Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:39:15 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨੇਕ ਦਿਲ ਇਨਸਾਨ ਅਜ਼ਹਰ, ਲੋੜਵੰਦਾਂ ਨੂੰ ਰੋਜ਼ਾਨਾ ਢਿੱਡ ਭਰ ਭੋਜਨ ਖੁਆਉਂਦੈ

NATIONAL News Punjabi(ਦੇਸ਼)

ਨੇਕ ਦਿਲ ਇਨਸਾਨ ਅਜ਼ਹਰ, ਲੋੜਵੰਦਾਂ ਨੂੰ ਰੋਜ਼ਾਨਾ ਢਿੱਡ ਭਰ ਭੋਜਨ ਖੁਆਉਂਦੈ

  • Edited By Tanu,
  • Updated: 06 Oct, 2019 02:56 PM
National
azhar maqsusi man hyderabad feed people
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ (ਭਾਸ਼ਾ)— ਆਪਣੇ ਲਈ ਤਾਂ ਹਰ ਕੋਈ ਸੋਚਦਾ ਪਰ ਦੂਜਿਆਂ ਲਈ ਕੁਝ ਕਰਨ ਅਤੇ ਸੋਚਣ ਵਾਲੇ ਵਿਰਲੇ ਹੀ ਹੁੰਦੇ ਹਨ। ਅਜ਼ਹਰ ਮਕਸੂਸੀ ਇਹ ਉਹ ਨਾਂ ਹੈ, ਜੋ ਭੁੱਖਿਆਂ ਨੂੰ ਰਜਾਉਂਦਾ ਹੈ। ਹੈਦਰਾਬਾਦ ਦੇ ਦਬੀਰਪੁਰਾ ਪੁਲ ਦੇ ਹੇਠਾਂ ਹਰ ਦੁਪਹਿਰ ਬਹੁਤ ਸਾਰੇ ਲੋਕ ਲਾਈਨ 'ਚ ਬੈਠ ਜਾਂਦੇ ਹਨ ਅਤੇ ਅਜ਼ਹਰ ਉਨ੍ਹਾਂ ਨੂੰ ਵਾਰੀ-ਵਾਰੀ ਪਲੇਟਾਂ 'ਚ ਗਰਮਾ-ਗਰਮ ਖਾਣਾ ਪਰੋਸਦਾ ਹੈ। ਇਹ ਸਿਲਸਿਲਾ ਪਿਛਲੇ 7 ਸਾਲਾਂ ਤੋਂ ਚੱਲ ਰਿਹਾ ਹੈ ਅਤੇ ਅੱਜ 7 ਥਾਂਵਾਂ 'ਤੇ ਲੋਕ ਉਸ ਦੀ ਵਜ੍ਹਾ ਤੋਂ ਇਕ ਸਮੇਂ ਢਿੱਡ ਭਰ ਕੇ ਖਾਣਾ ਖਾਂਦੇ ਹਨ। 

Related image

ਭੁੱਖ ਨਾਲ ਹੈ ਗੂੜ੍ਹਾ ਰਿਸ਼ਤਾ—
ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਚੰਚਲਗੁਡਾ ਇਲਾਕੇ ਵਿਚ ਜਨਮੇ ਅਜ਼ਹਰ ਲਈ ਜ਼ਿੰਦਗੀ ਕਦੇ ਆਸਾਨ ਨਹੀਂ ਰਹੀ। 4 ਸਾਲ ਦੀ ਉਮਰ ਵਿਚ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ। 5 ਭੈਣ-ਭਰਾਵਾਂ ਦੇ ਪਰਿਵਾਰ ਨੂੰ ਪਾਲਣ ਦੀ ਜ਼ਿੰਮੇਵਾਰੀ ਮਾਂ 'ਤੇ ਆ ਗਈ। ਉਨ੍ਹਾਂ ਦਿਨਾਂ ਨੂੰ ਯਾਦ ਕਰਦੇ ਹੋਏ ਅਜ਼ਹਰ ਨੇ ਦੱਸਿਆ ਕਿ ਨਾਨਾ ਦੇ ਇੱਥੋਂ ਮਦਦ ਮਿਲਦੀ ਸੀ ਪਰ ਉਨ੍ਹਾਂ ਦੀ ਹੋਰ ਵੀ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਸਨ, ਇਸ ਲਈ ਕਦੇ ਦਿਨ 'ਚ ਇਕ ਵਾਰ ਤਾਂ ਕਦੇ ਦੋ ਦਿਨ 'ਚ ਇਕ ਵਾਰ ਖਾਣਾ ਮਿਲਦਾ ਸੀ। ਲਿਹਾਜਾ ਭੁੱਖ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਰਿਹਾ। 

ਇੰਝ ਕੀਤੀ ਸਖਤ ਮਿਹਨਤ—
12 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਗਲਾਸ ਫਿਟਿੰਗ ਦਾ ਕੰਮ ਸ਼ੁਰੂ ਕੀਤਾ। ਉਸ ਤੋਂ ਬਾਅਦ ਕੁਝ ਸਾਲ ਦਰਜੀ ਦਾ ਕੰਮ ਕੀਤਾ ਅਤੇ ਸਾਲ 2000 'ਚ ਤਕਰੀਬਨ 19 ਸਾਲ ਦੀ ਉਮਰ ਵਿਚ ਪਲਾਸਟਰ ਆਫ ਪੇਰਿਸ ਦਾ ਕੰਮ ਸ਼ੁਰੂ ਕੀਤਾ, ਜੋ ਅੱਜ ਵੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹੈ। ਇਸ ਦੌਰਾਨ ਉਨ੍ਹਾਂ ਦਾ ਵਿਆਹ ਹੋਇਆ ਅਤੇ ਹੁਣ ਉਹ 3 ਬੱਚਿਆਂ ਦੇ ਪਿਤਾ ਹਨ। 

ਇਸ ਵਾਕਿਆ ਨੇ ਸੋਚਣ ਲਈ ਕੀਤਾ ਮਜਬੂਰ—
ਖਾਣਾ ਖੁਆਉਣ ਦੇ ਸਿਲਸਿਲੇ ਦੀ ਜਾਣਕਾਰੀ ਦਿੰਦੇ ਹੋਏ ਅਜ਼ਹਰ ਨੇ ਦੱਸਿਆ ਕਿ 2012 'ਚ ਉਹ ਦਬੀਰਪੁਰਾ ਰੇਲਵੇ ਸਟੇਸ਼ਨ ਦੇ ਨੇੜਿਓਂ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਇਕ ਔਰਤ ਨੂੰ  ਰੋਂਦੇ ਦੇਖਿਆ। ਪੁੱਛਣ 'ਤੇ ਪਤਾ ਲੱਗਾ ਕਿ ਉਹ ਪਿਛਲੇ ਦੋ ਦਿਨ ਤੋਂ ਭੁੱਖੀ ਹੈ। ਲਕਸ਼ਮੀ ਨਾਂ ਦੇ ਇਸ ਔਰਤ ਦੀ ਹਾਲਤ ਦੇਖ ਕੇ ਅਜ਼ਹਰ ਤੋਂ ਰਿਹਾ ਨਹੀਂ ਗਿਆ ਅਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਖਾਣਾ ਖਰੀਦ ਕੇ ਦਿੱਤਾ। ਕਹਿਣ ਨੂੰ ਤਾਂ ਇਹ ਇਕ ਛੋਟਾ ਜਿਹਾ ਵਾਕਿਆ ਸੀ ਪਰ ਇਸ ਨੇ ਉਨ੍ਹਾਂ ਨੂੰ ਕੁਝ ਸੋਚਣ 'ਤੇ ਮਜਬੂਰ ਕਰ ਦਿੱਤਾ। ਅਗਲੇ ਦਿਨ ਆਪਣੀ ਪਤਨੀ ਤੋਂ ਖਾਣਾ ਬਣਵਾ ਕੇ ਲਿਆਏ ਅਤੇ ਰੇਲਵੇ ਸਟੇਸ਼ਨ ਕੋਲ 15 ਲੋਕਾਂ ਨੂੰ ਖਾਣਾ ਖੁਆਇਆ। ਇਸ ਤੋਂ ਬਾਅਦ ਇਹ ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣ ਗਿਆ। 

ਭੁੱਖ ਦਾ ਕੋਈ ਧਰਮ ਨਹੀਂ ਹੁੰਦਾ—
ਉਨ੍ਹਾਂ ਦਾ ਕਹਿਣਾ ਹੈ ਕਿ ਭੁੱਖ ਦਾ ਕੋਈ ਧਰਮ ਨਹੀਂ ਹੁੰਦਾ ਲਿਹਾਜ਼ਾ ਉਹ ਹਰ ਧਰਮ, ਜਾਤ, ਵਰਗ, ਉਮਰ ਅਤੇ ਖੇਤਰ ਦੇ ਵਿਅਕਤੀ ਦਾ ਢਿੱਡ ਭਰਨਾ ਚਾਹੁੰਦੇ ਹਨ। ਕੁਝ ਮਹੀਨੇ ਇੰਝ ਹੀ ਚੱਲਦਾ ਰਿਹਾ। ਇਸ ਦੌਰਾਨ ਖਾਣਾ ਖਾਣ ਵਾਲਿਆਂ ਦਾ ਤਾਦਾਦ 50 ਤਕ ਪਹੁੰਚ ਗਈ। ਅਜ਼ਹਰ ਲਈ ਇੰਨੇ ਲੋਕਾਂ ਲਈ ਘਰ ਦਾ ਖਾਣਾ ਬਣਵਾ ਕੇ ਲਿਆਉਣਾ ਮੁਸ਼ਕਲ ਹੋਣ ਲੱਗਾ ਤਾਂ ਰੇਲਵੇ ਪੁਲ ਦੇ ਹੇਠਾਂ ਖਾਣਾ ਬਣਾਉਣ ਦਾ ਇੰਤਜ਼ਾਮ ਕੀਤਾ ਅਤੇ ਕੁਝ ਪਲੇਟਾਂ ਅਤੇ ਤੰਬੂ ਦਰੀਆ ਵੀ ਲਿਆਂਦੀਆਂ ਗਈਆਂ। ਅੱਜ ਉੱਥੇ 1200 ਤੋਂ ਵਧ ਲੋਕਾਂ ਨੂੰ ਖਾਣਾ ਖੁਆਇਆ ਜਾਂਦਾ ਹੈ। ਖਾਣਾ ਬਣਾਉਣ ਲਈ ਹੁਣ ਕੁੱਕ ਰੱਖੇ ਗਏ ਹਨ। 

ਸਾਥੀਆਂ ਨੇ ਦਿੱਤਾ ਸਹਿਯੋਗ—
ਅਜ਼ਹਰ ਦੇ ਇਸ ਨੇਕ ਕੰਮ ਬਾਰੇ ਪਤਾ ਲੱਗਾ ਤਾਂ ਕੁਝ ਮੇਹਰਬਾਨ ਸਾਥੀਆਂ ਨੇ ਸਹਿਯੋਗ ਵੀ ਦਿੱਤਾ। ਬਹੁਤ ਸਾਰੇ ਲੋਕ ਆਨਲਾਈਨ ਆਰਡਰ ਕਰ ਕੇ ਵੀ ਉਨ੍ਹਾਂ ਨੂੰ ਸਾਮਾਨ ਭਿਜਵਾਉਣ ਲੱਗੇ। ਦੂਜੇ ਸੂਬਿਆਂ ਦੇ ਕੁਝ ਸ਼ਹਿਰਾਂ ਤੋਂ ਵੀ ਲੋਕਾਂ ਨੇ ਇਸ ਤਰ੍ਹਾਂ ਦੀ ਮੁਹਿੰਮ ਸ਼ੁਰੂ ਕਰਨ ਦਾ ਇਰਾਦਾ ਜ਼ਾਹਰ ਕੀਤਾ ਤਾਂ ਅਜ਼ਹਰ ਨੇ ਹਰ ਤਰ੍ਹਾਂ ਨਾਲ ਉਨ੍ਹਾਂ ਦੀ ਮਦਦ ਕੀਤੀ। ਉਨ੍ਹਾਂ ਦੀ ਪਹਿਲ 'ਤੇ ਅੱਜ ਬੈਂਗਲੁਰੂ, ਰਾਏਚੂਰ, ਗੁਹਾਟੀ ਅਤੇ ਟਾਂਡੂਰ ਸਮੇਤ ਕੁੱਲ 7 ਥਾਂਵਾਂ 'ਤੇ ਕਰੀਬ 1200 ਲੋਕਾਂ ਨੂੰ ਇਕੋਂ ਸਮੇਂ ਖਾਣਾ ਖੁਆਇਆ ਜਾਂਦਾ ਹੈ। ਕਹਿੰਦੇ ਹਨ ਕਿ ਉੱਪਰ ਵਾਲਾ ਆਪਣੇ ਬੰਦਿਆਂ ਨੂੰ ਭੁੱਖਾ ਜਗਾਉਂਦਾ ਤਾਂ ਹੈ ਪਰ ਭੁੱਖਾ ਸੁਵਾਉਂਦਾ ਨਹੀਂ। ਇਸ ਦੁਨੀਆ ਵਿਚ ਅਜ਼ਹਰ ਵਰਗੇ ਲੋਕ ਉਸ ਦੀ ਇਸ ਰਹਿਮਤ 'ਤੇ ਭਰੋਸਾ ਕਾਇਮ ਰੱਖਦੇ ਹਨ।

  • azhar maqsusi
  • feed people
  • hyderabad
  • ਅਜ਼ਹਰ ਮਕਸੂਸੀ
  • ਭੋਜਨ
  • ਦਬੀਰਪੁਰਾ ਪੁਲ

ਦੁਸਹਿਰੇ ਦੇ ਦਿਨ ਫਰਾਂਸ 'ਚ ਰਾਫੇਲ ਦੇ ਨਾਲ 'ਸ਼ਸਤਰ ਪੂਜਨ' ਕਰਨਗੇ ਰਾਜਨਾਥ ਸਿੰਘ

NEXT STORY

Stories You May Like

  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • stationery shop  police  recovered  treasury
    ਸਟੇਸ਼ਨਰੀ ਦੀ ਦੁਕਾਨ 'ਤੇ ਛਾਪਾ ਮਾਰਨ ਗਈ ਪੁਲਸ ਹੱਥ ਲੱਗਾ 'ਖਜ਼ਾਨਾ'! ਬੋਰੀਆਂ ਭਰ-ਭਰ ਕੱਢਿਆ ਬਾਹਰ
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • shameful incident in ludhiana
    ਕੁੜੀ ਦੇ ਅਚਾਨਕ ਹੋਣ ਲੱਗੀ ਢਿੱਡ ਪੀੜ, ਚੈੱਕਅਪ ਕਰਵਾਉਣ ਗਏ ਮਾਪਿਆਂ ਦੇ ਉੱਡੇ ਹੋਸ਼
  • fssai cancels license of switz foods  alleging serious
    FSSAI ਨੇ Switz Foods ਦਾ ਲਾਇਸੈਂਸ ਕੀਤਾ ਰੱਦ, ਭੋਜਨ ਸੁਰੱਖਿਆ ਨਿਯਮਾਂ ਦੀ ਗੰਭੀਰ ਉਲੰਘਣਾ ਦਾ ਲੱਗਾ ਦੋਸ਼
  • someone had an upset stomach while watching a movie
    ਚੱਲਦੀ ਫਿਲਮ 'ਚ ਕਿਸੇ ਦਾ ਹੋਇਆ ਢਿੱਡ ਖਰਾਬ, ਗੈਸ ਛੱਡਦੇ ਹੀ ਖਾਲੀ ਹੋ ਗਿਆ ਸਿਨੇਮਾ, 'ਸਪਾਈਡਰ ਮੈਨ' ਵੀ ਭੱਜਿਆ
  • audience screening of  oh my dog
    ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ, 7 ਅਗਸਤ ਨੂੰ ਹੋਵੇਗੀ ਰਿਲੀਜ਼
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • boy took his thumb from his father dead body and took it for land
      ਹਾਏ ਓ ਰੱਬਾ ! ਮੁੰਡਾ ਪਿਓ ਦੀ ਲਾਸ਼ ਤੋਂ ਹੀ ਲਵਾ ਕੇ ਲੈ ਗਿਆ ਜ਼ਮੀਨ ਲਈ ਅੰਗੂਠਾ,...
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • before buying a house  you must check these 7 property documents
      ਘਰ ਖਰੀਦਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ 7 Property Documents - ਨਹੀਂ ਤਾਂ ਫੱਸ...
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • 168 people boarded a minibus coming to punjab
      ਪੰਜਾਬ ਆ ਰਹੀ ਮਿੰਨੀ ਬੱਸ 'ਚ ਚਾੜ੍ਹ 'ਤੇ 168 ਬੰਦੇ ! Video ਦੇਖ ਉੱਡ ਜਾਣਗੇ...
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • maharashtra deputy cm shinde enquires about sukhbir badal
      ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ 'ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
    • rahul gandhi  income  assets  high court  supreme court
      ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲਾ, ਰਾਹੁਲ ਗਾਂਧੀ ਨੇ ਹਾਈ ਕੋਰਟ ਦੇ ਹੁਕਮ ਨੂੰ SC...
    • national highway  nhai  ambulance  10 minutes  fine
      10 ਮਿੰਟ ਵੀ ਲੇਟ ਹੋਈ ਐਂਬੂਲੈਂਸ ਤਾਂ ਲੱਗੇਗਾ 10,000 ਰੁਪਏ ਜੁਰਮਾਨਾ ! ਨੈਸ਼ਨਲ...
    • samrat chaudhary  s big announcement for bharat tiwari family
      ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +