Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    7:46:09 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਸਟ੍ਰੀਅਨ ਫੈਡਰਲ ਦਾ ਭਾਰਤ ਦੌਰਾ ; ਪਹਿਲਗਾਮ ਤੇ ਲਾਲ ਕਿਲ੍ਹੇ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

NATIONAL News Punjabi(ਦੇਸ਼)

ਆਸਟ੍ਰੀਅਨ ਫੈਡਰਲ ਦਾ ਭਾਰਤ ਦੌਰਾ ; ਪਹਿਲਗਾਮ ਤੇ ਲਾਲ ਕਿਲ੍ਹੇ ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

  • Edited By Harpreet Singh,
  • Updated: 16 Apr, 2026 04:59 PM
New Delhi
austrian federal india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਸਟ੍ਰੀਆ ਦੇ ਫੈਡਰਲ ਚਾਂਸਲਰ ਕ੍ਰਿਸਚੀਅਨ ਸਟੌਕਰ 4 ਦਿਨਾ ਭਾਰਤ ਯਾਤਰਾ 'ਤੇ ਆਏ ਹੋਏ ਹਨ। ਇਸ ਦੌਰਾਨ ਦੋਵਾਂ ਦੇਸ਼ਾਂ ਨੇ ਅੱਤਵਾਦ ਖ਼ਤਮ ਕਰਨ ਲਈ ਸਾਂਝੇ ਅੰਤਰਰਾਸ਼ਟਰੀ ਯਤਨਾਂ ਦਾ ਸੱਦਾ ਦਿੱਤਾ ਹੈ। ਹੈਦਰਾਬਾਦ ਹਾਊਸ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਨਵੰਬਰ 2025 ਵਿੱਚ ਲਾਲ ਕਿਲੇ ਨੇੜੇ ਹੋਈ ਅੱਤਵਾਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਇਸ ਮੌਕੇ ਦੋਵਾਂ ਦੇਸ਼ਾਂ ਨੇ ਹਰ ਤਰ੍ਹਾਂ ਦੇ ਅੱਤਵਾਦ, ਖ਼ਾਸ ਕਰਕੇ ਸਰਹੱਦ ਪਾਰ ਦੇ ਅੱਤਵਾਦ ਦੀ ਨਿਖੇਧੀ ਕੀਤੀ। ਅੱਤਵਾਦ ਵਿਰੁੱਧ ਲੜਨ ਲਈ ਇੱਕ 'ਜੁਆਇੰਟ ਵਰਕਿੰਗ ਗਰੁੱਪ' ਬਣਾਉਣ ਲਈ ਸਹਿਮਤੀ ਪੱਤਰ 'ਤੇ ਦਸਤਖ਼ਤ ਕੀਤੇ ਗਏ ਹਨ। ਉਨ੍ਹਾਂ ਅੱਤਵਾਦ ਨੂੰ ਮਿਲਣ ਵਾਲੀ ਵਿੱਤੀ ਮਦਦ ਨੂੰ ਰੋਕਣ ਅਤੇ ਮਨੀ ਲਾਂਡਰਿੰਗ ਵਿਰੁੱਧ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਚਾਂਸਲਰ ਦੀ ਇਸ ਇਤਿਹਾਸਕ ਯਾਤਰਾ ਦੌਰਾਨ ਰੱਖਿਆ, ਤਕਨਾਲੋਜੀ, ਵਪਾਰ, ਨਵੀਨਤਾ ਅਤੇ ਕੌਸ਼ਲ ਵਿਕਾਸ ਵਰਗੇ ਖੇਤਰਾਂ ਵਿੱਚ 15 ਮੁੱਖ ਨਤੀਜੇ/ਸਮਝੌਤੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ- ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ ! ਰਾਸ਼ਟਰਪਤੀ ਟਰੰਪ ਨੇ ਦੇ'ਤਾ ਵੱਡਾ ਬਿਆਨ

ਇਸ ਦੌਰਾਨ 'ਆਡੀਓ ਵਿਜ਼ੂਅਲ ਕੋ-ਪ੍ਰੋਡਕਸ਼ਨ' ਸਮਝੌਤੇ 'ਤੇ ਦਸਤਖਤ ਕੀਤੇ ਗਏ ਹਨ, ਜੋ ਦੋਵਾਂ ਦੇਸ਼ਾਂ ਦੇ ਫਿਲਮ ਉਦਯੋਗਾਂ ਨੂੰ ਮਿਲ ਕੇ ਕੰਮ ਕਰਨ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦਾ ਮੌਕਾ ਦੇਣਗੇ। ਭਾਰਤੀ ਅਤੇ ਆਸਟ੍ਰੀਅਨ ਕੰਪਨੀਆਂ ਲਈ ਵਪਾਰ ਕਰਨਾ ਆਸਾਨ ਬਣਾਉਣ ਲਈ ਇੱਕ ਵਿਸ਼ੇਸ਼ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਿਵੇਸ਼ਕਾਂ ਦੀਆਂ ਚਿੰਤਾਵਾਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਪਿਛਲੇ 40 ਸਾਲਾਂ ਵਿੱਚ ਕਿਸੇ ਆਸਟ੍ਰੀਆ ਦੇ ਚਾਂਸਲਰ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਭਾਰਤ-ਯੂਰਪੀ ਯੂਨੀਅਨ ਮੁਕਤ ਵਪਾਰ ਸਮਝੌਤੇ ਦੇ ਮੱਦੇਨਜ਼ਰ ਇਹ ਦੌਰਾ ਵਪਾਰ, ਨਿਰਮਾਣ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਾਲਾ ਸਾਬਤ ਹੋਵੇਗਾ।

ਇਹ ਵੀ ਪੜ੍ਹੋ- ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, CM ਦਿਓ ਨੇ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Austrian Federal
  • Pahalgam
  • Christian Stocker

ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਨਿਕਲੀਆਂ ਭਰਤੀਆਂ ! 69,100 ਰੁਪਏ ਤੱਕ ਮਿਲੇਗੀ ਤਨਖ਼ਾਹ

NEXT STORY

Stories You May Like

  • uk embassy on pahalgam
    ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬ੍ਰਿਟਿਸ਼ ਅੰਬੈਸੀ ਨੇ ਦਿੱਤੀ ਸ਼ਰਧਾਂਜਲੀ, ਅੱਤਵਾਦ ਦੀ ਕੀਤੀ ਨਿਖੇਧੀ
  • eu on pahalgam
    ਪਹਿਲਗਾਮ ਹਮਲੇ 'ਤੇ EU ਨੇ ਕੀਤਾ ਭਾਰਤ ਦਾ ਸਮਰਥਨ, ਅੱਤਵਾਦ ਦੀ ਕੀਤੀ ਸਖ਼ਤ ਨਿੰਦਾ
  • narendra modi  uae  drone attack  indian citizen  injured
    UAE ਦੇ ਫੁਜੈਰਾਹ 'ਤੇ ਹੋਏ ਡਰੋਨ ਹਮਲੇ ਦੀ PM ਮੋਦੀ ਨੇ ਕੀਤੀ ਨਿਖੇਧੀ, 3 ਭਾਰਤੀ ਨਾਗਰਿਕ ਹੋਏ ਜ਼ਖ਼ਮੀ
  • rahul gandhi  pahalgam attack  anniversary  india
    ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ
  • india on hormuz in unsc
    ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ ਚੁੱਕਿਆ ਮੁੱਦਾ
  • pahalgam attack anniversary  kashmir
    ਪਹਿਲਗਾਮ ਹਮਲੇ ਦੀ ਬਰਸੀ: ਕਸ਼ਮੀਰ 'ਚ ਸੁਰੱਖਿਆ ਸਖ਼ਤ, ਤਾਇਨਾਤ ਕਈ ਪੁਲਸ ਮੁਲਾਜ਼ਮ
  • pahalgam attack  first anniversary
    ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਪੀੜਤ ਪਰਿਵਾਰਾਂ ਦੇ ਜ਼ਹਿਨ 'ਚ ਅੱਜ ਵੀ ਤਾਜ਼ਾ ਹੈ ਦਹਿਸ਼ਤ ਦਾ ਉਹ ਮੰਜ਼ਰ
  • haryana  naib singh saini  pahalgam attack  india
    'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • boat overturns in yamuna river several feared drowned
      ਵੱਡਾ ਹਾਦਸਾ! ਯਮੁਨਾ ਨਦੀ 'ਚ ਕਿਸ਼ਤੀ ਪਲਟਣ ਕਾਰਨ ਕਈ ਲੋਕਾਂ ਦੇ ਡੁੱਬਣ ਦਾ ਖਦਸ਼ਾ
    • bihar cabinet expansion 16 ministers
      ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ...
    • when sonia gandhi blocked rahul  s proposal
      ਜਦੋਂ ਸੋਨੀਆ ਗਾਂਧੀ ਨੇ ਰਾਹੁਲ ਦੇ ਪ੍ਰਸਤਾਵ ਨੂੰ ਰੋਕਿਆ
    • young man cuts off his own private part
      ਖੌਫ਼ਨਾਕ ਕਾਰਾ: ਪਤਨੀ ਨਾਲ ਝਗੜੇ ਤੋਂ ਬਾਅਦ ਨੌਜਵਾਨ ਨੇ ਕੱਟਿਆ ਆਪਣਾ ਹੀ ਗੁਪਤ ਅੰਗ
    • massive fire engulfs 4 story hotel in hisar
      AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ ਮਗਰੋਂ ਪੈ ਗਈਆਂ ਭਾਜੜਾਂ
    • government records
      "ਸਾਬ੍ਹ, ਮੈਂ ਜ਼ਿੰਦਾ ਹਾਂ, ਮੈਨੂੰ ਕਾਗਜ਼ਾਂ 'ਚ ਨਾ ਮਾਰੋ": ਸਿਸਟਮ ਦੀ ਲਾਪਰਵਾਹੀ...
    • delhi city okhla factory fire
      ਦਿੱਲੀ 'ਚ ਫੈਕਟਰੀ 'ਚ ਲੱਗੀ ਭਿਆਨਕ ਅੱਗ
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • gurjinder singh gavy
      ਗੁਰਜਿੰਦਰ ਸਿੰਘ “ਗੈਵੀ” ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ 'ਚ NRI ਤੇ ਓਵਰਸੀਜ਼...
    • tvk chief vijay
      ਵੱਡੀ ਜ਼ਿੱਤ ਦੇ ਬਾਵਜੂਦ ਵੀ ਤਾਮਿਲਨਾਡੂ 'ਚ ਸਰਕਾਰ ਨਹੀਂ ਬਣਾ ਪਾ ਰਹੇ ਵਿਜੇ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +