Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:33:03 AM

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • indigo pilot ill health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਹਾਰਾਸ਼ਟਰ : 13 ਸਾਲਾ ਕੁੜੀ ਨੂੰ ਪਿਸਤੌਲ ਦਿਖਾ ਕੇ ਇਸਲਾਮ ਕਬੂਲਣ ਦੀ ਧਮਕੀ ਦੇਣ ਵਾਲੇ ਦੋ ਗ੍ਰਿਫ਼ਤਾਰ

NATIONAL News Punjabi(ਦੇਸ਼)

ਮਹਾਰਾਸ਼ਟਰ : 13 ਸਾਲਾ ਕੁੜੀ ਨੂੰ ਪਿਸਤੌਲ ਦਿਖਾ ਕੇ ਇਸਲਾਮ ਕਬੂਲਣ ਦੀ ਧਮਕੀ ਦੇਣ ਵਾਲੇ ਦੋ ਗ੍ਰਿਫ਼ਤਾਰ

  • Edited By Rakesh,
  • Updated: 17 Jun, 2023 07:39 PM
National
attempted conversion by showing pistol
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਹਾਰਾਸ਼ਟਰ ਦੇ ਭਾਯੰਦਰ 'ਚ ਧਰਮ ਤਬਦੀਲੀ ਦੀ ਕੋਸ਼ਿਸ਼ ਦਾ ਇਕ ਹੈਰਾਨ ਕਰਨ ਵਾਲਾ ਮਾਮਾਲ ਸਾਹਮਣੇ ਆਇਆ ਹੈ। ਇਥੇ 2 ਨੌਜਵਾਨਾਂ ਨੇ ਇਕ 13 ਸਾਲ ਦੀ ਨਾਬਾਲਿਗ ਕੁੜੀ ਨੂੰ ਪਿਸਤੌਲ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸਲਾਮ ਕਬੂਲ ਕਰਨ ਲਈ ਦਬਾਅ ਬਣਾਇਆ। ਪੀੜਤ ਕੁੜੀ ਦੀ ਸ਼ਿਕਾਇਤ 'ਤੇ ਹਰਕਤ 'ਚ ਆਈ ਮਹਾਰਾਸ਼ਟਰ ਪੁਲਸ ਨੇ ਦੋਵਾਂ ਦੋਸ਼ੀਆਂ ਦੇ ਖਿਲਾਫ ਛੇੜਛਾੜ ਅਤੇ ਅਗਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਦਾ ਦਾਅਵਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੀੜਤ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਦੋ ਨੌਜਵਾਨ ਮੁਨੱਵਰ ਮੰਸੂਰੀ ਅਤੇ ਅਜ਼ੀਮ ਮੰਸੂਰੀ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਹੇ ਸਨ। ਉਸਦੀ ਮਾਂ ਨੇ ਸ਼ਿਕਾਇਤ ਕੀਤੀ ਕਿ ਮੁਨੱਵਰ ਮੰਸੂਰੀ (20) ਉਸਨੂੰ 12 ਜੂਨ ਦੀ ਰਾਤ ਨੂੰ ਕਰੀਬ ਸਾਢੇ 8 ਵਜੇ ਇਮਾਰਤ ਦੀ ਛੱਤ 'ਤੇ ਲੈ ਗਏ ਅਤੇ ਉਸ ਨਾਲ ਜ਼ਬਰ-ਜਿਨਾਹ ਕੀਤਾ। ਇਸਤੋਂ ਬਾਅਦ ਉਸਨੂੰ ਬੁਰਕਾ, ਚੈਨ ਅਤੇ ਮੁੰਦਰੀ ਦਿੱਤੀ ਅਤੇ ਬੁਰਕਾ ਪਹਿਨ ਕੇ ਤਿਆਰ ਰਹਿਣ ਲਈ ਕਿਹਾ। ਉਸਨੇ ਕੁੜੀ ਨੂੰ ਕਿਹਾ ਕਿ ਉਹ ਬੁਰਕਾ ਪਹਿਨ ਕੇ ਹੇਠਾਂ ਆਏ ਅਤੇ ਦੋਵੇਂ ਦੌੜ ਕੇ ਵਿਆਹ ਕਰ ਲੈਣਗੇ ਪਰ ਪੀੜਤਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਇਸਤੋਂ ਬਾਅਦ ਮੁਨੱਵਰ ਨੇ ਪੀੜਤਾ ਦੀ ਨਕਲੀ ਪਿਸਤੌਲ ਦਿਖਾ ਕੇ ਧਮਕਾਇਆ ਕਿ ਜੇਕਰ ਉਸਨੇ ਬੁਰਕਾ ਨਹੀਂ ਪਹਿਨਿਆਂ ਅਤੇ ਇਸਲਾਮ ਕਬੂਲ ਨਹੀਂ ਕੀਤਾ ਤਾਂ ਉਹ ਉਸਨੂੰ ਗੋਲੀ ਮਾਰ ਦੇਵੇਗਾ। ਅਜਿਹਾ ਕੁੜੀ ਦੀ ਮਾਂ ਨੇ ਐੱਫ.ਆਈ.ਆਰ. 'ਚ ਦਿਖਵਾਇਆ। 

ਪੀੜਤ ਕੁੜੀ ਦੁਆਰਾ ਘਟਨਾ ਬਾਰੇ ਆਪਣਾ ਮਾਂ ਨੰ ਦੱਸਣ ਤੋਂ ਬਾਅਦ ਭਾਯੰਦਰ ਪੁਲਸ ਨੇ ਮੁਨੱਵਰ ਮੰਸੂਰੀ (20) ਅਤੇ ਅਜ਼ੀਮ ਮੰਸੂਰੀ (18) 'ਤੇ ਛੇੜਛਾਰ ਦੀ ਧਾਰਾ 354, 354 (ਏ) 506 ਅਤੇ ਪਾਸਕੋ ਐਕਟ ਦੀ ਧਾਰਾ 8, 12 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਅਸੀਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ ਪੁਲਸ ਹਿਰਾਸਤ 'ਚ ਭੇਜ ਦਿੱਤਾ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। 

  • Maharashtra
  • Bhayandar
  • Police
  • arrested
  • Munawar Mansoori
  • Azeem Mansoori
  • pistol
  • burkha
  • convert to Islam

ਗੁਜਰਾਤ 'ਚ ਭਾਰੀ ਤਬਾਹੀ ਤੋਂ ਬਾਅਦ ਹੁਣ ਹਿਮਾਚਲ ਦੇ ਲੋਕਾਂ ਨੂੰ ਵੀ ਝੱਲਣਾ ਪੈ ਸਕਦੈ 'ਬਿਪਰਜੋਏ' ਦਾ ਪ੍ਰਕੋਪ

NEXT STORY

Stories You May Like

  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • young man  boy  suicide
    17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • hs phoolka press conference
    ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ MLA ਖ਼ਿਲਾਫ਼ 'ਆਪ' ਨੇ ਕੀ ਕਾਰਵਾਈ ਕੀਤੀ?: ਐੱਚ. ਐੱਸ. ਫ਼ੂਲਕਾ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india and belgium sign major defence deals
      ਜੋਰਾਵਰ ਟੈਂਕ ਤੋਂ ਲੈ ਕੇ 10 ਕਰੋੜ ਗੋਲਾ-ਬਾਰੂਦ ਤੱਕ, ਭਾਰਤ ਤੇ ਬੇਲਜੀਅਮ ਵਿਚਾਲੇ...
    • 16 year old minor dies due to drowning in ghaggar river
      ਘੱਗਰ ਦਰਿਆ ’ਚ ਡੁੱਬਣ ਕਾਰਨ ਪੰਜਾਬ ਦੇ 16 ਸਾਲਾ ਨਾਬਾਲਗ ਦੀ ਮੌਤ
    • pakistani national arrested near international border in jammu
      ਜੰਮੂ ’ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
    • chatgpt  claude and grok services down
      ChatGPT, Claude ਤੇ Grok ਦੀਆਂ ਸੇਵਾਵਾਂ ਠੱਪ, ਦੁਨੀਆ ਭਰ ’ਚ ਯੂਜ਼ਰਸ ਪ੍ਰੇਸ਼ਾਨ
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • manipur rocked by explosion at midnight
      ਅੱਧੀ ਰਾਤ ਨੂੰ ਧਮਾਕੇ ਨਾਲ ਕੰਬਿਆ ਮਣੀਪੁਰ: ਕਾਂਗਰਸੀ ਵਿਧਾਇਕ ਦੇ ਘਰ 'ਤੇ ਸੁੱਟਿਆ...
    • successful test of long range glide bomb khagantak 243
      ਸੁਖੋਈ Su-30MKI ਜਹਾਜ਼ ਤੋਂ ਲੌਂਗ-ਰੇਂਜ ਗਲਾਈਡ ਬੰਬ 'ਖਗਾਂਤਕ-243' ਦਾ ਸਫ਼ਲ...
    • jharkhand high court verdict in long term consensual relationships case
      7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ...
    • jairam ramesh seeks answers to 4 direct questions over gdp figures
      GDP ਅੰਕੜਿਆਂ ਨੂੰ ਲੈ ਕੇ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ਨੂੰ ਘੇਰਿਆ, ਮੰਗੇ 4...
    • gold missing from bank locker
      ਬੈਂਕ ਲੌਕਰ 'ਚੋਂ 1 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਗਾਇਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +