Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:07:22 PM

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਯੁੱਧਿਆ ਕੇਸ 'ਤੇ ਇਤਿਹਾਸਕ ਫੈਸਲਾ : ਸਰਕਾਰ ਨੂੰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ

NATIONAL News Punjabi(ਦੇਸ਼)

ਅਯੁੱਧਿਆ ਕੇਸ 'ਤੇ ਇਤਿਹਾਸਕ ਫੈਸਲਾ : ਸਰਕਾਰ ਨੂੰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ

  • Edited By Tanu,
  • Updated: 09 Nov, 2019 12:41 PM
New Delhi
ayodhya land dispute case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ 'ਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਇਆ ਕਿ ਵਿਵਾਦਿਤ ਜ਼ਮੀਨ ਰਾਮਜਨਮ ਭੂਮੀ ਟਰੱਸਟ ਨੂੰ ਦਿੱਤੀ ਜਾਵੇਗੀ, ਇਸ ਲਈ ਸਰਕਾਰ ਨੂੰ 3 ਮਹੀਨੇ ਦੇ ਅੰਦਰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ ਦਿੱਤਾ ਗਿਆ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਮੰਦਰ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਸੁਪਰੀਮ ਕੋਰਟ ਕਿਹਾ ਕਿ ਸੁੰਨੀ ਵਕਫ਼ ਬੋਰਡ ਨੂੰ ਮਸਜਿਦ ਬਣਾਉਣ ਲਈ ਅਯੁੱਧਿਆ 'ਚ ਹੀ ਦੂਜੀ ਥਾਂ 'ਤੇ 5 ਏਕੜ ਜ਼ਮੀਨ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਨਿਰਮੋਹੀ ਅਖਾੜੇ ਅਤੇ ਸ਼ੀਆ ਵਕਫ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ, ਜਦਕਿ ਰਾਮਜਨਮ ਭੂਮੀ ਟਰੱਸਟ ਦੇ ਦਾਅਵੇ ਨੂੰ ਬਰਕਰਾਰ ਰੱਖਿਆ। 

ਕੋਰਟ ਨੇ ਕਿਹਾ ਕਿ ਸਰਕਾਰ ਮੰਦਰ ਨਿਰਮਾਣ ਲਈ ਬੋਰਡ ਆਫ ਟਰੱਸਟ ਬਣਾਏ। ਪੱਖਕਾਰ ਗੋਪਾਲ ਸਿੰਘ ਵਿਸ਼ਾਰਦ ਨੂੰ ਪੂਜਾ ਦਾ ਅਧਿਕਾਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਅਯੁੱਧਿਆ ਮਾਮਲਾ 2.77 ਏਕੜ ਦੀ ਵਿਵਾਦਿਤ ਜ਼ਮੀਨ ਨਾਲ ਜੁੜਿਆ ਸੀ। ਇਹ ਸਾਰੀ ਜ਼ਮੀਨ ਰਾਮਜਨਮ ਭੂਮੀ ਟਰੱਸਟ ਨੂੰ ਦਿੱਤੀ ਜਾਵੇ, ਹਾਲਾਂਕਿ ਇਸ ਦਾ ਕਬਜ਼ਾ ਕੇਂਦਰ ਸਰਕਾਰ ਦੇ ਰਿਸੀਵਰ ਕੋਲ ਹੀ ਰਹੇਗੀ। ਸੰਵਿਧਾਨਕ ਬੈਂਚ ਨੇ 2.77 ਏਕੜ ਵਿਵਾਦਿਤ ਜ਼ਮੀਨ 3 ਪੱਖਕਾਰਾਂ— ਸੁੰਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਅਤੇ ਰਾਮਲਲਾ ਵਿਰਾਜਮਾਨ ਵਿਚਾਲੇ ਬਰਾਰਬਰ-ਬਰਾਬਰ ਵੰਡਣ ਦੇ ਇਲਾਹਾਬਾਦ ਹਾਈ ਕੋਰਟ ਦੇ ਸਤੰਬਰ, 2010 ਦੇ ਫੈਸਲੇ ਵਿਰੁੱਧ ਦਾਇਰ 14 ਅਪੀਲਾਂ 'ਤੇ 16 ਅਕਤੂਬਰ ਨੂੰ ਸੁਣਵਾਈ ਪੂਰੀ ਕੀਤੀ ਸੀ। ਸੰਵਿਧਾਨਕ ਬੈਂਚ 'ਚ ਰੰਜਨ ਗੋਗੋਈ ਸਮੇਤ ਜੱਜ ਐੱਸ. ਏ. ਬੋਬੜੇ, ਜੱਜ ਧੰਨਜੈ ਵਾਈ ਚੰਦਰਚੂੜ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਐੱਸ. ਅਬਦੁੱਲ ਨਜ਼ੀਰ ਸ਼ਾਮਲ ਸਨ। 

ਆਓ ਜਾਣਦੇ ਹਾਂ ਸੁਪਰੀਮ ਕੋਰਟ ਦੇ ਫੈਸਲੇ ਦੀਆਂ ਵੱਡੀਆਂ ਗੱਲਾਂ—
ਸੁਪਰੀਮ ਕੋਰਟ ਨੇ ਮੁੱਖ ਪਾਰਟੀਆਂ ਰਾਮਲਲਾ ਵਿਰਾਜਮਾਨ ਅਤੇ ਸੁੰਨੀ ਵਕਫ਼ ਬੋਰਡ ਨੂੰ ਹੀ ਮੰਨਿਆ। ਸੁੰਨੀ ਪੱਖ ਨੇ ਵਿਵਾਦਿਤ ਥਾਂ ਨੂੰ ਮਸਜਿਦ ਐਲਾਨ ਕਰਨ ਦੀ ਮੰਗ ਕੀਤੀ ਸੀ। ਕੋਰਟ ਨੇ ਫੈਸਲੇ ਵਿਚ ਕਿਹਾ ਕਿ 1856-57 ਤਕ ਵਿਵਾਦਿਤ ਜ਼ਮੀਨ 'ਤੇ ਨਮਾਜ਼ ਪੜ੍ਹਨ ਦੇ ਸਬੂਤ ਨਹੀਂ ਹਨ। ਮੁਸਲਿਮ ਪੱਖ ਨੇ ਕਿਹਾ ਸੀ ਕਿ ਉੱਥੇ ਲਗਾਤਾਰ ਨਮਾਜ਼ ਪੜ੍ਹੀ ਜਾਂਦੀ ਰਹੀ ਸੀ, ਜਦਕਿ ਕੋਰਟ ਨੇ ਕਿਹਾ ਕਿ 1856 ਤੋਂ ਪਹਿਲਾਂ ਅੰਦਰੂਨੀ ਹਿੱਸੇ ਵਿਚ ਹਿੰਦੂ ਵੀ ਪੂਜਾ ਕਰਦੇ ਸਨ। ਕੋਰਟ ਨੇ ਇਹ ਵੀ ਸਾਫ ਕਿਹਾ ਕਿ ਭਾਰਤੀ ਪੁਰਾਤਤੱਵ ਸਰਵੇਖਣ (ਏ. ਐੱਸ. ਆਈ.) ਦੀ ਖੋਦਾਈ ਤੋਂ ਨਿਕਲੇ ਸਬੂਤ ਦੀ ਅਣਦੇਖੀ ਨਹੀਂ ਕਰ ਸਕਦੇ। ਬਾਬਰੀ ਮਸਜਿਦ ਖਾਲੀ ਜ਼ਮੀਨ 'ਤੇ ਨਹੀਂ ਬਣੀ ਸੀ। ਕੋਰਟ ਨੇ ਕਿਹਾ ਕਿ ਉੱਥੋਂ ਜੋ ਕਲਾਕ੍ਰਿਤੀਆਂ ਮਿਲੀਆਂ ਸਨ, ਉਹ ਇਸਲਾਮਿਕ ਨਹੀਂ ਸੀ। ਕੋਰਟ ਨੇ ਕਿਹਾ ਕਿ ਬਾਬਰੀ ਮਸਜਿਦ ਖਾਲੀ ਥਾਂ 'ਤੇ ਨਹੀਂ ਬਣੀ। 

ਕੋਰਟ ਨੇ ਕਿਹਾ ਕਿ ਏ. ਐੱਸ. ਆਈ. ਨੇ ਮੰਦਰ ਹੋਣ ਦੇ ਸਬੂਤ ਪੇਸ਼ ਕੀਤੇ ਪਰ ਉਹ ਇਹ ਨਹੀਂ ਸਾਬਤ ਕਰ ਸਕਿਆ ਕਿ ਮੰਦਰ ਢਾਹ ਕੇ ਮਸਜਿਦ ਬਣਾਈ ਗਈ। ਹਾਲਾਂਕਿ ਅਯੁੱਧਿਆ ਵਿਚ ਰਾਮ ਦੇ ਜਨਮ ਸਥਾਨ ਦੇ ਦਾਅਵੇ ਦਾ ਕਿਸੇ ਨੇ ਵਿਰੋਧ ਨਹੀਂ ਕੀਤਾ। ਵਿਵਾਦਿਤ ਜ਼ਮੀਨ 'ਤੇ ਹਿੰਦੂ ਪੂਜਾ ਕਰਦੇ ਸਨ। ਹਿੰਦੂ ਮੁੱਖ ਗੁਬੰਦ ਨੂੰ ਹੀ ਰਾਮ ਦੇ ਜਨਮ ਦਾ ਸਹੀ ਸਥਾਨ ਮੰਨਦੇ ਹਨ। ਕੋਰਟ ਨੇ ਇਹ ਵੀ ਕਿਹਾ ਕਿ ਰਾਮਲਲਾ ਨੇ ਇਤਿਹਾਸਕ ਗੰ੍ਰਥਾਂ ਦੇ ਵੇਰਵੇ ਰੱਖੇ। ਰਾਮ ਚਬੂਤਰਾ, ਭੰਡਾਰ ਗ੍ਰਹਿ, ਸੀਤਾ ਰਸੋਈ ਤੋਂ ਇਹ ਸਾਬਤ ਹੁੰਦਾ ਹੈ ਕਿ ਇੱਥੇ ਹਿੰਦੂ ਪਰਿਕ੍ਰਮਾ ਕਰਦੇ ਰਹਿੰਦੇ ਸਨ। ਕੋਰਟ ਨੇ ਸ਼ੀਆ ਵਕਫ਼ ਬੋਰਡ ਦੀ ਅਪੀਲ ਖਾਰਜ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਸਜਿਦ ਕਦੋਂ ਬਣੀ, ਇਸ ਤੋਂ ਫਰਕ ਨਹੀਂ ਪੈਂਦਾ। 22-23 ਦਸੰਬਰ 1949 ਨੂੰ ਮੂਰਤੀਆਂ ਰੱਖੀਆਂ ਗਈਆਂ। ਇਸ ਦੇ ਨਾਲ ਹੀ ਕੋਰਟ ਨੇ ਫੈਸਲੇ ਦੀ ਸ਼ੁਰੂਆਤ 'ਚ ਹੀ ਹਿੰਦੂ ਪੱਖ ਨਿਰਮੋਹੀ ਅਖਾੜੇ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ। ਹਾਈ ਕੋਰਟ ਨੇ ਇਸ ਪੱਖ ਨੂੰ ਇਕ ਤਿਹਾਈ ਹਿੱਸਾ ਦਿੱਤਾ ਸੀ। ਰਾਮਲਲਾ ਨੂੰ ਕੋਰਟ ਨੇ ਮੁੱਖ ਪੱਖਕਾਰ ਮੰਨਿਆ। 

  • Ayodhya land dispute case
  • supreme court
  • ਸੁਪਰੀਮ ਕੋਰਟ
  • ਰੰਜਨ ਗੋਗੋਈ
  • ਅਯੁੱਧਿਆ ਕੇਸ

ਅਯੁੱਧਿਆ ਮਾਮਲਾ : ਸੁਪਰੀਮ ਕੋਰਟ ਦੀ ਸੁਰੱਖਿਆ 'ਚ ਲੱਗੇ 500 ਪੁਲਸ ਕਰਮਚਾਰੀ

NEXT STORY

Stories You May Like

  • government s strict decision regarding cough syrup
    ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • amit shah to address the concluding event of the drug free punjab yatra
    60 ਏਕੜ ਵਿੱਚ ਲੱਗਿਆ ਪੰਡਾਲ, ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧ ਮੁਕੰਮਲ: ਰਾਜੇਸ਼ ਬਾਘਾ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • hospitals  treatment  medicines  expenses  rate list
    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • minors can no longer create social media accounts
    ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ
  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • painter tyeb mehta  painting  rickshaw puller
      ਚਿੱਤਰਕਾਰ ਤੈਯਬ ਮਹਿਤਾ ਦੀ ਪੇਂਟਿੰਗ ‘ਰਿਕਸ਼ਾ ਪੁਲਰ’ 69.1 ਕਰੋੜ ਰੁਪਏ ’ਚ ਵਿਕੀ
    • lipulekh pass closed for adi kailash pilgrims following snowfall in pithoragarh
      ਪਿਥੌਰਾਗੜ੍ਹ ’ਚ ਬਰਫ਼ਬਾਰੀ ਤੋਂ ਬਾਅਦ ਆਦਿ ਕੈਲਾਸ਼ ਯਾਤਰੀਆਂ ਲਈ ਲਿਪੂਲੇਖ ਦੱਰਾ ਬੰਦ
    • mp  students  bus
      MP 'ਚ ਭਿਆਨਕ ਹਾਦਸਾ! ਵਿਦਿਆਰਥੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮਚੀ...
    • kullu woman dies after falling from a hill while out to cut grass
      ਕੁੱਲੂ : ਘਾਹ ਵੱਢਣ ਗਈ ਔਰਤ ਦੀ ਪਹਾੜੀ ਤੋਂ ਡਿੱਗਣ ਕਾਰਨ ਮੌਤ
    • education department  duty  employee retired  salary
      ਸਿੱਖਿਆ ਵਿਭਾਗ ਦਾ ਕਾਰਨਾਮਾ! ਡਿਊਟੀ 'ਤੇ ਤਾਇਨਾਤ ਕਰਮਚਾਰੀ ਕਾਗਜ਼ਾਂ 'ਚੋਂ...
    • bjp leader  robbery  hostage  police
      ਭਾਜਪਾ ਆਗੂ ਨੂੰ ਬੰਧਕ ਕੇ ਲੁੱਟੇ 15 ਲੱਖ ਰੁਪਏ, ਕਾਨਪੁਰ 'ਚ ਵਾਪਰੀ ਘਟਨਾ
    • beant singh case  jagtar singh hawara  petition
      ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਈਬੀ ਦੀ ਮੰਗੀ...
    • foreign liquor  seized in navi mumbai truck driver arrested
      ਨਵੀਂ ਮੁੰਬਈ 'ਚ 1.15 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ਜ਼ਬਤ, ਟਰੱਕ ਡਰਾਈਵਰ...
    • bimstec countries amit shah
      ਬਿਮਸਟੇਕ ਦੇਸ਼ ਇਹ ਯਕੀਨੀ ਬਣਾਉਣ ਕਿ ਅੱਤਵਾਦੀਆਂ ਨੂੰ ਖੇਤਰ 'ਚ ਸੁਰੱਖਿਅਤ ਪਨਾਹ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +