Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:40:26 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 22 ਜਨਵਰੀ ਨੂੰ ਹੋਵੇਗੀ ਰਾਮ ਮੰਦਰ ਦੇ ਗਰਭਗ੍ਰਹਿ 'ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ, 'ਸੂਰਿਆ ਤਿਲਕ' ਹੋਵੇਗਾ ਖਾਸ

NATIONAL News Punjabi(ਦੇਸ਼)

22 ਜਨਵਰੀ ਨੂੰ ਹੋਵੇਗੀ ਰਾਮ ਮੰਦਰ ਦੇ ਗਰਭਗ੍ਰਹਿ 'ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ, 'ਸੂਰਿਆ ਤਿਲਕ' ਹੋਵੇਗਾ ਖਾਸ

  • Updated: 29 Apr, 2023 12:48 AM
National
ayodhya date of ram lalla pran prathistha announced
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਅਯੁੱਧਿਆ 'ਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਮੰਦਰ ਦੀ ਪਹਿਲੀ ਮੰਜ਼ਿਲ ਇਸ ਸਾਲ ਅਕਤੂਬਰ ਮਹੀਨੇ ਤੱਕ ਬਣ ਕੇ ਤਿਆਰ ਹੋ ਜਾਵੇਗੀ। ਇਸ ਦੇ ਨਾਲ ਹੀ ਮੰਦਰ ਦੇ ਗਰਭਗ੍ਰਹਿ 'ਚ ਭਗਵਾਨ ਰਾਮ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਯੋਗੀ ਸਰਕਾਰ 'ਚ ਵਿੱਤ ਮੰਤਰੀ ਸੁਰੇਸ਼ ਖੰਨਾ ਨੇ ਦੱਸਿਆ ਕਿ 22 ਜਨਵਰੀ 2024 ਨੂੰ ਭਗਵਾਨ ਰਾਮਲੱਲਾ ਦੀ ਗਰਭਗ੍ਰਹਿ 'ਚ ਪ੍ਰਾਣ ਪ੍ਰਤਿਸ਼ਠਾ ਹੋਵੇਗੀ ਤੇ ਉਸ ਤੋਂ ਬਾਅਦ ਸ਼ਰਧਾਲੂ ਮੰਦਰ 'ਚ ਪੂਜਾ-ਅਰਚਨਾ ਕਰ ਸਕਣਗੇ।

ਇਹ ਵੀ ਪੜ੍ਹੋ : ਯੂਕ੍ਰੇਨ 'ਤੇ ਰੂਸ ਦਾ ਵੱਡਾ ਹਵਾਈ ਹਮਲਾ, 51 ਦਿਨਾਂ ਬਾਅਦ ਕੀਵ 'ਤੇ ਦਾਗੀਆਂ ਮਿਜ਼ਾਈਲਾਂ

ਸੁਰੇਸ਼ ਖੰਨਾ ਨੇ ਟਵੀਟ ਕੀਤਾ, 'ਅਗਲੇ ਸਾਲ 22 ਜਨਵਰੀ ਨੂੰ ਗਰਭਗ੍ਰਹਿ 'ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਵੇਗੀ, ਜੈ ਸ਼੍ਰੀ ਰਾਮ। 22 ਜਨਵਰੀ 2024 ਨੂੰ ਰਾਮ ਮੰਦਰ ਦੇ ਪਵਿੱਤਰ ਅਸਥਾਨ 'ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਪੂਰੇ ਰੀਤੀ-ਰਿਵਾਜਾਂ ਅਤੇ ਪੂਜਾ-ਪਾਠ ਨਾਲ ਕੀਤੀ ਜਾਵੇਗੀ, ਜਿਸ ਤੋਂ ਬਾਅਦ ਰਾਮ ਮੰਦਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਸ਼ਰਧਾਲੂ ਇੱਥੇ ਭਗਵਾਨ ਰਾਮ ਦੇ ਦਰਸ਼ਨ ਕਰ ਸਕਣਗੇ। ਪਵਿੱਤਰ ਅਸਥਾਨ ਲਈ ਬਣਾਏ ਗਏ ਥੰਮ੍ਹਾਂ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਹੁਣ ਛੱਤ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਡ੍ਰੈਗਨ ਨੇ ਫਿਰ ਚੱਲੀ ਚਾਲ! ਤਾਈਵਾਨ ਨੇੜੇ ਚੀਨੀ ਫੌਜ ਨੇ ਉਡਾਏ ਇੰਨੇ ਲੜਾਕੂ ਜਹਾਜ਼ ਤੇ ਡਰੋਨ

ਸ਼੍ਰੀ ਰਾਮਜਨਮ ਭੂਮੀ ਮੰਦਰ ਟਰੱਸਟ ਦੇ ਮੁਤਾਬਕ ਗਰਭਗ੍ਰਹਿ ਨੂੰ ਪੂਰਾ ਕਰਨ ਲਈ ਸਤੰਬਰ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਮੰਦਰ ਦੀ ਪਹਿਲੀ ਮੰਜ਼ਿਲ ਅਕਤੂਬਰ ਮਹੀਨੇ ਤੱਕ ਤਿਆਰ ਹੋ ਜਾਵੇਗੀ। ਪਹਿਲੀ ਮੰਜ਼ਿਲ 'ਤੇ ਰਾਮ ਦਰਬਾਰ ਬਣੇਗਾ, ਜਦਕਿ ਦੂਜੀ ਮੰਜ਼ਿਲ ਖਾਲੀ ਰਹੇਗੀ, ਇਸ ਨੂੰ ਮੰਦਰ ਦੀ ਉਚਾਈ ਵਧਾਉਣ ਲਈ ਤਿਆਰ ਕੀਤਾ ਜਾਵੇਗਾ। ਰਾਮਲੱਲਾ ਦੀ ਮੂਰਤੀ ਲਈ ਕਈ ਥਾਵਾਂ ਤੋਂ ਪੱਥਰ ਵੀ ਲਿਆਂਦੇ ਗਏ ਹਨ। ਇਨ੍ਹਾਂ ਵਿੱਚ ਨੇਪਾਲ ਦੀ ਗੰਡਕ ਨਦੀ ਤੋਂ ਲਿਆਂਦੇ ਗਏ ਸ਼ਾਲੀਗ੍ਰਾਮ ਪੱਥਰ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ 'ਆਪ' 'ਚ ਸ਼ਾਮਲ

ਮੰਦਰ 'ਚ ਜਿਸ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਵੇਗੀ, ਉਹ ਭਗਵਾਨ ਰਾਮ ਦੇ ਬਚਪਨ ਦੀ ਹੋਵੇਗੀ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਰਾਮਨੌਮੀ 'ਤੇ ਰਾਮਲੱਲਾ ਦੇ ਮੱਥੇ  'ਤੇ ਸੂਰਜ ਦੀਆਂ ਕਿਰਨਾਂ ਦਾ ਅਭਿਸ਼ੇਕ ਹੋਵੇ, ਇਸ ਦੇ ਲਈ ਵਿਗਿਆਨੀਆਂ ਦੀ ਟੀਮ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਇਸ ਨੂੰ ਸੂਰਜ ਤਿਲਕ ਨਾਂ ਦਿੱਤਾ ਗਿਆ ਹੈ। ਸੂਰਜ ਦੀਆਂ ਕਿਰਨਾਂ ਲਗਭਗ 5 ਮਿੰਟ ਤੱਕ ਭਗਵਾਨ ਰਾਮ ਦੇ ਮੱਥੇ 'ਤੇ ਰਹਿਣਗੀਆਂ, ਇਹ ਪ੍ਰਯੋਗ ਵੀ ਸਫਲ ਰਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Ayodhya
  • Ram Mandir
  • Garbhagraha
  • Ramlalla
  • Pran Prathistha
  • ਅਯੁੱਧਿਆ
  • ਰਾਮ ਮੰਦਰ
  • ਗਰਭਗ੍ਰਹਿ
  • ਰਾਮਲੱਲਾ
  • ਪ੍ਰਾਣ ਪ੍ਰਤਿਸ਼ਠਾ

ਮਹਾਰਾਸ਼ਟਰ ਵਿਚ ਕੁਦਰਤ ਦਾ ਕਹਿਰ, ਬੇਮੌਮਸੀ ਬਾਰਿਸ਼ ਨੇ ਲਈ 10 ਲੋਕਾਂ ਦੀ ਜਾਨ, ਹਜ਼ਾਰਾਂ ਕਿਸਾਨ ਪ੍ਰਭਾਵਿਤ

NEXT STORY

Stories You May Like

  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • ram mandir offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪੁਲਸ ਦੀ ਚਾਰਜਸ਼ੀਟ ’ਚ ਚੰਪਤ ਰਾਏ ਸਣੇ 133 ਗਵਾਹ, CCTV ਫੁਟੇਜ ਅਹਿਮ ਸਬੂਤ
  • surya kiran aircraft roared in the skies over meerut
    ਮੇਰਠ ਦੇ ਆਸਮਾਨ ’ਚ ਪਹਿਲੀ ਵਾਰ ਗਰਜੇ ‘ਸੂਰਿਆ ਕਿਰਨ’ ਦੇ ਜਹਾਜ਼, 1 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਏਅਰ ਸ਼ੋਅ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • theft at a 200 year old temple in madhya pradesh
    ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ ਮੂਰਤੀ ਸਮੇਤ 15 ਮੂਰਤੀਆਂ ਚੋਰੀ
  • wpl 2027 dates announced
    WPL 2027 ਦੀਆਂ ਤਾਰੀਖਾਂ ਦਾ ਐਲਾਨ; 14 ਜਨਵਰੀ ਨੂੰ ਹੋਵੇਗਾ ਸ਼ੁਰੂ, 35 ਦਿਨ ਚੱਲੇਗਾ ਟੂਰਨਾਮੈਂਟ
  • egyptian government decided to increase single entry visa rates
    ਇਸ ਦੇਸ਼ 'ਚ ਘੁੰਮਣਾ ਹੋਵੇਗਾ ਮਹਿੰਗਾ, 1 ਜਨਵਰੀ 2027 ਤੋਂ ਵਧੇਗਾ ਸਿੰਗਲ ਐਂਟਰੀ ਵੀਜ਼ਾ ਦਾ ਚਾਰਜ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • monsoon  season  rain  150 people
      ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • nsa  custody  supreme court
      ਇਕਬਾਲੀਆ ਬਿਆਨ ਦੇ ਆਧਾਰ ’ਤੇ NSA ਤਹਿਤ ਹਿਰਾਸਤ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +