ ਪੈਸੇ ਦੀ ਬਾਰਿਸ਼
    • right to education
      ‘ਸਿੱਖਿਆ ਦੇ ਅਧਿਕਾਰ’ ’ਚ ਸਕੂਲ ਚੁਣਨ ਦਾ ਅਧਿਕਾਰ ਸ਼ਾਮਲ ਨਹੀਂ : ਦਿੱਲੀ ਹਾਈ ਕੋਰਟ
    • rs 400 youth attack knife
      ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ...
    • zodiac signs
      ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
    • married woman had relations with a minor
      ਇੰਸਟਾਗ੍ਰਾਮ ਦੋਸਤੀ ਤੋਂ ਹੋਟਲ ਤੱਕ..., ਵਿਆਹੁਤਾ ਔਰਤ ਨੇ ਨਾਬਾਲਗ ਨਾਲ ਬਣਾਏ ਸਬੰਧ
    • tourist vehicle falls into deep gorge in kullu
      ਕੁੱਲੂ 'ਚ ਸੈਲਾਨੀਆਂ ਨਾਲ ਭਰੀ ਗੱਡੀ ਡੂੰਘੀ ਖੱਡ 'ਚ ਡਿੱਗੀ, 4 ਦੀ ਮੌਤ
    • mahindra xuv 7xo sales q1 2026 price features auam
      ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...
    • indian pharmaceuticals
      ਭਾਰਤੀ ਦਵਾਈਆਂ ਨੇ ਬਣਾਇਆ ਨਵਾਂ ਰਿਕਾਰਡ, ਫਰਵਰੀ ਤੱਕ 2.7 ਲੱਖ ਕਰੋੜ ਦੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +