Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:18:12 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਲਬਾਨੀਜ਼ ਨੇ ਕਿਹਾ- ਧਾਰਮਿਕ ਅਸਥਾਨਾਂ 'ਤੇ ਹਮਲੇ ਬਰਦਾਸ਼ਤ ਨਹੀਂ, PM ਮੋਦੀ ਨੇ ਚੁੱਕਿਆ ਸੀ ਮੁੱਦਾ

NATIONAL News Punjabi(ਦੇਸ਼)

ਅਲਬਾਨੀਜ਼ ਨੇ ਕਿਹਾ- ਧਾਰਮਿਕ ਅਸਥਾਨਾਂ 'ਤੇ ਹਮਲੇ ਬਰਦਾਸ਼ਤ ਨਹੀਂ, PM ਮੋਦੀ ਨੇ ਚੁੱਕਿਆ ਸੀ ਮੁੱਦਾ

  • Updated: 11 Mar, 2023 11:40 PM
New Delhi
australian pm albanese said attacks on religious places are not tolerated
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਹੈ ਕਿ ਆਸਟ੍ਰੇਲੀਆ 'ਚ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਜੋ ਵੀ ਅਜਿਹੀਆਂ ਗਤੀਵਿਧੀਆਂ ਲਈ ਜ਼ਿੰਮੇਵਾਰ ਹੋਵੇਗਾ, ਉਸ ਨੂੰ ਸਖਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਸਟ੍ਰੇਲੀਆ 'ਚ ਮੰਦਰਾਂ 'ਤੇ ਹਮਲਿਆਂ ਦੀਆਂ ਹਾਲੀਆ ਘਟਨਾਵਾਂ 'ਤੇ ਅਲਬਾਨੀਜ਼ ਨਾਲ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਨ ਤੋਂ ਇਕ ਦਿਨ ਬਾਅਦ ਆਈ ਹੈ। ਅਲਬਾਨੀਜ਼ ਨੇ ਕਿਹਾ, ''ਮੈਂ ਉਨ੍ਹਾਂ (ਪ੍ਰਧਾਨ ਮੰਤਰੀ ਮੋਦੀ) ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜਿੱਥੇ ਲੋਕਾਂ ਦੀ ਆਸਥਾ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਧਾਰਮਿਕ ਇਮਾਰਤਾਂ, ਭਾਵੇਂ ਉਹ ਹਿੰਦੂ ਮੰਦਰ, ਮਸਜਿਦ ਜਾਂ ਚਰਚ ਹੋਣ, ਨੂੰ ਕਿਸੇ ਵੀ ਤਰ੍ਹਾਂ ਤਬਾਹ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਕੀਤੇ ਜਾਣਗੇ।''

ਇਹ ਵੀ ਪੜ੍ਹੋ : ਭਾਰਤ-ਆਸਟ੍ਰੇਲੀਆ 'ਚ ਹੋਇਆ audio-visual ਕੋ-ਪ੍ਰੋਡਕਸ਼ਨ ਸਮਝੌਤਾ, ਅਲਬਾਨੀਜ਼ ਨੇ ਕੀਤੀ ਭਾਰਤ ਦੀ ਪ੍ਰਸ਼ੰਸਾ

ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਸਟ੍ਰੇਲੀਆ, ਬ੍ਰਿਟੇਨ ਅਤੇ ਅਮਰੀਕਾ ਦਰਮਿਆਨ ਤਿਕੋਣੀ ਸੁਰੱਖਿਆ ਵਿਵਸਥਾ 'ਆਕਸ' ਬਾਰੇ ਜਾਣਕਾਰੀ ਦਿੱਤੀ। ਭਾਰਤ ਦੀ ਆਪਣੀ ਤਿੰਨ ਦਿਨਾ ਯਾਤਰਾ ਨੂੰ ਖਤਮ ਕਰਨ ਤੋਂ ਪਹਿਲਾਂ ਅਲਬਾਨੀਜ਼ ਨੇ ਆਸਟ੍ਰੇਲੀਆਈ ਪੱਤਰਕਾਰਾਂ ਦੇ ਇਕ ਸਮੂਹ ਨੂੰ ਕਿਹਾ, "ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜੋ ਲੋਕਾਂ ਦੇ ਵਿਸ਼ਵਾਸ ਦਾ ਸਤਿਕਾਰ ਕਰਦਾ ਹੈ ਅਤੇ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਉਨ੍ਹਾਂ ਕਿਹਾ, "ਆਸਟ੍ਰੇਲੀਆ ਵਿੱਚ ਇਸ਼ ਦੀ ਕੋਈ ਥਾਂ ਨਹੀਂ ਹੈ ਅਤੇ ਅਸੀਂ ਆਪਣੀ ਪੁਲਸ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਦੁਆਰਾ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏ।"

ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ਦੌਰਾਨ CM ਮਾਨ ਨੇ ਕਾਂਗਰਸ, ਭਾਜਪਾ ਨੂੰ ਕਟਹਿਰੇ 'ਚ ਕੀਤਾ ਖੜ੍ਹਾ, ਬਜਟ ਨੂੰ ਦੱਸਿਆ ਸ਼ਾਨਦਾਰ

ਅਲਬਾਨੀਜ਼ ਨੇ ਮੋਦੀ ਨੂੰ ਆਸਟ੍ਰੇਲੀਆ 'ਚ ਹਿੰਦੂ ਮੰਦਰਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਪਹਿਲੇ ਭਾਰਤ-ਆਸਟ੍ਰੇਲੀਆ ਸਿਖਰ ਸੰਮੇਲਨ ਦੌਰਾਨ ਅਲਬਾਨੀਜ਼ ਨਾਲ ਗੱਲਬਾਤ ਦੌਰਾਨ ਮੰਦਰਾਂ 'ਤੇ ਹਮਲਿਆਂ ਦਾ ਮੁੱਦਾ ਉਠਾਇਆ ਸੀ।

ਇਹ ਵੀ ਪੜ੍ਹੋ : 20 ਮਾਰਚ ਨੂੰ 2 ਦਿਨਾ ਦੌਰੇ 'ਤੇ ਭਾਰਤ ਆਉਣਗੇ ਜਾਪਾਨ ਦੇ PM ਫੁਮਿਓ ਕਿਸ਼ਿਦਾ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲਬਾਤ

ਇਸ ਦੌਰਾਨ, ਇਕ ਮੀਡੀਆ ਬ੍ਰੀਫਿੰਗ ਵਿੱਚ ਅਲਬਾਨੀਜ਼ ਨੇ ਆਪਣੀ ਭਾਰਤ ਫੇਰੀ ਨੂੰ ਸਫਲ ਦੱਸਿਆ ਅਤੇ ਕਿਹਾ ਕਿ ਇਸ ਨੇ ਭਾਰਤ ਨਾਲ ਆਸਟ੍ਰੇਲੀਆ ਦੇ ਸੱਭਿਆਚਾਰਕ, ਆਰਥਿਕ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਖਣਿਜ ਉਦਯੋਗ ਵਿੱਚ ਸਹਿਯੋਗ ਮਹੱਤਵਪੂਰਨ ਹੋਵੇਗਾ। “ਮੈਂ ਸਤੰਬਰ ਵਿੱਚ ਜੀ-20 ਮੀਟਿੰਗ ਲਈ ਇੱਥੇ ਆਉਣ ਦੀ ਵੀ ਉਮੀਦ ਕਰ ਰਿਹਾ ਹਾਂ। ਇਹ ਬਹੁਤ ਮਹੱਤਵਪੂਰਨ ਹੋਵੇਗਾ।” ਅਲਬਾਨੀਜ਼ ਨੇ ਕਿਹਾ, “ਭਾਰਤ ਇਕ ਵਿਸ਼ਵ ਸ਼ਕਤੀ ਹੈ। ਇਹ ਇਕ ਪ੍ਰਮੁੱਖ ਅਰਥਵਿਵਸਥਾ ਹੈ ਪਰ ਇਹ ਇਕ ਵਿਕਾਸਸ਼ੀਲ ਅਰਥਵਿਵਸਥਾ ਵੀ ਹੈ। ਇਸ ਲਈ ਇਹ ਉੱਤਰ ਅਤੇ ਦੱਖਣ ਵਿਚਕਾਰ ਪੁਲ ਪ੍ਰਦਾਨ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾ ਸਕਦਾ ਹੈ, ਜੋ ਕਿ ਅੱਗੇ ਜਾ ਕੇ ਬਹੁਤ ਮਹੱਤਵਪੂਰਨ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Australia
  • Prime Minister
  • Anthony Albanese
  • Religious Places
  • Attacks
  • ਆਸਟ੍ਰੇਲੀਆ
  • ਪ੍ਰਧਾਨ ਮੰਤਰੀ
  • ਐਂਥਨੀ ਅਲਬਾਨੀਜ਼
  • ਧਾਰਮਿਕ ਅਸਥਾਨ
  • ਹਮਲੇ

ਭਾਰਤ-ਆਸਟ੍ਰੇਲੀਆ 'ਚ ਹੋਇਆ audio-visual ਕੋ-ਪ੍ਰੋਡਕਸ਼ਨ ਸਮਝੌਤਾ, ਅਲਬਾਨੀਜ਼ ਨੇ ਕੀਤੀ ਭਾਰਤ ਦੀ ਪ੍ਰਸ਼ੰਸਾ

NEXT STORY

Stories You May Like

  • ganesh chaturthi  pm modi
    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • pm albanese visit  us
    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • rahul gandhi  student  hostel  narendra modi  congress
    ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ
  • donald trump extended birthday wishes to pm modi
    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • balwant singh rajoana wrote a letter to pm modi from patiala jail
    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • chief election commissioner cjp opens a front
      'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • rahul gandhi raises questions over cec controversy
      'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ...
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +